ਪੜਚੋਲ ਕਰੋ

ABP Sanjha Top 10, 10 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 10 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Parental Leave: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਬੱਚਿਆਂ ਦੀ ਬਿਹਤਰ ਦੇਖਭਾਲ ਲਈ ਹੁਣ ਮਿਲੇਗੀ 730 ਦਿਨਾਂ ਦੀ ਛੁੱਟੀ

    Parental Leave: ਕੇਂਦਰੀ ਅਮਲਾ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਕਿਹਾ ਕਿ ਮਹਿਲਾ ਅਤੇ ਇਕੱਲੇ ਮਰਦ ਸਰਕਾਰੀ ਕਰਮਚਾਰੀ 730 ਦਿਨਾਂ ਦੀ ਬਾਲ ਦੇਖਭਾਲ ਛੁੱਟੀ ਦੇ ਯੋਗ ਹਨ। Read More

  4. Pakistan: ਰਾਸ਼ਟਰਪਤੀ ਨੂੰ ਚਿੱਠੀ, ਇਮਰਾਨ ਦੀ ਆਲੋਚਨਾ ਤੇ ਬਿਲਾਵਲ ਦੀ ਤਾਰੀਫ਼... ਬਤੌਰ ਪੀਐਮ ਵਿਦਾਇਗੀ ਭਾਸ਼ਣ 'ਚ ਕੀ ਬੋਲੇ ਸ਼ਾਹਬਾਜ਼ ਸ਼ਰੀਫ਼?, ਜਾਣੋ

    Pakistan National Assembly: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ ਰਾਸ਼ਟਰਪਤੀ ਆਰਿਫ ਅਲਵੀ ਨੂੰ ਚਿੱਠੀ ਲਿਖਣਗੇ। Read More

  5. Dharmendra: ਜੇ ਧਰਮਿੰਦਰ ਐਕਟਰ ਨਾ ਬਣ ਪਾਉਂਦੇ ਤਾਂ ਇਹ ਕੰਮ ਕਰਦੇ, ਐਕਟਰ ਨੇ ਖੁਦ ਖੁਲਾਸਾ ਕਰ ਕਹੀ ਸੀ ਇਹ ਗੱਲ, ਦੇਖੋ ਵੀਡੀਓ

    Dharmendra Video: ਧਰਮਿੰਦਰ ਨੇ ਖੁਦ ਰਜਤ ਸ਼ਰਮਾ ਦੇ ਸ਼ੋਅ 'ਆਪ ਕੀ ਅਦਾਲਤ' 'ਚ ਖੁਲਾਸਾ ਕੀਤਾ ਸੀ ਕਿ ਜੇ ਐਕਟਰ ਨਾ ਬਣ ਪਾਉਂਦੇ ਤਾਂ ਉਹ ਇਹ ਕੰਮ ਕਰਦੇ। Read More

  6. Sidhu Moose Wala: ਸਿੱਧੂ ਮੂਸੇਵਾਲਾ ਦਾ ਇਹ ਸੁਪਨਾ ਨਹੀਂ ਹੋ ਸਕਿਆ ਪੂਰਾ, ਰੈਪਰ ਸੰਨੀ ਮਾਲਟਨ ਨੇ ਪੋਸਟ ਸ਼ੇਅਰ ਕਰ ਕੀਤਾ ਖੁਲਾਸਾ

    Sidhu Moose Wala News: ਸਿੱਧੂ ਮੂਸੇਵਾਲਾ ਦਾ ਨਾਂ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਸਿੱਧੂ ਦੇ ਬੈਸਟ ਫਰੈਂਡ ਤੇ ਰੈਪਰ ਸੰਨੀ ਮਾਲਟਨ ਨੇ ਖੁਲਾਸਾ ਕੀਤਾ ਹੈ ਕਿ ਆਪਣੀ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ  ਆਪਣੀ ਐਲਬਮ ਤੇ ਕੰਮ ਕਰ ਰਿਹਾ ਸੀ Read More

  7. Asia Cup 2023: ਪਾਕਿਸਤਾਨ 'ਤੇ ਹੁਣ ਤੱਕ ਭਾਰੀ ਪਈ ਹੈ ਟੀਮ ਇੰਡੀਆ, ਪੜ੍ਹੋ ਏਸ਼ੀਆ ਕੱਪ 'ਚ ਕੀ ਰਿਹਾ ਭਾਰਤ ਦਾ ਰਿਕਾਰਡ

    India vs Pakistan: ਏਸ਼ੀਆ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਮੈਚ ਖੇਡਿਆ ਜਾਵੇਗਾ। ਟੂਰਨਾਮੈਂਟ 'ਚ ਟੀਮ ਇੰਡੀਆ ਹੁਣ ਤੱਕ ਪਾਕਿਸਤਾਨ 'ਤੇ ਭਾਰੀ ਰਹੀ ਹੈ। Read More

  8. Asian Champions Trophy Hockey: ਭਾਰਤ ਨੇ ਪਾਕਿਸਤਾਨ ਨੂੰ 4-0 ਤੋਂ ਹਰਾਇਆ, ਏਸ਼ੀਅਨ ਚੈਂਪੀਅਨਸ਼ਿੱਪ ਤੋਂ ਦਿਖਾਇਆ ਬਾਹਰ ਦਾ ਰਸਤਾ

    IND vs PAK Hockey: ਭਾਰਤੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਹਾਕੀ 2023 ਵਿੱਚ ਪਾਕਿਸਤਾਨ ਨੂੰ ਹਰਾਇਆ ਹੈ। ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਮੈਚ ਵਿੱਚ ਪਾਕਿਸਤਾਨ ਨੂੰ 4-0 ਨਾਲ ਹਰਾਇਆ। Read More

  9. Independence Day 2023: ਆਜ਼ਾਦੀ ਦੇ ਜਸ਼ਨ ਮੌਕੇ 'ਤੇ ਆਪਣੇ ਘਰ ਅਤੇ ਦਫ਼ਤਰ ਨੂੰ ਸਜਾਓ ਸ਼ਾਨਦਾਰ ਰੰਗੋਲੀ ਦੇ ਰੰਗਾਂ ਨਾਲ

    Rangoli Designs: 15 ਅਗਸਤ 2023 ਨੂੰ ਆਜ਼ਾਦੀ ਦੇ 76 ਸਾਲ ਪੂਰੇ ਹੋਣਗੇ ਅਤੇ ਪੂਰਾ ਦੇਸ਼ ਆਜ਼ਾਦੀ ਦਾ ਜਸ਼ਨ ਮਨਾਏਗਾ।ਲੋਕ ਘਰਾਂ ਦੀਆਂ ਛੱਤਾਂ 'ਤੇ ਪਤੰਗ ਉਡਾਉਂਦੇ ਹਨ ਅਤੇ ਤਿਰੰਗਾ ਲਹਿਰਾਉਂਦੇ ਹਨ। ਇੰਝ ਲੱਗਦਾ ਹੈ ਜਿਵੇਂ ਸਾਰਾ ਦੇਸ਼.. Read More

  10. Onion Price Hike: ਟਮਾਟਰ ਤੋਂ ਬਾਅਦ ਰਵਾ ਸਕਦੈ ਪਿਆਜ਼ ਵੀ, ਸਤੰਬਰ ਵਿੱਚ ਵਧ ਸਕਦੀਆਂ ਨੇ ਕੀਮਤਾਂ

    Onion Prices: ਆਮ ਆਦਮੀ ਵੀ ਇਸੇ ਤਰ੍ਹਾਂ ਮਹਿੰਗਾਈ ਤੋਂ ਪ੍ਰੇਸ਼ਾਨ ਹੈ। ਹੁਣ ਆਉਣ ਵਾਲੇ ਦਿਨਾਂ 'ਚ ਪਿਆਜ਼ ਦੀ ਮਹਿੰਗਾਈ ਮੁਸੀਬਤ ਬਣ ਸਕਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget