ਪੜਚੋਲ ਕਰੋ

ABP Sanjha Top 10, 11 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Ocars 2023: ਮਲਾਲਾ ਨਾਲ ਨਜ਼ਰ ਆਏ ਪ੍ਰਿਯੰਕਾ ਚੋਪੜਾ, ਪ੍ਰੀਤੀ ਜ਼ਿੰਟਾ ਤੇ ਰਾਮ ਚਰਨ, ਦੇਖੌ ਆਸਕਰ ਪ੍ਰੀ ਪਾਰਟੀ ਦੀਆਂ ਤਸਵੀਰਾਂ

    Pre-Oscar Party 2023: ਪ੍ਰਿਯੰਕਾ ਚੋਪੜਾ ਨੇ ਸ਼ੁੱਕਰਵਾਰ ਨੂੰ ਹਾਲੀਵੁੱਡ ਵਿੱਚ ਪੈਰਾਮਾਉਂਟ ਪਿਕਚਰਜ਼ ਸਟੂਡੀਓਜ਼ ਵਿੱਚ ਦੂਜੀ ਸਾਲਾਨਾ ਦੱਖਣੀ ਏਸ਼ੀਅਨ ਐਕਸੀਲੈਂਸ ਪ੍ਰੀ-ਆਸਕਰ ਬੈਸ਼ ਦੀ ਮੇਜ਼ਬਾਨੀ ਕੀਤੀ। Read More

  2. ABP Sanjha Top 10, 11 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਗਰਮੀ ਤੋਂ ਮਿਲੇਗੀ ਰਾਹਤ! ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼, ਜਾਣੋ ਪੂਰੇ ਦੇਸ਼ ਦਾ ਮੌਸਮ ਅਪਡੇਟ

    IMD: ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ। ਆਉਣ ਵਾਲੇ ਦਿਨਾਂ 'ਚ ਗਰਮੀ ਤੋਂ ਵੀ ਰਾਹਤ ਮਿਲੇਗੀ। ਹਾਲਾਂਕਿ ਰਾਜਧਾਨੀ ਦਿੱਲੀ ਅਤੇ ਉੱਤਰੀ ਭਾਰਤ ਦੇ ਕਈ ਰਾਜਾਂ 'ਚ ਗਰਮੀ ਅਜੇ ਵੀ ਲੋਕਾਂ ਨੂੰ ਤੰਗ ਕਰ ਰਹੀ ਹੈ। Read More

  4. ਅਮਰੀਕਾ 'ਚ ਨਵਾਂ ਬੈਂਕਿੰਗ ਸੰਕਟ, ਸਿਲੀਕਾਨ ਵੈਲੀ ਬੈਂਕ ਨੂੰ ਲੱਗਿਆ ਤਾਲਾ, ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ 'ਚ ਮੱਚੀ ਹਲਚਲ

    ਤਕਨੀਕੀ ਸਟਾਰਟਅੱਪਸ ਨੂੰ ਕਰਜ਼ਾ ਦੇਣ ਲਈ ਮਸ਼ਹੂਰ SVB ਵਿੱਤੀ ਸਮੂਹ ਦੇ ਸੰਕਟ ਨੇ ਸ਼ੁੱਕਰਵਾਰ ਨੂੰ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ਵਿੱਚ ਹਲਚਲ ਮਚਾ ਦਿੱਤੀ ਤੇ ਬੈਂਕਿੰਗ ਸੈਕਟਰ ਦੇ ਸ਼ੇਅਰਾਂ 'ਚ ਗਿਰਾਵਟ ਆਈ। Read More

  5. Mera Baba Nanak: ਨਵੀਂ ਪੰਜਾਬੀ ਫਿਲਮ 'ਮੇਰਾ ਬਾਬਾ ਨਾਨਕ' ਦਾ ਪੋਸਟਰ ਰਿਲੀਜ਼, ਇਸ ਦਿਨ ਹੋ ਰਹੀ ਰਿਲੀਜ਼

    ਫਿਲਮ ਦਾ ਪੋਸਟਰ ਤਾਂ ਸਾਹਮਣੇ ਆ ਚੁੱਕਾ ਹੈ ਪਰ ਕਹਾਣੀ ਅਜੇ ਸਾਹਮਣੇ ਆਉਣਾ ਬਾਕੀ ਹੈ। ਫਿਲਮ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕਰੇਗੀ ਜੋ ਫਿਲਮ ਦੇ ਨਾਮ ਅਨੁਸਾਰ ਪ੍ਰਤੀਬਿੰਬਤ ਹੈ। Read More

  6. Neetu Kapoor: ਰਣਬੀਰ ਕਪੂਰ ਦੀ ਮਾਂ ਨੀਤੂ ਨੇ 64 ਦੀ ਉਮਰ 'ਚ ਖਰੀਦੀ ਸ਼ਾਨਦਰ ਮਰਸਡੀਜ਼ ਕਾਰ, ਕਰੋੜਾਂ 'ਚ ਹੈ ਇਸ ਦੀ ਕੀਮਤ

    Neetu Kapoor New Car: ਨੀਤੂ ਕਪੂਰ ਵੀ ਬਹੁਤ ਮਹਿੰਗੀ ਕਾਰ ਦੀ ਮਾਲਕ ਬਣ ਗਈ ਹੈ। ਦਿੱਗਜ ਅਭਿਨੇਤਰੀ ਨੇ ਆਪਣੇ ਲਈ ਇੱਕ ਨਵੀਂ ਲਗਜ਼ਰੀ ਕਾਰ ਮਰਸੀਡੀਜ਼ ਮੇਬੈਕ ਜੀਐਲਐਸ 600 ਖਰੀਦੀ ਹੈ ਜਿਸਦੀ ਕੀਮਤ ਕਰੋੜਾਂ ਵਿੱਚ ਹੈ। Read More

  7. RCB-W vs UPW-W, Match Highlights: ਆਰਸੀਬੀ ਮਹਿਲਾ ਟੀਮ ਨੂੰ ਮਿਲੀ ਲਗਾਤਾਰ ਚੌਥੀ ਹਾਰ, UP ਵਾਰੀਅਰਜ਼ ਨੇ 10 ਵਿਕਟਾਂ ਨਾਲ ਇਕਤਰਫਾ ਹਰਾਇਆ

    WPL 2023, RCB-W vs UPW-W: ਮਹਿਲਾ ਪ੍ਰੀਮੀਅਰ ਲੀਗ ਵਿੱਚ ਯੂਪੀ ਵਾਰੀਅਰਜ਼ ਦੀ ਟੀਮ ਨੇ ਆਰਸੀਬੀ ਮਹਿਲਾ ਟੀਮ ਖ਼ਿਲਾਫ਼ ਇੱਕ ਤਰਫਾ 10 ਵਿਕਟਾਂ ਨਾਲ ਜਿੱਤ ਦਰਜ ਕੀਤੀ, ਜਿਸ ਵਿੱਚ ਟੀਮ ਦੀ ਕਪਤਾਨ ਐਲੀਸਾ ਹੀਲੀ ਨੇ ਅਜੇਤੂ 96 ਦੌੜਾਂ ਬਣਾਈਆਂ। Read More

  8. Kohli Test Record: ਵਿਰਾਟ ਕੋਹਲੀ ਨੇ ਅਹਿਮਦਾਬਾਦ ਟੈਸਟ 'ਚ ਬਿਨਾਂ ਬੱਲੇ ਦੇ ਤੀਹਰਾ ਸੈਂਕੜਾ ਪੂਰਾ ਕੀਤਾ

    ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ ਟਰਾਫੀ 'ਚ ਫਾਰਮ ਨਾਲ ਜੂਝ ਰਹੇ ਵਿਰਾਟ ਕੋਹਲੀ ਨੇ ਅਹਿਮਦਾਬਾਦ ਟੈਸਟ ਦੇ ਦੂਜੇ ਦਿਨ ਬਿਨਾਂ ਬੱਲੇਬਾਜ਼ੀ ਦੇ ਅੰਤਰਰਾਸ਼ਟਰੀ ਕ੍ਰਿਕਟ 'ਚ ਖਾਸ ਤੀਹਰਾ ਸੈਂਕੜਾ ਪੂਰਾ ਕੀਤਾ। Read More

  9. ਵਾਇਰਲ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ... ਆਪਣੇ ਬੱਚਿਆਂ ਨੂੰ ਇਸ ਤਰ੍ਹਾਂ ਸੁਰੱਖਿਅਤ ਰੱਖੋ

    Tips To Protect Your Child From Viral Infection: ਬਦਲਦੇ ਮੌਸਮ 'ਚ ਬੱਚਿਆਂ ਨੂੰ ਇਨਫੈਕਸ਼ਨ ਦਾ ਸਭ ਤੋਂ ਜ਼ਿਆਦਾ ਖ਼ਤਰਾ ਹੁੰਦਾ ਹੈ, ਕਿਉਂਕਿ ਬੱਚਿਆਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ। Read More

  10. Meta Layoffs: ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਇਕ ਵਾਰ ਫਿਰ ਕਰੇਗੀ ਵੱਡੀ ਛਾਂਟੀ, 11 ਹਜ਼ਾਰ ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ!

    Facebook Layoffs: ਮੈਟਾ ਛਾਂਟੀ ਦੇ ਕਈ ਦੌਰ 'ਤੇ ਵਿਚਾਰ ਕਰ ਰਿਹਾ ਹੈ। ਇਸ ਦੌਰਾਨ ਫੇਸਬੁੱਕ ਪੇਰੈਂਟ ਕੰਪਨੀ 11,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਸਕਦੀ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget