ਪੜਚੋਲ ਕਰੋ

ABP Sanjha Top 10, 11 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Seema Haider: ਆਪਣੇ ਪਿਆਰ ਸਚਿਨ ਲਈ ਸਰਹੱਦ ਪਾਰ ਕਰ ਭਾਰਤ ਆਈ ਸੀਮਾ ਹੈਦਰ ਦਾ ਕੱਟ ਗਿਆ ਪਾਕਿਸਤਾਨ ਦਾ ਟਿਕਟ, ਜਾਣੋ ਕਿਉਂ?

    ਆਪਣੇ ਪਿਆਰ ਸਚਿਨ ਲਈ ਪਾਕਿਸਤਾਨ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਆਈ ਸੀਮਾ ਹੈਦਰ 'ਤੇ ਹਾਲ ਹੀ 'ਚ ਫਿਲਮ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਸੀਮਾ ਹੈਦਰ ਦੀ ਪਾਕਿਸਤਾਨ ਜਾਣ ਵਾਲੀ ਟਿਕਟ ਕੱਟ ਦਿੱਤੀ ਗਈ ਹੈ । Read More

  2. ABP Sanjha Top 10, 11 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਉਤਰਾਖੰਡ 'ਚ ਮੀਂਹ ਕਾਰਨ ਤਬਾਹੀ! ਪੰਜਾਬ ਤੋਂ ਲੈ ਕੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਹੋਣਗੇ ਬੱਦਲ, ਜਾਣੋ ਆਪਣੇ ਸੂਬੇ ਦਾ ਹਾਲ

    Weather Forcaste: ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੱਧ ਪ੍ਰਦੇਸ਼ ਵਿੱਚ 15 ਅਗਸਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। Read More

  4. UK: ਬ੍ਰਿਟੇਨ 'ਚ ਦੋਸਤਾਂ ਨਾਲ ਖੇਡਦੇ ਹੋਏ ਸਮੁੰਦਰ 'ਚ ਰੁੜ੍ਹੀ ਕੁੜੀ, ਵਿਅਕਤੀ ਨੇ ਇਸ ਤਰ੍ਹਾਂ ਬਚਾਈ ਜਾਨ

    United Kingdom: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿਚ ਦਿਖਾਇਆ ਗਿਆ ਹੈ ਕਿ ਇਕ ਕੁੜੀ ਸਮੁੰਦਰ ਵਿਚ ਰੁੜ੍ਹ ਗਈ। ਹਾਲਾਂਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਦੀ ਜਾਨ ਬਚਾਈ। Read More

  5. Gadar 2: ਸੰਨੀ ਦਿਓਲ ਨੇ ਬਿਨਾਂ ਹੈਂਡਪੰਪ ਉਖਾੜੇ ਹੀ ਪਾਕਸਿਤਾਨ 'ਚ ਮਚਾ ਦਿੱਤਾ 'ਗਦਰ', ਮਜ਼ਾ ਆ ਜਾਵੇਗਾ ਫਿਲਮ ਦੇਖ ਕੇ, ਪੜ੍ਹੋ ਰਿਵਿਊ

    Gadar 2 Review: ਸੰਨੀ ਦਿਓਲ ਦੀ ਫਿਲਮ 'ਗਦਰ 2' ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਜੇਕਰ ਤੁਸੀਂ ਫਿਲਮ ਦੇਖਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਇਸ ਦਾ ਰਿਵਿਊ ਜਾਣੋ। Read More

  6. Sunny Deol: ਸੈਲਫੀ ਲੈਣ ਆਏ ਪ੍ਰਸ਼ੰਸਕ 'ਤੇ ਬੁਰੀ ਤਰ੍ਹਾਂ ਭੜਕੇ ਸੰਨੀ ਦਿਓਲ, ਸੋਸ਼ਲ ਮੀਡੀਆ 'ਤੇ ਲੋਕਾਂ ਨੇ ਰੱਜ ਕੇ ਲਾਈ ਤਾਰਾ ਸਿੰਘ ਦੀ ਕਲਾਸ

    Sunny Deol Angry: ਸਨੀ ਦਿਓਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਇਕ ਫੈਨ 'ਤੇ ਗੁੱਸੇ 'ਚ ਨਜ਼ਰ ਆ ਰਹੇ ਹਨ। Read More

  7. Asia Cup 2023: ਏਸ਼ੀਆ ਕੱਪ 'ਚ ਥਾਂ ਨਹੀਂ ਮਿਲੀ ਤਾਂ ਇਸ ਕ੍ਰਿਕੇਟਰ ਨੇ ਟਵੀਟ ਕਰ ਕੱਢੀ ਭੜਾਸ, ਬੋਰਡ ਲੈ ਸਕਦਾ ਹੈ ਵੱਡਾ ਐਕਸ਼ਨ

    Pakistan Team: ਏਸ਼ੀਆ ਕੱਪ ਅਤੇ ਅਫਗਾਨਿਸਤਾਨ ਖਿਲਾਫ ਸੀਰੀਜ਼ ਲਈ ਪਾਕਿਸਤਾਨ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਉਸ ਨੇ ਹੁਣ ਤੇਜ਼ ਗੇਂਦਬਾਜ਼ ਸ਼ਾਹਨਵਾਜ਼ ਦਾਹਨੀ ਨੂੰ ਇਸ 'ਚ ਜਗ੍ਹਾ ਨਾ ਮਿਲਣ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। Read More

  8. World Cup 2023: ਵਰਲਡ ਕੱਪ 'ਚ ਟੀਮ ਇੰਡੀਆ ਦਾ ਨਵਾਂ ਸ਼ਡਿਊਲ, ਜਾਣੋ ਕਦੋਂ ਤੇ ਕਿਸ ਨਾਲ ਹੋਵੇਗੀ ਟੱਕਰ

    ICC ODI World Cup 2023: 2023 ODI ਵਿਸ਼ਵ ਕੱਪ ਵਿੱਚ, ਟੀਮ ਇੰਡੀਆ ਆਪਣਾ ਪਹਿਲਾ ਮੈਚ 8 ਅਕਤੂਬਰ ਨੂੰ ਆਸਟ੍ਰੇਲੀਆ ਦੇ ਖਿਲਾਫ ਖੇਡੇਗੀ। ਭਾਰਤੀ ਟੀਮ ਟੂਰਨਾਮੈਂਟ ਵਿੱਚ ਕੁੱਲ 9 ਮੈਚ ਖੇਡੇਗੀ। Read More

  9. Bathing in Fever: ਕੀ ਬੁਖ਼ਾਰ ਵਿੱਚ ਨਹਾਇਆ ਜਾ ਸਕਦਾ ਹੈ ਜਾਂ ਨਹੀਂ? ਮਾਹਰ ਤੋਂ ਜਾਣੋ ਜਵਾਬ

    ਬੁਖਾਰ ਦੇ ਦੌਰਾਨ ਸਰੀਰ ਵਿੱਚ ਬਹੁਤ ਦਰਦ ਹੁੰਦਾ ਹੈ ਅਤੇ ਕਮਜ਼ੋਰੀ ਮਹਿਸੂਸ ਹੋਣ ਲੱਗਦੀ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਲੋਕਾਂ ਨੂੰ ਇਸ ਸਮੇਂ ਦੌਰਾਨ ਨਹਾਉਣਾ ਪਸੰਦ ਨਹੀਂ ਹੁੰਦਾ। Read More

  10. Indian Economy: ਭਾਰਤ 2075 ਤੱਕ ਬਣੇਗਾ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ, ਜਾਪਾਨ ਅਤੇ ਅਮਰੀਕਾ ਰਹਿ ਜਾਣਗੇ ਪਿੱਛੇ

    Indian Economy Rate: ਭਾਰਤ ਦੀ ਅਰਥਵਿਵਸਥਾ 2075 ਤੱਕ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਕੇ ਉਭਰੇਗੀ। ਇਸ ਸਮੇਂ ਇਹ ਪੰਜਵਾਂ ਸਭ ਤੋਂ ਵੱਡਾ ਆਰਥਿਕ ਦੇਸ਼ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?
ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?
Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....
Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....
Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !
Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !
Embed widget