ABP Sanjha Top 10, 1 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 1 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 31 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 31 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
One Nation One Election: 'ਵਨ ਨੇਸ਼ਨ, ਵਨ ਇਲੈਕਸ਼ਨ' ਨੂੰ ਲੈ ਕੇ ਕੇਂਦਰ ਦਾ ਵੱਡਾ ਕਦਮ, ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ 'ਚ ਕਮੇਟੀ ਗਠਿਤ
One Nation One Election: 'ਵਨ ਨੇਸ਼ਨ ਵਨ ਇਲੈਕਸ਼ਨ' ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ 'ਚ ਇੱਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਕਾਨੂੰਨ ਦੇ ਸਾਰੇ ਪਹਿਲੂਆਂ 'ਤੇ ... Read More
America : ਭਾਰਤ ਅਤੇ ਅਮਰੀਕਾ ਮਿਲ ਕੇ ਬਣਾਏਗਾ ਲੜਾਕੂ ਜੈੱਟ ਇੰਜਣ, ਅਮਰੀਕੀ ਸੰਸਦ ਤੋਂ ਮਿਲੀ ਮਨਜ਼ੂਰੀ
India - ਭਾਰਤ ਦੀ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ ਅਤੇ ਅਮਰੀਕਾ ਦੀ ਜੀਈ ਏਅਰੋਸਪੇਸ ਵਿਚਕਾਰ ਲੜਾਕੂ ਜੈੱਟ ਇੰਜਣ ਸਾਂਝੇ ਤੌਰ 'ਤੇ... Read More
Inderjit Nikku: ਧਾਰਮਿਕ ਗਾਣਾ 'ਸਤਿ ਸ਼੍ਰੀ ਅਕਾਲ' ਰਿਲੀਜ਼ ਕਰ ਬੁਰੇ ਫਸੇ ਇੰਦਰਜੀਤ ਨਿੱਕੂ, ਲੋਕ ਟਰੋਲ ਕਰ ਬੋਲੇ- 'ਬਾਗੇਸ਼ਵਰ ਦਾ ਚਮਚਾ'
Inderjit Nikku Brutally Trolled: ਗਾਇਕ ਨੇ ਆਪਣਾ ਧਾਰਮਿਕ ਗਾਣਾ 'ਸਤਿ ਸ਼੍ਰੀ ਅਕਾਲ' ਰਿਲੀਜ਼ ਕੀਤਾ। ਨਿੱਕੂ ਨੇ ਇਸ ਗਾਣੇ ਨੂੰ ਗਾਇਆ ਵੀ ਬਹੁਤ ਖੂਬਸੂਰਤੀ ਦੇ ਨਾਲ ਹੈ, ਪਰ ਲੋਕਾਂ ਦੀ ਨਫਰਤ ਹਾਲੇ ਵੀ ਘਟਣ ਦਾ ਨਾਮ ਨਹੀਂ ਲੈ ਰਹੀ ਹੈ। Read More
Divya Bharti: ਦਿਵਯਾ ਭਾਰਤੀ ਦਾ ਪੁਰਾਣਾ ਵੀਡੀਓ ਹੋ ਰਿਹਾ ਵਾਇਰਲ, ਅਦਾਕਾਰਾ ਸ਼੍ਰੀ ਦੇਵੀ ਨਾਲ ਤੁਲਨਾ 'ਤੇ ਇੰਝ ਕੀਤਾ ਸੀ ਰਿਐਕਟ
ਦਿਵਯਾ ਭਾਰਤੀ ਦਾ ਇੱਕ ਪੁਰਾਣਾ ਵੀਡੀਓ ਕਾਫੀ ਜ਼ਿਆਦਾ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ 'ਚ ਦਿਵਯਾ ਨੂੰ ਇੰਟਰਵਿਊ ਦੌਰਾਨ ਪੁੱਛਿਆ ਕਿ 'ਜਦੋਂ ਤੁਹਾਨੂੰ ਪਹਿਲੀ ਵਾਰ ਕਿਹਾ ਗਿਆ ਕਿ ਤੁਹਾਡੀ ਸ਼ਕਲ ਸ਼੍ਰੀਦੇਵੀ ਨਾਲ ਮਿਲਦੀ ਹੈ ਤਾਂ ਕਿਵੇਂ ਮਹਿਸੂਸ ਹੋਇਆ।' Read More
IND vs PAK: ਕੌਣ ਲਵੇਗਾ ਕੇਐੱਲ ਰਾਹੁਲ ਦੀ ਥਾਂ? ਅਜਿਹੀ ਹੋਵੇਗੀ ਟੀਮ ਇੰਡੀਆ ਦੀ ਪਲੇਇੰਗ-11, ਪਹਿਲੀ ਵਾਰ ਪਾਕਿਸਤਾਨ ਦੇ ਖਿਲਾਫ ਖੇਡਣਗੇ 4 ਖਿਡਾਰੀ
India vs Pakistan: 2023 ਏਸ਼ੀਆ ਕੱਪ ਸ਼ੁਰੂ ਹੋ ਗਿਆ ਹੈ। ਹਾਲਾਂਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਦੋਵੇਂ ਟੀਮਾਂ 2 ਸਤੰਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਹੁਣ ਤੁਹਾਨੂੰ ਦੱਸਦੇ ਹਾਂ ਕਿ... Read More
Online Registration : ਅੱਠ ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਬਲਾਕ ਪੱਧਰੀ ਮੁਕਾਬਲੇ 31 ਅਗਸਤ ਤੋਂ 9 ਸਤੰਬਰ ਤੱਕ ਚੱਲਣਗੇ
punjab ਦੇ ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ Read More
Raksha Bandhan 2023: ਇਹ ਉਹ ਲੋਕ ਨੇ ਜੋ 30, 31 ਨੂੰ ਨਹੀਂ ਸਗੋਂ 20 ਸਤੰਬਰ ਨੂੰ ਬੰਨ੍ਹਣਗੇ ਰੱਖੜੀ! ਜਾਣੋ ਕੀ ਹੈ ਕਾਰਨ
Raksha Bandhan 2023: ਭਾਰਤ ਵਿੱਚ ਰੱਖੜੀ ਦਾ ਤਿਉਹਾਰ 30 ਅਤੇ 31 ਅਗਸਤ ਨੂੰ ਮਨਾਇਆ ਜਾਵੇਗਾ। ਪਰ, ਕੁਝ ਲੋਕ ਅਜਿਹੇ ਹਨ ਜੋ ਰੱਖੜੀ ਹੁਣ ਨਹੀਂ ਬਲਕਿ ਰੱਖੜੀ ਬੰਧਨ ਦੇ 20 ਦਿਨਾਂ ਬਾਅਦ ਬੰਨ੍ਹਣਗੇ। Read More
Startup Layoffs: ਭਾਰਤੀ ਸਟਾਰਟਅੱਪਸ 'ਚ 2 ਸਾਲਾਂ ਦੌਰਾਨ ਗਈਆਂ 1 ਲੱਖ ਨੌਕਰੀਆਂ ! 1,400 ਤੋਂ ਵੱਧ ਕੰਪਨੀਆਂ ਨੇ ਕੀਤੀ ਛਾਂਟੀ
Layoffs: ਕਿਹਾ ਜਾਂਦਾ ਹੈ ਕਿ ਪਿਛਲੇ ਦੋ ਸਾਲਾਂ ਵਿੱਚ 1 ਲੱਖ ਕਰਮਚਾਰੀਆਂ ਨੇ ਭਾਰਤੀ ਸਟਾਰਟਅਪ ਕੰਪਨੀਆਂ ਨੂੰ ਛੱਡ ਦਿੱਤਾ ਹੈ, ਹਾਲਾਂਕਿ ਜਨਤਕ ਤੌਰ 'ਤੇ ਜਾਰੀ ਕੀਤੇ ਗਏ ਅੰਕੜਿਆਂ ਵਿੱਚ ਬਹੁਤ ਵੱਡਾ ਅੰਤਰ ਹੈ। Read More
ABP Sanjha Top 10, 1 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
01 Sep 2023 03:01 PM (IST)
Check Top 10 ABP Sanjha Afternoon Headlines, 1 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 1 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
01 Sep 2023 03:00 PM (IST)
- - - - - - - - - Advertisement - - - - - - - - -