ਪੜਚੋਲ ਕਰੋ

ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 10 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Vehicles Price Hike : ਜੇਕਰ ਤੁਸੀਂ ਕਾਰ ਖਰੀਦਣਾ ਚਾਹੁੰਦੇ ਹੋ ਤਾਂ ਜਲਦੀ ਯੋਜਨਾ ਬਣਾਓ , ਅਪ੍ਰੈਲ ਤੋਂ ਫਿਰ ਤੋਂ ਵੱਧਣਗੀਆਂ ਕੀਮਤਾਂ

    Vehicle Price Hike From April 2023 : ਜੇਕਰ ਤੁਸੀਂ ਨਵਾਂ ਵਾਹਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਜਲਦੀ ਕਰੋ ਕਿਉਂਕਿ ਅਪ੍ਰੈਲ 2023 ਤੋਂ ਸਾਰੇ ਯਾਤਰੀ ਅਤੇ ਵਪਾਰਕ ਵਾਹਨਾਂ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। Read More

  2. ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rain in Delhi : ਬਾਰਸ਼ ਨੇ ਤੋੜੇ ਸਾਰੇ ਰਿਕਾਰਡ , 2007 ਮਗਰੋਂ ਵਰ੍ਹਿਆ ਇੰਨਾ ਮੀਂਹ

    Rain in Delhi : ਦਿੱਲੀ ਵਿੱਚ ਬਾਰਸ਼ ਨੇ 2007 ਦਾ ਰਿਕਾਰਡ ਤੋੜਿਆ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ ਦੱਸਿਆ ਕਿ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪਿਛਲੇ 24 ਘੰਟਿਆਂ 'ਚ ਸਵੇਰੇ 8.30 ਵਜੇ ਤੱਕ 2007 ਤੋਂ ਬਾਅਦ ਦੂਜੀ ਸਭ ਤੋਂ ਵੱਧ ਬਾਰਸ਼ ਹੋਈ ਹੈ। Read More

  4. ਕ੍ਰੀਮੀਆ ਪੁਲ਼ 'ਤੇ ਹਮਲੇ ਤੋਂ ਬਾਅਦ ਰੂਸ ਨੇ ਯੁਕਰੇਨ 'ਤੇ ਦਾਗ਼ੀਆਂ 75 ਮਿਜ਼ਾਇਲਾਂ, ਖ਼ੁਫੀਆ ਏਜੰਸੀ ਦੇ ਹੈੱਡਕੁਆਰਟਰ ਨੂੰ ਵੀ ਬਣਾਇਆ ਨਿਸ਼ਾਨਾ

    Russian Attack in Ukraine: ਰੂਸ ਨੇ ਯੂਕਰੇਨ ਦੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਮਿਜ਼ਾਈਲ ਹਮਲੇ ਕੀਤੇ ਹਨ। ਯੂਕਰੇਨ ਦੀ ਖੁਫੀਆ ਏਜੰਸੀ SBU ਦੇ ਹੈੱਡਕੁਆਰਟਰ ਨੂੰ ਵੀ ਰੂਸ ਵੱਲੋਂ ਨਿਸ਼ਾਨਾ ਬਣਾਏ ਜਾਣ ਦੀ ਖਬਰ ਹੈ। Read More

  5. ਜੈਨੀ ਜੌਹਲ ਦਾ ਗਾਣਾ ਯੂਟਿਊਬ ਤੋਂ ਹਟਾਏ ਜਾਣ ਤੇ ਭਖਿਆ ਸਿਆਸੀ ਅਖਾੜਾ, ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਕਿਹਾ- ਬਦਲੇ ਦੀ ਸਿਆਸਤ ਕਰ ਰਹੀ ਪੰਜਾਬ ਸਰਕਾਰ

    Sukhpal Khaira: ਸੁਖਪਾਲ ਖਹਿਰਾ ਨੇ ਟਵਿੱਟਰ ਤੇ ਪੋਸਟ ਪਾ ਕੇ ਜੈਨੀ ਜੌਹਲ ਦਾ ਗੀਤ ਹਟਾਏ ਜਾਣ ਦਾ ਵਿਰੋਧ ਕੀਤਾ। ਉਨ੍ਹਾਂ ਆਪਣੀ ਪੋਸਟ `ਚ ਲਿਖਿਆ, "ਜੈਨੀ ਦੇ ਪਿਆਰੇ ਤੇ ਅਰਥ ਭਰਪੂਰ ਗੀਤ ਨੂੰ ਇਸ ਤਰ੍ਹਾਂ ਹਟਾਏ ਜਾਣ ਦਾ ਮੈਂ ਵਿਰੋਧ ਕਰਦਾ ਹਾਂ Read More

  6. Vicky kaushal: ਸ਼ਾਮ ਕੌਸ਼ਲ ਨੇ ਬੇਟੇ ਵਿੱਕੀ ਕੌਸ਼ਲ ਨਾਲ ਸ਼ੇਅਰ ਕੀਤੀ ਤਸਵੀਰ, ਕੈਪਸ਼ਨ ਨੇ ਜਿੱਤਿਆ ਫ਼ੈਨਜ਼ ਦਾ ਦਿਲ

    Sham Kaushal: ਸ਼ਾਮ ਕੌਸ਼ਲ ਦੀ ਆਪਣੇ ਦੋਵਾਂ ਪੁੱਤਰਾਂ ਵਿੱਕੀ ਅਤੇ ਸੰਨੀ ਨਾਲ ਚੰਗੀ ਬੌਂਡਿੰਗ ਹੈ। ਉਨ੍ਹਾਂ ਨੇ ਬੇਟੇ ਸੰਨੀ ਦੀ ਇਕ ਕਲਿੱਕ ਕੀਤੀ ਤਸਵੀਰ ਸ਼ੇਅਰ ਕੀਤੀ ਹੈ ਜਿਸ 'ਚ ਉਹ ਵਿੱਕੀ ਕੌਸ਼ਲ ਨਾਲ ਨਜ਼ਰ ਆ ਰਹੇ ਹਨ। Read More

  7. National Games 2022: ਰਾਸ਼ਟਰੀ ਖੇਡਾਂ 'ਚ 10 ਸਾਲਾ ਸ਼ੌਰਿਆਜੀਤ ਦੀ ਚਾਰੇ ਪਾਸੇ ਚਰਚਾ, PM ਮੋਦੀ ਵੀ ਹੋਏ ਫੈਨ, ਸ਼ੇਅਰ ਕੀਤੀ Video

    ਸ਼ੌਰਿਆਜੀਤ ਨੇ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਹੌਂਸਲਾ ਨਹੀਂ ਡੋਲਿਆ ਅਤੇ ਉਨ੍ਹਾਂ ਨੇ ਇਸ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। Read More

  8. National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

    ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More

  9. Budget Trip : ਬਜਟ ਬਣ ਰਿਹੈ ਤੁਹਾਡੀ ਯਾਤਰਾ ਦਾ ਖਲਨਾਇਕ, ਤਾਂ ਸਿਰਫ 5000 ਰੁਪਏ ਵਿੱਚ ਮੈਕਲੋਡਗੰਜ ਦੀਆਂ ਸੁੰਦਰ ਵਾਦੀਆਂ ਦਾ ਲਓ ਅਨੰਦ

    ਭਾਰਤ ਦੇ ਜ਼ਿਆਦਾਤਰ ਲੋਕ ਪਹਾੜੀ ਸੂਬਿਆਂ ਵਿੱਚ ਘੁੰਮਣਾ ਪਸੰਦ ਕਰਦੇ ਹਨ। ਕਿਉਂਕਿ ਪਹਾੜਾਂ ਵਿੱਚ ਲੋਕ ਸ਼ਾਂਤੀ ਲੱਭਣ ਜਾਂਦੇ ਹਨ। ਇਹੀ ਕਾਰਨ ਹੈ ਕਿ ਇੱਥੇ ਹੋਟਲਾਂ ਦੀ ਬੁਕਿੰਗ ਭਰੀ ਰਹਿੰਦੀ ਹੈ।  Read More

  10. Petrol Diesel Rate : ਦੇਸ਼ ਦੀਆਂ ਤਿੰਨ ਵੱਡੀਆਂ ਕੰਪਨੀਆਂ ਨੇ ਜਾਰੀ ਕੀਤੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਹੈ ਰੇਟ

    Petrol Diesel Rate: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਸਵੇਰੇ ਪੈਟਰੋਲ ਤੇ ਡੀਜ਼ਲ ਦੇ ਨਵੀਨਤਮ ਰੇਟ ਜਾਰੀ ਕੀਤੇ ਹਨ ਅਤੇ ਤੁਸੀਂ ਇੱਥੇ ਆਪਣੇ ਸ਼ਹਿਰ ਦੇ ਬਾਲਣ ਦੇ ਰੇਟ ਜਾਣ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
Advertisement
ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
Embed widget