ਪੜਚੋਲ ਕਰੋ

ABP Sanjha Top 10, 11 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 11 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਗੈਂਗਸਟਰਾਂ ਦੇ ਨਿਸ਼ਾਨੇ 'ਤੇ ਨੇ ਸਲਮਾਨ ਖ਼ਾਨ ! ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਸ਼ੂਟਰ ਨੇ ਕੀਤਾ ਵੱਡਾ ਖ਼ੁਲਾਸਾ

    Salman Khan: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਲਮਾਨ ਖ਼ਾਨ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ। ਸਲਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। Read More

  2. ABP Sanjha Top 10, 11 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 11 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਦੇਸ਼ ਦੇ ਕਿਸਾਨਾਂ ਨੂੰ ਦਿੱਤੀ ਸਲਾਹ, ਬੋਲੇ- "ਸਰਕਾਰ 'ਤੇ ਭਰੋਸਾ ਨਾ ਕਰੋ, ਖ਼ੁਦ ਕਰੋ ਇਹ ਕੰਮ"

    Nitin Gadkari On Farmers: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ "ਸਰਕਾਰ ਉੱਥੇ ਕਦਮ ਰੱਖ ਸਕਦੀ ਹੈ ਜਿੱਥੇ ਉਹ (ਕਿਸਾਨ) ਕਿਸੇ ਸਮੱਸਿਆ ਦਾ ਹੱਲ ਨਹੀਂ ਲੱਭ ਸਕਦੇ।" Read More

  4. 9/11 Attack: ਓਸਾਮਾ ਬਿਨ ਲਾਦੇਨ ਅਮਰੀਕਾ 'ਤੇ 9/11 ਵਾਂਗ ਇੱਕ ਹੋਰ ਹਮਲਾ ਕਰਨਾ ਚਾਹੁੰਦਾ ਸੀ, ਦਸਤਾਵੇਜ਼ਾਂ 'ਚ ਹੋਇਆ ਖੁਲਾਸਾ...

    9/11 Terrorist Attack: ਅਮਰੀਕਾ 'ਚ 9/11 ਦੇ ਅੱਤਵਾਦੀ ਹਮਲੇ ਨੂੰ ਅੱਜ 21 ਸਾਲ ਪੂਰੇ ਹੋ ਗਏ ਹਨ। ਇਸ ਹਮਲੇ 'ਚ ਹਜ਼ਾਰਾਂ ਲੋਕ ਮਾਰੇ ਗਏ ਸਨ, ਜਦਕਿ ਸੈਂਕੜੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ। Read More

  5. ਧਰਮਿੰਦਰ ਨਾਲ ਵਿਆਹ ਤੋਂ 42 ਸਾਲ ਬਾਅਦ ਵੀ ਹੇਮਾ ਮਾਲਿਨੀ ਐਕਟਰ ਦੀ ਪਤਨੀ ਨੂੰ ਨਹੀਂ ਮਿਲੀ, ਇਹ ਵਜ੍ਹਾ

    Dharmendra Hema Malini: ਹੇਮਾ ਨੇ ਕਿਹਾ ਸੀ ਕਿ ਉਹ ਕਿਸੇ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੀ, ਇਸ ਲਈ ਉਨ੍ਹਾਂ ਨੇ ਪ੍ਰਕਾਸ਼ ਕੌਰ ਨੂੰ ਨਾ ਮਿਲਣਾ ਹੀ ਠੀਕ ਸਮਝਿਆ। ਦੱਸ ਦੇਈਏ ਕਿ ਹੇਮਾ ਨੇ ਇਸ ਕਿਤਾਬ ਵਿੱਚ ਧਰਮਿੰਦਰ ਦੀ ਤਾਰੀਫ ਵੀ ਕੀਤੀ ਸੀ। Read More

  6. Shehnaaz Gill ਦੇ ਇਸ ਗੀਤ ਨੇ ਇਕ ਵਾਰ ਫਿਰ ਤਾਜ਼ਾ ਕੀਤੀਆਂ Sidharth Shukla ਦੀਆਂ ਯਾਦਾਂ

    ਸ਼ਹਿਨਾਜ਼ ਗਿੱਲ (Shehnaaz Gill) ਜਲਦ ਹੀ ਸਲਮਾਨ ਖਾਨ (Salman Khan) ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' (Kisi Ka Bhai Kisi Ki Jaan) ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। Read More

  7. Diamond League 2022: ਨੀਰਜ ਚੋਪੜਾ ਨੇ ਓਲੰਪਿਕ ਤੋਂ ਬਾਅਦ ਡਾਇਮੰਡ ਲੀਗ 'ਚ ਰਚਿਆ ਇਤਿਹਾਸ, ਫਾਈਨਲ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ

    Neeraj Chopra: ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਡਾਇਮੰਡ ਲੀਗ 2022 ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। Read More

  8. Mohali stadium Stands Renamed: ਯੁਵੀ ਤੇ ​​ਭੱਜੀ ਦੇ ਨਾਂ 'ਤੇ ਰੱਖਿਆ ਜਾਵੇਗਾ ਮੋਹਾਲੀ ਕ੍ਰਿਕਟ ਗਰਾਊਂਡ ਦੇ ਸਟੈਂਡ ਦਾ ਨਾਂ, ਜਾਣੋ ਕਾਰਨ

    Mohali Stadium: ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਮੋਹਾਲੀ ਦੇ ਦੋ ਸਟੈਂਡਾਂ ਦਾ ਨਾਂ ਯੁਵਰਾਜ ਸਿੰਘ ਅਤੇ ਹਰਭਜਨ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ। Read More

  9. Intresting Facts :  ਸ਼ਰਾਬ ਪੀਣ ਤੋਂ ਪਹਿਲਾਂ ਕਿਉਂ ਬੋਲਿਆ ਜਾਂਦੈ Cheers, ਜਾਣੋ ਇਸਦੇ ਪਿੱਛੇ ਦਾ ਦਿਲਚਸਪ ਕਾਰਨ

    ਇਕੱਠ ਵਿੱਚ ‘ਚੀਅਰਸ’ ਕਹੇ ਬਿਨਾਂ ਬੁੱਲ੍ਹਾਂ ‘ਤੇ ਸ਼ਰਾਬ ਲਗਾਉਣਾ ਓਨਾ ਹੀ ਅਧੂਰਾ ਹੈ ਜਿੰਨਾ ਫ਼ੋਨ ‘ਤੇ ਗੱਲਬਾਤ ਸ਼ੁਰੂ ਕਰਨ ਤੋਂ ਪਹਿਲਾਂ ਹੈਲੋ ਨਾ ਕਹਿਣਾ। ਜਾਮ ਨਾਲ ਜਾਮ ਟਕਰਾਉਣ ਦੀ ਪਰੰਪਰਾ ਸਦੀਆਂ ਤੋਂ ਚਲੀ ਆ ਰਹੀ ਹੈ। Read More

  10. ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਸਰਕਾਰ ਨਹੀਂ ਘਟਾਏਗੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਪੈਟਰੋਲੀਅਮ ਮੰਤਰੀ ਬੋਲੇ ਕੰਪਨੀਆਂ ਅਜੇ ਘਾਟਾ ਪੂਰਾ ਕਰ ਲੈਣ

    Petrol-Diesel Price: ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਮਤਾਂ 'ਚ ਬਦਲਾਅ ਨਾ ਕਰਨ ਬਾਰੇ ਕਿਹਾ ਕਿ ਕੌਮਾਂਤਰੀ ਪੱਧਰ 'ਤੇ ਕੀਮਤਾਂ 'ਚ ਵਾਧਾ ਹੋਣ ਕਾਰਨ ਜਨਤਕ ਖੇਤਰ ਦੀਆਂ ਕੰਪਨੀਆਂ ਨੇ ਕਾਫ਼ੀ ਸਮੇਂ ਤੱਕ ਆਪਣੀਆਂ ਕੀਮਤਾਂ ਸਥਿਰ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget