ਪੜਚੋਲ ਕਰੋ

ABP Sanjha Top 10, 1 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 1 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 1 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 1 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਵੱਡੀ ਖਬਰ! SpiceJet : 'ਆਟੋਪਾਇਲਟ' 'ਚ ਗੜਬੜੀ, ਨਾਸਿਕ ਜਾਣ ਵਾਲੀ ਸਪਾਈਸਜੈੱਟ ਨੂੰ ਪਰਤਣਾ ਪਿਆ ਦਿੱਲੀ

    SpiceJet Flight: ਦਿੱਲੀ ਵਿੱਚ ਵੀਰਵਾਰ ਯਾਨੀ ਅੱਜ ਇੱਕ ਵੱਡਾ ਹਾਦਸਾ ਟਲ ਗਿਆ। ਦਰਅਸਲ, ਸਪਾਈਸਜੈੱਟ ਦੀ ਇੱਕ ਫਲਾਈਟ ਨੂੰ ਮੱਧ ਹਵਾ ਵਿੱਚ ਆਟੋ ਪਾਇਲਟ ਸਿਸਟਮ ਵਿੱਚ ਖਰਾਬੀ ਕਾਰਨ ਵਾਪਸ ਦਿੱਲੀ ਪਰਤਣਾ ਪਿਆ। Read More

  4. Pakistan Flood Crisis: ਹੜ੍ਹਾਂ ਕਾਰਨ ਹੋਈ ਤਬਾਹੀ ਮਗਰੋਂ ਮਹਿੰਗਾਈ ਦੀ ਮਾਰ ਝੱਲ ਰਿਹਾ ਪਾਕਿਸਤਾਨ

    Pakistan Flood Crisis: ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ ਪਾਕਿਸਤਾਨ ਦੇ ਲੋਕਾਂ ਨੂੰ ਪਿਆਜ਼ ਤੋਂ ਲੈ ਕੇ ਟਮਾਟਰ ਅਤੇ ਹੋਰ ਸਬਜ਼ੀਆਂ ਲਈ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ। Read More

  5. ਫ਼ਿਲਮਫ਼ੇਅਰ ਐਵਾਰਡ ਮਿਲਣ ਤੋਂ ਬਾਅਦ ਬੀ ਪਰਾਕ ਨੇ ਸ਼ੇਅਰ ਕੀਤੀ ਸੋਸ਼ਲ ਮੀਡੀਆ ਪੋਸਟ, ਕਿਹਾ- ਸੁਪਨਾ ਪੂਰਾ ਹੋਇਆ

    B Parak Filmfare Award: ਬੀ ਪਰਾਕ ਨੂੰ ਫਿਲਮਫੇਅਰ ਅਵਾਰਡ 'ਚ 'ਸ਼ੇਰਸ਼ਾਹ' ਦੇ ਗੀਤ 'ਮਨ ਭਰਿਆ' (Mannbharrya) ਲਈ ਸਰਵੋਤਮ ਪਲੇਬੈਕ ਗਾਇਕ ਦਾ ਪੁਰਸਕਾਰ ਮਿਲਿਆ ਹੈ। ਜਿਸ ਦੀ ਖੁਸ਼ੀ ਕਲਾਕਾਰ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ Read More

  6. Punjabi FIlms Releasing In September: ਸਤੰਬਰ ਮਹੀਨੇ `ਚ ਲੱਗੀ ਪੰਜਾਬੀ ਫ਼ਿਲਮਾਂ ਦੀ ਝੜੀ, ਇਹ ਫ਼ਿਲਮਾਂ ਹੋਣਗੀਆਂ ਰਿਲੀਜ਼

    Punjabi Movies In September: ਸਤੰਬਰ ਮਹੀਨਾ ਚੜ੍ਹ ਚੁੱਕਿਆ ਹੈ। ਕਈ ਪੰਜਾਬੀ ਫ਼ਿਲਮਾਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਇਸ ਮਹੀਨੇ ਕੁੱਲ 6 ਪੰਜਾਬੀ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿਹੜੀਆਂ ਫ਼ਿਲਮਾਂ ਨੇ Read More

  7. ਸੂਰਿਆਕੁਮਾਰ ਦੀ ਪਾਰੀ ਤੋਂ ਖੁਸ਼ ਹੋਏ Virat Kohli ਨੇ ਮੈਦਾਨ 'ਤੇ ਕੀਤਾ ਕੁਝ ਅਜਿਹਾ, ਵਾਇਰਲ ਹੋ ਰਹੀ Video

    Asia Cup 2022: ਟੀਮ ਇੰਡੀਆ ਨੇ T20 ਏਸ਼ੀਆ ਕੱਪ ਦੇ ਸੁਪਰ-4 ਵਿੱਚ ਥਾਂ ਪੱਕੀ ਕਰ ਲਈ ਹੈ। ਭਾਰਤ ਨੇ ਗਰੁੱਪ ਰਾਊਂਡ ਦੇ ਆਪਣੇ ਆਖ਼ਰੀ ਮੈਚ ਵਿੱਚ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾਇਆ। Read More

  8. IND vs HK: ਭਾਰਤ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਸੁਪਰ-4 'ਚ ਬਣਾਈ ਥਾਂ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। Read More

  9. Hair Growth : ਕੀ ਕਦੇ ਸੋਚਿਆ ਐ... ਜੇ ਤੁਸੀਂ ਪੂਰੀ ਜ਼ਿੰਦਗੀ ਆਪਣੇ ਵਾਲਾਂ ਨੂੰ ਨਹੀਂ ਕੱਟਦੇ ਤਾਂ ਇਹ ਕਿੰਨੇ ਲੰਬੇ ਹੋ ਜਾਣਗੇ? ਸੋਚਣ ਲਈ ਮਜਬੂਰ ਕਰ ਦੇਵੇਗਾ ਜਵਾਬ

    ਕਿਹਾ ਜਾਂਦਾ ਹੈ ਕਿ ਵਾਲਾਂ ਕਾਰਨ ਵਿਅਕਤੀ ਦੀ ਸ਼ਖਸੀਅਤ ਜ਼ਿਆਦਾ ਨਿਖਰਦੀ ਹੈ। ਲੋਕ ਸੰਘਣੇ ਅਤੇ ਵਧੀਆ ਵਾਲ ਚਾਹੁੰਦੇ ਹਨ। ਲੋਕ ਅਕਸਰ ਵਾਲਾਂ ਦੀ ਲੰਬਾਈ ਨੂੰ ਲੈ ਕੇ ਗੱਲ ਕਰਦੇ ਹਨ। Read More

  10. ਖੇਤੀਬਾੜੀ ਨੇ ਦਿੱਤਾ ਭਾਰਤੀ ਆਰਥਿਕਤਾ ਨੂੰ ਵੱਡਾ ਸਹਾਰਾ, ਕੋਰੋਨਾ ਤੇ ਲਾਕਡਾਉਨ ਮਗਰੋਂ ਮੁੜ ਉਡਾਣ

    ਖੇਤੀ ਤੇ ਸੇਵਾਵਾਂ ਖੇਤਰ ਵਿੱਚ ਬਿਹਤਰ ਕਾਰਗੁਜ਼ਾਰੀ ਸਦਕਾ ਦੇਸ਼ ਦੀ ਕੁੱਲ ਘਰੇਲੂ ਉੁਤਪਾਦ (GDP) ਦਰ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ (ਅਪਰੈਲ-ਜੂਨ) ਵਿੱਚ 13.5 ਫੀਸਦ ਰਹੀ ਹੈ, ਜੋ ਪਿਛਲੀਆਂ ਚਾਰ ਤਿਮਾਹੀਆਂ ਵਿੱਚ ਸਭ ਤੋਂ ਵੱਧ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget