1. ABP Sanjha Top 10, 12 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Service Bill: ਕੇਂਦਰ ਨੇ 2024 ਤੋਂ ਪਹਿਲਾਂ ਜਿੱਤੀ ਦਿੱਲੀ ਦੀ ਲੜਾਈ, ਰਸ਼ਟਰਪਤੀ ਨੇ ਸੇਵਾ ਬਿੱਲ ਨੂੰ ਦਿੱਤੀ ਮਨਜ਼ੂਰੀ

    Delhi Service Bill: ਸੰਸਦ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਨੇ ਦਿੱਲੀ ਸੇਵਾ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ। ਇਸ ਨਾਲ 19 ਮਈ ਨੂੰ ਜਾਰੀ ਆਰਡੀਨੈਂਸ ਹੁਣ ਕਾਨੂੰਨ ਬਣ ਗਿਆ ਹੈ। Read More

  4. CIA : ਕੀ ਅਮਰੀਕੀ ਕੇਂਦਰੀ ਖੁਫੀਆ ਏਜੰਸੀ ਲੈ ਰਹੀ ਸੀ ਚੀਨ ਨਾਲ ਜੁੜੀ ਅਹਿਮ ਜਾਣਕਾਰੀ, ਚੀਨ ਤੇ ਅਮਰੀਕਾ ਚ ਫਿਰ ਤੋਂ ਬਵਾਲ

    US and Chaina ਚੀਨ ਨੇ ਬੀਤੇ ਸ਼ੁੱਕਰਵਾਰ ਨੂੰ ਅਮਰੀਕਾ 'ਤੇ ਜਸੂਸੀ ਕਰਨ ਦਾ ਦੋਸ਼ ਲਗਾਇਆ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਜ਼ੇਂਗ ਨਾਂ ਦੇ 52 ਸਾਲਾ ਵਿਅਕਤੀ ਨੂੰ ਫੜਿਆ ਹੈ, .. Read More

  5. Sargun Mehta: ਸਰਗੁਣ ਮਹਿਤਾ-ਹਾਰਡੀ ਸੰਧੂ 'ਚ ਕੀ ਖਿਚੜੀ ਪੱਕ ਰਹੀ? ਸਰਗੁਣ ਨੇ ਪੋਸਟ ਸ਼ੇਅਰ ਕਰ ਹਾਰਡੀ ਨੂੰ ਕਹੀ ਇਹ ਗੱਲ, ਦੇਖੋ ਹਾਰਡੀ ਦਾ ਜਵਾਬ

    Sargun Mehta Harddy Sandhu: ਵੀਡੀਓ ਦੀ ਕੈਪਸ਼ਨ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਸਰਗੁਣ ਨੇ ਵੀਡੀਓ 'ਚ ਗਾਇਕ ਤੇ ਐਕਟਰ ਹਾਰਡੀ ਸੰਧੂ ਨੂੰ ਟੈਗ ਕੀਤਾ ਹੈ। Read More

  6. Independence Day: ਇਸ ਸੁਤੰਤਰਤਾ ਦਿਵਸ ਮੌਕੇ ਘਰ ਬੈਠੇ ਇਨ੍ਹਾਂ ਦੇਸ਼ ਭਗਤੀ ਦੀਆ ਫਿਲਮਾਂ ਦਾ ਲਓ ਮਜ਼ਾ, ਦੇਖੋ ਲਿਸਟ

    Best Bollywood Patriotic Films: ਸੁਤੰਤਰਤਾ ਦਿਵਸ ਦੇ ਸਨਮਾਨ ਵਿੱਚ, ਭਾਰਤੀ ਫੌਜਾਂ, ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਲੋਕ ਦੇਸ਼ ਭਗਤੀ 'ਤੇ ਅਧਾਰਿਤ ਫ਼ਿਲਮਾਂ ਦੇਖ ਸਕਦੇ ਹੈ। Read More

  7. KL Rahul: ਟੀਮ ਇੰਡੀਆ 'ਚ ਸ਼ਾਮਲ ਹੋਣ ਲਈ KL ਰਾਹੁਲ ਨੂੰ ਪਾਸ ਕਰਨਾ ਪਵੇਗਾ ਇਹ ਟੈਸਟ, ਪੜ੍ਹੋ ਕਦੋਂ ਲਿਆ ਜਾਵੇਗਾ ਫੈਸਲਾ

    Asia Cup 2023: KL ਰਾਹੁਲ ਸੱਟ ਤੋਂ ਉਭਰ ਕੇ ਮੈਦਾਨ 'ਤੇ ਵਾਪਸੀ ਦੀ ਤਿਆਰੀ ਕਰ ਰਹੇ ਹਨ। ਪਰ ਟੀਮ ਇੰਡੀਆ 'ਚ ਸ਼ਾਮਲ ਹੋਣ ਲਈ ਉਸ ਨੂੰ ਟੈਸਟ ਪਾਸ ਕਰਨਾ ਹੋਵੇਗਾ। Read More

  8. India vs West Indies : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਕਦੋਂ ਤੇ ਕਿੱਥੇ ਹੋਵੇਗਾ ਪੜ੍ਹੋ ਪੂਰੀ ਖ਼ਬਰ

    T-20 series ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਅਮਰੀਕਾ ਦੇ ਫਲੋਰੀਡਾ ਸ਼ਹਿਰ 'ਚ ਖੇਡਿਆ ਜਾਵੇਗਾ। ਇਹ ਮੈਚ,,,,, Read More

  9. Bathing in Fever: ਕੀ ਬੁਖ਼ਾਰ ਵਿੱਚ ਨਹਾਇਆ ਜਾ ਸਕਦਾ ਹੈ ਜਾਂ ਨਹੀਂ? ਮਾਹਰ ਤੋਂ ਜਾਣੋ ਜਵਾਬ

    ਬੁਖਾਰ ਦੇ ਦੌਰਾਨ ਸਰੀਰ ਵਿੱਚ ਬਹੁਤ ਦਰਦ ਹੁੰਦਾ ਹੈ ਅਤੇ ਕਮਜ਼ੋਰੀ ਮਹਿਸੂਸ ਹੋਣ ਲੱਗਦੀ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਲੋਕਾਂ ਨੂੰ ਇਸ ਸਮੇਂ ਦੌਰਾਨ ਨਹਾਉਣਾ ਪਸੰਦ ਨਹੀਂ ਹੁੰਦਾ। Read More

  10. MSSC: ਔਰਤਾਂ ਲਈ ਖ਼ਾਸ ਹੈ ਇਹ ਸਰਕਾਰੀ ਸਕੀਮ, ਘੱਟ ਨਿਵੇਸ਼ 'ਤੇ ਮਿਲੇਗਾ ਜ਼ਬਰਦਸਤ ਰਿਟਰਨ

    MSSC Scheme: ਸਰਕਾਰ ਨੇ ਖਾਸ ਤੌਰ 'ਤੇ ਔਰਤਾਂ ਲਈ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਸਕੀਮ ਸ਼ੁਰੂ ਕੀਤੀ ਹੈ। ਜੇ ਤੁਸੀਂ ਵੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਇਸ ਦੇ ਵੇਰਵੇ ਬਾਰੇ ਦੱਸ ਰਹੇ ਹਾਂ। Read More