ਪੜਚੋਲ ਕਰੋ

ABP Sanjha Top 10, 1 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਤਲਾਕ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਰਾਰ ਨਾ ਭਰ ਸਕਣ ਦੇ ਆਧਾਰ ’ਤੇ ਵਿਆਹ ਹੋ ਸਕਦਾ ਖਤਮ

    Supreme Court: ਸੁਪਰੀਮ ਕੋਰਟ ਨੇ ਤਲਾਕ ਬਾਰੇ ਵੱਡਾ ਫੈਸਲਾ ਸੁਣਾਇਆ ਹੈ। ਦੇਸ਼ ਦੀ ਸਰਬਉੱਚ ਅਦਾਲਤ ਨੇ ਅੱਜ ਕਿਹਾ ਹੈ ਕਿ ਉਹ ਜੀਵਨ ਸਾਥੀਆਂ ਵਿਚਾਲੇ ਪਈ ਦਰਾਰ ਭਰ ਨਾ ਸਕਣ ਦੇ ਆਧਾਰ ’ਤੇ ਕਿਸੇ ਵਿਆਹ ਨੂੰ ਖ਼ਤਮ ਕਰ ਸਕਦਾ ਹੈ। Read More

  4. ISIS Chief Dead: ਮਾਰਿਆ ਗਿਆ ਇਸਲਾਮਿਕ ਸਟੇਟ ਚੀਫ ਅਬੂ ਹੁਸੈਨ ਅਲ ਕੁਰੈਸ਼ੀ , ਤੁਰਕੀ ਖੁਫੀਆ ਬਲਾਂ ਨੇ ਸੀਰੀਆ 'ਚ ਦਾਖਲ ਹੋ ਕੇ ਕੀਤੀ ਕਾਰਵਾਈ

    ISIS Chief Killed: ਤੁਰਕੀ ਦੇ ਸੈਨਿਕ ਬਲਾਂ ਨੇ ਸੀਰੀਆ ਦੇ ਅੰਦਰ ਇੱਕ ਵੱਡੇ ਖੁਫੀਆ ਮਿਸ਼ਨ ਨੂੰ ਪੂਰਾ ਕਰਦੇ ਹੋਏ ਆਈਐਸਆਈਐਸ ਦੇ ਮੁਖੀ ਅਬੂ ਹੁਸੈਨ ਅਲ-ਕੁਰੈਸ਼ੀ ਨੂੰ ਮਾਰ ਦਿੱਤਾ ਹੈ। Read More

  5. Diljit Dosanjh: ਦਿਲਜੀਤ ਦੋਸਾਂਝ ਨੇ ਦੱਸਿਆ ਰਿਟਾਇਰਮੈਂਟ ਪਲਾਨ, ਬੋਲੇ- '60 ਦੀ ਉਮਰ 'ਚ ਅੰਮ੍ਰਿਤ ਛਕਾਂਗਾ'

    Dlljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿੱਚ ਕਲਾਕਾਰ ਆਪਣੇ ਰਿਟਾਇਰਮੈਂਟ ਪਲਾਨ ਬਾਰੇ ਚਰਚਾ ਕਰ ਰਿਹਾ ਹੈ। Read More

  6. Kangana Ranaut: 'ਜੋ 2019 'ਚ ਹੋਇਆ, ਉਹੀ 2024 'ਚ ਵੀ ਹੋਵੇਗਾ', ਲੋਕਸਭਾ ਚੋਣਾਂ 2024 ਦੇ ਸਵਾਲ 'ਤੇ ਦੇਖੋ ਕੰਗਨਾ ਰਣੌਤ ਦਾ ਜਵਾਬ

    Kangana Ranaut: ਕੰਗਨਾ ਰਣੌਤ ਨੂੰ ਬੀਤੇ ਦਿਨ ਹਰਿਦੁਆਰ ਵਿੱਚ ਸਪਾਟ ਕੀਤਾ ਗਿਆ। ਇਸ ਦੌਰਾਨ ਅਦਾਕਾਰਾ ਧਾਰਮਿਕ ਰੰਗ ;ਚ ਰੰਗੀ ਨਜ਼ਰ ਆਈ। ਉਨ੍ਹਾਂ ਨੇ ਗੰਗਾ ਆਰਤੀ ਵੀ ਕੀਤੀ। ਅਦਾਕਾਰਾ ਨੇ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਵੀ ਗੱਲ ਕੀਤੀ Read More

  7. ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦਾ 6 ਮਈ ਤੋਂ ਹੋਵੇਗਾ ਆਗਾਜ਼, ਜਰਖੜ ਖੇਡ ਸਟੇਡੀਅਮ 'ਚ 20 ਟੀਮਾਂ ਭਿੜਨਗੀਆਂ

    Ludhiana News: ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਜਰਖੜ ਖੇਡਾਂ ਦੀ ਕੜੀ ਵਜੋਂ 13ਵਾਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ 6 ਮਈ ਤੋਂ ਜਰਖੜ ਖੇਡ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਹਾਕੀ ਮੇਲਾ ... Read More

  8. ਜਦੋਂ ਵੀਰੇਂਦਰ ਸਹਿਵਾਗ ਨੇ ਆਪਣੇ ਵਿਆਹ ਵੇਲੇ ਲਾਹੌਰ ਤੋਂ ਕੀਤੀ ਸੀ ਸ਼ੌਪਿੰਗ, ਦੁਕਾਨਦਾਰਾਂ ਨੇ ਫਰੀ 'ਚ ਦਿੱਤਾ ਸੀ ਸਾਮਾਨ

    ਇਹ ਗੱਲ ਹੈ ਸਾਲ 2004 ਦੀ, ਜਦੋਂ ਸਹਿਵਾਗ ਇੰਡੀਆ-ਪਾਕਿ ਮੈਚ ਲਈ ਪਾਕਿਸਤਾਨ 'ਚ ਸਨ। ਇਸ ਦੌਰਾਨ ਉਨ੍ਹਾਂ ਦੇ ਵਿਆਹ ਦੀ ਤਰੀਕ ਵੀ ਕਾਫੀ ਨੇੜੇ ਸੀ। ਉਨ੍ਹਾਂ ਨੇ ਆਪਣੀ ਹੋਣ ਵਾਲੀ ਪਤਨੀ ਆਰਤੀ ਲਈ ਲਾਹੌਰ ਤੋਂ ਸ਼ੌਪਿੰਗ ਕਰਨ ਦੀ ਸੋਚੀ । Read More

  9. Health Tips: ਚੰਗੀ ਸਿਹਤ ਲਈ ਬੜੇ ਹੀ ਜ਼ਰੂਰੀ ਹਨ ਇਹ 4 ਵਿਟਾਮਿਨ, ਛੇਤੀ ਹੀ ਕਰ ਲਓ ਖ਼ੁਰਾਕ 'ਚ ਸ਼ਾਮਲ

    ਕੁਝ ਵਿਟਾਮਿਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਸਾਡੇ ਸਰੀਰ ਨੂੰ ਬਹੁਤ ਲੋੜ ਹੁੰਦੀ ਹੈ। ਜੇਕਰ ਇਨ੍ਹਾਂ ਵਿਟਾਮਿਨਾਂ ਦੀ ਥੋੜ੍ਹੀ ਜਿਹੀ ਵੀ ਕਮੀ ਹੋ ਜਾਵੇ ਤਾਂ ਅਸੀਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਬਿਮਾਰ ਹੋਣ ਲੱਗਦੇ ਹਾਂ... ਆਓ ਜਾਣਦੇ ਹਾਂ ਉਨ੍ਹਾਂ ਵਿਟਾਮਿਨਾਂ ਬਾਰੇ। Read More

  10. LPG Cylinder Price: ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਦਾ ਤੋਹਫ਼ਾ, LPG ਸਿਲੰਡਰ ਹੋਏ ਸਸਤੇ, ਜਾਣੋ ਨਵੇਂ ਰੇਟ

    LPG Price Cheap: 1 ਮਈ ਨੂੰ LPG ਸਿਲੰਡਰ ਦੀ ਕੀਮਤ 'ਚ ਵੱਡੀ ਕਟੌਤੀ ਕੀਤੀ ਗਈ ਹੈ। ਦੇਸ਼ ਦੀ ਰਾਜਧਾਨੀ ਪਟਨਾ, ਕਾਨਪੁਰ, ਮੁੰਬਈ, ਚੇਨਈ ਸਮੇਤ ਹੋਰ ਸ਼ਹਿਰਾਂ 'ਚ ਕੀਮਤਾਂ 'ਚ ਬਦਲਾਅ ਹੋਇਆ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget