ਪੜਚੋਲ ਕਰੋ

ABP Sanjha Top 10, 11 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਐਕਸ਼ਨ ਮੋਡ ਵਿੱਚ CM ਖੱਟਰ, 24 ਘੰਟਿਆਂ 'ਚ ਸ਼ਿਕਾਇਤਾਂ ਦਾ ਨਿਪਟਾਰਾ ਬਣਾਇਆ ਜਾਵੇ ਯਕੀਨੀ

    ਸੀਐਮ ਮਨੋਹਰ ਲਾਲ ਦੇ ਟਵਿਟਰ ਅਕਾਊਂਟ 'ਤੇ ਆਈਆਂ ਸ਼ਿਕਾਇਤਾਂ ਨੂੰ ਦੇਖ ਕੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। Read More

  4. Meta-Twitter Layoffs: H1B-Visa 'ਤੇ Facebook-Twitter 'ਤੇ ਕੰਮ ਕਰਨ ਵਾਲੇ ਭਾਰਤੀਆਂ ਲਈ ਮੁਸੀਬਤ! ਨਵੀਂ ਨੌਕਰੀ ਲੱਭਣ ਲਈ ਸਿਰਫ਼ 60 ਦਿਨ

    H1B-Visa Holders: H1B-ਵੀਜ਼ਾ ਨਾਲ ਆਪਣੀਆਂ ਨੌਕਰੀਆਂ ਗੁਆ ਚੁੱਕੇ ਭਾਰਤੀਆਂ ਦੇ ਸਾਹਮਣੇ ਵੱਡੀ ਚੁਣੌਤੀ ਇਹ ਹੈ ਕਿ ਅਮਰੀਕਾ ਦੀਆਂ ਕਈ ਤਕਨੀਕੀ ਕੰਪਨੀਆਂ ਨੇ ਭਰਤੀ ਨੂੰ ਰੋਕ ਦਿੱਤਾ ਹੈ। ਅਜਿਹੇ 'ਚ 60 ਦਿਨਾਂ 'ਚ ਨਵੀਂ ਨੌਕਰੀ ਲੱਭਣਾ ਮੁਸ਼ਕਿਲ ਹੋ ਜਾਵੇਗਾ। Read More

  5. Rocket Gang Review: ‘ਰਾਕੇਟ ਗੈਂਗ’ ਫ਼ਿਲਮ ਨੇ ਪਾਈਆਂ ਧਮਾਲਾਂ, ਇੱਥੇ ਪੜ੍ਹੋ ਫ਼ਿਲਮ ਦਾ ਰਿਵਿਊ

    Rocket Gang Film Review: ਇਹ ਰਾਕੇਟ ਗੈਂਗ ਦੀ ਕਹਾਣੀ ਹੈ...5 ਅਜਿਹੇ ਬੱਚੇ ਜੋ ਕਿਸੇ ਕਾਰਨ ਇਸ ਦੁਨੀਆ ਤੋਂ ਚਲੇ ਜਾਂਦੇ ਹਨ ਅਤੇ ਉਨ੍ਹਾਂ ਦਾ ਡਾਂਸ ਇੰਡੀਆ ਡਾਂਸ ਟਰਾਫੀ ਜਿੱਤਣ ਦਾ ਸੁਪਨਾ ਅਧੂਰਾ ਰਹਿ ਜਾਂਦਾ ਹੈ... Read More

  6. Harbhajan Mann: ਹਰਭਜਨ ਮਾਨ ਦੀ ਐਲਬਮ ਦੇ ਪਹਿਲੇ ਗੀਤ ‘ਤੇਰਾ ਘੱਗਰਾ ਸੋਹਣੀਏ’ ਨੇ ਜਿੱਤਿਆ ਦਿਲ, ਲੋਕਾਂ ਨੇ ਕਿਹਾ- ਸੁਪਰਹਿੱਟ

    Harbhajan Mann New Song: ਹਰਭਜਨ ਮਾਨ ਨੇ ਆਪਣੇ ਗੀਤ ਨਾਲ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਦੇ ਇਸ ਗੀਤ ਨੂੰ ਯੂਟਿਊਬ ‘ਤੇ ਹੁਣ ਤੱਕ 1.2 ਮਿਲੀਅਨ ਯਾਨਿ 12 ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ।  Read More

  7. IND vs ENG Semifinal: ਭਾਰਤ ਨੇ ਇੰਗਲੈਂਡ ਅੱਗੇ ਰੱਖਿਆ 169 ਦੌੜਾਂ ਦਾ ਟੀਚਾ, ਟਾਪ ਆਰਡਰ ਬੁਰੀ ਤਰ੍ਹਾਂ ਅਸਫਲ ਰਿਹਾ

    ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਅੱਗੇ ਦੌੜਾਂ ਦਾ ਟੀਚਾ ਰੱਖਿਆ ਹੈ।  Read More

  8. IND vs ENG Semifinal: ਸ਼ੋਏਬ ਅਖ਼ਤਰ ਦੀ ਭਵਿੱਖਬਾਣੀ, 'ਭਾਰਤੀ ਟੀਮ ਨੂੰ ਤਬਾਹ ਕਰ ਦੇਵੇਗੀ ਇੰਗਲੈਂਡ'

    ਟੀ-20 ਵਿਸ਼ਵ ਕੱਪ 2022 (T20 WC 2022) ਦੇ ਦੂਜੇ ਸੈਮੀਫਾਈਨਲ ਮੈਚ 'ਚ ਭਾਰਤੀ ਟੀਮ ਦੇ ਸਾਹਮਣੇ ਇੰਗਲੈਂਡ ਦੀ ਚੁਣੌਤੀ ਹੈ। ਇਸ ਸ਼ਾਨਦਾਰ ਮੈਚ ਨੂੰ ਲੈ ਕੇ ਸਾਬਕਾ ਕ੍ਰਿਕਟਰ ਲਗਾਤਾਰ ਭਵਿੱਖਬਾਣੀਆਂ ਕਰ ਰਹੇ ਹਨ। Read More

  9. ​Hair Thinning Problem : ਵਾਲਾਂ ਦੇ ਝੜਨ ਤੋਂ ਛੁਟਕਾਰਾ ਦਿਵਾਉਣਗੇ ਇਹ ਘਰੇਲੂ ਹੇਅਰ ਮਾਸਕ, ਵਾਲ ਦਿੱਖਣਗੇ ਹੋਰ ਸੰਘਣੇ ਅਤੇ ਸੁੰਦਰ 

    ਕਾਲੇ ਸੰਘਣੇ ਅਤੇ ਲੰਬੇ ਵਾਲ ਹਰ ਕਿਸੇ ਦੀ ਇੱਛਾ ਹੁੰਦੀ ਹੈ ਪਰ ਇਸ ਨੂੰ ਪੂਰਾ ਕਰਨ ਲਈ ਵਾਲਾਂ ਦੀ ਪੂਰੀ ਦੇਖਭਾਲ ਕਰਨੀ ਪੈਂਦੀ ਹੈ। ਖਾਸ ਕਰਕੇ ਸਰਦੀਆਂ ਦੇ ਮੌਸਮ ਵਿੱਚ ਵਾਲਾਂ ਦਾ ਝੜਨਾ, ਟੁੱਟਣਾ, ਪਤਲਾ ਹੋਣਾ ਅਤੇ ਵਾਲਾਂ ਦਾ ਖੁਸ਼ਕ ਹੋਣਾ ਇੱਕ Read More

  10. Twitter ਨੂੰ ਲੈ ਕੇ ਐਲੋਨ ਮਸਕ ਦਾ ਇਕ ਹੋਰ ਫਰਮਾਨ, ਪੈਰੋਡੀ ਅਕਾਊਂਟ ਚਲਾਉਣ ਵਾਲਿਆਂ ਨੂੰ ਕਰਨਾ ਪਵੇਗਾ ਇਹ ਕੰਮ

    ਐਲੋਨ ਮਸਕ ਨੇ ਇੱਕ ਟਵੀਟ ਸਾਂਝਾ ਕੀਤਾ, ਜਿਸ ਵਿੱਚ ਉਸਨੇ ਦੱਸਿਆ ਕਿ ਪੈਰੋਡੀ ਖਾਤਾ ਚਲਾਉਣ ਵਾਲੇ ਉਪਭੋਗਤਾਵਾਂ ਨੂੰ ਖਾਤੇ ਨੂੰ ਜਾਰੀ ਰੱਖਣ ਲਈ ਕੀ ਕਰਨਾ ਪਏਗਾ। ਇਸ 'ਤੇ ਇਕ ਯੂਜ਼ਰ ਨੇ ਹੋਰ ਪੁੱਛਿਆ ਕਿ ਤੁਸੀਂ ਕੀ ਹਾਸਲ ਕਰਨਾ ਚਾਹੁੰਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
Iran Israel Crisis: 'ਮਿਡਲ ਇਸਟ 'ਚ ਭੜਕੀ ਅੱਗ ਨਰਕ ਦੇ ਦਰਵਾਜ਼ੇ ਖੋਲ੍ਹ ਰਹੀ', ਈਰਾਨ-ਇਜ਼ਰਾਈਲ ਯੁੱਧ ਨੂੰ ਲੈ ਕੇ ਬੋਲੇ ਸੰਯੁਕਤ ਰਾਸ਼ਟਰ ਮੁਖੀ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Embed widget