ਪੜਚੋਲ ਕਰੋ

ABP Sanjha Top 10, 10 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 10 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. MHA ਨੇ ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ CISF ਨੂੰ ਸੌਂਪੀ - ਸੂਤਰ

    Read More

  4. France New PM: ਗੇਬ੍ਰੀਅਲ ਅਟਲ ਬਣੇ ਫਰਾਂਸ ਦੇ ਨਵੇਂ ਪ੍ਰਧਾਨ ਮੰਤਰੀ

    France New PM: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸਿੱਖਿਆ ਮੰਤਰੀ ਗੇਬ੍ਰੀਅਲ ਅਟਲ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। 34 ਸਾਲਾ ਗੇਬ੍ਰੀਅਲ ਫਰਾਂਸ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਹਨ। Read More

  5. Adan Canto: ਪ੍ਰਸਿੱਧ ਹਾਲੀਵੁੱਡ ਐਕਟਰ ਐਡਨ ਕੈਂਟੋ ਦਾ ਦੇਹਾਂਤ, 42 ਦੀ ਉਮਰ 'ਚ ਕੈਂਸਰ ਨਾਲ ਮੌਤ, ਫਿਲਮ X-Men 'ਚ ਆਏ ਸੀ ਨਜ਼ਰ

    Adan Canto Death : 'ਐਕਸ-ਮੈਨ' ਫੇਮ ਮੈਕਸੀਕਨ-ਅਮਰੀਕੀ ਅਦਾਕਾਰ ਐਡਨ ਕੈਂਟੋ ਦੀ 42 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਉਹ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ ਅਤੇ 8 ਜਨਵਰੀ ਨੂੰ ਆਖਰੀ ਸਾਹ ਲਏ। Read More

  6. Nayanthara: ਸਾਊਥ ਸੁਪਰਸਟਾਰ ਨਯਨਤਾਰਾ ਖਿਲਾਫ FIR ਦਰਜ, ਅਦਾਕਾਰਾ 'ਤੇ ਲੱਗੇ ਫਿਲਮ 'ਚ ਭਗਵਾਨ ਰਾਮ ਦਾ ਅਪਮਾਨ ਕਰਨ ਦੇ ਇਲਜ਼ਾਮ

    FIR Against Nayanthara: 8 ਜਨਵਰੀ ਨੂੰ ਹਿੰਦੂ ਸੇਵਾ ਪ੍ਰੀਸ਼ਦ ਨੇ ਫਿਲਮ 'ਅੰਨਪੁਰਨੀ' ਨੂੰ ਹਿੰਦੂ ਵਿਰੋਧੀ ਦੱਸਦੇ ਹੋਏ ਜਬਲਪੁਰ ਦੇ ਓਮਤੀ ਥਾਣੇ 'ਚ ਨਿਰਮਾਤਾ-ਨਿਰਦੇਸ਼ਕ ਸਮੇਤ ਸਮੁੱਚੀ ਸਟਾਰ ਕਾਸਟ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ ਹੈ। Read More

  7. IPL 2024: ਭਾਰਤ 'ਚ ਨਹੀਂ ਖੇਡਿਆ ਜਾਵੇਗਾ ਆਈਪੀਐਲ 2024? ਜਾਣੋ ਕੀ ਹੈ ਇਸ ਦੀ ਵਜ੍ਹਾ

    IPL And General Election: ਆਈਪੀਐਲ ਦੇ ਇਤਿਹਾਸ ਵਿੱਚ ਅਜਿਹਾ ਦੋ ਵਾਰ ਹੋਇਆ ਹੈ, ਜਦੋਂ ਲੋਕ ਸਭਾ ਚੋਣਾਂ ਕਾਰਨ ਇਹ ਟੂਰਨਾਮੈਂਟ ਭਾਰਤ ਤੋਂ ਬਾਹਰ ਆਯੋਜਿਤ ਕਰਨਾ ਪਿਆ ਸੀ। Read More

  8. Mohammed Shammi: ਮੋਹੰਮਦ ਸ਼ਮੀ ਨੇ ਅਰਜੁਨ ਐਵਾਰਡ ਮਿਲਣ ਤੋਂ ਬਾਅਦ ਕ੍ਰਿਕੇਟ ਮੈਦਾਨ 'ਤੇ ਵਾਪਸੀ ਦਾ ਕੀਤਾ ਐਲਾਨ, ਬੋਲੇ- 'ਮੈਂ ਪੂਰੀ ਤਰ੍ਹਾਂ....'

    IND Vs ENG: ਮੁਹੰਮਦ ਸ਼ਮੀ ਦੀ ਫਿਟਨੈਸ ਨੂੰ ਲੈ ਕੇ ਸਵਾਲ ਉੱਠ ਰਹੇ ਸਨ। ਪਰ ਸਟਾਰ ਕ੍ਰਿਕਟਰ ਨੇ ਇਨ੍ਹਾਂ ਸਵਾਲਾਂ ਦਾ ਜਵਾਬ ਦਿੱਤਾ ਹੈ। Read More

  9. Kokum benefits: ਸਿਹਤ ਦੇ ਨਾਲ-ਨਾਲ ਕੋਕਮ ਚਮੜੀ ਲਈ ਵੀ ਫਾਇਦੇਮੰਦ, ਜਾਣੋ ਇਸ ਦੀ ਵਰਤੋਂ ਕਿਵੇਂ ਕਰੀਏ

    Health And Skin Tips: ਕੋਕਮ ਦੇ ਤੇਲ ਨੂੰ ਚਮੜੀ 'ਤੇ ਲਗਾਉਣ ਨਾਲ ਰੰਗ ਨਿਖਰਦਾ ਹੈ ਅਤੇ ਇਹ ਨਰਮ ਅਤੇ ਚਮਕਦਾਰ ਬਣ ਜਾਂਦੀ ਹੈ। ਇਹ ਸਿਹਤ ਲਈ ਵੀ ਫਾਇਦੇਮੰਦ ਹੈ। ਆਓ ਜਾਣਦੇ ਹਾਂ ਇਸ ਬਾਰੇ... Read More

  10. Gold Silver Price Today: ਸੋਨੇ ਦੀਆਂ ਕੀਮਤਾਂ 'ਚ ਮੁੜ ਤੇਜ਼ੀ, ਜਾਣੋ ਅੱਜ ਬਾਜ਼ਾਰ 'ਚ ਸੋਨੇ-ਚਾਂਦੀ ਦੇ ਰੇਟ

    Gold Silver Price: ਬੁੱਧਵਾਰ ਨੂੰ ਵਾਇਦਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਸ਼ੁਰੂਆਤੀ ਤੇਜ਼ੀ ਦੇਖੀ ਜਾ ਰਹੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਫਰਵਰੀ 2024 'ਚ ਫਿਊਚਰ ਡਿਲੀਵਰੀ ਲਈ ਸੋਨਾ 71 ਰੁਪਏ ਯਾਨੀ 0.11 ਫੀਸਦੀ ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget