ਪੜਚੋਲ ਕਰੋ

ABP Sanjha Top 10, 11 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Parkash Purab Guru Ramdas Ji : ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੀਐਮ ਮੋਦੀ ਵੱਲੋਂ ਵਧਾਈ, ਬੋਲੇ, ਮੈਂ ਉਨ੍ਹਾਂ ਦੇ ਚਰਨਾਂ 'ਚ ਸੀਸ ਝੁਕਾ ਕੇ ਸਿਜਦਾ ਕਰਦਾ ਹਾਂ..

    Parkash Purab Guru Ramdas Ji: ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸੰਗਤਾਂ ਗੁਰਦੁਆਰਿਆਂ ਵਿੱਚ ਮੱਥਾ ਟੇਕ ਰਹੀਆਂ ਹਨ। ਅੰਮ੍ਰਿਤਸਰ ਵਿਖੇ ਵੱਡੇ ਸਮਾਗਮ ਚੱਲ ਰਹੇ ਹਨ। ਇਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। Read More

  4. ਭਾਰਤ ਨੇ ਕੈਨੇਡਾ ਕੋਲ ਉਠਾਇਆ ਖਾਲਿਸਤਾਨ ਦਾ ਮੁੱਦਾ, ਲੋਕਤੰਤਰਿਕ ਸਮਾਜ 'ਚ ਮਿਲੀ ਆਜ਼ਾਦੀ ਦੀ ਗਲਤ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ: ਜੈਸ਼ੰਕਰ

    India Canada: ਕੈਨੇਡਾ ’ਚ ਸਰਗਰਮ ਖਾਲਿਸਤਾਨੀ ਤਾਕਤਾਂ ਦਾ ਮੁੱਦਾ ਭਾਰਤ ਨੇ ਉੱਥੋਂ ਦੀ ਸਰਕਾਰ ਕੋਲ ਉਠਾਇਆ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਇਹ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ Read More

  5. ਸਲਮਾਨ ਖਾਨ ਨੂੰ ਬੰਬੇ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖਿਆ, ਗੁਆਂਢੀ ਨੇ ਕੀਤਾ ਸੀ ਮਾਣਹਾਨੀ ਦਾ ਕੇਸ

    Salman Khan Case: ਸਲਮਾਨ ਖਾਨ ਨੇ ਗੁਆਂਢੀ ਦੇ ਖਿਲਾਫ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਹਾਈ ਕੋਰਟ ਨੇ ਅਦਾਕਾਰ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। Read More

  6. Jaswinder Bhalla: ਜਸਵਿੰਦਰ ਭੱਲਾ ਨੇ ਸ਼ੇਅਰ ਕੀਤੀ ਆਪਣੇ ਕਾਮੇਡੀ ਸ਼ੋਅ `ਛਣਕਾਟਾ 2003` ਦੀ ਵੀਡੀਓ, ਲੋਕਾਂ ਨੂੰ ਆਈ ਨੀਲੂ ਦੀ ਯਾਦ

    Jaswinder Bhalla Chhankata: ਜਸਵਿੰਦਰ ਭੱਲਾ ਨੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ `ਛਣਕਾਟਾ 2003` ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕੀਤੀ ਹੈ। ਜਿਸ ਵਿੱਚ ਭੱਲਾ ਚਾਚਾ ਚਤਰਾ ਦੇ ਰੂਪ `ਚ ਨੀਲੂ ਦਾ ਮਜ਼ਾਕ ਉਡਾ ਰਹੇ ਹਨ। Read More

  7. National Games 2022: ਰਾਸ਼ਟਰੀ ਖੇਡਾਂ 'ਚ 10 ਸਾਲਾ ਸ਼ੌਰਿਆਜੀਤ ਦੀ ਚਾਰੇ ਪਾਸੇ ਚਰਚਾ, PM ਮੋਦੀ ਵੀ ਹੋਏ ਫੈਨ, ਸ਼ੇਅਰ ਕੀਤੀ Video

    ਸ਼ੌਰਿਆਜੀਤ ਨੇ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਹੌਂਸਲਾ ਨਹੀਂ ਡੋਲਿਆ ਅਤੇ ਉਨ੍ਹਾਂ ਨੇ ਇਸ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। Read More

  8. National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

    ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More

  9. Mehndi Design : ਕਰਵਾ ਚੌਥ 'ਤੇ ਮਹਿੰਦੀ ਲਗਾਉਣ ਦਾ ਸਮਾਂ ਨਹੀਂ ਹੈ ਤਾਂ ਸਿਰਫ 5 ਮਿੰਟ 'ਚ ਘਰ 'ਚ ਹੀ ਕਰੋ ਤਿਆਰ, ਜਾਣੋ Jaggery Mehndi ਬਣਾਉਣ ਦਾ ਤਰੀਕਾ

    ਇਸ ਤਿਉਹਾਰ 'ਤੇ ਮਹਿੰਦੀ ਲਗਾਉਣ ਦਾ ਖਾਸ ਰੁਝਾਨ ਹੈ। ਮਹਿੰਦੀ ਨਾ ਸਿਰਫ ਔਰਤਾਂ ਦੀ ਖੂਬਸੂਰਤੀ ਨੂੰ ਵਧਾਉਂਦੀ ਹੈ ਸਗੋਂ ਇਸ ਨੂੰ ਸ਼ੁਭ ਵੀ ਮੰਨਿਆ ਜਾਂਦਾ ਹੈ। ਹਾਲਾਂਕਿ, ਕਈ ਵਾਰ ਮਹਿੰਦੀ ਲਗਾਉਣ ਲਈ ਘੰਟਿਆਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ।  Read More

  10. Petrol Diesel Rate : ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਕੀ ਤੁਹਾਨੂੰ ਮਿਲੇਗਾ ਸਸਤਾ ਤੇਲ ? ਪੜ੍ਹੋ ਪੂਰੀ ਡਿਟੇਲ 

    Petrol Diesel Rate : ਅੱਜ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਕੱਚਾ ਤੇਲ ਕੱਲ੍ਹ ਦੀ ਦਰ ਨਾਲੋਂ ਹੇਠਲੇ ਪੱਧਰ 'ਤੇ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟ ਕੰਪਨੀਆਂ ਨੇ ਪੈਟਰੋਲ, ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
Embed widget