ਪੜਚੋਲ ਕਰੋ

ABP Sanjha Top 10, 1 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 5G India Launch Cities List: ਲਾਂਚ ਤੋਂ ਬਾਅਦ, 5G ਸੇਵਾ ਸਭ ਤੋਂ ਪਹਿਲਾਂ ਇਨ੍ਹਾਂ ਵੱਡੇ ਸ਼ਹਿਰਾਂ ਵਿੱਚ ਹੋਵੇ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 5ਜੀ ਸੇਵਾਵਾਂ ਦੀ ਸ਼ੁਰੂਆਤ ਕਰ ਰਹੇ ਹਨ। ਪਹਿਲੇ ਪੜਾਅ ਵਿੱਚ ਦੇਸ਼ ਦੇ ਸਾਰੇ ਮਹਾਨਗਰਾਂ ਸਮੇਤ 13 ਸ਼ਹਿਰਾਂ ਵਿੱਚ ਲੋਕ ਇਸ ਸੇਵਾ ਦਾ ਆਨੰਦ ਲੈ ਸਕਣਗੇ। Read More

  4. ਪਾਕਿਸਤਾਨ ਸਰਕਾਰ ਦਾ Twitter account ਭਾਰਤ ਵਿੱਚ Ban, ਜਾਣੋ ਕੀ ਹੈ ਕਾਰਨ

    Pakistan Government: ਫਿਲਹਾਲ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਦੇ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾਉਣ ਦਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। Read More

  5. Vikram Vedha Box Office Collection: ਪਹਿਲੇ ਦਿਨ ਆਮਿਰ ਖਾਨ ਦੀ ਫਿਲਮ ਨੂੰ ਪਿੱਛੇ ਨਹੀਂ ਛੱਡ ਸਕੀ ਰਿਤਿਕ-ਸੈਫ ਦੀ 'ਵਿਕਰਮ ਵੇਧਾ', ਕੀਤਾ ਇੰਨਾ ਕਾਰੋਬਾਰ

    ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਫਿਲਮ ਵਿਕਰਮ ਵੇਧਾ ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਫਿਲਮ ਨਾਲ ਰਿਤਿਕ ਲੰਬੇ ਸਮੇਂ ਬਾਅਦ ਵੱਡੇ ਪਰਦੇ 'ਤੇ ਵਾਪਸ ਆਏ ਹਨ। Read More

  6. Mankirt Aulakh: ਮਨਕੀਰਤ ਔਲਖ ਅੱਜ ਦਿੱਲੀ `ਚ ਕਰਨਗੇ ਫ਼ੈਨਜ਼ ਦਾ ਮਨੋਰੰਜਨ, ਗਾਇਕ ਦਾ ਦਿੱਲੀ `ਚ ਲਾਈਵ ਸ਼ੋਅ

    Punjabi Singer Mankirt Aulakh: ਮਨਕੀਰਤ ਔਲਖ ਜੂਨ ਮਹੀਨੇ `ਚ ਕੈਨੇਡਾ ਚਲਾ ਗਿਆ ਸੀ, ਇਸ ਤੋਂ ਬਾਅਦ ਉਹ ਮੁੜ ਤੋਂ ਭਾਰਤ ਪਰਤਿਆ ਹੈ Read More

  7. National Games 2022 : ਸੱਤ ਸਾਲ ਬਾਅਦ ਰਾਸ਼ਟਰੀ ਖੇਡਾਂ ਦਾ ਆਯੋਜਨ, ਅਹਿਮਦਾਬਾਦ 'ਚ ਉਦਘਾਟਨ ਸਮਾਰੋਹ ਸ਼ੁਰੂ

    Sports News : ਇਸ ਤੋਂ ਪਹਿਲਾਂ 2015 ਵਿੱਚ ਰਾਸ਼ਟਰੀ ਖੇਡਾਂ ਕਰਵਾਈਆਂ ਗਈਆਂ ਸਨ। ਇਸ ਵਾਰ ਰਾਸ਼ਟਰੀ ਖੇਡਾਂ ਦੀ ਮੇਜ਼ਬਾਨੀ ਗੁਜਰਾਤ ਨੇ ਕੀਤੀ ਹੈ ਅਤੇ ਰਾਸ਼ਟਰੀ ਖੇਡਾਂ ਗੁਜਰਾਤ ਦੇ ਛੇ ਸ਼ਹਿਰਾਂ ਵਿੱਚ ਕਰਵਾਈਆਂ ਜਾਣਗੀਆਂ। Read More

  8. Sunil Chhetri: ਸੁਨੀਲ ਛੇਤਰੀ ਦਾ ਸਨਮਾਨ, ਫੀਫਾ ਨੇ ਦਿਲ ਨੂੰ ਛੂਹ ਲੈਣ ਵਾਲੀ ਸੀਰੀਜ਼ ਕੀਤੀ ਜਾਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

    Sunil Chhetri ਨੂੰ ਉਸ ਦੀ ਡਾਕੂਮੈਂਟਰੀ ਨਾਲ ਸਨਮਾਨਿਤ ਕਰਨ ਦਾ ਫੀਫਾ ਦਾ ਫੈਸਲਾ ਵਿਲੱਖਣ ਹੈ ਕਿਉਂਕਿ ਭਾਰਤ ਨੇ ਅਜੇ ਫੀਫਾ ਵਿਸ਼ਵ ਕੱਪ 'ਚ ਹਿੱਸਾ ਲੈਣਾ ਹੈ। ਫੀਫਾ ਨੇ ਛੇਤਰੀ ਦੇ ਸ਼ਾਨਦਾਰ ਕਰੀਅਰ 'ਤੇ ਇਕ ਵਿਸ਼ੇਸ਼ ਡਾਕੂਮੈਂਟਰੀ ਬਣਾਈ ਹੈ। Read More

  9. Hair Care Tips : ਇੰਨੇ ਸੰਘਣੇ ਤੇ ਲੰਬੇ ਹੋ ਜਾਣਗੇ ਵਾਲ ਕਿ ਹਰ ਕੋਈ ਕਰੇਗਾ ਤਾਰੀਫ਼, ਬਸ ਅਪਲਾਈ ਕਰੋ ਇਹ ਆਯੁਰਵੈਦਿਕ ਚੀਜ਼ਾਂ

    ਅੱਜ ਕੱਲ੍ਹ ਜ਼ਿਆਦਾਤਰ ਲੋਕ ਵਾਲ ਝੜਨ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਵਾਲਾਂ ਦਾ ਝੜਨਾ ਕਈ ਕਾਰਨਾਂ ਕਰਕੇ ਹੁੰਦਾ ਹੈ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਜੀਵਨ ਸ਼ੈਲੀ ਨਾਲ ਸਬੰਧਤ ਹਨ। ਜਿਵੇਂ ਕਿ ਖਾਣ ਪੀਣ ਦੀਆਂ ਗਲਤ ਆਦਤਾਂ, ਪੂਰੀ ਨੀਂਦ ਨਾ ਆਉਣਾ Read More

  10. LPG Price: ਕਭੀ ਖੁਸ਼ੀ ਕਭੀ ਗਮ ! ਸਸਤਾ ਹੋਇਆ ਗੈਸ ਸਿਲੰਡਰ ਪਰ ਕੁਦਰਤੀ ਗੈਸ ਦੀ ਕੀਮਤ 'ਚ ਰਿਕਾਰਡ ਵਾਧਾ

    LPG Cylinder Price: ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਹੋ ਗਏ ਹਨ। LPG ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਪਰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ ਕਟੌਤੀ ਕੀਤੀ ਗਈ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amar Noori Threat: ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amar Noori Threat: ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Embed widget