ਪੜਚੋਲ ਕਰੋ

ABP Sanjha Top 10, 11 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Coronavirus Cases: ਇੱਕ ਹਫਤੇ 'ਚ ਕੋਵਿਡ ਦੇ ਮਾਮਲੇ 79 ਫੀਸਦੀ ਵਧੇ, ਉਨ੍ਹਾਂ ਰਾਜਾਂ 'ਚ ਆਈ ਤੇਜ਼ੀ, ਜਿੱਥੇ ਹੁਣ ਤੱਕ ਮਾਮਲੇ ਸੀ ਸਭ ਤੋਂ ਘੱਟ

    Coronavirus Cases Today: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਐਤਵਾਰ (9 ਅਪ੍ਰੈਲ) ਨੂੰ ਖਤਮ ਹੋਏ ਹਫਤੇ 'ਚ 36,000 ਤੋਂ ਵੱਧ ਕੋਰੋਨਾ ਮਾਮਲੇ ਦਰਜ ਕੀਤੇ ਗਏ। ਪਿਛਲੇ ਹਫਤੇ ਦੇ ਮੁਕਾਬਲੇ 79 ਫੀਸਦੀ ਦਾ ਵਾਧਾ ਹੋਇਆ ਹੈ, ਜੋ ਪਿਛਲੇ 7 ਮਹੀਨਿਆਂ 'ਚ ਸਭ ਤੋਂ ਵੱਧ ਹੈ। Read More

  4. Taliban Ban On Women: ਪਹਿਲਾਂ ਪੜ੍ਹਾਈ ਦੀ ਮਨਾਹੀ ਸੀ, ਹੁਣ ਤਾਲਿਬਾਨ ਸਰਕਾਰ ਨੇ ਔਰਤਾਂ ਦੇ 'ਖਾਣ' 'ਤੇ ਵੀ ਪਾਬੰਦੀ ਲਾ ਦਿੱਤੀ ਹੈ, ਕੀ ਕਾਰਨ ਹੈ?

    Taliban Ban On Women: ਤਾਲਿਬਾਨ ਨੇ ਅਗਸਤ 2021 ਵਿੱਚ ਅਫਗਾਨਿਸਤਾਨ ਵਿੱਚ ਸੱਤਾ 'ਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ ਤਾਲਿਬਾਨ ਨੇ ਔਰਤਾਂ 'ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ। ਰੈਸਟੋਰੈਂਟ ਦੀ ਪਾਬੰਦੀ ਨਵੀਂ ਹੈ। Read More

  5. Salman Khan: ਸਲਮਾਨ ਖਾਨ ਨੇ ਸ਼ਹਿਨਾਜ਼ ਗਿੱਲ ਨੂੰ ਦਿੱਤੀ ਸਲਾਹ, ਬੋਲੇ 'ਹੁਣ ਜ਼ਿੰਦਗੀ 'ਚ ਅੱਗੇ ਵਧੋ', ਦੇਖੋ ਸ਼ਹਿਨਾਜ਼ ਦਾ ਰਿਐਕਸ਼ਨ

    Salman Khan Shehnaaz Gill: ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਟ੍ਰੇਲਰ ਲਾਂਚ ਹੋ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਹੁਣ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਲਵ ਲਾਈਫ ਬਾਰੇ ਗੱਲ ਕਰ ਰਹੀ ਹੈ Read More

  6. Salman Khan: ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਨਿਕਲਿਆ ਨਾਬਾਲਗ, ਪੁਲਿਸ ਕੰਟਰੋਲ ਫੋਨ ਕਰ ਦਿੱਤੀ ਸੀ ਸਲਮਾਨ ਨੂੰ ਮਾਰਨ ਦੀ ਧਮਕੀ

    Salman Khan Threat: ਮੁੰਬਈ ਪੁਲਿਸ ਨੇ ਉਸ ਕਾਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਨੇ ਪੁਲਸ ਕੰਟਰੋਲ ਰੂਮ 'ਤੇ ਫੋਨ ਕਰਕੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਸੂਤਰਾਂ ਮੁਤਾਬਕ ਧਮਕੀ ਦੇਣ ਵਾਲਾ ਵਿਅਕਤੀ ਨਾਬਾਲਗ ਹੈ। Read More

  7. ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ

    ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, Read More

  8. ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ

    ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More

  9. ਰੋਜ਼ ਨਹਾਉਂਦਿਆਂ ਹੋਇਆਂ ਚਿਹਰੇ ਅਤੇ ਸਰੀਰ ‘ਤੇ ਰਗੜਦੇ ਹੋ ਸਾਬਣ ਤਾਂ ਹੋ ਜਾਓ ਸਾਵਧਾਨ! ਭੁਗਤਣਾ ਪੈ ਸਕਦਾ ਅੰਜਾਮ

    ਤੁਸੀਂ ਆਪਣੇ ਸਰੀਰ ਅਤੇ ਚਿਹਰੇ 'ਤੇ ਬਹੁਤ ਸਾਰਾ ਸਾਬਣ ਰਗੜ ਕੇ ਨਹਾਉਣਾ ਪਸੰਦ ਕਰਦੇ ਹੋ। ਕੀ ਲੰਬੇ ਸਮੇਂ ਤੱਕ ਸਰੀਰ 'ਤੇ ਸਾਬਣ ਰਗੜਨਾ ਚੰਗੀ ਗੱਲ ਹੈ? ਆਓ ਜਾਣਦੇ ਹਾਂ ਇਸ ਦੇ ਫਾਇਦੇ ਅਤੇ ਨੁਕਸਾਨ... Read More

  10. Adani Group: ਹੁਣ ਅਡਾਨੀ ਇਸ ਮਾਮਲੇ 'ਚ 71 ਵੱਡੀਆਂ ਕੰਪਨੀਆਂ ਨੂੰ ਪਿੱਛੇ ਛੱਡ ਕੇ ਬਣੇ ਨੰਬਰ ਵਨ

    Adani Group Company: ਗੌਤਮ ਅਡਾਨੀ ਦੀ ਕੰਪਨੀ ਹੁਣ ਇਸ ਮਾਮਲੇ 'ਚ ਨੰਬਰ ਵਨ ਬਣ ਗਈ ਹੈ। ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਰੈਂਕਿੰਗ ਮੁਤਾਬਕ ਕੰਪਨੀ ਨੂੰ 100 'ਚੋਂ 99.6 ਅੰਕ ਮਿਲੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Embed widget