ABP Sanjha Top 10, 10 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 10 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 9 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 9 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
BJP Incharge: BJP ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ 15 ਸੂਬਿਆਂ ਲਈ ਲਿਆ ਵੱਡਾ ਫੈਸਲਾ, ਕੀਤੇ ਇਹ ਫੇਰਬਦਲ
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੱਲੋਂ ਸੂਬਿਆਂ ਦੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਜਪਾ ਵਿਧਾਇਕ ਵਿਜੇ ਰੂਪਾਨੀ ਨੂੰ ਪੰਜਾਬ ਦੀ ਕਮਾਨ ਸੌਂਪੀ ਗਈ ਹੈ। ਉਨ੍ਹਾਂ ਨੇਤਾਵਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ, ਜਿਨ੍ਹਾਂ ਨੂੰ ਵੱਖ-ਵੱਖ ਰਾਜਾਂ ਦੀ ਕਮਾਨ ਸੌਂਪੀ ਗਈ ਹੈ। Read More
Kohinoor Diamond: ਮਹਾਰਾਣੀ ਐਲਿਜ਼ਾਬੈਥ-II ਦੀ ਮੌਤ ਤੋਂ ਬਾਅਦ ਕਿਸ ਨੂੰ ਮਿਲੇਗਾ ਕੋਹਿਨੂਰ ਹੀਰਾ, ਜਾਣੋ ਕਿਸ ਦਾ ਦਾਅਵਾ ਹੈ ਸਭ ਤੋਂ ਮਜ਼ਬੂਤ
ਬ੍ਰਿਟੇਨ ਦੀ ਸਭ ਤੋਂ ਲੰਬੀ ਮਹਾਰਾਣੀ ਐਲਿਜ਼ਾਬੈਥ-2 ਦਾ ਵੀਰਵਾਰ ਨੂੰ 96 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਮਹਾਰਾਣੀ ਐਲਿਜ਼ਾਬੈਥ II ਦੇ ਇੱਕ ਦਹਾਕੇ ਦੇ ਰਾਜ ਤੋਂ ਬਾਅਦ, ਕੀਮਤੀ ਕੋਹਿਨੂਰ ਹੀਰੇ ਨਾਲ ਜੜੇ ਤਾਜ ਨੂੰ ਅਗਲੀ ਪੀੜ੍ਹੀ ਨੂੰ ਸੌਂਪਿਆ ਜਾਵੇਗਾ। Read More
Jubin Nautiyal Arrest: ਜੁਬਿਨ ਨੌਟਿਆਲ ਨੂੰ ਗ੍ਰਿਫ਼ਤਾਰ ਕਰਨ ਦੀ ਉੱਠੀ ਮੰਗ, ਟਵਿੱਟਰ 'ਤੇ ਹੋਇਆ ਟ੍ਰੈਂਡ#ArrestJubinNautiyal
Twitter 'ਤੇ #ArrestJubinNautiyal ਵੀ trend ਕਰ ਰਿਹਾ ਹੈ। ਇਸ ਦੇ ਪਿੱਛੇ ਦੀ ਵਜ੍ਹਾ ਜੁਬਿਨ ਦਾ ਜੈ ਸਿੰਘ ਨਾਂਅ ਦੇ ਵਿਅਕਤੀ ਦਾ ਮਿਊਜ਼ਿਕ Concert ਕਰਨਾ ਹੈ ਜੋ ਮੋਸਟ ਵਾਂਟੇਡ ਦੱਸਿਆ ਜਾ ਰਿਹਾ ਹੈ। Read More
The Kapil Sharma Show: ਅੱਜ ਤੋਂ ਨਵੇਂ ਪਰਿਵਾਰ ਨਾਲ ਸ਼ੁਰੂ ਹੋਣ ਜਾ ਰਿਹਾ 'ਦਿ ਕਪਿਲ ਸ਼ਰਮਾ ਸ਼ੋਅ', ਜਾਣੋ ਕਪਿਲ ਦੀ ਕਾਮੇਡੀ ਕਦੋਂ ਅਤੇ ਕਿੱਥੇ ਦੇਖਣ ਨੂੰ ਮਿਲੇਗੀ...
The Kapil Sharma Show Season 3: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇੱਕ ਵਾਰ ਫਿਰ ਸਾਰਿਆਂ ਨੂੰ ਹਸਾਉਣ ਲਈ ਤਿਆਰ ਹਨ। ਕਪਿਲ ਸ਼ਰਮਾ 'ਦਿ ਕਪਿਲ ਸ਼ਰਮਾ ਸ਼ੋਅ' ਦੇ ਨਵੇਂ ਸੀਜ਼ਨ 'ਚ ਆਪਣੇ ਅਨੋਖੇ ਮਜ਼ਾਕ ਨਾਲ ਧਮਾਲ ਮਚਾਉਣ ਜਾ ਰਹੇ ਹਨ। Read More
Diamond League 2022: ਨੀਰਜ ਚੋਪੜਾ ਨੇ ਓਲੰਪਿਕ ਤੋਂ ਬਾਅਦ ਡਾਇਮੰਡ ਲੀਗ 'ਚ ਰਚਿਆ ਇਤਿਹਾਸ, ਫਾਈਨਲ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ
Neeraj Chopra: ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਡਾਇਮੰਡ ਲੀਗ 2022 ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। Read More
Mohali stadium Stands Renamed: ਯੁਵੀ ਤੇ ਭੱਜੀ ਦੇ ਨਾਂ 'ਤੇ ਰੱਖਿਆ ਜਾਵੇਗਾ ਮੋਹਾਲੀ ਕ੍ਰਿਕਟ ਗਰਾਊਂਡ ਦੇ ਸਟੈਂਡ ਦਾ ਨਾਂ, ਜਾਣੋ ਕਾਰਨ
Mohali Stadium: ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਮੋਹਾਲੀ ਦੇ ਦੋ ਸਟੈਂਡਾਂ ਦਾ ਨਾਂ ਯੁਵਰਾਜ ਸਿੰਘ ਅਤੇ ਹਰਭਜਨ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ। Read More
Food Diary: 90s ਦੇ ਦਹਾਕੇ ਦੀਆਂ ਮਸ਼ਹੂਰ ਫੂਡ ਆਈਟਮਾਂ, ਜਿਨ੍ਹਾਂ ਨੂੰ ਅੱਜ ਵੀ ਯਾਦ ਕਰਦੇ ਨੇ ਲੋਕ, ਜਾਣੋ ਕਿਹੜੇ ਹਨ ਉਹ ਫੂਡਜ਼
ਫਾਸਟ ਫੂਡ ਖਾਣਾ ਲੋਕਾਂ ਦੀ ਆਦਤ ਬਣ ਗਈ ਹੈ। ਅੱਜ ਦੇ ਪੀਜ਼ਾ, ਬਰਗਰ ਦੇ ਦੌਰ ਵਿੱਚ 90 ਦੇ ਦਹਾਕੇ ਦੇ ਲੋਕ ਕਈ ਪੁਰਾਣੀਆਂ ਚੀਜ਼ਾਂ ਨੂੰ ਬਹੁਤ ਯਾਦ ਕਰਦੇ ਹਨ। Read More
Petrol Diesel Price Today: ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ! ਜਾਣੋ ਅੱਜ ਦੀਆਂ ਕੀਮਤਾਂ
Petrol Diesel Price: ਕੇਂਦਰ ਸਰਕਾਰ ਨੇ 21 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਪੈਟਰੋਲ ਦੀ ਕੀਮਤ 'ਚ 8 ਰੁਪਏ ਅਤੇ ਡੀਜ਼ਲ ਦੀ ਕੀਮਤ 'ਚ 6 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। Read More
ABP Sanjha Top 10, 10 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
ਏਬੀਪੀ ਸਾਂਝਾ
Updated at:
10 Sep 2022 03:10 PM (IST)
Check Top 10 ABP Sanjha Afternoon Headlines, 10 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 10 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
10 Sep 2022 03:09 PM (IST)
- - - - - - - - - Advertisement - - - - - - - - -