ਪੜਚੋਲ ਕਰੋ

ABP Sanjha Top 10, 11 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਧਾਰਾ 370 'ਤੇ ਹੁਣ ਅਗਸਤ 'ਚ ਹੋਵੇਗੀ ਸੁਣਵਾਈ, ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਦਿੱਤੇ ਇਹ ਨਿਰਦੇਸ਼

    Article 370 Hearing: ਸੁਣਵਾਈ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਿੱਤਾ ਗਿਆ ਸੀ। ਜਿਸ 'ਚ ਦੱਸਿਆ ਗਿਆ ਹੈ ਕਿ ਪਿਛਲੇ 4 ਸਾਲਾਂ 'ਚ ਜੰਮੂ-ਕਸ਼ਮੀਰ 'ਚ ਹਾਲਾਤਾਂ ਵਿੱਚ ਸੁਧਾਰ ਆਇਆ ਹੈ। Read More

  4. Nepal Helicopter Crash: ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਦਰਦਨਾਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀ ਪਹਾੜੀਆਂ 'ਚੋਂ ਮਿਲਿਆ ਮਲਬਾ

    Nepal Helicopter Crash: ਨੇਪਾਲ ਵਿੱਚ ਮਾਊਂਟ ਐਵਰੈਸਟ ਖੇਤਰ ਤੋਂ ਵਿਦੇਸ਼ੀ ਸੈਲਾਨੀਆਂ ਨੂੰ ਲੈ ਕੇ ਉਡਾਣ ਭਰਨ ਵਾਲਾ ਇੱਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਲਾਪਤਾ ਹੈਲੀਕਾਪਟਰ ਦਾ ਮਲਬਾ ਮਿਲ ਗਿਆ ਹੈ। Read More

  5. Punjab: ਪੰਜਾਬ 'ਚ ਹੜ੍ਹ ਦੇ ਹਾਲਾਤ ਦੇਖ ਲੋਕਾਂ ਨੂੰ ਕਿਉਂ ਆਈ ਗੀਤਕਾਰ ਜਾਨੀ ਦੀ ਯਾਦ, ਜਾਨੀ ਨੇ ਇੰਜ ਕੀਤਾ ਰਿਐਕਟ

    Jaani On Punjab Flood: 'ਮੋਹੱਬਤ' ਗਾਣਾ ਇੰਨੀਂ ਦਿਨੀਂ ਕਾਫੀ ਵਾਇਰਲ ਹੋ ਰਿਹਾ ਹੈ। ਪੰਜਾਬ ਨੂੰ ਪਾਣੀ ਪਾਣੀ ਹੋਇਆਂ ਦੇਖ ਕੇ ਲੋਕਾਂ ਨੂੰ ਇਹੀ ਗਾਣਾ ਯਾਦ ਆ ਰਿਹਾ ਹੈ। ਗੀਤਕਾਰ ਜਾਨੀ ਦਾ ਨਾਮ ਤਕਰੀਬਨ ਹਰ ਦੂਜੀ ਵੀਡੀਓ 'ਚ ਸੁਣਿਆ ਜਾ ਸਕਦਾ ਹੈ.. Read More

  6. Katrina Kaif: ਵਿੱਕੀ ਕੌਸ਼ਲ ਨਾਲ ਨਹੀਂ ਇਸ ਸ਼ਖਸ ਨਾਲ ਕੈਟਰੀਨਾ ਕੈਫ ਨੇ ਬਿਤਾਇਆ ਹੈ ਸਭ ਤੋਂ ਜ਼ਿਆਦਾ ਸਮਾਂ, ਫੋਟੋ ਸ਼ੇਅਰ ਕਰ ਕੀਤਾ ਖੁਲਾਸਾ

    Katrina Kaif Instagram: ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਕੈਟਰੀਨਾ ਨਾਲ ਉਨ੍ਹਾਂ ਦੀ ਪਰਸਨਲ ਅਸਿਸਟੈਂਟ ਨਜ਼ਰ ਆ ਰਹੀ ਹੈ। Read More

  7. ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ : ਮੋਗਾ ਦੀ ਧੀ ਨੇ ਜਿੱਤੇ ਦੋ ਸੋਨ ਤਗਮੇ

    National Kickboxing Championship: ਮਿਤੀ 1 ਤੋਂ 5 ਜੁਲਾਈ ਤੱਕ ਪੰਜਾਬ ਕਿੱਕ ਬੌਕਸਿੰਗ ਐਸੋਸੀਏਸ਼ਨ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿੱਚ ਕੌਮੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ ਸੀ।  ਇਸ ਚੈਂਪੀਅਨਸ਼ਪਿ ਵਿੱਚ ਜ਼ਿਲ੍ਹਾ Read More

  8. MS Dhoni: ਨੇਪਾਲ 'ਚ ਦੇਖਣ ਨੂੰ ਮਿਲੀ MS ਧੋਨੀ ਦੀ ਦੀਵਾਨਗੀ, ਫੈਨਜ਼ ਨੇ ਇੰਜ ਮਨਾਇਆ ਕੈਪਟਨ ਕੂਲ ਦਾ ਜਨਮਦਿਨ

    MS Dhoni Birthday: ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸਕਾਂ ਨੇ ਨੇਪਾਲ ਦੇ ਬੀਰਗੰਜ ਵਿੱਚ ਬਹੁਤ ਹੀ ਖਾਸ ਤਰੀਕੇ ਨਾਲ ਕੈਪਟਨ ਕੂਲ ਦਾ ਜਨਮਦਿਨ ਮਨਾਇਆ। ਇਸ ਦੌਰਾਨ ਪ੍ਰਸ਼ੰਸਕਾਂ ਨੇ ਲੋੜਵੰਦ ਲੋਕਾਂ ਵਿੱਚ ਬਹੁਤ ਸਾਰੀਆਂ ਜ਼ਰੂਰੀ ਵਸਤਾਂ ਵੰਡੀਆਂ। Read More

  9. ਬਰਸਾਤ ਦੇ ਮੌਸਮ 'ਚ ਕੀੜੇ ਮਕੌੜਿਆਂ ਨੇ ਕੀਤਾ ਹੋਇਆ ਪਰੇਸ਼ਾਨ ਤਾਂ ਇਹ 4 ਟਿਪਸ ਅਜ਼ਮਾਓ, ਦੇਖਿਓ ਫਿਰ ਕਿਵੇਂ ਭੱਜਦੇ

    Monsoon Insects Removal Tips: ਇਸ 'ਚ ਹਵਾ 'ਚ ਉੱਡਣ ਵਾਲੇ ਕੀੜੇ-ਮਕੌੜਿਆਂ ਤੋਂ ਇਲਾਵਾ ਜ਼ਮੀਨ 'ਤੇ ਰੇਂਗਣ ਵਾਲੇ ਜੀਵ ਵੀ ਸ਼ਾਮਲ ਹਨ। ਇਹਨਾਂ ਵਿੱਚੋਂ ਬਹੁਤ ਸਾਰੇ ਕੀੜੇ ਜ਼ਹਿਰੀਲੇ ਹੁੰਦੇ ਹਨ, ਜੋ ਤੁਹਾਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੇ ਹਨ Read More

  10. Salary Hike: ਫਿਰ ਵਧੇਗੀ ਸਰਕਾਰੀ ਬੈਂਕ ਮੁਲਾਜ਼ਮਾਂ ਦੀ ਤਨਖਾਹ! ਵਿੱਤ ਮੰਤਰਾਲੇ ਨੇ IBA ਨੂੰ ਦਿੱਤੇ ਖ਼ਾਸ ਨਿਰਦੇਸ਼

    Bank Employees: ਪਬਲਿਕ ਸੈਕਟਰ ਦੇ ਬੈਂਕਾਂ ਦੇ ਕਰਮਚਾਰੀਆਂ ਨੂੰ ਜਲਦੀ ਹੀ ਵਧੀ ਹੋਈ ਤਨਖਾਹ ਦਾ ਤੋਹਫਾ ਮਿਲ ਸਕਦਾ ਹੈ। ਵਿੱਤ ਮੰਤਰਾਲੇ ਨੇ ਇਸ ਮਾਮਲੇ 'ਤੇ ਖ਼ਾਸ ਨਿਰਦੇਸ਼ ਦਿੱਤੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Embed widget