ABP Sanjha Top 10, 12 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 12 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 11 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 11 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਹੁਣ ਰਮੇਸ਼ ਬੈਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਰਾਜਪਾਲ ,ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫ਼ਾ ਮਨਜ਼ੂਰ
Maharashtra Governor News : ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਹੁਣ ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਮਹਾਰਾਸ਼ਟਰ ਦੇ ਨਵੇਂ ਰਾਜਪਾਲ ਹੋਣਗੇ। ਇਸ ਦੇ ਨਾਲ ਹੀ ਸੀਪੀ ਰਾਧਾਕ੍ਰਿਸ਼ਨਨ ਨੂੰ ਝਾਰਖੰਡ ਦੇ ਨਵੇਂ ਰਾਜਪਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। Read More
Operation Dost Video: ਤੁਰਕੀ 'ਚ ਭੂਚਾਲ ਦੇ ਦੌਰਾਨ ਸ਼ਾਨ ਨਾਲ ਲਹਿਰਾਇਆ ਗਿਆ ਤਿਰੰਗਾ, ਹਰ ਭਾਰਤੀ ਨੂੰ ਇਹ ਵੀਡੀਓ ਵੇਖ ਕੇ ਹੋਵੇਗਾ ਮਾਣ
ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਵਾਲੇ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 29,000 ਨੂੰ ਪਾਰ ਕਰ ਗਈ ਹੈ। ਹਰ ਪਾਸੇ ਤਬਾਹੀ ਦਾ ਨਜ਼ਾਰਾ ਹੈ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। Read More
Netflix ਦੀ 'ਕਲਾਸ' ਸੀਰੀਜ਼ 'ਚ ਚਿੰਤਨ ਰਾਛ ਦੇ ਕਿਰਦਾਰ ਫਾਰੂਕ ਮੰਜ਼ੂਰ ਨੇ ਕੀਤਾ ਸਭ ਨੂੰ ਪਾਗਲ
ਚਿੰਤਨ ਰਾਛ ਨੂੰ ਫੈਨਜ਼ ਵੱਲੋਂ ਪਸੰਦ ਕਰਨ ਬਾਰੇ ਇੰਟਰਨੈੱਟ 'ਤੇ ਬਹੁਤ ਸਾਰੇ ਟਵੀਟ ਵੀ ਦੇਖੇ ਜਾ ਰਹੇ ਹਨ, ਜੋ ਅਭਿਨੇਤਾ ਲਈ ਉਨ੍ਹਾਂ ਦਾ ਮੋਹ ਨੂੰ ਦਰਸਾਉਂਦੇ ਹਨ Read More
Shiv Thakare: ਕਦੇ ਦੁੱਧ ਅਤੇ ਅਖਬਾਰ ਵੇਚ ਕੇ ਗੁਜ਼ਾਰਾ ਕਰਨ ਵਾਲੇ ਸ਼ਿਵ ਠਾਕਰੇ ਪਹਿਲਾਂ ਵੀ ਜਿੱਤ ਚੁੱਕੇ ਹਨ 'ਬਿੱਗ ਬੌਸ' ਦਾ ਖਿਤਾਬ
Bigg Boss 16 Winner Shiv Thakare: ਸ਼ਿਵ ਠਾਕਰੇ ਆਪਣੀ ਸਾਦਗੀ ਅਤੇ ਵਿਲੱਖਣ ਅੰਦਾਜ਼ ਕਾਰਨ ਪ੍ਰਸ਼ੰਸਕਾਂ ਦੇ ਪਸੰਦੀਦਾ ਬਣ ਗਏ ਹਨ। ਪਰ ਇਸ ਮੁਕਾਮ 'ਤੇ ਪਹੁੰਚਣ ਲਈ ਸ਼ਿਵ ਨੂੰ ਬਹੁਤ ਪਾਪੜ ਵੇਲਣੇ ਪਏ। Read More
R Madhavan ਦੇ ਬੇਟੇ ਨੇ ਖੇਲੋ ਇੰਡੀਆ ਯੂਥ ਖੇਡਾਂ 'ਚ 5 ਗੋਲਡ ਸਮੇਤ ਜਿੱਤੇ 7 ਤਮਗ਼ੇ
Vedaant Madhavan: ਖੇਲੋ ਇੰਡੀਆ ਯੁਵਾ ਖੇਡਾਂ ਵਿੱਚ ਮਹਾਰਾਸ਼ਟਰ ਤੋਂ ਹਿੱਸਾ ਲੈ ਰਹੇ ਅਦਾਕਾਰ ਆਰ ਮਾਧਵਨ ਦੇ ਪੁੱਤਰ ਵੇਦਾਂਤ ਮਾਧਵਨ ਨੇ ਤੈਰਾਕੀ ਵਿੱਚ 5 ਸੋਨ ਤਗਮੇ ਸਮੇਤ 7 ਤਗਮੇ ਜਿੱਤੇ। Read More
IND vs AUS: ਸਟੀਵ ਸਮਿਥ ਅਤੇ ਵਿਰਾਟ ਕੋਹਲੀ ਵਿਚਾਲੇ ਸ਼ੁਰੂ ਹੋਈ ਸ਼ਬਦੀ ਜੰਗ, ਦੇਖੋ ਮੁਸਕਰਾਉਂਦੇ ਹੋਏ ਕੋਹਲੀ ਨੇ ਕੀ ਕਿਹਾ?
IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਸੀਰੀਜ਼ ਦਾ ਆਯੋਜਨ 9 ਫਰਵਰੀ ਤੋਂ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਕ੍ਰਿਕਟ ਮੈਦਾਨ 'ਤੇ ਹੋ ਰਿਹਾ ਹੈ। Read More
ਜੇਕਰ ਤੁਹਾਡੇ ਸਰੀਰ 'ਚ ਇਹ 5 ਲੱਛਣ ਆਉਂਦੇ ਹਨ ਨਜ਼ਰ, ਤਾਂ ਤੁਸੀਂ ਵੀ ਇਸ ਖਤਰਨਾਕ ਬਿਮਾਰੀ ਦੇ ਹੋ ਗਏ ਸ਼ਿਕਾਰ
ਲੀਵਰ ਸਰੀਰ ਦੇ ਪਾਚਨ ਤੰਤਰ ਦਾ ਜ਼ਰੂਰੀ ਹਿੱਸਾ ਹੈ ਪਰ ਹੈਪੇਟਾਈਟਸ ਵਰਗੀ ਬਿਮਾਰੀ ਲੀਵਰ ਦੀ ਸਮਰੱਥਾ ਨੂੰ ਬੇਹੱਦ ਕਮਜ਼ੋਰ ਬਣਾ ਦਿੰਦਾ ਹੈ। ਇਸ ਦੇ ਲੱਛਣਾਂ ਵੱਲ ਸਮੇਂ ਸਿਰ ਧਿਆਨ ਦੇਣ ਦੀ ਲੋੜ ਹੁੰਦੀ ਹੈ। Read More
Layoffs: 2023 ਵਿੱਚ ਹੁਣ ਤੱਕ 332 ਕੰਪਨੀਆਂ ਨੇ ਕੱਢ ਦਿੱਤੇ 1 ਲੱਖ ਤੋਂ ਜ਼ਿਆਦਾ ਮੁਲਾਜ਼ਮ, ਜਾਣੋ ਕੰਪਨੀਆਂ
Layoffs News: ਸਾਲ 2023 ਦੌਰਾਨ, ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੀ ਛਾਂਟੀ ਕੀਤੀ ਗਈ ਹੈ। ਇਸ ਵਿੱਚ ਗੂਗਲ, ਮਾਈਕ੍ਰੋਸਾਫਟ, ਯਾਹੂ, ਐਮਾਜ਼ਾਨ ਅਤੇ ਹੋਰ ਬਹੁਤ ਸਾਰੀਆਂ ਕੰਪਨੀਆਂ ਸ਼ਾਮਲ ਹਨ। Read More
ABP Sanjha Top 10, 12 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
12 Feb 2023 03:00 PM (IST)
Check Top 10 ABP Sanjha Afternoon Headlines, 12 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 12 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
12 Feb 2023 03:00 PM (IST)
- - - - - - - - - Advertisement - - - - - - - - -