ਪੜਚੋਲ ਕਰੋ

ABP Sanjha Top 10, 10 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 10 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Road Accident: ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸੜਕ ਹਾਦਸਾ, ਬੱਸ ਦੀ ਟੱਕਰ 'ਚ 3 ਦੀ ਮੌਤ, 17 ਜ਼ਖਮੀ

    Road Accident In Jammu Kashmir: ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸਾਂਬਾ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਦੀ ਦੂਜੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 17 ਲੋਕ ਜ਼ਖਮੀ ਹੋ ਗਏ। Read More

  4. Maldives Fire: ਮਾਲਦੀਵ ਵਿੱਚ ਅੱਗ ਦਾ ਤਾਂਡਵ, 9 ਭਾਰਤੀਆਂ ਦੀ ਮੌਤ

    ਮਾਲਦੀਵ ਵਿੱਚ ਅੱਗ ਨਾਲ ਤਬਾਹ ਹੋਈ ਇੱਕ ਇਮਾਰਤ ਦੀ ਉਪਰਲੀ ਮੰਜ਼ਿਲ ਤੋਂ 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ 'ਚ ਉਨ੍ਹਾਂ ਨੂੰ ਚਾਰ ਘੰਟੇ ਲੱਗ ਗਏ। Read More

  5. Sidhu Moosewala: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਇੰਦਰਜੀਤ ਨਿੱਕੂ, ਮੂਸੇਵਾਲਾ ਦੀ ਫੋਟੋ ਸ਼ੇਅਰ ਕਰ ਕਹੀ ਇਹ ਗੱਲ

    Sidhu Moosewala Inderjit Nikku: ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮੂਸੇਵਾਲਾ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਮੂਸੇਵਾਲਾ ਨੂੰ ਯਾਦ ਕਰਦਿਆਂ ਭਾਵੁਕ ਨੋਟ ਵੀ ਲਿਖਿਆ ਹੈ। Read More

  6. Gippy Grewal: ਗਿੱਪੀ ਗਰੇਵਾਲ ਦੀ ਫ਼ਿਲਮ ‘ਹਨੀਮੂਨ’ ਪਾਕਿਸਤਾਨ ‘ਚ ਹੋਵੇਗੀ ਰਿਲੀਜ਼, ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਪਾਕਿਸਤਾਨੀ ਫ਼ੈਨਜ਼

    Honeymoon Punjabi Movie: ਗਿੱਪੀ ਗਰੇਵਾਲ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਐਕਟਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਉਹ ਆਪਣੀ ਫ਼ਿਲਮ ਨੂੰ ਪਾਕਿਸਤਾਨ ‘ਚ ਰਿਲੀਜ਼ ਕਰਨ ਜਾ ਰਹੇ ਹਨ Read More

  7. IND vs ENG Semifinal: ਭਾਰਤ ਨੇ ਇੰਗਲੈਂਡ ਅੱਗੇ ਰੱਖਿਆ 169 ਦੌੜਾਂ ਦਾ ਟੀਚਾ, ਟਾਪ ਆਰਡਰ ਬੁਰੀ ਤਰ੍ਹਾਂ ਅਸਫਲ ਰਿਹਾ

    ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਅੱਗੇ ਦੌੜਾਂ ਦਾ ਟੀਚਾ ਰੱਖਿਆ ਹੈ।  Read More

  8. IND vs ENG Semifinal: ਸ਼ੋਏਬ ਅਖ਼ਤਰ ਦੀ ਭਵਿੱਖਬਾਣੀ, 'ਭਾਰਤੀ ਟੀਮ ਨੂੰ ਤਬਾਹ ਕਰ ਦੇਵੇਗੀ ਇੰਗਲੈਂਡ'

    ਟੀ-20 ਵਿਸ਼ਵ ਕੱਪ 2022 (T20 WC 2022) ਦੇ ਦੂਜੇ ਸੈਮੀਫਾਈਨਲ ਮੈਚ 'ਚ ਭਾਰਤੀ ਟੀਮ ਦੇ ਸਾਹਮਣੇ ਇੰਗਲੈਂਡ ਦੀ ਚੁਣੌਤੀ ਹੈ। ਇਸ ਸ਼ਾਨਦਾਰ ਮੈਚ ਨੂੰ ਲੈ ਕੇ ਸਾਬਕਾ ਕ੍ਰਿਕਟਰ ਲਗਾਤਾਰ ਭਵਿੱਖਬਾਣੀਆਂ ਕਰ ਰਹੇ ਹਨ। Read More

  9. Dry Skin Care : ਚਿਹਰਾ ਹੋ ਰਿਹਾ ਬੇਜਾਨ ਤਾਂ ਨਾ ਹੋਵੋ ਪਰੇਸ਼ਾਨ, ਰਸੋਈ 'ਚ ਰੱਖੀਆਂ ਇਹ ਚੀਜ਼ਾਂ ਆਉਣਗੀਆਂ ਕੰਮ 

    ਸਰਦੀਆਂ ਦਾ ਮੌਸਮ ਸ਼ੁਰੂ ਹੁੰਦੇ ਹੀ ਚਮੜੀ ਖੁਸ਼ਕ ਹੋਣ ਦੀ ਸਮੱਸਿਆ ਹੋ ਜਾਂਦੀ ਹੈ। ਫਿੱਕੀ ਚਮੜੀ ਤੁਹਾਡੇ ਚਿਹਰੇ ਦੀ ਚਮਕ ਨੂੰ ਘਟਾਉਂਦੀ ਹੈ। ਅਜਿਹੇ 'ਚ ਬਾਜ਼ਾਰ 'ਚ ਮੌਜੂਦ ਬਿਊਟੀ ਪ੍ਰੋਡਕਟਸ ਦੀ ਵਰਤੋਂ ਕਰਨਾ ਠੀਕ ਨਹੀਂ ਸਮਝਿਆ ਜਾਂਦਾ। ਜੇਕਰ Read More

  10. Indian Railways: ਕੱਲ੍ਹ ਪੰਜਵੀਂ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦੇਣਗੇ PM ਮੋਦੀ, ਬਣੇਗਾ ਇਹ ਰਿਕਾਰਡ

    IRCTC: ​'ਮੇਕ ਇਨ ਇੰਡੀਆ' ਮੁਹਿੰਮ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਵੰਦੇ ਭਾਰਤ ਟਰੇਨ 'ਮੇਕ ਇਨ ਇੰਡੀਆ' ਦੀ ਸਫ਼ਲਤਾ ਦੀ ਮਿਸਾਲ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ Jagjit Singh Dhallewal ਦੀ ਸਿਹਤਯਾਬੀ ਲਈ ਅਰਦਾਸSri Fatehgarh Sahib| ਫਤਿਹਗੜ੍ਹ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾJagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget