1. ABP Sanjha Top 10, 10 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 10 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Israel Hamas War: ਇਜ਼ਰਾਈਲ-ਹਮਾਸ ਜੰਗ ਵਿਚਾਲੇ ਦਿੱਲੀ ਵਿੱਚ ਸੁਰੱਖਿਆ ਸਖ਼ਤ, ਇਜ਼ਰਾਈਲੀ ਦੂਤਾਵਾਸ ਅਤੇ ਯਹੂਦੀ ਧਾਰਮਿਕ ਸਥਾਨਾਂ ਦੀ ਵਧਾਈ ਸੁਰੱਖਿਆ

    Israel Palestine Conflict: ਫਲਸਤੀਨੀ ਕੱਟੜਪੰਥੀ ਸਮੂਹ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਇਸ ਦਾ ਅਸਰ ਦੋਵਾਂ ਦੇਸ਼ਾਂ ਦੇ ਨਾਲ-ਨਾਲ ਦੂਜੇ ਦੇਸ਼ਾਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। Read More

  4. Israel Hamas Attack: 'ਜੰਗ ਹਮਾਸ ਨੇ ਸ਼ੁਰੂ ਕੀਤੀ, ਖਤਮ ਅਸੀਂ ਕਰਾਂਗੇ', ਇਜ਼ਰਾਈਲ ਦੇ PM ਨੇਤਨਯਾਹੂ ਨੇ ਦਿੱਤੀ ਚੇਤਾਵਨੀ

    Israel Hamas: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਇੱਕ ਸੰਬੋਧਨ ਵਿੱਚ ਕਿਹਾ ਕਿ ਇਜ਼ਰਾਈਲ ਜੰਗ ਵਿੱਚ ਹੈ। ਅਸੀਂ ਇਹ ਜੰਗ ਨਹੀਂ ਚਾਹੁੰਦੇ ਸੀ। ਇਹ ਸਭ ਤੋਂ ਬੇਰਹਿਮ ਤਰੀਕੇ ਨਾਲ ਸ਼ੁਰੂ ਕੀਤਾ ਗਿਆ ਸੀ। Read More

  5. Akshay Kumar: ਮੋਦੀ ਭਗਤ ਹੈ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ? ਇਹ ਇਲਜ਼ਾਮ ਲੱਗਣ 'ਤੇ ਐਕਟਰ ਨੇ ਤੋੜੀ ਚੁੱਪੀ, ਦਿੱਤਾ ਇਹ ਜਵਾਬ

    Narendra Modi; ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਅਕਸ਼ੈ ਕੁਮਾਰ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਭਗਤ ਕਹਿਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਅਦਾਕਾਰ ਨੇ ਕਿਹਾ ਕਿ ਕੁਝ ਲੋਕ ਟੀਆਰਪੀ ਲਈ ਅਜਿਹਾ ਲਿਖਦੇ ਹਨ। Read More

  6. Gurpreet Ghuggi; ਗੁਰਪ੍ਰੀਤ ਘੁੱਗੀ ਦੀ ਸਾਦਗੀ ਨੇ ਜਿੱਤਿਆ ਫੈਨਜ਼ ਦਾ ਦਿਲ, ਟਰੇਨ 'ਚ ਸਫਰ ਕਰਦੇ ਆਏ ਨਜ਼ਰ, ਬੋਲੇ- 'ਯਾਦਾਂ ਤਾਜ਼ੀਆਂ ਹੋ ਗਈਆਂ...'

    Gurpreet Ghuggi Video: ਗੁਰਪ੍ਰੀ ਘੁੱਗੀ ਦੀ ਇੱਕ ਵੀਡੀਓ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀ ਜਾ ਰਹੀ ਹੈ, ਜਿਸ ਵਿੱਚ ਕਲਾਕਾਰ ਟਰੇਨ 'ਚ ਸਫਰ ਕਰਦਾ ਨਜ਼ਰ ਆ ਰਿਹਾ ਹੈ। Read More

  7. Shubhman Gill: ਸ਼ੁਭਮਨ ਗਿੱਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕੀ ਕ੍ਰਿਕੇਟਰ ਖੇਡ ਸਕੇਗਾ 14 ਅਕਤੂਬਰ ਨੂੰ ਪਾਕਿਸਤਾਨ ਖਿਲਾਫ ਮੈਚ

    ਡੇਂਗੂ ਤੋਂ ਪੀੜਤ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਚੇਨਈ ਦੇ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ ਪਰ ਉਸ ਦਾ ਪਾਕਿਸਤਾਨ ਦੇ ਖਿਲਾਫ 14 ਅਕਤੂਬਰ ਨੂੰ ਅਹਿਮਦਾਬਾਦ ‘ਚ ਦਾ ਖੇਡਣਾ ਸ਼ੱਕੀ ਹੈ। Read More

  8. Shubman Gill Health Update: ਟੀਮ ਇੰਡੀਆ ਲਈ ਬੁਰੀ ਖਬਰ! ਸ਼ੁਭਮਨ ਗਿੱਲ ਦੀ ਸਿਹਤ ਵਿਗੜੀ, ਪਲੇਟਲੈਟਸ ਕਾਊਂਟ ਡਿੱਗਿਆ

    Shubman Gill Health: ਬੀਸੀਸੀਆਈ ਨੇ ਮੰਗਲਵਾਰ ਨੂੰ ਸ਼ੁਭਮਨ ਗਿੱਲ ਦੀ ਸਿਹਤ ਸਬੰਧੀ ਅਪਡੇਟ ਜਾਰੀ ਕੀਤਾ। ਹੈਲਥ ਅਪਡੇਟ ਵਿੱਚ ਦੱਸਿਆ ਗਿਆ ਕਿ ਸ਼ੁਭਮਨ ਗਿੱਲ ਟੀਮ ਨਾਲ ਦਿੱਲੀ ਨਹੀਂ ਗਏ ਤੇ ਉਹ ਚੇਨਈ ਵਿੱਚ ਰਹਿ ਕੇ ਆਪਣਾ ਇਲਾਜ ਕਰਵਾਉਣਗੇ। Read More

  9. Get rid of ants in home: ਕਦੇ ਵੀ ਘਰ ਅੰਦਰ ਨਹੀਂ ਵੜਨਗੀਆਂ ਕੀੜੀਆਂ, ਬਸ ਚਾਰ ਸੌਖੇ ਤਰੀਕੇ ਅਪਣਾਓ

    home remedies: ਅੱਜ ਅਸੀਂ ਤੁਹਾਨੂੰ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਕੁਝ ਉਪਾਅ ਦੱਸਣ ਜਾ ਰਹੇ ਹਾਂ। ਇਨ੍ਹਾਂ ਉਪਾਵਾਂ ਨਾਲ ਤੁਸੀਂ ਇਨ੍ਹਾਂ ਨੂੰ ਮਾਰੇ ਬਿਨਾਂ ਆਸਾਨੀ ਨਾਲ ਘਰ ਤੋਂ ਬਾਹਰ ਕੱਢ ਸਕਦੇ ਹੋ। Read More

  10. Gold Price Today: ਸੋਨੇ ਦੀ ਕੀਮਤ 'ਚ ਫਿਰ ਆਉਣ ਲੱਗੀ ਤੇਜ਼ੀ, ਜਾਣੋ ਸੋਨੇ-ਚਾਂਦੀ ਦਾ ਰੇਟ

    Gold Price: ਸੋਨੇ ਦੀ ਕੀਮਤ ਇਕ ਵਾਰ ਫਿਰ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ ਹਫਤੇ ਸੋਨੇ ਦੀ ਕੀਮਤ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਸੀ। ਹੁਣ ਤਿਉਹਾਰ ਸ਼ੁਰੂ ਹੁੰਦੇ ਹੀ ਸੋਨੇ ਦੀ ਮੰਗ ਹੋਰ ਵੀ ਵਧ ਜਾਵੇਗੀ। Read More