ਪੜਚੋਲ ਕਰੋ

ABP Sanjha Top 10, 12 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 12 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Karnataka: ਕਰਨਾਟਕ ਰਾਜ ਭਵਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਹਰ ਪਾਸੇ ਦਹਿਸ਼ਤ ਦਾ ਮਾਹੌਲ

    Karnataka Raj bhavan bomb threat: ਕਰਨਾਟਕ 'ਚ ਰਾਜ ਭਵਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਹੈ। ਬੰਬ ਨਿਰੋਧਕ ਦਸਤੇ ਨੂੰ ਕਾਹਲੀ ਨਾਲ ਤਾਇਨਾਤ ਕੀਤਾ ਗਿਆ। Read More

  4. Defence Debt: ਕਰਜ਼ੇ ਦੀ ਦਲਦਲ 'ਚ ਫਸਿਆ ਪਾਕਿਸਤਾਨ, 'ਦੋਸਤ' ਚੀਨ ਨੇ ਦਿੱਤੀ ਧਮਕੀ, ਡਰੈਗਨ ਨੇ ਰੱਖਿਆ ਉਪਕਰਨਾਂ ਲਈ ਮੰਗੇ ਪੈਸੇ

    China Pakistan Defence Deal: ਪਾਕਿਸਤਾਨ ਆਪਣੇ ਸਭ ਤੋਂ ਮਾੜੇ ਆਰਥਿਕ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇੱਕ ਪਾਸੇ IMF ਦਾ ਕਰਜ਼ਾ ਮੋੜਨਾ ਹੈ ਅਤੇ ਦੂਜੇ ਪਾਸੇ ਚੀਨ ਰੱਖਿਆ ਹਥਿਆਰਾਂ ਦੀ ਅਦਾਇਗੀ ਲਈ ਲਗਾਤਾਰ ਦਬਾਅ ਬਣਾ ਰਿਹਾ ਹੈ। Read More

  5. Shah Rukh Khan: ਸ਼ਾਹਰੁਖ 'ਡੰਕੀ' ਦੀ ਰਿਲੀਜ਼ ਤੋਂ ਪਹਿਲਾਂ ਪਹੁੰਚੇ ਵੈਸ਼ਨੋ ਮਾਤਾ ਦੇ ਮੰਦਰ, ਕਿੰਗ ਖਾਨ ਨੇ ਇੱਕ ਸਾਲ 'ਚ ਤੀਜੀ ਵਾਰ ਕੀਤੇ ਦਰਸ਼ਨ

    Shah Rukh Khan News: ਆਪਣੀ ਆਉਣ ਵਾਲੀ ਫਿਲਮ ਡੰਕੀ ਦੀ ਰਿਲੀਜ਼ ਤੋਂ ਪਹਿਲਾਂ, ਸ਼ਾਹਰੁਖ ਖਾਨ ਇੱਕ ਵਾਰ ਫਿਰ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਮੱਥਾ ਟੇਕਣ ਪਹੁੰਚੇ। ਅਦਾਕਾਰਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। Read More

  6. Akshay Kumar: ਸ਼ਾਹਰੁਖ ਖਾਨ ਤੇ ਪ੍ਰੀਤੀ ਜ਼ਿੰਟਾ ਤੋਂ ਬਾਅਦ ਹੁਣ ਅਕਸ਼ੈ ਕੁਮਾਰ ਵੀ ਬਣੇ ਕ੍ਰਿਕੇਟ ਟੀਮ ਦੇ ਮਾਲਕ, ਖਰੀਦ ਲਈ ਇਹ ਟੀਮ

    Akshay Kumar News: ਬਾਲੀਵੁੱਡ ਦੇ ਖਿਲਾੜੀ ਕੁਮਾਰ ਵੀ ਹੁਣ ਕ੍ਰਿਕਟ ਟੀਮ ਦੇ ਮਾਲਕ ਬਣ ਗਏ ਹਨ। ਅਕਸ਼ੈ ਕੁਮਾਰ ਨੇ ਨਿਊ ਇੰਡੀਅਨ ਸਟ੍ਰੀਟ ਪ੍ਰੀਮੀਅਰ ਲੀਗ 'ਚ ਸ਼੍ਰੀਨਗਰ ਦੀ ਟੀਮ ਖਰੀਦੀ ਹੈ। Read More

  7. Virat Kohli: ਵਿਰਾਟ ਕੋਹਲੀ ਲਈ ਬੇਹੱਦ ਖਾਸ ਰਿਹਾ ਸਾਲ 2023, ਤੋੜਿਆ ਸਚਿਨ ਦਾ 50 ਸੈਂਕੜਿਆਂ ਦਾ ਰਿਕਾਰਡ, ਬਣਾਏ ਕਈ ਰਿਕਾਰਡ

    Virat Kohli: ਵਿਰਾਟ ਕੋਹਲੀ ਲਈ ਵਨਡੇ ਕ੍ਰਿਕਟ 'ਚ ਪ੍ਰਦਰਸ਼ਨ ਦੇ ਲਿਹਾਜ਼ ਨਾਲ ਇਹ ਸਾਲ ਉਨ੍ਹਾਂ ਦੇ ਕਰੀਅਰ ਦਾ ਦੂਜਾ ਸਰਵੋਤਮ ਸਾਲ ਰਿਹਾ। ਉਸ ਨੇ ਇਸ ਸਾਲ ਵਨਡੇ ਕ੍ਰਿਕਟ ਵਿੱਚ ਕੁੱਲ 1377 ਦੌੜਾਂ ਬਣਾਈਆਂ। Read More

  8. World Cup: ICC ਨੇ ਕੀਤਾ ਵਰਲਡ ਕੱਪ ਦੇ ਸ਼ਡਿਊਲ ਦਾ ਐਲਾਨ, 20 ਜਨਵਰੀ ਨੂੰ ਟੀਮ ਇੰਡੀਆ ਖੇਡੇਗੀ ਆਪਣਾ ਪਹਿਲਾ ਮੈਚ

    U19 Men's World Cup 2024: ICC ਨੇ ਪੁਰਸ਼ ਅੰਡਰ-19 ਵਿਸ਼ਵ ਕੱਪ 2024 ਦਾ ਸ਼ਡਿਊਲ ਜਾਰੀ ਕੀਤਾ ਹੈ। ਇਹ 19 ਜਨਵਰੀ ਤੋਂ ਸ਼ੁਰੂ ਹੋ ਕੇ 11 ਫਰਵਰੀ ਤੱਕ ਖੇਡਿਆ ਜਾਵੇਗਾ। Read More

  9. Diabetic: ਸ਼ੂਗਰ ਦੇ ਮਰੀਜ਼ ਨੂੰ ਇੱਕ ਦਿਨ ਵਿੱਚ ਕਿੰਨੀ ਖੰਡ ਖਾਣੀ ਚਾਹੀਦੀ? ਜਾਣ ਲਓ ਨਹੀਂ ਤਾਂ ਵਿਗੜ ਸਕਦੀ ਸਿਹਤ

    Health News: ਸ਼ੂਗਰ ਦੇ ਮਰੀਜ਼ ਨੂੰ ਕਿੰਨੀ ਖੰਡ ਖਾਣੀ ਚਾਹੀਦੀ ਹੈ ਜਾਂ ਇਸ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨਾ ਚਾਹੀਦਾ ਹੈ? ਜਾਣੋ ਸਿਹਤ ਮਾਹਿਰ ਤੋਂ ਸਹੀ ਜਵਾਬ। Read More

  10. Onion Price: ਜਲਦ ਹੀ 40 ਰੁਪਏ ਕਿਲੋ ਵਿਕੇਗਾ ਪਿਆਜ਼, ਹੁਣ ਕੇਂਦਰ ਸਰਕਾਰ ਦੀ ਪਾਬੰਦੀ ਤੋਂ ਕਿਸਾਨ ਔਖੇ 

    central government: ਐਨਸੀਪੀ ਦੇ ਪ੍ਰਧਾਨ ਸ਼ਰਦ ਪਵਾਰ ਨੇ ਵੀ ਮੰਗ ਕੀਤੀ ਹੈ ਕਿ ਪਿਆਜ਼ ਦੀ ਬਰਾਮਦ ’ਤੇ ਰੋਕ ਹਟਾਈ ਜਾਏ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget