ਪੜਚੋਲ ਕਰੋ

ABP Sanjha Top 10, 12 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 12 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Viral Video: ਕੋਲਕਾਤਾ 'ਚ ਲੜਕੀਆਂ ਦਾ ਅਜਿਹਾ ਕਾਰਾ, ਹੱਥ 'ਚ ਸਿਗਰਟ ਲੈ ਕੇ ਗਾਇਆ ਰਾਸ਼ਟਰੀ ਗੀਤ, ਮਾਮਲਾ ਹੋਇਆ ਦਰਜ, ਜਾਣੋ ਹੁਣ ਕੀ ਹੋਵੇਗਾ...

    Kolkata Girl Viral Video: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦੋ ਕੁੜੀਆਂ ਹੱਸ ਕੇ ਰਾਸ਼ਟਰੀ ਗੀਤ ਗਾ ਰਹੀਆਂ ਸਨ। ਜਿਸ ਤੋਂ ਬਾਅਦ ਪੁਲਸ ਨੇ ਲੜਕੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। Read More

  4. ਮਿਆਂਮਾਰ 'ਚ ਫੌਜ ਨੇ ਲੋਕਾਂ ਦੀ ਭੀੜ 'ਤੇ ਬਰਸਾਏ ਬੰਬ, ਬੱਚਿਆਂ ਸਣੇ 100 ਤੋਂ ਵੱਧ ਦੀ ਮੌਤ, ਯੂਏਐਨ ਨੇ ਕੀਤੀ ਨਿੰਦਾ

    ਮਿਆਂਮਾਰ ਦੀ ਫੌਜ ਵੱਲੋਂ ਮੰਗਲਵਾਰ ਨੂੰ ਕੀਤੇ ਗਏ ਹਵਾਈ ਹਮਲੇ ਵਿੱਚ ਕਈ ਬੱਚਿਆਂ ਸਣੇ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ANI ਦੇ ਮੁਤਾਬਕ ਇਹ ਲੋਕ ਫੌਜੀ ਸ਼ਾਸਨ ਦੇ ਖ਼ਿਲਾਫ਼ ਆਯੋਜਿਤ ਇਕ ਸਮਾਰੋਹ 'ਚ ਸ਼ਾਮਲ ਹੋਣ ਲਈ ਗਏ ਸਨ। Read More

  5. Inderjit Nikku: ਇੰਦਰਜੀਤ ਨਿੱਕੂ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ, ਸਿੱਧੂ ਮੂਸੇਵਾਲਾ ਦੇ ਅਧੂਰੇ ਇਨਸਾਫ ਬਾਰੇ ਕਹੀ ਇਹ ਗੱਲ

    Justrice For Sidhu Moose Wala: ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, 'ਸ਼ੁਭਦੀਪ ਸਿੰਘ ਸਿੱਧੂ ਨੂੰ ਕਦੋਂ ਇੰਨਸਾਫ਼ ਮਿਲੂ, ਮਿਲੂ ਵੀ ਜਾਂ ਸਿੱਧੂ ਦੇ ਮਾਪੇ ਤੇ ਓਹਨੂੰ ਚਾਹੁੰਣ ਵਾਲੇ ਐਦਾਂ ਈ ਤੜਫ਼ਦੇ ਰਹਿਣਗੇ…?? Read More

  6. Pakistani Serial: 'ਹਮਸਫਰ' ਤੋਂ 'ਜ਼ਿੰਦਗੀ ਗੁਲਜ਼ਾਰ ਹੈ' ਤੱਕ, ਓਟੀਟੀ 'ਤੇ ਦੇਖੋ ਪਾਕਿਸਤਾਨ ਦੇ ਇਹ ਸੁਪਰਹਿੱਟ ਸੀਰੀਅਲ

    Pakistani Dramas: ਜੇਕਰ ਤੁਸੀਂ ਵੀ ਪਾਕਿਸਤਾਨੀ ਡਰਾਮੇ ਪਸੰਦ ਕਰਦੇ ਹੋ, ਤਾਂ ਓ.ਟੀ.ਟੀ 'ਤੇ 'ਹਮਸਫਰ' ਤੋਂ 'ਸੁਨੋ ਚੰਦਾ' ਤੱਕ ਇਹਨਾਂ ਬਿਹਤਰੀਨ ਪਾਕਿਸਤਾਨੀ ਨਾਟਕਾਂ ਦਾ ਜ਼ਰੂਰ ਆਨੰਦ ਲਓ Read More

  7. ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ

    ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, Read More

  8. ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ

    ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More

  9. ਬੀਅਰ ਦੀ ਛੋਟੀ ਬੋਤਲ ਨੂੰ ਕਿਉਂ ਕਹਿੰਦੇ ਹਨ ਪਿੰਟ? ਜਾਣੋ ਇਸ ਦੇ ਪਿੱਛੇ ਦਾ ਕਾਰਨ

    Beer bottle pint: ਅਸਲ ਵਿੱਚ, ਪਿੰਟ ਵਾਲਊਮ ਨੂੰ ਮਾਪਣ ਦੀ ਇੱਕ ਇਕਾਈ ਹੁੰਦੀ ਹੈ। ਜਿਸ ਦੀ ਵਰਤੋਂ ਬਰਤਾਨਵੀ ਦੇਸ਼ਾਂ ਅਤੇ ਅਮਰੀਕਾ ਵਿੱਚ ਹੁੰਦੀ ਸੀ। ਆਓ ਸਮਝੀਏ ਕਿ ਇਸ ਦਾ ਬੀਅਰ ਦੀ ਬੋਤਲ ਨਾਲ ਕੀ ਸਬੰਧ ਹੈ। Read More

  10. IT Raid: ਇਨਕਮ ਟੈਕਸ ਵਿਭਾਗ ਨੇ ਇਨ੍ਹਾਂ ਬੈਂਕਾਂ 'ਤੇ ਕੀਤੀ ਵੱਡੀ ਕਾਰਵਾਈ, ਛਾਪੇਮਾਰੀ 'ਚ 1000 ਕਰੋੜ ਦੀ ਹੇਰਾਫੇਰੀ ਦਾ ਖੁਲਾਸਾ

    Cooperative Bank IT Raids: ਇਨਕਮ ਟੈਕਸ ਵਿਭਾਗ ਨੇ ਇਸ ਰਾਜ ਦੇ ਕਈ ਬੈਂਕਾਂ 'ਤੇ ਛਾਪੇਮਾਰੀ ਕੀਤੀ ਹੈ। ਬੈਂਕਾਂ 'ਤੇ 1000 ਕਰੋੜ ਰੁਪਏ ਦੀ ਟੈਕਸ ਚੋਕੀ ਦਾ ਇਲਜ਼ਾਮ ਹੈ ਅਤੇ ਆਈ.ਟੀ ਵਿਭਾਗ ਨੇ ਫਰਜ਼ੀ ਖਰਚੇ ਦਾ ਖੁਲਾਸਾ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...
AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ
Embed widget