ਪੜਚੋਲ ਕਰੋ

ABP Sanjha Top 10, 10 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 10 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Agniveer's Training : 40 ਹਜ਼ਾਰ ਅਗਨੀਵੀਰਾਂ ਦੇ ਪਹਿਲੇ ਬੈਂਚ ਦੀ ਟ੍ਰੇਨਿੰਗ ਸ਼ੁਰੂ, 6 ਮਹੀਨੇ ਦੀ ਸਖ਼ਤ ਟ੍ਰੇਨਿੰਗ ਤੋਂ ਬਾਅਦ ਹੋਵੇਗੀ ਤੈਨਾਤੀ

    Agniveer's Training : ਅਗਨੀਪਥ ਯੋਜਨਾ ਦੇ ਤਹਿਤ ਦੇਸ਼ ਭਰ ਵਿੱਚ ਨੌਜਵਾਨਾਂ ਦੀ ਸਿਖਲਾਈ ਸ਼ੁਰੂ ਕੀਤੀ ਗਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਫਾਇਰ ਫਾਈਟਰਾਂ ਦੀ ਟ੍ਰੇਨਿੰਗ ਚੱਲ ਰਹੀ ਹੈ। ਅਗਨੀਵੀਰਾਂ (Agniveers) ਦਾ ਪਹਿਲਾ ਜੱਥਾ ਹੈਦਰਾਬਾਦ ਵਿੱਚ ਆਪਣੀ ਸਿਖਲਾਈ ਲੈ ਰਿਹਾ ਹੈ। Read More

  4. ਦੁਨੀਆਂ ਦੀਆਂ ਸਭ ਤੋਂ 'ਆਕਰਸ਼ਕ ਔਰਤਾਂ' ਦੇ ਨਾਂਅ ਹੁੰਦੇ ਹਨ ਇਹ, ਮਰਦਾਂ ਦੇ ਨਾਵਾਂ ਦੀ ਵੀ ਦੇਖੋ ਲਿਸਟ, ਰਿਸਰਚ 'ਚ ਮਜ਼ੇਦਾਰ ਖੁਲਾਸੇ

    ਜੈਕ (Jack) ਨਾਂਅ ਨੂੰ ਮਰਦਾਂ 'ਚ ਸਭ ਤੋਂ ਸੈਕਸੀ ਮੰਨਿਆ ਜਾਂਦਾ ਹੈ। ਉੱਥੇ ਹੀ ਔਰਤਾਂ 'ਚ ਸਭ ਤੋਂ ਸੈਕਸੀ ਨਾਂਅ ਮੈਰੀ ਮੰਨਿਆ ਜਾਂਦਾ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਸੂਚੀ 'ਚ ਰੇਚਲ ਦਾ ਨਾਂਅ ਦੂਜੇ ਨੰਬਰ 'ਤੇ ਸੀ। Read More

  5. Pathaan Trailer Out: ਐਕਸ਼ਨ ਦੀ ਬੰਪਰ ਡੋਜ਼, ਸ਼ਾਹਰੁਖ ਖਾਨ ਦੀ 'ਪਠਾਨ' ਹੈ ਜ਼ਬਰਦਸਤ ਥ੍ਰਿਲਰ, ਟ੍ਰੇਲਰ ਦੇਖ ਕੇ ਆਵੇਗਾ ਮਜ਼ਾ

    Pathaan Trailer OUT: ਆਖਿਰਕਾਰ ਉਹ ਪਲ ਆ ਹੀ ਗਿਆ ਹੈ, ਜਿਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਹਿੰਦੀ ਸਿਨੇਮਾ ਦੇ ਮੈਗਾ ਸੁਪਰਸਟਾਰ ਸ਼ਾਹਰੁਖ ਖਾਨ ਦੀ ਮਸ਼ਹੂਰ ਫਿਲਮ 'ਪਠਾਨ' ਦਾ ਧਮਾਕੇਦਾਰ ਟ੍ਰੇਲਰ ਰਿਲੀਜ਼ ਹੋ ਗਿਆ ਹੈ। Read More

  6. Kartik Aryan: ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਸ਼ੂਟਿੰਗ ਦੌਰਾਨ ਜ਼ਖਮੀ, ਐਕਟਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਤਸਵੀਰ

    Kartik Aryan News: ਗਾਣੇ ਦੀ ਸ਼ੂਟਿੰਗ ਦੌਰਾਨ ਕਾਰਤਿਕ ਆਰੀਅਨ ਦੇ ਨਾਲ ਇੱਕ ਛੋਟਾ ਜਿਹਾ ਹਾਦਸਾ ਹੋ ਗਿਆ ਅਤੇ ਉਹ ਜ਼ਖਮੀ ਹੋ ਗਏ। ਅਦਾਕਾਰਾ ਨੇ ਇੱਕ ਤਸਵੀਰ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। Read More

  7. ਭਾਰਤੀ ਟੈਨਿਸ ਸਟਾਰ Sania Mirza ਜਲਦ ਹੀ ਲੈ ਲਵੇਗੀ ਸੰਨਿਆਸ, ਦੁਬਈ ਚੈਂਪੀਅਨਸ਼ਿਪ 'ਚ ਖੇਡ ਸਕਦੀ ਹੈ ਆਖਰੀ ਮੈਚ

    Sania Mirza India: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਜਲਦ ਹੀ ਸੰਨਿਆਸ ਲੈ ਲਵੇਗੀ। ਉਹ ਦੁਬਈ ਟੈਨਿਸ ਚੈਂਪੀਅਨਸ਼ਿਪ 'ਚ ਆਪਣੇ ਕਰੀਅਰ ਦਾ ਆਖਰੀ ਮੈਚ ਖੇਡ ਸਕਦੀ ਹੈ। Read More

  8. Sania Mirza Retirement: ਅਗਲੇ ਮਹੀਨੇ ਟੈਨਿਸ ਨੂੰ ਅਲਵਿਦਾ ਕਹੇਗੀ ਸਾਨੀਆ ਮਿਰਜ਼ਾ, ਇਸ ਤਰ੍ਹਾਂ ਦਾ ਰਿਹੈ ਭਾਰਤੀ ਸਟਾਰ ਦਾ ਕਰੀਅਰ

    ਸਾਨੀਆ ਮਿਰਜ਼ਾ ਨੇ ਆਪਣੇ ਕਰੀਅਰ 'ਚ 3 ਵਾਰ ਡਬਲਜ਼ ਤੇ 3 ਵਾਰ ਮਿਕਸਡ ਡਬਲਜ਼ ਦਾ ਖਿਤਾਬ ਜਿੱਤਿਆ ਹੈ ਪਰ ਇਸ ਭਾਰਤੀ ਖਿਡਾਰਨ ਨੇ ਅਗਲੇ ਮਹੀਨੇ ਹੋਣ ਵਾਲੀ ਦੁਬਈ ਡਿਊਟੀ ਫਰੀ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਖੇਡ ਨੂੰ ਅਲਵਿਦਾ ਕਹਿਣ ਦਾ ਫੈਸਲਾ... Read More

  9. ਕੀ ਕਦੇ ਸੋਚਿਆ ਹੈ ਕਿ ਬਰਫ਼ ਸਿਰਫ਼ ਪਹਾੜਾਂ 'ਤੇ ਹੀ ਕਿਉਂ ਪੈਂਦੀ ਹੈ? ਸਮਝੋ ਕਿਵੇਂ ਹੁੰਦੀ ਹੈ ਬਰਫ਼ਬਾਰੀ?

    ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਦਾ ਅਸਲ ਕਾਰਨ ਇਹ ਹੈ ਕਿ ਇਹ ਸਥਾਨ ਸਮੁੰਦਰ ਤਲ ਤੋਂ ਬਹੁਤ ਉੱਪਰ ਹਨ। ਜਿਹੜੀਆਂ ਥਾਵਾਂ ਸਮੁੰਦਰ ਤਲ ਤੋਂ ਬਹੁਤ ਉੱਚੀਆਂ ਹਨ, ਉੱਥੇ ਬਰਫ਼ਬਾਰੀ ਜ਼ਿਆਦਾ ਹੁੰਦੀ ਹੈ। Read More

  10. Money Transfer: ਗਲਤ ਅਕਾਊਂਟ 'ਚ ਪੈਸੇ ਟਰਾਂਸਫਰ ਹੋਣ 'ਤੇ ਕਿਵੇਂ ਮਿਲਣਗੇ ਵਾਪਸ, ਜਾਣੋ ਸਭ ਤੋਂ ਸੁਖਾਲਾ ਤਰੀਕਾ

    ਆਨਲਾਈਨ ਪੈਸੇ ਟ੍ਰਾਂਸਫਰ ਕਰਦੇ ਸਮੇਂ ਜੇਕਰ ਤੁਹਾਡਾ ਪੈਸਾ ਗਲਤ ਖਾਤੇ ਵਿੱਚ ਚਲਾ ਗਿਆ ਹੈ ਤਾਂ ਤੁਸੀਂ ਇਸਨੂੰ ਵਾਪਸ ਕਿਵੇਂ ਪ੍ਰਾਪਤ ਕਰ ਸਕਦੇ ਹੋ? ਜਾਣੋ ਸੌਖਾ ਤਰੀਕਾ.... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget