Ocars 2023: ਮਲਾਲਾ ਨਾਲ ਨਜ਼ਰ ਆਏ ਪ੍ਰਿਯੰਕਾ ਚੋਪੜਾ, ਪ੍ਰੀਤੀ ਜ਼ਿੰਟਾ ਤੇ ਰਾਮ ਚਰਨ, ਦੇਖੌ ਆਸਕਰ ਪ੍ਰੀ ਪਾਰਟੀ ਦੀਆਂ ਤਸਵੀਰਾਂ
Pre-Oscar Party 2023: ਪ੍ਰਿਯੰਕਾ ਚੋਪੜਾ ਨੇ ਸ਼ੁੱਕਰਵਾਰ ਨੂੰ ਹਾਲੀਵੁੱਡ ਵਿੱਚ ਪੈਰਾਮਾਉਂਟ ਪਿਕਚਰਜ਼ ਸਟੂਡੀਓਜ਼ ਵਿੱਚ ਦੂਜੀ ਸਾਲਾਨਾ ਦੱਖਣੀ ਏਸ਼ੀਅਨ ਐਕਸੀਲੈਂਸ ਪ੍ਰੀ-ਆਸਕਰ ਬੈਸ਼ ਦੀ ਮੇਜ਼ਬਾਨੀ ਕੀਤੀ। Read More
ABP Sanjha Top 10, 11 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 11 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Weather Update: ਗਰਮੀ ਤੋਂ ਮਿਲੇਗੀ ਰਾਹਤ! ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼, ਜਾਣੋ ਪੂਰੇ ਦੇਸ਼ ਦਾ ਮੌਸਮ ਅਪਡੇਟ
IMD: ਮੌਸਮ ਵਿਭਾਗ ਨੇ ਕਈ ਸੂਬਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਹੈ। ਆਉਣ ਵਾਲੇ ਦਿਨਾਂ 'ਚ ਗਰਮੀ ਤੋਂ ਵੀ ਰਾਹਤ ਮਿਲੇਗੀ। ਹਾਲਾਂਕਿ ਰਾਜਧਾਨੀ ਦਿੱਲੀ ਅਤੇ ਉੱਤਰੀ ਭਾਰਤ ਦੇ ਕਈ ਰਾਜਾਂ 'ਚ ਗਰਮੀ ਅਜੇ ਵੀ ਲੋਕਾਂ ਨੂੰ ਤੰਗ ਕਰ ਰਹੀ ਹੈ। Read More
ਅਮਰੀਕਾ 'ਚ ਨਵਾਂ ਬੈਂਕਿੰਗ ਸੰਕਟ, ਸਿਲੀਕਾਨ ਵੈਲੀ ਬੈਂਕ ਨੂੰ ਲੱਗਿਆ ਤਾਲਾ, ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ 'ਚ ਮੱਚੀ ਹਲਚਲ
ਤਕਨੀਕੀ ਸਟਾਰਟਅੱਪਸ ਨੂੰ ਕਰਜ਼ਾ ਦੇਣ ਲਈ ਮਸ਼ਹੂਰ SVB ਵਿੱਤੀ ਸਮੂਹ ਦੇ ਸੰਕਟ ਨੇ ਸ਼ੁੱਕਰਵਾਰ ਨੂੰ ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ਵਿੱਚ ਹਲਚਲ ਮਚਾ ਦਿੱਤੀ ਤੇ ਬੈਂਕਿੰਗ ਸੈਕਟਰ ਦੇ ਸ਼ੇਅਰਾਂ 'ਚ ਗਿਰਾਵਟ ਆਈ। Read More
Mera Baba Nanak: ਨਵੀਂ ਪੰਜਾਬੀ ਫਿਲਮ 'ਮੇਰਾ ਬਾਬਾ ਨਾਨਕ' ਦਾ ਪੋਸਟਰ ਰਿਲੀਜ਼, ਇਸ ਦਿਨ ਹੋ ਰਹੀ ਰਿਲੀਜ਼
ਫਿਲਮ ਦਾ ਪੋਸਟਰ ਤਾਂ ਸਾਹਮਣੇ ਆ ਚੁੱਕਾ ਹੈ ਪਰ ਕਹਾਣੀ ਅਜੇ ਸਾਹਮਣੇ ਆਉਣਾ ਬਾਕੀ ਹੈ। ਫਿਲਮ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕਰੇਗੀ ਜੋ ਫਿਲਮ ਦੇ ਨਾਮ ਅਨੁਸਾਰ ਪ੍ਰਤੀਬਿੰਬਤ ਹੈ। Read More
Neetu Kapoor: ਰਣਬੀਰ ਕਪੂਰ ਦੀ ਮਾਂ ਨੀਤੂ ਨੇ 64 ਦੀ ਉਮਰ 'ਚ ਖਰੀਦੀ ਸ਼ਾਨਦਰ ਮਰਸਡੀਜ਼ ਕਾਰ, ਕਰੋੜਾਂ 'ਚ ਹੈ ਇਸ ਦੀ ਕੀਮਤ
Neetu Kapoor New Car: ਨੀਤੂ ਕਪੂਰ ਵੀ ਬਹੁਤ ਮਹਿੰਗੀ ਕਾਰ ਦੀ ਮਾਲਕ ਬਣ ਗਈ ਹੈ। ਦਿੱਗਜ ਅਭਿਨੇਤਰੀ ਨੇ ਆਪਣੇ ਲਈ ਇੱਕ ਨਵੀਂ ਲਗਜ਼ਰੀ ਕਾਰ ਮਰਸੀਡੀਜ਼ ਮੇਬੈਕ ਜੀਐਲਐਸ 600 ਖਰੀਦੀ ਹੈ ਜਿਸਦੀ ਕੀਮਤ ਕਰੋੜਾਂ ਵਿੱਚ ਹੈ। Read More
RCB-W vs UPW-W, Match Highlights: ਆਰਸੀਬੀ ਮਹਿਲਾ ਟੀਮ ਨੂੰ ਮਿਲੀ ਲਗਾਤਾਰ ਚੌਥੀ ਹਾਰ, UP ਵਾਰੀਅਰਜ਼ ਨੇ 10 ਵਿਕਟਾਂ ਨਾਲ ਇਕਤਰਫਾ ਹਰਾਇਆ
WPL 2023, RCB-W vs UPW-W: ਮਹਿਲਾ ਪ੍ਰੀਮੀਅਰ ਲੀਗ ਵਿੱਚ ਯੂਪੀ ਵਾਰੀਅਰਜ਼ ਦੀ ਟੀਮ ਨੇ ਆਰਸੀਬੀ ਮਹਿਲਾ ਟੀਮ ਖ਼ਿਲਾਫ਼ ਇੱਕ ਤਰਫਾ 10 ਵਿਕਟਾਂ ਨਾਲ ਜਿੱਤ ਦਰਜ ਕੀਤੀ, ਜਿਸ ਵਿੱਚ ਟੀਮ ਦੀ ਕਪਤਾਨ ਐਲੀਸਾ ਹੀਲੀ ਨੇ ਅਜੇਤੂ 96 ਦੌੜਾਂ ਬਣਾਈਆਂ। Read More
Kohli Test Record: ਵਿਰਾਟ ਕੋਹਲੀ ਨੇ ਅਹਿਮਦਾਬਾਦ ਟੈਸਟ 'ਚ ਬਿਨਾਂ ਬੱਲੇ ਦੇ ਤੀਹਰਾ ਸੈਂਕੜਾ ਪੂਰਾ ਕੀਤਾ
ਆਸਟ੍ਰੇਲੀਆ ਖਿਲਾਫ ਬਾਰਡਰ-ਗਾਵਸਕਰ ਟਰਾਫੀ 'ਚ ਫਾਰਮ ਨਾਲ ਜੂਝ ਰਹੇ ਵਿਰਾਟ ਕੋਹਲੀ ਨੇ ਅਹਿਮਦਾਬਾਦ ਟੈਸਟ ਦੇ ਦੂਜੇ ਦਿਨ ਬਿਨਾਂ ਬੱਲੇਬਾਜ਼ੀ ਦੇ ਅੰਤਰਰਾਸ਼ਟਰੀ ਕ੍ਰਿਕਟ 'ਚ ਖਾਸ ਤੀਹਰਾ ਸੈਂਕੜਾ ਪੂਰਾ ਕੀਤਾ। Read More
ਵਾਇਰਲ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ... ਆਪਣੇ ਬੱਚਿਆਂ ਨੂੰ ਇਸ ਤਰ੍ਹਾਂ ਸੁਰੱਖਿਅਤ ਰੱਖੋ
Tips To Protect Your Child From Viral Infection: ਬਦਲਦੇ ਮੌਸਮ 'ਚ ਬੱਚਿਆਂ ਨੂੰ ਇਨਫੈਕਸ਼ਨ ਦਾ ਸਭ ਤੋਂ ਜ਼ਿਆਦਾ ਖ਼ਤਰਾ ਹੁੰਦਾ ਹੈ, ਕਿਉਂਕਿ ਬੱਚਿਆਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ। Read More
Meta Layoffs: ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਇਕ ਵਾਰ ਫਿਰ ਕਰੇਗੀ ਵੱਡੀ ਛਾਂਟੀ, 11 ਹਜ਼ਾਰ ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ!
Facebook Layoffs: ਮੈਟਾ ਛਾਂਟੀ ਦੇ ਕਈ ਦੌਰ 'ਤੇ ਵਿਚਾਰ ਕਰ ਰਿਹਾ ਹੈ। ਇਸ ਦੌਰਾਨ ਫੇਸਬੁੱਕ ਪੇਰੈਂਟ ਕੰਪਨੀ 11,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਸਕਦੀ ਹੈ। Read More
ABP Sanjha Top 10, 11 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
11 Mar 2023 03:00 PM (IST)
Check Top 10 ABP Sanjha Afternoon Headlines, 11 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 11 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
11 Mar 2023 03:00 PM (IST)
- - - - - - - - - Advertisement - - - - - - - - -