ਪੜਚੋਲ ਕਰੋ

ABP Sanjha Top 10, 10 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 10 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election: ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ 'ਚ ਬੀਜੇਪੀ ਨੂੰ ਵੱਡਾ ਝਟਕਾ! ਸੰਸਦ ਮੈਂਬਰ ਬ੍ਰਿਜੇਂਦਰ ਚੌਧਰੀ ਨੇ ਫੜਿਆ ਕਾਂਗਰਸ ਦਾ ਹੱਥ

    Brijendra Chaudhary Resignation: ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ। ਹਰਿਆਣਾ ਦੀ ਹਿਸਾਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਚੌਧਰੀ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। Read More

  4. BREAKING: ਪਾਕਿਸਤਾਨ ਦੇ ਪੇਸ਼ਾਵਰ 'ਚ ਬੋਰਡ ਬਾਜ਼ਾਰ ਵਿੱਚ ਆਤਮਘਾਤੀ ਹਮਲਾ, ਵਿਸਫੋਟ ਵਿੱਚ ਮਾਰੇ ਗਏ ISI ਦੇ ਦੋ ਅਧਿਕਾਰੀ, ਵੇਖੋ ਵੀਡੀਓ

    ਮਾਰੇ ਗਏ ਦੋ ਲੋਕ ਪਾਕਿਸਤਾਨ ਆਈਐਸਆਈ ਦੇ ਅਧਿਕਾਰੀ ਹਨ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਕਾਰਨ, ਏਸ਼ੀਆਨੈੱਟ ਨਿਊਜ਼ੇਬਲ ਰਿਪੋਰਟਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕਰਦਾ ਹੈ। Read More

  5. Sophia Leone: ਪੋਰਨ ਫਿਲਮਾਂ ਦੀ ਸਟਾਰ ਸੋਫੀਆ ਲਿਓਨੀ ਦਾ ਹੋਇਆ ਦੇਹਾਂਤ, ਮਹਿਜ਼ 26 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ

    Sophia Leone Death: ਐਡਲਟ ਫਿਲਮ ਸਟਾਰ ਸੋਫੀਆ ਲਿਓਨ ਦਾ ਦਿਹਾਂਤ ਹੋ ਗਿਆ ਹੈ। ਸੋਫੀਆ ਨੇ 26 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। Read More

  6. Miss World 2024: ਮਿਸ ਵਰਲਡ 2024 ਮੁਕਾਬਲਾ ਹਾਰਨ ਤੋਂ ਬਾਅਦ ਫੁੱਟ-ਫੁੱਟ ਕੇ ਰੋਈ ਸਿਨੀ ਸ਼ੈੱਟੀ, ਮਾਂ ਨੇ ਸੰਭਾਲਿਆ, ਵੀਡੀਓ ਵਾਇਰਲ

    Sini Shetty: ਇਸ ਵਾਰ ਮਿਸ ਵਰਲਡ 2024 ਦਾ ਖਿਤਾਬ ਚੈੱਕ ਗਣਰਾਜ ਦੀ ਕ੍ਰਿਸਟੀਨਾ ਪਿਜ਼ਕੋਵਾ ਨੇ ਜਿੱਤਿਆ ਹੈ। ਭਾਰਤ ਦੀ ਨੁਮਾਇੰਦਗੀ ਕਰ ਰਹੀ ਸਿਨੀ ਸ਼ੈੱਟੀ ਇਸ ਦੌੜ 'ਚ ਹਾਰ ਗਈ ਹੈ, ਜਿਸ ਤੋਂ ਬਾਅਦ ਉਹ ਭਾਵੁਕ ਨਜ਼ਰ ਆਈ। Read More

  7. Mohammed Shami: ਜਲਦ ਹੀ ਰਾਜਨੀਤੀ 'ਚ ਕਦਮ ਰੱਖਣਗੇ ਕ੍ਰਿਕੇਟ ਸਟਾਰ ਮੋਹੰਮਦ ਸ਼ਮੀ, ਇਹ 10 ਕ੍ਰਿਕੇਟਰ ਵੀ ਅਜ਼ਮਾ ਚੁੱਕੇ ਕਿਸਮਤ

    Indian Cricketers: ਹੁਣ ਤੱਕ ਬਹੁਤ ਸਾਰੇ ਭਾਰਤੀ ਕ੍ਰਿਕਟਰ ਰਾਜਨੀਤੀ ਵਿੱਚ ਆਏ ਹਨ, ਪਰ ਸਾਰਿਆਂ ਨੂੰ ਸਫਲਤਾ ਨਹੀਂ ਮਿਲੀ ਹੈ। ਹੁਣ ਮੁਹੰਮਦ ਸ਼ਮੀ ਵੀ ਜਲਦ ਹੀ ਰਾਜਨੀਤੀ 'ਚ ਐਂਟਰੀ ਕਰ ਸਕਦੇ ਹਨ। Read More

  8. Shubman Gill: ਸ਼ੁਭਮਨ ਗਿੱਲ ਸਾਹਮਣੇ ਆਕੜ ਮਾਰ ਰਹੇ ਸੀ ਇੰਗਲਿਸ਼ ਕ੍ਰਿਕੇਟਰ ਬੇਅਰਸਟੋ, ਸਰਫਰਾਜ਼ ਨੇ ਇੰਝ ਸਿਖਾਇਆ ਸਬਕ

    IND vs ENG: ਜੌਨੀ ਬੇਅਰਸਟੋ ਨੇ ਬੱਲੇਬਾਜ਼ੀ ਦੌਰਾਨ ਸ਼ੁਭਮਨ ਗਿੱਲ ਨੂੰ ਐਂਡਰਸਨ ਬਾਰੇ ਸਵਾਲ ਕੀਤਾ। ਇਸ 'ਤੇ ਗਿੱਲ ਨੇ ਉਸ ਨੂੰ ਬਰਖਾਸਤ ਕਰ ਦਿੱਤਾ। Read More

  9. Hair Care Tips: ਹੋਲੀ ਖੇਡਣ ਤੋਂ ਪਹਿਲਾਂ ਅਤੇ ਬਾਅਦ 'ਚ ਜ਼ਰੂਰ ਅਪਣਾਓ ਇਹ ਟਿਪਸ, ਨਹੀਂ ਹੋਣਗੇ ਵਾਲ ਖਰਾਬ

    Holi Celebration:ਹੋਲੀ ਖੇਡਣਾ ਸਭ ਨੂੰ ਪਸੰਦ ਹੁੰਦਾ ਹੈ। ਪਰ ਬਹੁਤ ਸਾਰੇ ਲੋਕ ਹੋਲੀ ਇਸ ਲਈ ਨਹੀਂ ਖੇਡਦੇ ਕਿਉਂਕਿ ਰੰਗਾਂ ਕਰਕੇ ਵਾਲ ਖਰਾਬ ਹੋ ਜਾਂਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਅਜਿਹੇ ਟਿਪਸ ਜਿਸ ਨਾਲ ਤੁਹਾਡੇ ਵਾਲ ਖਰਾਬ ਨਹੀਂ ਹੋਣਗੇ Read More

  10. Vande Bharat Train: 12 ਮਾਰਚ ਨੂੰ ਇਨ੍ਹਾਂ ਦੋਵਾਂ ਸ਼ਹਿਰਾਂ ਵਿਚਾਲੇ ਸ਼ੁਰੂ ਹੋਵੇਗੀ ਨਵੀਂ ਵੰਦੇ ਭਾਰਤ ਟਰੇਨ, ਜਾਣੋ ਪੂਰਾ Schedule

    Vande Bharat Train:12 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਨਵੀਂ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾਉਣ ਜਾ ਰਹੇ ਹਨ। ਆਓ ਜਾਣਦੇ ਹਾਂ ਟਰੇਨ ਦੇ ਰੂਟ ਤੇ ਹੋਰ ਵੇਰਵਿਆਂ ਬਾਰੇ.... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget