ਪੜਚੋਲ ਕਰੋ

ABP Sanjha Top 10, 1 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Stubble Burning: ਖੱਟਰ ਦਾ ਦਾਅਵਾ, ਪੰਜਾਬ ਨਾਲੋਂ ਹਰਿਆਣਾ ਵਿੱਚ ਘੱਟ ਸੜੀ ਪਰਾਲੀ

    Stubble Burning: ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਈਓਸੀਐਲ ਨੇ ਤਿੰਨ ਈਥਾਨੌਲ ਪਲਾਂਟ ਸਥਾਪਿਤ ਕੀਤੇ ਹਨ। Read More

  4. Breast Cancer ਦੇ ਬਾਰੇ ਪਾਕਿਸਤਾਨੀ ਅਭਿਨੇਤਰੀ ਮਾਹਿਰਾ ਖਾਨ ਨੇ ਕਿਹਾ ਕਿ 'ਪਾਕਿਸਤਾਨ 'ਚ 9 'ਚੋਂ ਇਕ ਔਰਤ ਇਸ ਤੋਂ ਪੀੜਤ...'

    Mahira Khan Breast cancer Awareness: ਛਾਤੀ ਦਾ ਕੈਂਸਰ ਔਰਤਾਂ ਲਈ ਇੱਕ ਬਹੁਤ ਹੀ ਖ਼ਤਰਨਾਕ ਬਿਮਾਰੀ ਹੈ, ਦੁਨੀਆ ਭਰ ਵਿੱਚ ਬਹੁਤ ਸਾਰੀਆਂ ਔਰਤਾਂ ਇਸ ਤੋਂ ਪੀੜਤ ਹਨ। Read More

  5. 'ਜਲਸਾ' ਦੇ ਬਾਹਰ ਪ੍ਰਸ਼ੰਸਕਾਂ ਨੂੰ ਮਿਲਣ ਤੋਂ ਪਹਿਲਾਂ ਬਿੱਗ ਬੀ ਕਿਉਂ ਉਤਾਰਦੇ ਨੇ ਜੁੱਤੇ-ਚੱਪਲਾਂ?  

    Big B Remove His Shoes Before Meeting Fans: ਬਾਲੀਵੁੱਡ ਜਗਤ ਦੇ ਕਈ ਚਮਕਦੇ ਸਿਤਾਰਿਆਂ ਨਾਲ ਜੁੜੀ ਹਰ ਛੋਟੀ-ਛੋਟੀ ਗੱਲ ਜਾਣਨ ਲਈ ਪ੍ਰਸ਼ੰਸਕ ਬਹੁਤ ਉਤਸੁਕ ਰਹਿੰਦੇ ਹਨ। ਪ੍ਰਸ਼ੰਸਕ ਕਦੇ ਵੀ ਆਪਣੇ ਮਨਪਸੰਦ ਮਸ਼ਹੂਰ ਹਸਤੀਆਂ ਬਾਰੇ ਕੋਈ ਵੀ ਅੱਪਡੇਟ ਨਹੀਂ ਛੱਡਦੇ। ਅਜਿਹੇ 'ਚ ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਨੇ ਹਾਲ ਹੀ 'ਚ ਆਪਣੇ ਪ੍ਰਸ਼ੰਸਕਾਂ ਨਾਲ ਇਕ ਦਿਲਚਸਪ ਗੱਲ ਸਾਂਝੀ ਕੀਤੀ ਹੈ। Read More

  6. ਕੀ ਨੂੰਹ Aishwarya Rai Bachchan ਨੇ ਅਮਿਤਾਭ ਬੱਚਨ ਨੂੰ ਸਿਖਾਇਆ ਸੀ ਰੈਂਪ ਵਾਕ? ਮਹਾਨਾਇਕ ਤੋਂ ਸੁਣੋ ਜਵਾਬ

    ਪ੍ਰੋਮੋ 'ਚ ਦਿਖਾਇਆ ਗਿਆ ਹੈ ਕਿ ਕੰਟੈਸਟੈਂਟ ਪੂਜਾ ਬਿੱਗ ਬੀ ਨੂੰ ਪੁੱਛਦੀ ਹੈ, "ਤੁਹਾਡੇ ਘਰ 'ਚ ਐਸ਼ਵਰਿਆ ਮੈਮ ਹਨ। ਕੀ ਉਨ੍ਹਾਂ ਨੇ ਤੁਹਾਨੂੰ ਕਦੇ ਰੈਂਪ ਵਾਕ ਸਿਖਾਇਆ ਹੈ?।" ਜਿਸ ਦਾ ਅਮਿਤਾਭ ਬੱਚਨ ਨੇ ਜਵਾਬ ਨਹੀਂ ਦਿੱਤਾ। Read More

  7. Kohli Room VIDEO Leaked: ਵਿਰਾਟ ਦੇ ਕਮਰੇ ਦੀ ਵੀਡੀਓ ਲੀਕ ਹੋਣ 'ਤੇ ਹੋਟਲ ਨੇ ਮੰਗੀ ਮਾਫੀ, ਦੋਸ਼ੀ ਕਰਮਚਾਰੀ ਨੂੰ ਕੱਢਿਆ

    ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਦੇ ਹੋਟਲ ਦੇ ਕਮਰੇ ਦਾ ਇੱਕ ਵੀਡੀਓ ਲੀਕ ਹੋਇਆ ਹੈ। Read More

  8. T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ

    ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More

  9. Morning Coffee and Health : ਪੀਣੀ ਹੈ ਸ਼ਾਨਦਾਰ ਕੌਫੀ ਤਾਂ ਦੁੱਧ ਦੀ ਥਾਂ ਪਾਣੀ ਦਾ ਇਸ ਤਰ੍ਹਾਂ ਕਰੋ ਇਸਤੇਮਾਲ, ਫਾਲੋ ਕਰੋ ਇਹ ਟਿਪਸ

    ਕਈ ਵਾਰ ਲੋਕ ਘਰ ਵਿੱਚ ਕੌਫੀ ਬਣਾਉਣ ਦੀ ਕੋਸ਼ਿਸ਼ ਵੀ ਕਰਦੇ ਹਨ। ਕੌਫੀ ਦਾ ਨਾਮ ਲੈਂਦੇ ਹੀ ਜੋ ਦੋ ਨਾਮ ਸਾਡੇ ਦਿਮਾਗ ਵਿੱਚ ਆਉਂਦੇ ਹਨ ਉਹ ਹਨ 'ਸੀਸੀਡੀ' ਅਤੇ 'ਸਟਾਰਬਕਸ'। ਪਰ ਘਰ ਵਿੱਚ ਉਨ੍ਹਾਂ ਵਾਂਗ ਕੌਫੀ ਬਣਾਉਣਾ ਸੰਭਵ ਨਹੀਂ ਹੈ। Read More

  10. GST Collection: ਅਕਤੂਬਰ ਵਿੱਚ ਟੈਕਸ ਨਾਲ ਬੰਪਰ ਕਮਾਈ, GST ਕੁਲੈਕਸ਼ਨ 1.5 ਲੱਖ ਕਰੋੜ ਰੁਪਏ ਤੋਂ ਪਾਰ

    GST Collection: ਦੇਸ਼ 'ਚ ਟੈਕਸ ਕੁਲੈਕਸ਼ਨ ਦੇ ਮੋਰਚੇ ਤੋਂ ਵੱਡੀ ਖਬਰ ਆਈ ਹੈ ਕਿਉਂਕਿ ਅਕਤੂਬਰ 'ਚ GST (ਗੁਡਸ ਐਂਡ ਸਰਵਿਸਿਜ਼ ਟੈਕਸ) ਕੁਲੈਕਸ਼ਨ 1.5 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਅਕਤੂਬਰ ਵਿੱਚ ਜੀਐਸਟੀ ਕੁਲੈਕਸ਼ਨ 1,51,718 ਕਰੋੜ ਰੁਪਏ ਰਿਹਾ ਹੈ। ਇਹ ਹੁਣ ਤੱਕ ਦਾ ਦੂਜਾ ਸਭ ਤੋਂ ਵੱਧ ਜੀਐਸਟੀ ਕੁਲੈਕਸ਼ਨ ਸਾਬਤ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Embed widget