ਪੜਚੋਲ ਕਰੋ

ABP Sanjha Top 10, 12 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 12 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Viral Video: ਨਹੀਂ ਮਿਲੀ ਐਂਬੂਲੈਂਸ, ਬਿਮਾਰ ਪਤਨੀ ਨੂੰ ਮੋਢਿਆਂ 'ਤੇ ਚੁੱਕ ਹਸਪਤਾਲ ਪਹੁੰਚਿਆ ਪਤੀ, ਵੀਡੀਓ ਵਾਇਰਲ

    no ambulance: ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਗਰੀਬ ਆਦਮੀ ਆਪਣੀ ਪਤਨੀ ਨੂੰ ਮੋਢੇ ਉੱਤੇ ਚੁੱਕੇ ਕੇ ਇਲਾਜ ਕਰਵਾਉਣ ਦੇ ਲਈ ਹਸਪਤਾਲ ਪਹੁੰਚਿਆ। Read More

  4. 'ਅਮਰੀਕਾ 'ਚ ਹਿੰਦੂਆਂ ਖ਼ਿਲਾਫ਼ ਵਧੇ ਅਪਰਾਧ, ਮੰਦਰਾਂ 'ਤੇ ਹਮਲੇ', 'ਹਿੰਦੂਫੋਬੀਆ' ਨੂੰ ਲੈ ਕੇ ਦੇਸ਼ ਦੀ ਸੰਸਦ 'ਚ ਪ੍ਰਸਤਾਵ ਪੇਸ਼

    Hinduphobia Resolution: ਅਮਰੀਕੀ ਸੰਸਦ ਮੈਂਬਰ ਕਾਂਗਰਸ ਦੇ ਮੈਂਬਰ ਸ਼੍ਰੀ ਥਾਣੇਦਾਰ ਨੇ ਪ੍ਰਤੀਨਿਧ ਸਦਨ ਵਿੱਚ ਹਿੰਦੂ-ਵਿਰੋਧੀ ਕੱਟੜਤਾ, ਨਫਰਤ ਅਤੇ ਅਸਹਿਣਸ਼ੀਲਤਾ 'ਹਿੰਦੂਫੋਬੀਆ' ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਵਿਤਕਰਾ ਹੋ ਰਿਹਾ ਹੈ। Read More

  5. Salman Khan: ਅਗਲੀ ਈਦ 'ਤੇ ਧਮਾਕਾ ਕਰਨਗੇ ਸਲਮਾਨ ਖਾਨ, ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਭਾਈਜਾਨ ਨੇ ਕੀਤਾ ਐਲਾਨ

    ਸਲਮਾਨ ਖਾਨ ਦੀ ਫਿਲਮ ਦਾ ਐਲਾਨ ਕੁਝ ਸਮਾਂ ਪਹਿਲਾਂ ਹੋਇਆ ਸੀ, ਜਿਸ ਨੂੰ ਸਾਜਿਦ ਨਾਡਿਆਡਵਾਲਾ ਪ੍ਰੋਡਿਊਸ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਨੂੰ ਨਿਰਦੇਸ਼ਤ ਕਰਨ ਦੀ ਜ਼ਿੰਮੇਵਾਰੀ ਨਿਰਦੇਸ਼ਕ ਏ.ਆਰ ਮੁਰੁਗਦੌਸ ਦੇ ਮੋਢਿਆਂ 'ਤੇ ਹੈ। Read More

  6. Anupama: ਟੀਵੀ ਦੀ 'ਅਨੁਪਮਾ' ਅਸਲ ਜ਼ਿੰਦਗੀ 'ਚ ਵੀ ਹੈ ਸਸਕਾਰੀ ਨੂੰਹ, ਰੋਜ਼ ਸਵੇਰੇ ਉੱਠਣ ਸਾਰ ਛੂਹੰਦੀ ਹੈ ਪਤੀ ਦੇ ਪੈਰ, ਜਾਣੋ ਵਜ੍ਹਾ

    Rupali Ganguli on Touching Husband feet: ਰੂਪਾਲੀ ਗਾਂਗੁਲੀ ਸੀਰੀਅਲ ਅਨੁਪਮਾ ਨਾਲ ਸਾਰਿਆਂ ਦਾ ਦਿਲ ਜਿੱਤ ਰਹੀ ਹੈ। ਇਸ ਸ਼ੋਅ ਨੇ ਉਸ ਨੂੰ ਇਕ ਵੱਖਰੀ ਪਛਾਣ ਦਿੱਤੀ ਹੈ। Read More

  7. Jasprit Bumrah: ਕੈਨੇਡਾ ਜਾਣਾ ਚਾਹੁੰਦਾ ਸੀ ਜਸਪ੍ਰੀਤ ਬੁਮਰਾਹ, ਜੇ IPL ਨਾ ਹੁੰਦਾ ਤਾਂ....

    IPL: ਜਸਪ੍ਰੀਤ ਬੁਮਰਾਹ ਦਾ ਕ੍ਰਿਕਟ ਕਰੀਅਰ ਆਸਾਨ ਨਹੀਂ ਰਿਹਾ। ਜਾਣੋ ਜੇIPL ਨਾ ਹੋਇਆ ਹੁੰਦਾ ਤਾਂ ਸ਼ਾਇਦ ਬੁਮਰਾਹ ਅੱਜ ਭਾਰਤੀ ਟੀਮ ਦੇ ਸਭ ਤੋਂ ਘਾਤਕ ਗੇਂਦਬਾਜ਼ ਨਾ ਬਣਦੇ। Read More

  8. ICC World Cup 2027: ਕ੍ਰਿਕੇਟ ਵਰਲਡ ਕੱਪ 2027 ਦਾ ਹੋ ਗਿਆ ਐਲਾਨ, ਜਾਣੋ ਕਿਸ ਦੇਸ਼ ਨੂੰ ਮਿਲੀ ਮੇਜ਼ਬਾਨੀ ਦੀ ਕਮਾਨ, ਕਿੱਥੇ-ਕਿੱਥੇ ਹੋਣਗੇ ਮੈਚ?

    ICC World Cup 2027: ਅਗਲਾ ਵਨਡੇ ਕ੍ਰਿਕਟ ਵਿਸ਼ਵ ਕੱਪ ਦੱਖਣੀ ਅਫਰੀਕਾ, ਜ਼ਿੰਬਾਬਵੇ ਅਤੇ ਨਾਮੀਬੀਆ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਜਾਵੇਗਾ। ਜਾਣੋ ਕਿਹੜੀਆਂ ਥਾਵਾਂ 'ਤੇ ਮੈਚ ਖੇਡੇ ਜਾਣਗੇ। Read More

  9. ਬੱਚਿਆਂ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨਾ ਪੈ ਸਕਦੈ ਭਾਰੀ, ਜਾਣੋ ਕਿਵੇਂ?

    ਕੀ ਤੁਸੀਂ ਜਾਣਦੇ ਹੋ ਕਿ ਫੋਟੋਆਂ ਸ਼ੇਅਰ ਕਰਨ ਨਾਲ ਤੁਹਾਡੇ ਬੱਚੇ ਦਾ ਆਨਲਾਈਨ ਕਿਡਨੈਪ ਵੀ ਹੋ ਸਕਦਾ ਹੈ। ਹਾਲਾਂਕਿ ਇਹ ਅਸਲ ਕਿਡਨੈਪਿੰਗ ਨਹੀਂ ਹੈ, ਲੇਕਿਨ ਇਸ ਵਿੱਚ ਬੱਚੇ ਦੀਆਂ ਫੋਟੋਆਂ ਅਤੇ ਵੀਡੀਓਜ਼ ਨੂੰ ਵੱਖਰੇ ਨਾਮ ਤੇ ਪਛਾਣ ਸ਼ਾਮਲ ਹੋ ਸਕਦਾ। Read More

  10. Electoral Bonds: SBI ਨੇ RTI ਐਕਟ ਦੇ ਤਹਿਤ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਤੋਂ ਇਨਕਾਰ, ਦੱਸੀ ਇਹ ਵਜ੍ਹਾ

    Electoral Bonds' Details Under RTI Act: SBI ਨੇ RTI 'ਤੇ ਇਲੈਕਟੋਰਲ ਬਾਂਡ ਦੀ ਡਿਟੇਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਅਜਿਹਾ ਕਰਨ ਪਿੱਛੇ ਭਾਰਤੀ ਸਟੇਟ ਬੈਂਕ ਵਜ੍ਹਾ ਵੀ ਦੱਸੀ ਹੈ। ਆਓ ਜਾਣਦੇ ਹਾਂ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
Punjab News: ਐਡਵੋਕੇਟ ਧਾਮੀ ਵੱਲੋਂ ਵੱਡਾ ਐਲਾਨ! ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
ਸਾਂਸਦਾਂ ਦੀ ਹੋਈ ਚਾਂਦੀ! ਸਰਕਾਰ ਨੇ ਸੰਸਦ ਮੈਂਬਰਾਂ ਨੂੰ ਦਿੱਤਾ ਤੋਹਫਾ, ਇੰਨੀ ਵਧ ਗਈ ਤਨਖਾਹ, ਪੈਂਸ਼ਨ ਅਤੇ DA
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Donald Trump Decision: ਭਾਰਤ ਨੂੰ ਫਿਰ ਮਿਲਿਆ ਵੱਡਾ ਝਟਕਾ! ਵੱਧ ਸਕਦੇ ਤੇਲ ਦੇ ਦਾਮ, ਜਾਣੋ ਟੈਰਿਫ਼ ਨੂੰ ਲੈ ਕੇ ਕੀ ਕੀਤਾ ਨਵਾਂ ਐਲਾਨ
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
Punjab News: ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ, ਹਾਈ ਅਲਰਟ ਜਾਰੀ; ਭਾਰੀ ਪੁਲਿਸ ਫੋਰਸ ਤੈਨਾਤ...
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
2 ਰੁਪਏ ਕਿਲੋ ਹੋਇਆ ਟਮਾਟਰ! ਇੰਨਾ ਸਸਤਾ ਦੇਖ ਲੋਕਾਂ 'ਚ ਮੱਚ ਗਈ ਤਰਥੱਲੀ, ਕਿਸਾਨ ਪ੍ਰੇਸ਼ਾਨ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
Punjab News: ਪੰਜਾਬ ਸਰਕਾਰ ਵੱਲੋਂ ਫਿਰ ਵੱਡਾ ਫੇਰਬਦਲ! ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫਸਰ ਦਾ ਤਬਾਦਲਾ
ਗੰਨੇ ਦਾ ਰਸ ਪੀਣ ਦੇ ਸ਼ੌਕੀਨ ਲੋਕ ਹੋ ਜਾਓ ਸਾਵਧਾਨ, ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਵਧ ਸਕਦੈ ਖ਼ਤਰਾ
ਗੰਨੇ ਦਾ ਰਸ ਪੀਣ ਦੇ ਸ਼ੌਕੀਨ ਲੋਕ ਹੋ ਜਾਓ ਸਾਵਧਾਨ, ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਵਧ ਸਕਦੈ ਖ਼ਤਰਾ
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
Embed widget