ਪੜਚੋਲ ਕਰੋ

ABP Sanjha Top 10, 12 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 12 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Air India: ਏਅਰ ਇੰਡੀਆ ਦੀ ਫਲਾਈਟ 'ਚ Veg ਭੋਜਨ ਕੀਤਾ ਆਰਡਰ, ਮਿਲੇ ਚਿਕਨ ਦੇ ਪੀਸ

    ਵੀਰਾ ਜੈਨ ਨੇ ਏਅਰ ਇੰਡੀਆ ਦੀ ਫਲਾਈਟ ਰਾਹੀਂ ਕਾਲੀਕਟ ਤੋਂ ਮੁੰਬਈ ਦੀ ਯਾਤਰਾ ਕੀਤੀ ਸੀ। ਦੋਸ਼ ਹੈ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਸ਼ਾਕਾਹਾਰੀ ਭੋਜਨ ਦੀ ਬਜਾਏ ਮਾਸਾਹਾਰੀ ਭੋਜਨ ਪਰੋਸਿਆ ਗਿਆ। ਉਨ੍ਹਾਂ ਨੇ ਏਅਰ ਇੰਡੀਆ ਤੋਂ ਇਸ ਮਾਮਲੇ 'ਚ ਕਾਰਵਾਈ ਕਰਨ ਦੀ ਮੰਗ ਕੀਤੀ ਹੈ। Read More

  4. Khalistan News: ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਕਰਨ ਵਾਲੇ ਗੁਪਤਾ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਬੇਨਤੀ ਕੀਤੀ ਰੱਦ

    Nikhil Gupta: ਅਮਰੀਕਾ ਦੀ ਧਰਤੀ ’ਤੇ ਖ਼ਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਸਬੂਤ ਮੁਹੱਈਆ ਕਰਵਾਉਣ ਦੀ ਬੇਨਤੀ ਨੂੰ ਅਮਰੀਕੀ ਜੱਜ ਨੇ ਰੱਦ ਕਰ ਦਿੱਤਾ ਹੈ। Read More

  5. Kalki 2898 AD: ਦੀਪਿਕਾ ਪਾਦੂਕੋਣ ਤੇ ਪ੍ਰਭਾਸ ਦੀ ਫਿਲਮ 'ਕਲਕੀ 2898 ਏਡੀ' ਦੀ ਰਿਲੀਜ਼ ਡੇਟ ਦਾ ਐਲਾਨ, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

    Kalki 2898 AD Release Date: ਪ੍ਰਭਾਸ ਤੇ ਦੀਪਿਕਾ ਪਾਦੁਕੋਣ ਦੀ ਮੋਸਟ ਅਵੇਟਿਡ ਫਿਲਮ 'ਕਲਕੀ 2898 ਏਡੀ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਇਹ ਫਿਲਮ ਕਿਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। Read More

  6. Aamir Khan: ਧੀ ਈਰਾ ਦੇ ਵਿਆਹ 'ਚ ਕਾਫੀ ਇਮੋਸ਼ਨਲ ਹੋ ਗਏ ਸੀ ਆਮਿਰ ਖਾਨ, ਬਾਰ-ਬਾਰ ਅੱਖਾਂ 'ਚ ਆਏ ਹੰਝੂ, ਵੀਡੀਓ ਵਾਇਰਲ

    Ira- Nupur Wedding: ਬੇਟੀ ਆਇਰਾ ਦੇ ਵਿਆਹ 'ਚ ਆਮਿਰ ਖਾਨ ਕਾਫੀ ਭਾਵੁਕ ਹੋ ਗਏ ਸਨ। ਅਭਿਨੇਤਾ ਨੂੰ ਕਈ ਵਾਰ ਆਪਣੀਆਂ ਅੱਖਾਂ ਤੋਂ ਹੰਝੂ ਪੂੰਝਦੇ ਦੇਖਿਆ ਗਿਆ। ਇਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ । Read More

  7. IND vs AFG: ਮੋਹਾਲੀ ਮੁਕਾਬਲੇ 'ਚ ਨਹੀਂ ਖੇਡ ਸਕਣਗੇ ਟੀਮ ਇੰਡੀਆ ਦੇ ਇਹ ਦੋ ਖਿਡਾਰੀ? ਆਕਾਸ਼ ਚੋਪੜਾ ਨੇ ਦੱਸੀ ਇਹ ਵਜ੍ਹਾ

    ਮੋਹਾਲੀ 'ਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਖੇਡਿਆ ਜਾਵੇਗਾ। ਆਕਾਸ਼ ਚੋਪੜਾ ਨੇ ਇਸ ਮੈਚ ਦੇ ਪਲੇਇੰਗ ਇਲੈਵਨ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ ਹੈ। Read More

  8. Rahul Dravid: ਲੈਜੇਂਡਰੀ ਕ੍ਰਿਕੇਟਰ ਰਾਹੁਲ ਦਰਾਵਿੜ ਮਨਾ ਰਹੇ 51ਵਾਂ ਜਨਮਦਿਨ, ਹਾਲੇ ਤੱਕ ਕੋਈ ਨਹੀਂ ਤੋੜ ਪਾਇਆ ਕ੍ਰਿਕੇਟਰ ਦੇ ਇਹ ਮਹਾਨ ਰਿਕਾਰਡ

    Happy Birthday Rahul Dravid: 'ਦ ਵਾਲ' ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਾਵਿੜ ਕਰੀਬ 12 ਸਾਲ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਹਨ ਪਰ ਇਸ ਖਿਡਾਰੀ ਦੇ ਕਈ ਰਿਕਾਰਡ ਅਜਿਹੇ ਹਨ ਜੋ ਅੱਜ ਤੱਕ ਨਹੀਂ ਟੁੱਟੇ ਹਨ। Read More

  9. Black Rice Benefits:ਕਾਲੇ ਚੌਲ ਭਾਰ ਘਟਾਉਣ ਤੋਂ ਲੈ ਕੇ ਡਾਇਬਟੀਜ਼ ਕੰਟਰੋਲ ਕਰਨ ਤੱਕ ਰਾਮਬਾਣ, ਫਾਇਦੇ ਜਾਣ ਹੋ ਜਾਵੋਗੇ ਹੈਰਾਨ

    Black Rice: ਜੇਕਰ ਤੁਸੀਂ ਵੀ ਚਾਵਲ ਬਹੁਤ ਪਸੰਦ ਕਰਦੇ ਹੋ ਪਰ ਵਧਦੇ ਭਾਰ ਕਾਰਨ ਤੁਸੀਂ ਇਸ ਨੂੰ ਨਹੀਂ ਖਾ ਪਾ ਰਹੇ ਹੋ ਤਾਂ ਤੁਸੀਂ ਚਿੱਟੇ ਚੌਲਾਂ ਦੀ ਬਜਾਏ ਕਾਲੇ ਚੌਲ ਖਾ ਸਕਦੇ ਹੋ। ਆਓ ਜਾਣਦੇ ਹਾਂ ਕਾਲੇ ਚੌਲ ਖਾਣ ਨਾਲ ਕਿਹੜੇ-ਕਿਹੜੇ ਫਾਇਦੇ... Read More

  10. Gold-Silver Price Today: ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸੋਨੇ ਦੇ ਵਧੇ ਭਾਅ, ਚਾਂਦੀ ਹੋਈ ਸਸਤੀ, ਜਾਣੋ ਨਵੇਂ ਰੇਟ

    Gold-Silver Price: ਅੱਜ ਭਾਵ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 'ਚ ਵਾਧਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਵੀਰਵਾਰ ਸ਼ਾਮ ਦੇ ਮੁਕਾਬਲੇ ਅੱਜ ਦੀ ਸਵੇਰ ਭਾਵ 12 ਜਨਵਰੀ, 2024 ਨੂੰ ਸੋਨਾ ਮਹਿੰਗਾ ਅਤੇ ਚਾਂਦੀ ਸਸਤੀ ਹੋ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget