ਪੜਚੋਲ ਕਰੋ

ABP Sanjha Top 10, 1 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 28 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 28 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸਤੇਂਦਰ ਜੈਨ ਤੇ ਮਨੀਸ਼ ਸਿਸੋਦੀਆ ਦੇ ਅਸਤੀਫਿਆਂ ਮਗਰੋਂ ਆਤਿਸ਼ੀ ਤੇ ਸੌਰਭ ਭਾਰਦਵਾਜ ਬਣਨਗੇ ਮੰਤਰੀ

    ਗ੍ਰਿਫਤਾਰੀ ਹੋਣ ਮਗਰੋਂ ਆਪ' ਮੰਤਰੀਆਂ ਸਤੇਂਦਰ ਜੈਨ ਤੇ ਮਨੀਸ਼ ਸਿਸੋਦੀਆ ਨੇ ਅਸਤੀਫੇ ਦੇ ਦਿੱਤੇ ਹਨ। ਇਹ ਅਸਤੀਫੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪ੍ਰਾਪਤ ਹੋ ਗਏ ਹਨ, ਜੋ ਉਨ੍ਹਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤੇ ਹਨ।  Read More

  4. ਪਾਕਿਸਤਾਨ ਨੇ IMF ਦੀ ਮੰਨੀ ਇੱਕ ਹੋਰ ਸ਼ਰਤ, ਜਲਦ ਹੀ ਵਿਆਜ ਦਰਾਂ 'ਚ ਕਰ ਸਕਦਾ ਹੈ 200 ਬੇਸਿਸ ਪੁਆਇੰਟਸ ਦਾ ਵਾਧਾ

    Pakistan Economic Crisis: ਪਾਕਿਸਤਾਨ IMF ਦਾ 1.1 ਅਰਬ ਡਾਲਰ ਦਾ ਬੇਲਆਊਟ ਪੈਕੇਜ ਹਾਸਲ ਕਰਨ ਲਈ ਆਰਥਿਕਤਾ ਨੂੰ ਲੈ ਕੇ ਲਗਾਤਾਰ ਕਈ ਵੱਡੇ ਬਦਲਾਅ ਕਰ ਰਿਹਾ ਹੈ। ਹੁਣ SBP ਆਪਣੀਆਂ ਵਿਆਜ ਦਰਾਂ ਨੂੰ 200 BPS ਤੱਕ ਵਧਾ ਸਕਦਾ ਹੈ। Read More

  5. Yuvraj Singh: ਯੁਵਰਾਜ ਸਿੰਘ ਨੇ ਹੇਜ਼ਲ ਕੀਚ ਨੂੰ ਡੇਟਿੰਗ 'ਤੇ ਲਿਜਾਣ ਲਈ 3 ਸਾਲ ਕੀਤੀਆਂ ਸੀ ਮਿੰਨਤਾਂ, ਫਿਲਮੀ ਹੈ ਇਨ੍ਹਾਂ ਦੀ ਲਵ ਸਟੋਰੀ

    Yuvraj Singh Hazel Keech Love Story: ਅਭਿਨੇਤਰੀ ਹੇਜ਼ਲ ਕੀਚ ਅਤੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਅੱਜਕਲ ਹੈਪੀ ਮੈਰਿਜ ਲਾਈਫ ਦਾ ਆਨੰਦ ਮਾਣ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਲਵ ਸਟੋਰੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ। Read More

  6. Salman Khan: ਸਲਮਾਨ ਖਾਨ ਦੀ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਨਵੇਂ ਗਾਣੇ 'ਬਿੱਲੀ ਬਿੱਲੀ' ਦਾ ਟੀਜ਼ਰ ਰਿਲੀਜ਼, ਦੇਖੋ ਵੀਡੀਓ

    Blli Billi Song Teaser: ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਨਵੇਂ ਗੀਤ 'ਬਿੱਲੀ ਕੈਟ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਸਲਮਾਨ ਖਾਨ ਡਾਂਸ ਕਰਦੇ ਨਜ਼ਰ ਆ ਰਹੇ ਹਨ। Read More

  7. Indore Test: ਆਪਣੇ ਹੀ ਜਾਲ 'ਚ ਫਸੀ ਟੀਮ ਇੰਡੀਆ, ਆਸਟ੍ਰੇਲੀਆਈ ਸਪਿਨਰਾਂ ਨੇ ਇਸ ਤਰ੍ਹਾਂ ਮਚਾਈ ਤਬਾਹੀ

    IND vs AUS 3rd Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਦੌਰ 'ਚ ਖੇਡੇ ਜਾ ਰਹੇ ਟੈਸਟ ਮੈਚ 'ਚ ਟੀਮ ਇੰਡੀਆ ਆਪਣੇ ਹੀ ਜਾਲ 'ਚ ਫਸ ਗਈ। Read More

  8. IND vs PAK: ਸਾਬਕਾ ਪਾਕਿ ਕ੍ਰਿਕਟਰ ਨੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ, 'ਭਾਵੇਂ ਟੀਮ ਇੰਡੀਆ ਪਾਕਿਸਤਾਨ ਨਾ ਆਵੇ ਪਰ ਸਾਨੂੰ ਉੱਥੇ ਜਾਣਾ ਚਾਹੀਦਾ ਹੈ'

    Asia Cup 2023 Hosting Issue: ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਅਬਦੁਰ ਰਹਿਮਾਨ ਨੇ ਪਾਕਿਸਤਾਨ 'ਚ ਏਸ਼ੀਆ ਕੱਪ ਦੀ ਮੇਜ਼ਬਾਨੀ ਦਾ ਵਿਰੋਧ ਕਰਨ ਵਾਲੇ BCCI 'ਤੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। Read More

  9. Health Tips: ਰਾਤ ਨੂੰ ਨਹੀਂ ਖਾਣਾ ਚਾਹੀਦਾ ਕੇਲਾ! ਜਾਣੋ ਇਸ ਦੇ ਪਿੱਛੇ ਦੀ ਸੱਚਾਈ

    Health Tips: ਕੇਲਾ ਸਦਾ ਬਹਾਰ ਫਲ ਹੈ। ਇਸ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਕੇਲਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਪੋਟਾਸ਼ੀਅਮ, ਵਿਟਾਮਿਨ ਬੀ6, ਵਿਟਾਮਿਨ ਸੀ, ਮੈਗਨੀਸ਼ੀਅਮ, ਕਾਪਰ, ਫਾਈਬਰ ਤੇ ਕਾਰਬੋਹਾਈਡਰੇਟ ਵਰਗੇ ਹਰ ਤਰ੍ਹਾਂ... Read More

  10. Milk Price Hike: ਮਹਿੰਗਾਈ ਦਾ ਇੱਕ ਹੋਰ ਝਟਕਾ! ਇੱਥੇ ਦੁੱਧ ਦੀਆਂ ਕੀਮਤਾਂ ਵਧੀਆਂ, ਹੁਣ ਇਹ ਹਨ ਨਵੀਆਂ ਕੀਮਤਾਂ

    Milk Costly: ਅੱਜ ਤੋਂ ਮਾਰਚ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਤੁਹਾਨੂੰ ਕਈ ਨਵੇਂ ਬਦਲਾਅ ਵੀ ਦੇਖਣ ਨੂੰ ਮਿਲ ਰਹੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget