ਪੜਚੋਲ ਕਰੋ

ABP Sanjha Top 10, 11 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਪੰਜਾਬ ਵਿੱਚ ਵਧਿਆ ਠੰਢ ਤੇ ਧੁੰਦ ਦਾ ਪ੍ਰਕੋਪ, ਕਸ਼ਮੀਰ 'ਚ ਪਾਰਾ ਪਹੁੰਚਿਆ ਜ਼ੀਰੋ ਤੋਂ ਹੇਠਾਂ, ਇਨ੍ਹਾਂ ਸੂਬਿਆਂ 'ਚ ਪੈਣਗੇ ਗੜੇ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

    IMD Weather Update: ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਪਾਰਾ ਮਨਫੀ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 8 ਡਿਗਰੀ ਰਹਿਣ ਦੀ ਸੰਭਾਵਨਾ ਹੈ। Read More

  4. Student Visa: ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਦਾ ਝਟਕਾ ! ਨਿਯਮ ਸਖ਼ਤ ਕਰਕੇ ਘਟਾਈ ਜਾਵੇਗੀ ਵੀਜ਼ਿਆਂ ਦੀ ਗਿਣਤੀ

    ਇਹ ਫੈਸਲਾ 2022-23 ਵਿੱਚ ਇਮੀਗ੍ਰੇਸ਼ਨ ਦੇ ਰਿਕਾਰਡ 5.10 ਲੱਖ ਤੱਕ ਪਹੁੰਚਣ ਦੀ ਸੰਭਾਵਨਾ ਤੋਂ ਬਾਅਦ ਆਇਆ ਹੈ। ਅਧਿਕਾਰਤ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਨਵੀਂ ਨੀਤੀ ਤੋਂ ਬਾਅਦ, ਇਹ ਅੰਕੜਾ 2024-25 ਅਤੇ 2025-26 ਵਿੱਚ ਘਟ ਕੇ ਲਗਭਗ 2.5 ਲੱਖ ਰਹਿ ਜਾਣ ਦੀ ਉਮੀਦ ਹੈ Read More

  5. Sunny Deol: 'ਇਹ ਡੱਫਰ ਆਦਮੀ ਹੈ...' ਜਦੋਂ ਇਸ ਬੀਮਾਰੀ ਕਰਕੇ ਠੀਕ ਤਰ੍ਹਾਂ ਡਾਇਲੌਗਜ਼ ਨਹੀਂ ਪੜ੍ਹ ਪਾਉਂਦੇ ਸੀ ਸੰਨੀ ਦਿਓਲ, ਉੱਡਦਾ ਸੀ ਖੂਬ ਮਜ਼ਾਕ

    Sunny Deol News: ਸੰਨੀ ਦਿਓਲ ਜਲਦ ਹੀ 'ਸਫਰ', 'ਲਾਹੌਰ' ਅਤੇ 'ਬਾਪ' ਵਰਗੀਆਂ ਫਿਲਮਾਂ 'ਚ ਨਜ਼ਰ ਆਉਣ ਵਾਲੇ ਹਨ। ਇਸ ਤੋਂ ਇਲਾਵਾ ਰਿਪੋਰਟਾਂ ਦੀ ਮੰਨੀਏ ਤਾਂ ਉਹ 'ਬਾਰਡਰ 2' ਲਈ ਵੀ ਰਾਜ਼ੀ ਹੋ ਗਏ ਹਨ। Read More

  6. Aishwarya Rai: ਐਸ਼ਵਰਿਆ ਰਾਏ ਨਾਲ ਕਲੇਸ਼ ਵਿਚਾਲੇ ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ 'ਤੇ ਅਜੀਬ ਪੋਸਟ ਕੀਤੀ ਸ਼ੇਅਰ, ਨੂੰਹ 'ਤੇ ਕੱਸੇ ਤਿੱਖੇ ਤੰਜ

    Amitabh Bachchan: ਬਾਲੀਵੁੱਡ ਦੇ ਸ਼ਹਿਨਸ਼ਾਹ ਦੇ ਪਰਿਵਾਰ ਵਿੱਚ ਇਨ੍ਹੀਂ ਦਿਨੀਂ ਕੁਝ ਵੀ ਠੀਕ ਨਹੀਂ ਚੱਲ ਰਿਹਾ। ਬੱਚਨ ਪਰਿਵਾਰ ਦੇ ਆਪਣੀ ਨੂੰਹ ਐਸ਼ਵਰਿਆ ਨਾਲ ਮਤਭੇਦ ਚੱਲ ਰਹੇ ਹਨ। ਅਜਿਹੇ 'ਚ ਬਿੱਗ ਬੀ ਨੇ ਵੀ ਇਕ ਕ੍ਰਿਪਟਿਕ ਪੋਸਟ ਸ਼ੇਅਰ ਕੀਤੀ। Read More

  7. Moga News: ਮੋਗਾ ਤੋਂ ਦਰਦਨਾਕ ਖਬਰ! ਮਸ਼ਹੂਰ ਕਬੱਡੀ ਖਿਡਾਰਣ ਦੀ ਸੜਕ ਹਾਦਸੇ 'ਚ ਮੌਤ

    ਹਾਸਲ ਜਾਣਕਾਰੀ ਅਨੁਸਾਰ ਮੰਗੇਵਾਲਾ ਦੀ ਰਹਿਣ ਵਾਲੀ ਰਿੰਕੂ ਭੈਣੀ ਦਾ 28 ਸਾਲਾ ਪਤੀ ਤਿੰਨ ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ। ਖਿਡਾਰਣ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਰਿੰਕੂ ਭੈਣੀ ਇੱਕ ਮਸ਼ਹੂਰ ਕਬੱਡੀ ਖਿਡਾਰਣ ਸੀ। Read More

  8. Sikandar Raza: ਸਿਕੰਦਰ ਰਜ਼ਾ ਨੇ ਕਰ ਦਿੱਤਾ ਵੱਡਾ ਕਾਰਨਾਮਾ, ਸੂਰਿਆਕੁਮਾਰ ਯਾਦਵ ਨੂੰ ਪਛਾੜ ਕੇ ਪਹੁੰਚੇ ਵਿਰਾਟ ਕੋਹਲੀ ਦੇ ਕਰੀਬ

    ZIM vs IRE: ਆਇਰਲੈਂਡ ਦੇ ਖਿਲਾਫ ਖੇਡੇ ਗਏ ਪਹਿਲੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਜ਼ਿੰਬਾਬਵੇ ਦੇ ਕਪਤਾਨ ਸਿਕੰਦਰ ਰਜ਼ਾ ਨੇ ਆਪਣੀ ਟੀਮ ਦੀ ਅਗਵਾਈ ਕਰਦੇ ਹੋਏ ਬਹੁਤ ਵਧੀਆ ਪ੍ਰਦਰਸ਼ਨ ਕੀਤਾ। Read More

  9. How to Get Rid of Rats: ਤੁਸੀਂ ਵੀ ਚੂਹੇ ਤੇ ਕਿਰਲੀਆਂ ਤੋਂ ਹੋ ਪ੍ਰੇਸ਼ਾਨ! ਵਰਤੋ ਦੇਸੀ ਜੁਗਾੜ, ਹਮੇਸ਼ਾਂ ਲਈ ਮਿਲ ਜਾਏਗਾ ਛੁਟਕਾਰਾ

    How to Get Rid of Rats at Home: ਘਰਾਂ ਵਿੱਚ ਚੂਹੇ ਅਕਸਰ ਤਾਰਾਂ ਨੂੰ ਕੱਟ ਦਿੰਦੇ ਹਨ। ਖਾਣ-ਪੀਣ ਦੀਆਂ ਚੀਜ਼ਾਂ ਖਰਾਬ ਕਰ ਦਿੰਦੇ ਹਨ ਜਾਂ ਕੀਮਤੀ ਕੱਪੜੇ ਕੁਤਰ ਦਿੰਦੇ ਹਨ। ਇਸ ਕਾਰਨ ਸਮੱਸਿਆ ਵੱਧ ਜਾਂਦੀ ਹੈ।  Read More

  10. Stock Market Opening: ਸੈਂਸੈਕਸ ਨੇ ਬਣਾਇਆ ਸ਼ਾਨਦਾਰ ਰਿਕਾਰਡ, ਬਾਜ਼ਾਰ ਪਹਿਲੀ ਵਾਰ 70 ਹਜ਼ਾਰ ਦੇ ਪੱਧਰ ਨੂੰ ਕਰ ਗਿਆ ਪਾਰ

    Stock Market Opening Today 11 December: ਅੱਜ ਭਾਰਤੀ ਸ਼ੇਅਰ ਬਾਜ਼ਾਰ 'ਚ ਸੈਂਸੈਕਸ ਨੇ 70 ਹਜ਼ਾਰ ਦਾ ਰਿਕਾਰਡ ਉੱਚ ਪੱਧਰ ਬਣਾ ਲਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Embed widget