(Source: ECI/ABP News/ABP Majha)
ABP Sanjha Top 10, 10 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 10 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 10 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 10 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 9 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 9 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Coronavirus Cases In India: ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਅੱਜ ਫਿਰ 5000 ਤੋਂ ਵੱਧ ਕੇਸ
Coronavirus Outbreak In India: ਜਾਣਕਾਰੀ ਮੁਤਾਬਕ ਸੋਮਵਾਰ ਨੂੰ ਦੇਸ਼ 'ਚ ਕੋਰੋਨਾ ਵਾਇਰਸ ਦੇ 5 ਹਜ਼ਾਰ 880 ਨਵੇਂ ਮਾਮਲੇ ਦਰਜ ਕੀਤੇ ਗਏ। ਪਿਛਲੇ 24 ਘੰਟਿਆਂ 'ਚ ਕੋਰੋਨਾ ਇਨਫੈਕਸ਼ਨ ਕਾਰਨ ਕੁੱਲ 14 ਲੋਕਾਂ ਦੀ ਮੌਤ ਹੋਈ ਹੈ। Read More
Vaisakhi 2023: ਖਾਲਸਾਈ ਰੰਗ 'ਚ ਰੰਗਿਆ ਕੈਨੇਡਾ, ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਅਪਰੈਲ
Vaisakhi 2023: ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਤੋਂ ਪਹਿਲਾਂ ਕੈਨੇਡਾ ਖਾਲਸਾਈ ਰੰਗ ਵਿੱਚ ਰੰਗਿਆ ਗਿਆ ਹੈ। ਕੈਨੇਡਾ ਵਿੱਚ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 10 ਸਾਲ ਪਹਿਲਾਂ ਅਪਰੈਲ ਨੂੰ... Read More
Parmish Verma: ਪਰਮੀਸ਼ ਵਰਮਾ ਨੇ ਆਪਣੀ ਪ੍ਰਸ਼ੰਸਕ ਦੇ ਸਾਹਮਣੇ ਝੁਕਾਇਆ ਸਿਰ, ਤਸਵੀਰ ਨੇ ਜਿੱਤਿਆ ਫੈਨਜ਼ ਦਾ ਦਿਲ
Parmish Verma Pics: ਪਰਮੀਸ਼ ਵਰਮਾ ਨੇ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਆਪਣੀ ਇੱਕ ਫੀਮੇਲ ਫੈਨ ਨੂੰ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਫੀਮੇਲ ਫੈਨ ਪਰਮੀਸ਼ ਨੂੰ ਦੇਖ ਕੇ ਕਾਫੀ ਭਾਵੁਕ ਹੋ ਜਾਂਦੀ ਹੈ। Read More
Rapper Badshah: ਆਦਿਤਿਆ ਪ੍ਰਤੀਕ ਸਿਸੋਦੀਆ ਕਿਵੇਂ ਬਣਿਆ ਰੈਪਰ ਬਾਦਸ਼ਾਹ? ਨਾਂ ਦਾ ਸ਼ਾਹਰੁਖ ਖਾਨ ਨਾਲ ਹੈ ਕਨੈਕਸ਼ਨ
Rppaer Badshah Real Name: ਕੀ ਤੁਸੀਂ ਜਾਣਦੇ ਹੋ ਬਾਦਸ਼ਾਹ ਦਾ ਅਸਲੀ ਨਾਂ ਆਦਿਤਿਆ ਪ੍ਰਤੀਕ ਸਿੰਘ ਸਿਸੋਦੀਆ ਹੈ। ਉਸ ਨੇ ਮਨੋਰੰਜਨ ਦੀ ਦੁਨੀਆ 'ਚ ਕਦਮ ਰੱਖਣ ਲਈ ਬਾਦਸ਼ਾਹ ਨਾਂ ਚੁਣਿਆ। ਦੱਸ ਦਈਏ ਕਿ ਇਸ ਨਾਮ ਦਾ ਸ਼ਾਹਰੁਖ ਖਾਨ ਨਾਲ ਕਨੈਕਸ਼ਨ ਹੈ। Read More
ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ
ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, Read More
ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ
ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More
ਜਦੋਂ ਪੈਦਾ ਹੁੰਦੇ ਹਨ ਤਾਂ ਬੱਚਿਆਂ ਦੇ ਸਰੀਰ 'ਚ ਹੁੰਦੀਆਂ 300 ਹੱਡੀਆਂ, ਬਾਅਦ 'ਚ ਕਿਉਂ ਰਹਿ ਜਾਂਦੀਆਂ 206, ਜਾਣੋ
ਬਚਪਨ ਵਿੱਚ ਮਨੁੱਖੀ ਸਰੀਰ ਵਿੱਚ ਲਗਭਗ 300 ਹੱਡੀਆਂ ਹੁੰਦੀਆਂ ਹਨ, ਪਰ ਜਵਾਨ ਹੋਣ ਤੱਕ ਸਰੀਰ ਵਿੱਚ ਸਿਰਫ 206 ਹੱਡੀਆਂ ਰਹਿ ਜਾਂਦੀਆਂ ਹਨ। ਆਓ ਜਾਣਦੇ ਹਾਂ ਬਾਕੀ 94 ਹੱਡੀਆਂ ਦਾ ਕੀ ਹੁੰਦਾ ਹੈ। Read More
Amul Milk Price: ਕੀ ਅਮੂਲ ਫਿਰ ਵਧਾਏਗੀ ਕੀਮਤਾਂ? ਜਾਣੋ GCMMF ਦੇ ਮੈਨੇਜਿੰਗ ਡਾਇਰੈਕਟਰ ਨੇ ਕੀ ਜਵਾਬ ਦਿੱਤਾ
Amul Milk Price: ਦੇਸ਼ ਦੀ ਪ੍ਰਮੁੱਖ ਦੁੱਧ ਅਤੇ ਡੇਅਰੀ ਉਤਪਾਦ ਕੰਪਨੀ ਅਮੂਲ ਨੂੰ ਚਲਾਉਣ ਵਾਲੀ ਸੰਸਥਾ GCMMF ਨੇ ਆਉਣ ਵਾਲੇ ਸਮੇਂ 'ਚ ਅਮੂਲ ਦੁੱਧ ਦੀ ਕੀਮਤ ਵਧਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। Read More