ਪੜਚੋਲ ਕਰੋ

ABP Sanjha Top 10, 11 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bharat Jodo Yatra: 'ਭਾਰਤ ਜੋੜੋ ਯਾਤਰਾ' 'ਚ ਰਾਹੁਲ ਗਾਂਧੀ ਦੇ ਖੁੱਲ੍ਹੇ ਦਾਹੜੇ ਤੇ ਦਸਤਾਰ ਦੀ ਚਰਚਾ, ਪੰਜਾਬ ਦੀ ਧਰਤੀ 'ਤੇ ਪਹੁੰਚ ਕਹੀ ਵੱਡੀ ਗੱਲ

    Bharat Jodo Yatra: ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚ ਗਈ ਹੈ। ਰਾਹੁਲ ਗਾਂਧੀ ਪੰਜਾਬ 'ਚ ਖੁੱਲ੍ਹੇ ਦਾੜ੍ਹੇ ਤੇ ਦਸਤਾਰ ਨਾਲ ਲੋਕਾਂ ਦਾ ਧਿਆਨ ਖਿੱਚ ਰਹੇ ਹਨ। ਉਨ੍ਹਾਂ ਦੀ ਸੋਹਣੀ ਦਸਤਾਰ ਚਰਚਾ ਦਾ... Read More

  4. ਯਾਤਰੀਆਂ ਨੇ ਸਾਜ਼ਿਸ਼ ਤਹਿਤ ਕਰਵਾਈ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਜਹਾਜ਼ ਤੋਂ ਉਤਰ ਕੇ ਭੱਜੇ 14 ਯਾਤਰੀ , ਜਾਣੋ ਪੂਰਾ ਮਾਮਲਾ

    Flight Emergency Landing : ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦੀ ਘਟਨਾ ਬਾਰੇ ਤੁਸੀਂ ਬਹੁਤ ਕੁਝ ਸੁਣਿਆ ਹੋਵੇਗਾ। ਕਈ ਵਾਰ ਵੱਖ-ਵੱਖ ਕਾਰਨਾਂ ਕਰਕੇ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪੈਂਦੀ ਹੈ। ਕਦੇ ਤਕਨੀਕੀ ਖਰਾਬੀ ਕਾਰਨ ਅਤੇ ਕਦੇ ਖਰਾਬ ਮੌਸਮ ਕਾਰਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦੇਖਣ ਨੂੰ ਮਿਲਦੀ Read More

  5. RRR: ਗੋਲਡਨ ਗਲੋਬ 'ਚ RRR ਨੇ ਰਚਿਆ ਇਤਿਹਾਸ, ਨਾਟੂ-ਨਾਟੂ ਨੂੰ ਮਿਲਿਆ ਬੈਸਟ ਗਾਣੇ ਦਾ ਖਿਤਾਬ

    80th Golden Globe Awards: 80ਵੇਂ ਗੋਲਡਨ ਗਲੋਬ ਐਵਾਰਡਜ਼ ਵਿੱਚ ਦੱਖਣ ਦੀ ਫ਼ਿਲਮ ਆਰਆਰਆਰ ਦੇ ਸੁਪਰਹਿੱਟ ਗੀਤ ਨਾਟੂ ਨਾਟੂ ਨੇ ਸਰਵੋਤਮ ਗੀਤ ਦਾ ਐਵਾਰਡ ਜਿੱਤਿਆ ਹੈ। Read More

  6. Guru Randhawa: ਗੁਰੂ ਰੰਧਾਵਾ ਨੇ ਸ਼ਹਿਨਾਜ਼ ਨਾਲ ਰਿਸ਼ਤੇ ਦਾ ਦਿੱਤਾ ਹਿੰਟ? ਕਿਹਾ- ਅਸੀਂ ਇਕੱਠੇ ਕਿਊਟ ਲੱਗਦੇ ਹਾਂ

    Shehnaaz Gill Guru Randhawa: ਗੁਰੂ ਰੰਧਾਵਾ ਨੇ ਸ਼ਹਿਨਾਜ਼ ਗਿੱਲ ਨਾਲ ਵੀਡੀਓ ਸ਼ੇਅਰ ਕੀਤੀ। ਵੀਡੀਓ ਸ਼ੇਅਰ ਕਰਦਿਆਂ ਗੁਰੂ ਨੇ ਸ਼ਹਿਨਾਜ਼ ਬਾਰੇ ਅਜਿਹੀ ਗੱਲ ਕਹੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਹ ਇਸ ਜੋੜੇ ਦੇ ਪਿਆਰ ਦੇ ਚਰਚੇ ਹੋਣ ਲੱਗ ਪਏ ਹਨ Read More

  7. ਭਾਰਤੀ ਟੈਨਿਸ ਸਟਾਰ Sania Mirza ਜਲਦ ਹੀ ਲੈ ਲਵੇਗੀ ਸੰਨਿਆਸ, ਦੁਬਈ ਚੈਂਪੀਅਨਸ਼ਿਪ 'ਚ ਖੇਡ ਸਕਦੀ ਹੈ ਆਖਰੀ ਮੈਚ

    Sania Mirza India: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਜਲਦ ਹੀ ਸੰਨਿਆਸ ਲੈ ਲਵੇਗੀ। ਉਹ ਦੁਬਈ ਟੈਨਿਸ ਚੈਂਪੀਅਨਸ਼ਿਪ 'ਚ ਆਪਣੇ ਕਰੀਅਰ ਦਾ ਆਖਰੀ ਮੈਚ ਖੇਡ ਸਕਦੀ ਹੈ। Read More

  8. Sania Mirza Retirement: ਅਗਲੇ ਮਹੀਨੇ ਟੈਨਿਸ ਨੂੰ ਅਲਵਿਦਾ ਕਹੇਗੀ ਸਾਨੀਆ ਮਿਰਜ਼ਾ, ਇਸ ਤਰ੍ਹਾਂ ਦਾ ਰਿਹੈ ਭਾਰਤੀ ਸਟਾਰ ਦਾ ਕਰੀਅਰ

    ਸਾਨੀਆ ਮਿਰਜ਼ਾ ਨੇ ਆਪਣੇ ਕਰੀਅਰ 'ਚ 3 ਵਾਰ ਡਬਲਜ਼ ਤੇ 3 ਵਾਰ ਮਿਕਸਡ ਡਬਲਜ਼ ਦਾ ਖਿਤਾਬ ਜਿੱਤਿਆ ਹੈ ਪਰ ਇਸ ਭਾਰਤੀ ਖਿਡਾਰਨ ਨੇ ਅਗਲੇ ਮਹੀਨੇ ਹੋਣ ਵਾਲੀ ਦੁਬਈ ਡਿਊਟੀ ਫਰੀ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਖੇਡ ਨੂੰ ਅਲਵਿਦਾ ਕਹਿਣ ਦਾ ਫੈਸਲਾ... Read More

  9. ਕੀ ਕਦੇ ਸੋਚਿਆ ਹੈ ਕਿ ਬਰਫ਼ ਸਿਰਫ਼ ਪਹਾੜਾਂ 'ਤੇ ਹੀ ਕਿਉਂ ਪੈਂਦੀ ਹੈ? ਸਮਝੋ ਕਿਵੇਂ ਹੁੰਦੀ ਹੈ ਬਰਫ਼ਬਾਰੀ?

    ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਦਾ ਅਸਲ ਕਾਰਨ ਇਹ ਹੈ ਕਿ ਇਹ ਸਥਾਨ ਸਮੁੰਦਰ ਤਲ ਤੋਂ ਬਹੁਤ ਉੱਪਰ ਹਨ। ਜਿਹੜੀਆਂ ਥਾਵਾਂ ਸਮੁੰਦਰ ਤਲ ਤੋਂ ਬਹੁਤ ਉੱਚੀਆਂ ਹਨ, ਉੱਥੇ ਬਰਫ਼ਬਾਰੀ ਜ਼ਿਆਦਾ ਹੁੰਦੀ ਹੈ। Read More

  10. World's Powerful Passports 2023 : ਦੁਨੀਆ ਦੇ Powerful Passports ਦੀ ਨਵੀਂ ਰੈਂਕਿੰਗ ਜਾਰੀ, ਜਾਣੋ ਕਿਸ ਦੇਸ਼ ਦੇ ਪਾਸਪੋਰਟ 'ਚ ਹੈ ਇੰਨੀ ਤਾਕਤ

    World's Powerful Passports Ranking: ਦੁਨੀਆ ਦੇ 199 ਦੇਸ਼ਾਂ ਦੇ ਪਾਸਪੋਰਟਾਂ ਦੀ ਨਵੀਂ ਰੈਂਕਿੰਗ ਜਾਰੀ ਕੀਤੀ ਗਈ ਹੈ। ਅਫਗਾਨਿਸਤਾਨ ਦੇ ਪਾਸਪੋਰਟ ਦਾ ਸਭ ਤੋਂ ਬੁਰਾ ਹਾਲ ਹੈ। ਆਓ ਜਾਣਦੇ ਹਾਂ ਕਿਸ ਦੇਸ਼ ਦਾ ਪਾਸਪੋਰਟ ਸਭ ਤੋਂ ਤਾਕਤਵਰ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget