ਪੜਚੋਲ ਕਰੋ

ABP Sanjha Top 10, 11 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. K Kavitha Arrested: ਦਿੱਲੀ ਸ਼ਰਾਬ ਨੀਤੀ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਕੇ. ਕਵਿਤਾ ਗ੍ਰਿਫਤਾਰ

    K Kavitha Arrested: ਸੀਬੀਆਈ ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਕੇ ਕਵਿਤਾ ਉੱਤੇ ਵੱਡਾ ਐਕਸ਼ਨ ਕਰਦੇ ਹੋਏ ਗ੍ਰਿਫਤਾਰ ਕਰ ਲਿਆ ਹੈ। Read More

  4. Hardeep Nijjar Case: ਟਰੂਡੋ ਨੇ ਮੁੜ ਭਾਰਤ 'ਤੇ ਕੀਤਾ ਤਿੱਖਾ ਹਮਲਾ, ਮੋਦੀ ਸਰਕਾਰ 'ਤੇ ਫਿਰ ਖੜ੍ਹੇ ਕੀਤੇ ਸਵਾਲ

    Hardeep Nijjar Case: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਇੱਕ ਵਾਰ ਫਿਰ ਭਾਰਤ ਨੂੰ ਲੈ ਕੇ ਤਿੱਖਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਨਾਗਰਿਕਾਂ ਦੇ ਹੱਕਾਂ ਦੀ ਅਵਾਜ਼ ਬੁਲੰਦ ਕੀਤੀ... Read More

  5. Vir Das: ਮਸ਼ਹੂਰ ਕਮੇਡੀਅਨ ਦੇ ਘਰ ਵੜਿਆ ਸੱਪ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਡਰਾਉਣੀ ਵੀਡੀਓ, ਮਿੰਟਾਂ 'ਚ ਹੋਈ ਵਾਇਰਲ

    Vir Das Bathroom Video: ਆਪਣੇ ਬਿਆਨਾਂ ਅਤੇ ਸ਼ਾਨਦਾਰ ਕਾਮੇਡੀ ਲਈ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਵੀਰ ਦਾਸ ਨੇ ਆਪਣੇ ਬਾਥਰੂਮ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। Read More

  6. Badshah: ਰੈਪਰ ਬਾਦਸ਼ਾਹ ਨੇ ਲਾਈਵ ਸ਼ੋਅ ਦੌਰਾਨ ਗਾਇਕ ਅਰਿਜੀਤ ਸਿੰਘ ਦੇ ਲਾਏ ਪੈਰੀਂ ਹੱਥ, ਲਿਆ ਆਸ਼ੀਰਵਾਦ, ਵੀਡੀਓ ਵਾਇਰਲ

    Badshah Touches Arjit Singh Feet: ਮਸ਼ਹੂਰ ਬਾਲੀਵੁੱਡ ਰੈਪਰ ਨੇ ਸੰਗੀਤ ਸਮਾਰੋਹ ਦੌਰਾਨ ਅਰਿਜੀਤ ਸਿੰਘ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਗਾਇਕ ਭਰਤ ਮਿਲਾਪ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। Read More

  7. ICC World Cup 2027: ਕ੍ਰਿਕੇਟ ਵਰਲਡ ਕੱਪ 2027 ਦਾ ਹੋ ਗਿਆ ਐਲਾਨ, ਜਾਣੋ ਕਿਸ ਦੇਸ਼ ਨੂੰ ਮਿਲੀ ਮੇਜ਼ਬਾਨੀ ਦੀ ਕਮਾਨ, ਕਿੱਥੇ-ਕਿੱਥੇ ਹੋਣਗੇ ਮੈਚ?

    ICC World Cup 2027: ਅਗਲਾ ਵਨਡੇ ਕ੍ਰਿਕਟ ਵਿਸ਼ਵ ਕੱਪ ਦੱਖਣੀ ਅਫਰੀਕਾ, ਜ਼ਿੰਬਾਬਵੇ ਅਤੇ ਨਾਮੀਬੀਆ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਜਾਵੇਗਾ। ਜਾਣੋ ਕਿਹੜੀਆਂ ਥਾਵਾਂ 'ਤੇ ਮੈਚ ਖੇਡੇ ਜਾਣਗੇ। Read More

  8. Chris Gayle: ਕ੍ਰਿਸ ਗੇਲ ਨੇ ਆਸਟਰੇਲੀਆ 'ਚ ਮਹਿਲਾ ਨੂੰ ਦੇਖ ਕੇ ਖੋਲ੍ਹ ਦਿੱਤਾ ਸੀ ਤੌਲੀਆ! ਲੜਕੀ ਦੇ ਸਾਹਮਣੇ ਹੋ ਗਏ ਸੀ ਨਿਊਡ

    ਕ੍ਰਿਸ ਗੇਲ ਅਕਸਰ ਵਿਵਾਦਾਂ 'ਚ ਘਿਰੇ ਰਹਿੰਦੇ ਹਨ ਪਰ 2015 ਕ੍ਰਿਕਟ ਵਿਸ਼ਵ ਕੱਪ ਦੌਰਾਨ ਉਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਜਾਣੋ ਕਿਵੇਂ ਗੇਲ ਨੇ ਜੇਲ ਜਾਣ ਤੋਂ ਬਚਿਆ। Read More

  9. Shaving Tips: ਸ਼ੇਵ ਕਰਨ ਤੋਂ ਬਾਅਦ ਰੇਜ਼ਰ ਨੂੰ ਬਾਥਰੂਮ ਛੱਡਣ ਦੀ ਗਲਤੀ ਨਾਂ ਕਰੋ, ਰਿਪੋਰਟ 'ਚ ਹੋਇਆ ਖੁਲਾਸਾ, ਲੱਗ ਸਕਦੀਆਂ ਇਹ ਬਿਮਾਰੀਆਂ

    Shave Tips: ਅਸੀਂ ਆਪਣੇ ਘਰਾਂ ਵਿੱਚ ਸੈਂਕੜੇ ਤਰ੍ਹਾਂ ਦੇ ਕੰਮ ਕਰਦੇ ਹਾਂ। ਬਹੁਤ ਸਾਰੀਆਂ ਚੀਜ਼ਾਂ ਦੀ ਵਰਤੋਂ ਕਰਦੇ ਹਾਂ, ਇਹ ਚੀਜ਼ਾਂ ਵਰਤੋਂ ਤੋਂ ਬਾਅਦ ਆਪਣੀ ਥਾਂ 'ਤੇ ਰੱਖੀਆਂ ਜਾਂਦੀਆਂ ਹਨ। Read More

  10. AC Scheme: ਸਿਰਫ 80 ਰੁਪਏ 'ਚ ਖਰੀਦੋ ਨਵਾਂ AC, ਹੁਣੇ ਉਠਾਓ ਇਸ ਸਕੀਮ ਦਾ ਫਾਇਦਾ

    AC Scheme News: ਬਲੂ ਸਟਾਰ ਨੇ ਆਪਣੀ 80ਵੀਂ ਵਰ੍ਹੇਗੰਢ ਦੇ ਮੌਕੇ ਨਵੀਆਂ ਪੇਸ਼ਕਸ਼ਾਂ ਦੀ ਇੱਕ ਪੂਰੀ ਲੜੀ ਸ਼ੁਰੂ ਕੀਤੀ ਹੈ। ਕੰਪਨੀ ਗਾਹਕਾਂ ਲਈ ਸ਼ਾਨਦਾਰ ਆਫਰ ਲੈ ਕੇ ਆਈ ਹੈ। ਕੰਪਨੀ ਮੁਤਾਬਕ ਗਾਹਕ 80 ਰੁਪਏ ਪ੍ਰਤੀ ਦਿਨ ਦੀ ਕਿਸ਼ਤ 'ਤੇ AC ਖਰੀਦ ਸਕਦੇ ਹਨ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਜਾਂ ਤਾਂ BS6 ਜਾਂ ਫਿਰ ਯੂ-ਟਰਨ! ਦਿੱਲੀ ਬਾਰਡਰ ਤੋਂ ਵਾਪਸ ਮੁੜ ਰਹੀਆਂ ਗੱਡੀਆਂ, ਵਿਧਾਇਕ ਦੀ ਕਾਰ ਦਾ ਕੱਟਿਆ ਚਾਲਾਨ
ਜਾਂ ਤਾਂ BS6 ਜਾਂ ਫਿਰ ਯੂ-ਟਰਨ! ਦਿੱਲੀ ਬਾਰਡਰ ਤੋਂ ਵਾਪਸ ਮੁੜ ਰਹੀਆਂ ਗੱਡੀਆਂ, ਵਿਧਾਇਕ ਦੀ ਕਾਰ ਦਾ ਕੱਟਿਆ ਚਾਲਾਨ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੜਕ ਤੇ ਆਸਮਾਨ 'ਚ ਸੰਘਣਾ ਕੋਹਰਾ: 3 ਫਲਾਈਟਾਂ ਰੱਦ, 2 ਡਾਈਵਰਟ; ਮੀਂਹ ਨੂੰ ਲੈ ਕੇ ਅਲਰਟ!
Punjab Weather Today: ਪੰਜਾਬ-ਚੰਡੀਗੜ੍ਹ 'ਚ ਸੜਕ ਤੇ ਆਸਮਾਨ 'ਚ ਸੰਘਣਾ ਕੋਹਰਾ: 3 ਫਲਾਈਟਾਂ ਰੱਦ, 2 ਡਾਈਵਰਟ; ਮੀਂਹ ਨੂੰ ਲੈ ਕੇ ਅਲਰਟ!
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹੁਕਮ ਜਾਰੀ; ਅਧਿਕਾਰੀਆਂ ਨੂੰ ਦਿੱਤੀ ਆਹ ਚੇਤਾਵਨੀ...
ਪੰਜਾਬ 'ਚ ਮੱਚਿਆ ਹਾਹਾਕਾਰ, ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹੁਕਮ ਜਾਰੀ; ਅਧਿਕਾਰੀਆਂ ਨੂੰ ਦਿੱਤੀ ਆਹ ਚੇਤਾਵਨੀ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਜਾਂ ਤਾਂ BS6 ਜਾਂ ਫਿਰ ਯੂ-ਟਰਨ! ਦਿੱਲੀ ਬਾਰਡਰ ਤੋਂ ਵਾਪਸ ਮੁੜ ਰਹੀਆਂ ਗੱਡੀਆਂ, ਵਿਧਾਇਕ ਦੀ ਕਾਰ ਦਾ ਕੱਟਿਆ ਚਾਲਾਨ
ਜਾਂ ਤਾਂ BS6 ਜਾਂ ਫਿਰ ਯੂ-ਟਰਨ! ਦਿੱਲੀ ਬਾਰਡਰ ਤੋਂ ਵਾਪਸ ਮੁੜ ਰਹੀਆਂ ਗੱਡੀਆਂ, ਵਿਧਾਇਕ ਦੀ ਕਾਰ ਦਾ ਕੱਟਿਆ ਚਾਲਾਨ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੜਕ ਤੇ ਆਸਮਾਨ 'ਚ ਸੰਘਣਾ ਕੋਹਰਾ: 3 ਫਲਾਈਟਾਂ ਰੱਦ, 2 ਡਾਈਵਰਟ; ਮੀਂਹ ਨੂੰ ਲੈ ਕੇ ਅਲਰਟ!
Punjab Weather Today: ਪੰਜਾਬ-ਚੰਡੀਗੜ੍ਹ 'ਚ ਸੜਕ ਤੇ ਆਸਮਾਨ 'ਚ ਸੰਘਣਾ ਕੋਹਰਾ: 3 ਫਲਾਈਟਾਂ ਰੱਦ, 2 ਡਾਈਵਰਟ; ਮੀਂਹ ਨੂੰ ਲੈ ਕੇ ਅਲਰਟ!
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹੁਕਮ ਜਾਰੀ; ਅਧਿਕਾਰੀਆਂ ਨੂੰ ਦਿੱਤੀ ਆਹ ਚੇਤਾਵਨੀ...
ਪੰਜਾਬ 'ਚ ਮੱਚਿਆ ਹਾਹਾਕਾਰ, ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹੁਕਮ ਜਾਰੀ; ਅਧਿਕਾਰੀਆਂ ਨੂੰ ਦਿੱਤੀ ਆਹ ਚੇਤਾਵਨੀ...
ਲੁਧਿਆਣਾ 'ਚ ਉਜ਼ਬੇਕਿਸਤਾਨ ਦੀ ਮਹਿਲਾ 'ਤੇ ਫਾਇਰਿੰਗ, ਛਾਤੀ 'ਚ ਲੱਗੀ ਗੋਲੀ, ਡਰਾਈਵ 'ਤੇ ਜਾਣ ਤੋਂ ਇਨਕਾਰ ਕਰਨ 'ਤੇ ਦੋਸਤਾਂ ਨੇ ਚਲਾਈ ਗੋਲੀ!
ਲੁਧਿਆਣਾ 'ਚ ਉਜ਼ਬੇਕਿਸਤਾਨ ਦੀ ਮਹਿਲਾ 'ਤੇ ਫਾਇਰਿੰਗ, ਛਾਤੀ 'ਚ ਲੱਗੀ ਗੋਲੀ, ਡਰਾਈਵ 'ਤੇ ਜਾਣ ਤੋਂ ਇਨਕਾਰ ਕਰਨ 'ਤੇ ਦੋਸਤਾਂ ਨੇ ਚਲਾਈ ਗੋਲੀ!
Farmers Protest: ਪੰਜਾਬ 'ਚ ਅੱਜ ਤੋਂ ਕਿਸਾਨਾਂ ਦਾ DC ਦਫ਼ਤਰਾਂ ਦੇ ਬਾਹਰ ਧਰਨਾ: ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ, 20 ਦਸੰਬਰ ਤੋਂ ਰੇਲ ਰੋਕੋ ਅੰਦੋਲਨ
Farmers Protest: ਪੰਜਾਬ 'ਚ ਅੱਜ ਤੋਂ ਕਿਸਾਨਾਂ ਦਾ DC ਦਫ਼ਤਰਾਂ ਦੇ ਬਾਹਰ ਧਰਨਾ: ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ, 20 ਦਸੰਬਰ ਤੋਂ ਰੇਲ ਰੋਕੋ ਅੰਦੋਲਨ
ਭਾਰਤਵਾਸੀਆਂ ਲਈ ਖੁਸ਼ਖਬਰੀ: ਕੈਨੇਡਾ ਨੇ ਨਾਗਰਿਕਤਾ ਨਿਯਮਾਂ 'ਚ ਵੱਡਾ ਬਦਲਾਅ ਕੀਤਾ, ਬਿੱਲ C-3 ਲਾਗੂ
ਭਾਰਤਵਾਸੀਆਂ ਲਈ ਖੁਸ਼ਖਬਰੀ: ਕੈਨੇਡਾ ਨੇ ਨਾਗਰਿਕਤਾ ਨਿਯਮਾਂ 'ਚ ਵੱਡਾ ਬਦਲਾਅ ਕੀਤਾ, ਬਿੱਲ C-3 ਲਾਗੂ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ; ਇਨ੍ਹਾਂ ਇਲਾਕਿਆ 'ਚ ਪਰੇਸ਼ਾਨ ਹੋਣਗੇ ਲੋਕ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ; ਇਨ੍ਹਾਂ ਇਲਾਕਿਆ 'ਚ ਪਰੇਸ਼ਾਨ ਹੋਣਗੇ ਲੋਕ...
Embed widget