ਪੜਚੋਲ ਕਰੋ

ABP Sanjha Top 10, 12 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 12 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਹੁਣ ਰਮੇਸ਼ ਬੈਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਰਾਜਪਾਲ ,ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫ਼ਾ ਮਨਜ਼ੂਰ

    Maharashtra Governor News  : ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਹੁਣ ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਮਹਾਰਾਸ਼ਟਰ ਦੇ ਨਵੇਂ ਰਾਜਪਾਲ ਹੋਣਗੇ। ਇਸ ਦੇ ਨਾਲ ਹੀ ਸੀਪੀ ਰਾਧਾਕ੍ਰਿਸ਼ਨਨ ਨੂੰ ਝਾਰਖੰਡ ਦੇ ਨਵੇਂ ਰਾਜਪਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। Read More

  4. Operation Dost Video: ਤੁਰਕੀ 'ਚ ਭੂਚਾਲ ਦੇ ਦੌਰਾਨ ਸ਼ਾਨ ਨਾਲ ਲਹਿਰਾਇਆ ਗਿਆ ਤਿਰੰਗਾ, ਹਰ ਭਾਰਤੀ ਨੂੰ ਇਹ ਵੀਡੀਓ ਵੇਖ ਕੇ ਹੋਵੇਗਾ ਮਾਣ

    ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਵਾਲੇ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 29,000 ਨੂੰ ਪਾਰ ਕਰ ਗਈ ਹੈ। ਹਰ ਪਾਸੇ ਤਬਾਹੀ ਦਾ ਨਜ਼ਾਰਾ ਹੈ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। Read More

  5. Netflix ਦੀ 'ਕਲਾਸ' ਸੀਰੀਜ਼ 'ਚ ਚਿੰਤਨ ਰਾਛ ਦੇ ਕਿਰਦਾਰ ਫਾਰੂਕ ਮੰਜ਼ੂਰ ਨੇ ਕੀਤਾ ਸਭ ਨੂੰ ਪਾਗਲ

    ਚਿੰਤਨ ਰਾਛ ਨੂੰ ਫੈਨਜ਼ ਵੱਲੋਂ ਪਸੰਦ ਕਰਨ ਬਾਰੇ ਇੰਟਰਨੈੱਟ 'ਤੇ ਬਹੁਤ ਸਾਰੇ ਟਵੀਟ ਵੀ ਦੇਖੇ ਜਾ ਰਹੇ ਹਨ, ਜੋ ਅਭਿਨੇਤਾ ਲਈ ਉਨ੍ਹਾਂ ਦਾ ਮੋਹ ਨੂੰ ਦਰਸਾਉਂਦੇ ਹਨ Read More

  6. Shiv Thakare: ਕਦੇ ਦੁੱਧ ਅਤੇ ਅਖਬਾਰ ਵੇਚ ਕੇ ਗੁਜ਼ਾਰਾ ਕਰਨ ਵਾਲੇ ਸ਼ਿਵ ਠਾਕਰੇ ਪਹਿਲਾਂ ਵੀ ਜਿੱਤ ਚੁੱਕੇ ਹਨ 'ਬਿੱਗ ਬੌਸ' ਦਾ ਖਿਤਾਬ  

    Bigg Boss 16 Winner Shiv Thakare: ਸ਼ਿਵ ਠਾਕਰੇ ਆਪਣੀ ਸਾਦਗੀ ਅਤੇ ਵਿਲੱਖਣ ਅੰਦਾਜ਼ ਕਾਰਨ ਪ੍ਰਸ਼ੰਸਕਾਂ ਦੇ ਪਸੰਦੀਦਾ ਬਣ ਗਏ ਹਨ। ਪਰ ਇਸ ਮੁਕਾਮ 'ਤੇ ਪਹੁੰਚਣ ਲਈ ਸ਼ਿਵ ਨੂੰ ਬਹੁਤ ਪਾਪੜ ਵੇਲਣੇ ਪਏ। Read More

  7. R Madhavan ਦੇ ਬੇਟੇ ਨੇ ਖੇਲੋ ਇੰਡੀਆ ਯੂਥ ਖੇਡਾਂ 'ਚ 5 ਗੋਲਡ ਸਮੇਤ ਜਿੱਤੇ 7 ਤਮਗ਼ੇ

    Vedaant Madhavan: ਖੇਲੋ ਇੰਡੀਆ ਯੁਵਾ ਖੇਡਾਂ ਵਿੱਚ ਮਹਾਰਾਸ਼ਟਰ ਤੋਂ ਹਿੱਸਾ ਲੈ ਰਹੇ ਅਦਾਕਾਰ ਆਰ ਮਾਧਵਨ ਦੇ ਪੁੱਤਰ ਵੇਦਾਂਤ ਮਾਧਵਨ ਨੇ ਤੈਰਾਕੀ ਵਿੱਚ 5 ਸੋਨ ਤਗਮੇ ਸਮੇਤ 7 ਤਗਮੇ ਜਿੱਤੇ। Read More

  8. IND vs AUS: ਸਟੀਵ ਸਮਿਥ ਅਤੇ ਵਿਰਾਟ ਕੋਹਲੀ ਵਿਚਾਲੇ ਸ਼ੁਰੂ ਹੋਈ ਸ਼ਬਦੀ ਜੰਗ, ਦੇਖੋ ਮੁਸਕਰਾਉਂਦੇ ਹੋਏ ਕੋਹਲੀ ਨੇ ਕੀ ਕਿਹਾ?

    IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਸੀਰੀਜ਼ ਦਾ ਆਯੋਜਨ 9 ਫਰਵਰੀ ਤੋਂ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਕ੍ਰਿਕਟ ਮੈਦਾਨ 'ਤੇ ਹੋ ਰਿਹਾ ਹੈ। Read More

  9. ਜੇਕਰ ਤੁਹਾਡੇ ਸਰੀਰ 'ਚ ਇਹ 5 ਲੱਛਣ ਆਉਂਦੇ ਹਨ ਨਜ਼ਰ, ਤਾਂ ਤੁਸੀਂ ਵੀ ਇਸ ਖਤਰਨਾਕ ਬਿਮਾਰੀ ਦੇ ਹੋ ਗਏ ਸ਼ਿਕਾਰ

    ਲੀਵਰ ਸਰੀਰ ਦੇ ਪਾਚਨ ਤੰਤਰ ਦਾ ਜ਼ਰੂਰੀ ਹਿੱਸਾ ਹੈ ਪਰ ਹੈਪੇਟਾਈਟਸ ਵਰਗੀ ਬਿਮਾਰੀ ਲੀਵਰ ਦੀ ਸਮਰੱਥਾ ਨੂੰ ਬੇਹੱਦ ਕਮਜ਼ੋਰ ਬਣਾ ਦਿੰਦਾ ਹੈ। ਇਸ ਦੇ ਲੱਛਣਾਂ ਵੱਲ ਸਮੇਂ ਸਿਰ ਧਿਆਨ ਦੇਣ ਦੀ ਲੋੜ ਹੁੰਦੀ ਹੈ। Read More

  10. Layoffs: 2023 ਵਿੱਚ ਹੁਣ ਤੱਕ 332 ਕੰਪਨੀਆਂ ਨੇ ਕੱਢ ਦਿੱਤੇ 1 ਲੱਖ ਤੋਂ ਜ਼ਿਆਦਾ ਮੁਲਾਜ਼ਮ, ਜਾਣੋ ਕੰਪਨੀਆਂ

    Layoffs News: ਸਾਲ 2023 ਦੌਰਾਨ, ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੀ ਛਾਂਟੀ ਕੀਤੀ ਗਈ ਹੈ। ਇਸ ਵਿੱਚ ਗੂਗਲ, ​​ਮਾਈਕ੍ਰੋਸਾਫਟ, ਯਾਹੂ, ਐਮਾਜ਼ਾਨ ਅਤੇ ਹੋਰ ਬਹੁਤ ਸਾਰੀਆਂ ਕੰਪਨੀਆਂ ਸ਼ਾਮਲ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
Indian Passport Holder: ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
Diljit Dosanjh: ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
Indian Passport Holder: ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
Diljit Dosanjh: ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
Embed widget