ਪੜਚੋਲ ਕਰੋ

ABP Sanjha Top 10, 10 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 10 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM Modi Speech Highlights: 'ਕਾਂਗਰਸ ਪਾਰਟੀ ਤੇ PM ਮੋਦੀ ਦਾ ਤੰਜ਼'...', ਰਾਜ ਸਭਾ 'ਚ PM ਮੋਦੀ ਦੇ ਸੰਬੋਧਨ ਦੀਆਂ ਵੱਡੀਆਂ ਗੱਲਾਂ

    PM Modi Speech In Rajya Sabha: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ (9 ਫਰਵਰੀ) ਦੁਪਹਿਰ ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਦੇ ਮਤੇ ਦਾ ਜਵਾਬ ਦਿੱਤਾ। Read More

  4. Turkiye-Syria Earthquake : ਤੁਰਕੀ-ਸੀਰੀਆ: ਹੁਣ ਤੱਕ ਮੌਤਾਂ ਦੀ ਗਿਣਤੀ 21000 ਤੋਂ ਪਾਰ, ਭਾਰਤੀ ਬਚਾਅ ਟੀਮ ਨੇ ਇਸ ਤਰ੍ਹਾਂ ਬਚਾਈ 6 ਸਾਲ ਦੀ ਬੱਚੀ ਦੀ ਜਾਨ, ਵੇਖੋ ਵੀਡੀਓ

    Turkiye News: ਭੂਚਾਲ ਨਾਲ ਪ੍ਰਭਾਵਿਤ ਕਈ ਇਲਾਕਿਆਂ 'ਚ ਰਾਹਤ ਸਮੱਗਰੀ ਲੋਕਾਂ ਤੱਕ ਨਹੀਂ ਪਹੁੰਚ ਸਕੀ। ਅਜਿਹੇ 'ਚ ਭਾਰਤ ਵੱਲੋਂ ਸ਼ੁਰੂ ਕੀਤਾ ਗਿਆ 'ਆਪ੍ਰੇਸ਼ਨ ਦੋਸਤ' ਉੱਥੇ ਕਾਫੀ ਮਦਦ ਕਰ ਰਿਹਾ ਹੈ। NDRF ਲੋਕਾਂ ਨੂੰ ਬਚਾ ਰਹੀ ਹੈ। Read More

  5. Sid-Kiara: ਸਿਧਾਰਥ-ਕਿਆਰਾ ਨੇ ਇਸ ਮਾਮਲੇ 'ਚ ਆਲੀਆ-ਰਣਬੀਰ ਤੇ ਵਿੱਕੀ-ਕੈਟ ਨੂੰ ਛੱਡਿਆ ਪਿੱਛੇ, ਬਣਾਇਆ ਇਹ ਰਿਕਾਰਡ

    Sidharth Kiara Wedding: ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦਾ ਵਿਆਹ ਬਾਲੀਵੁੱਡ ਦੇ ਬਹੁਤ ਚਰਚਿਤ ਵਿਆਹਾਂ ਵਿੱਚੋਂ ਇੱਕ ਰਿਹਾ ਹੈ। ਹੁਣ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਨੇ ਉਨ੍ਹਾਂ ਦੇ ਨਾਂ ਰਿਕਾਰਡ ਬਣਾ ਲਿਆ ਹੈ। Read More

  6. Dev Kharoud: ਸ਼੍ਰੀ ਬਰਾੜ ਜਲਦ ਫਿਲਮਾਂ 'ਚ ਕਰਨ ਜਾ ਰਿਹਾ ਐਂਟਰੀ, ਦੇਵ ਖਰੌੜ ਨਾਲ ਕਰੇਗਾ ਕੰਮ

    Dev Kharoud New Movie: ਦੱਸ ਦਈਏ ਕਿ ਇਸ ਫਿਲਮ ਵਿੱਚ ਦੇਵ ਖਰੌੜ, ਪ੍ਰਿੰਸ ਕੰਵਲਜੀਤ ਸਿੰਘ ਤੇ ਬਾਲੀਵੁੱਡ ਅਦਾਕਾਰ ਰਾਹੁਲ ਦੇਵ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ਨੂੰ ਮਨਦੀਪ ਬੇਨੀਪਾਲ ਨੇ ਡਾਇਰੈਕਟ ਕੀਤਾ ਹੈ Read More

  7. IND vs AUS: ਸਟੀਵ ਸਮਿਥ ਅਤੇ ਵਿਰਾਟ ਕੋਹਲੀ ਵਿਚਾਲੇ ਸ਼ੁਰੂ ਹੋਈ ਸ਼ਬਦੀ ਜੰਗ, ਦੇਖੋ ਮੁਸਕਰਾਉਂਦੇ ਹੋਏ ਕੋਹਲੀ ਨੇ ਕੀ ਕਿਹਾ?

    IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਸੀਰੀਜ਼ ਦਾ ਆਯੋਜਨ 9 ਫਰਵਰੀ ਤੋਂ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਕ੍ਰਿਕਟ ਮੈਦਾਨ 'ਤੇ ਹੋ ਰਿਹਾ ਹੈ। Read More

  8. Sangrur News: ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ

    Sangrur News: ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਪੰਜਾਬ ਅੰਦਰ ਖਿਡਾਰੀਆਂ ਦੀ ਹਾਲਤ ਕਾਫੀ ਬਦਤਰ ਹੈ। ਹੁਣ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ 'ਚ ਸੋਨ ਤਮਗਾ ਜੇਤੂ ਮੁੱਕੇਬਾਜ਼ ਸਫਾਈ ਸੇਵਕ ਦਾ ਕੰਮ ਕਰ ਰਿਹੈ। Read More

  9. Chanakya Niti: ਕਰੀਅਰ 'ਚ ਤਰੱਕੀ ਪਾਉਣਾ ਚਾਹੁੰਦੇ ਹੋ, ਤਾਂ ਕਰੋ ਇਹ 3 ਕੰਮ, ਜ਼ਰੂਰ ਮਿਲੇਗੀ ਸਫਲਤਾ

    Chanakya Niti: ਮਨੁੱਖ ਦੀ ਸਫਲਤਾ ਅਤੇ ਅਸਫਲਤਾ ਉਸ ਦੇ ਕੰਮਾਂ ਅਤੇ ਆਦਤਾਂ 'ਤੇ ਨਿਰਭਰ ਕਰਦੀ ਹੈ। ਚਾਣਕਿਆ ਨੇ ਕਰੀਅਰ ਅਤੇ ਕਾਰੋਬਾਰ ਵਿਚ ਸਫਲਤਾ ਦੇ ਮੰਤਰ ਦੱਸੇ ਹਨ, ਜੋ ਤੁਹਾਨੂੰ ਸਫਲਤਾ ਦੇ ਸਿਖਰ 'ਤੇ ਲੈ ਜਾ ਸਕਦੇ ਹਨ। Read More

  10. IndiGo Airlines: ਯਾਤਰੀਆਂ ਨੂੰ ਲੈ ਕੇ ਵਿਸ਼ਾਖਾਪਟਨਮ ਪਹੁੰਚੀ ਫਲਾਈਟ, 37 ਯਾਤਰੀਆਂ ਦਾ ਸਾਮਾਨ ਰਹਿ ਗਿਆ ਹੈਦਰਾਬਾਦ, ਇੰਡੀਗੋ ਨੇ ਕਿਹਾ- ਅਣਜਾਣੇ 'ਚ…

    Bags Left Behind: ਵੀਰਵਾਰ ਨੂੰ ਇੱਕ ਫਲਾਈਟ 6E 409 ਨੇ ਹੈਦਰਾਬਾਦ ਏਅਰਪੋਰਟ ਤੋਂ ਵਿਸ਼ਾਖਾਪਟਨਮ ਲਈ ਉਡਾਣ ਭਰੀ। ਜਦੋਂ ਇਹ ਫਲਾਈਟ ਆਪਣੀ ਮੰਜ਼ਿਲ 'ਤੇ ਪਹੁੰਚੀ ਤਾਂ ਯਾਤਰੀਆਂ ਨੇ ਆਪਣੇ ਸਾਮਾਨ ਦੀ ਤਲਾਸ਼ ਸ਼ੁਰੂ ਕਰ ਦਿੱਤੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Embed widget