ਪੜਚੋਲ ਕਰੋ

ABP Sanjha Top 10, 10 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 10 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਲਾਲ ਸਿੰਘ ਚੱਢਾ ਦੀ ਰਿਲੀਜ਼ ਤੋਂ ਇੱਕ ਦਿਨ ਪਹਿਲਾਂ ਆਮਿਰ ਖਾਨ ਨੇ ਤੋੜੀ ਚੁੱਪੀ, ਕਿਹਾ- ਜੇ ਮੈਂ ਕਿਸੇ ਦਾ ਦਿਲ..

    Laal Singh Chaddha: ਆਮਿਰ ਖਾਨ ਦੀ ਫਿਲਮ 'ਲਾਲ ਸਿੰਘ ਚੱਢਾ' ਸਿਨੇਮਾਘਰਾਂ 'ਚ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫਿਲਮ 'ਚ ਉਨ੍ਹਾਂ ਨਾਲ ਕਰੀਨਾ ਕਪੂਰ ਮੁੱਖ ਭੂਮਿਕਾ 'ਚ ਨਜ਼ਰ ਆਵੇਗੀ। Read More

  2. ABP Sanjha Top 10, 10 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nitish Kumar Oath Ceremony : ਨਿਤੀਸ਼ ਕੁਮਾਰ ਨੇ 8ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤੇਜਸਵੀ ਯਾਦਵ ਬਣੇ ਡਿਪਟੀ ਸੀਐਮ

    Nitish Kumar Oath Ceremony : ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਠਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ Read More

  4. ਚੀਨ 'ਚ ਮਿਲਿਆ Zoonotic Langya ਨਾਂ ਦਾ ਨਵਾਂ ਵਾਇਰਸ , ਹੁਣ ਤੱਕ 35 ਲੋਕ ਹੋਏ ਸੰਕਰਮਿਤ , ਜਾਣੋ ਪੂਰੀ ਜਾਣਕਾਰੀ

    Zoonotic Langya Virus : ਤਾਈਵਾਨ ਦੇ ਰੋਗ ਨਿਯੰਤਰਣ ਕੇਂਦਰ (ਸੀਡੀਸੀ) ਨੇ ਕਿਹਾ ਹੈ ਕਿ ਚੀਨ ਵਿੱਚ ਹੁਣ ਤੱਕ 35 ਲੋਕ ਜ਼ੂਨੋਟਿਕ ਲੰਗਿਆ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। Read More

  5. ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਅਮਰੀਕਾ `ਚ ਸਟੈਚੂ ਆਫ਼ ਲਿਬਰਟੀ ਦੇਖਣ ਗਏ, ਪਰ ਖਰਾਬ ਹੋ ਗਿਆ ਟਰਿੱਪ, ਜਾਣੋ ਕਿਉਂ

    ਰੌਸ਼ਨ ਪ੍ਰਿੰਸ ਆਪਣੇ ਪਰਿਵਾਰ ਨਾਲ ਅਮਰੀਕਾ `ਚ ਛੁੱਟੀਆਂ ਮਨਾ ਰਹੇ ਹਨ। ਜਿਸ ਦੀ ਤਸਵੀਰਾਂ ਤੇ ਵੀਡੀਓ ਉਹ ਲਗਾਤਾਰ ਸ਼ੇਅਰ ਕਰ ਰਹੇ ਹਨ। ਮੰਗਲਵਾਰ ਨੂੰ ਰੌਸ਼ਨ ਪ੍ਰਿੰਸ ਪਰਿਵਾਰ ਸਣੇ ਸਟੈਚੂ ਆਫ਼ ਲਿਬਰਟੀ ਦੇਖਣ ਗਏ Read More

  6. ਪੰਜਾਬੀ ਗਾਇਕ ਹਰਭਜਨ ਮਾਨ ਨੇ ਪਤਨੀ ਨਾਲ ਸ਼ੇਅਰ ਕੀਤੀ ਵੀਡੀਓ, ਫ਼ੈਨਜ਼ ਲੁਟਾ ਰਹੇ ਪਿਆਰ

    ਹਰਭਜਨ ਮਾਨ (Harbhajan Mann) ਇੰਨੀਂ ਦਿਨੀਂ ਆਪਣੀ ਪਤਨੀ ਨਾਲ ਆਸਟਰੇਲੀਆ `ਚ ਹਨ। ਇੱਥੇ ਉਹ ਆਪਣੀ ਵਾਈਫ਼ ਨਾਲ ਸਮਾਂ ਬਤੀਤ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੇ ਫ਼ੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸ਼ੇਅਰ ਕਰ ਰਹੇ ਹਨ। Read More

  7. ਵਿਰਾਟ ਕੋਹਲੀ ਨੂੰ ਏਸ਼ੀਆ ਕੱਪ `ਚ ਓਪਨਿੰਗ ਬੱਲੇਬਾਜ਼ ਬਣਾਉਣ ਲਈ ਛਿੜੀ ਬਹਿਸ, ਪਿਛਲੇ ਰਿਕਾਰਡ ਦੇ ਹਿਸਾਬ ਨਾਲ ਹੋਵੇਗਾ ਫ਼ੈਸਲਾ

    Asia Cup: ਵਿਰਾਟ ਕੋਹਲੀ ਨੇ ਆਈਪੀਐਲ ਵਿੱਚ ਇੱਕ ਓਪਨਰ ਵਜੋਂ 5 ਸੈਂਕੜੇ ਲਗਾਏ ਹਨ। ਹੁਣ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵੀ ਵਿਰਾਟ ਕੋਹਲੀ ਨੂੰ ਓਪਨਰ ਬਣਾਉਣ ਦੀ ਵਕਾਲਤ ਹੋ ਰਹੀ ਹੈ। Read More

  8. ਏਸ਼ੀਆ ਕੱਪ ਦੇ ਜ਼ਰੀਏ ਅਰਸ਼ਦੀਪ ਸਿੰਘ ਤੇ ਆਵੇਸ਼ ਖਾਨ ਨੂੰ ਮਿਲ ਸਕਦਾ ਹੈ ਟੀ-20 ਵਿਸ਼ਵ ਕੱਪ ਦਾ ਟਿਕਟ

    Asia Cup 2022: ਅਰਸ਼ਦੀਪ ਸਿੰਘ ਅਤੇ ਅਵੇਸ਼ ਖਾਨ ਨੂੰ ਏਸ਼ੀਆ ਕੱਪ ਦੀ ਟੀਮ ਵਿੱਚ ਮੌਕਾ ਮਿਲਿਆ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਦੇ ਵਿਸ਼ਵ ਕੱਪ ਖੇਡਣ ਦੀ ਸੰਭਾਵਨਾ ਵੀ ਵਧ ਗਈ ਹੈ। Read More

  9. Increase Lifespan : ਇਸ ਤਰ੍ਹਾਂ ਦੀ ਡਾਈਟ ਲੈ ਕੇ ਆਪਣੀ ਉਮਰ ਵਧਾ ਸਕਦੇ ਹੋ ਤੁਸੀਂ, ਜਾਣੋ ਇਨ੍ਹਾਂ ਫੂਡਸ ਬਾਰੇ

    ਇਹ ਪੂਰੀ ਤਰ੍ਹਾਂ ਤੁਹਾਡੇ 'ਤੇ ਨਿਰਭਰ ਕਰਦਾ ਹੈ ਕਿ ਤੁਸੀਂ ਆਪਣੀ ਜ਼ਿੰਦਗੀ ਨੂੰ ਕਿਸ ਤਰੀਕੇ ਨਾਲ ਜੀਣਾ ਚਾਹੁੰਦੇ ਹੋ। ਕਿਉਂਕਿ ਸਿਹਤ ਅਤੇ ਤੰਦਰੁਸਤੀ ਬਣਾਈ ਰੱਖਣ ਲਈ ਸਹੀ ਭੋਜਨ ਦੀ ਚੋਣ ਕਰਨਾ ਬਹੁਤ ਜ਼ਰੂਰੀ ਹੈ। Read More

  10. Ration Card: ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, 15 ਕਰੋੜ ਲੋਕਾਂ ਲਈ ਸਰਕਾਰ ਲਾਗੂ ਕਰੇਗੀ ਇਹ ਨਿਯਮ

    Ration Card Rules : ਸਰਕਾਰ ਦੀ ਤਿਆਰੀ ਦੇ ਤਹਿਤ ਸਾਲ 2023 ਦੀ ਸ਼ੁਰੂਆਤ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਨਤਕ ਰਾਸ਼ਨ ਵੰਡ ਪ੍ਰਣਾਲੀ ਦੇ ਤਹਿਤ, ਰਾਸ਼ਨ ਦੀਆਂ ਦੁਕਾਨਾਂ  (Ration Shop) ਤੋਂ ਫੋਰਟੀਫਾਈਡ ਚੌਲ (Fortified Rice) ਉਪਲਬਧ ਹੋਣਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget