ਪੜਚੋਲ ਕਰੋ

ABP Sanjha Top 10, 12 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 12 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਤੇਜ਼ ਰਫਤਾਰ ਕਾਰ ਦਾ ਕਹਿਰ! 3 ਲੋਕਾਂ ਦੀ ਮੌਤ, 8 ਸਾਲਾ ਬੱਚੇ ਨੂੰ ਡੇਢ ਕਿਲੋਮੀਟਰ ਤੱਕ ਘਸੀਟਿਆ

    ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਕਾਰ ਸਵਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ 8 ਸਾਲ ਦੇ ਬੱਚੇ ਨੂੰ ਡੇਢ ਕਿਲੋਮੀਟਰ ਤੱਕ ਘਸੀਟਦਾ ਰਿਹਾ। Read More

  4. 13 ਮਹੀਨੇ ਦੀ ਮਾਸੂਮ ਬੱਚੀ 'ਤੇ ਮਾਂ ਨੇ ਚੜ੍ਹਾਈ ਕਾਰ, ਹੋਈ ਮੌਤ, ਜਾਣੋ ਪੂਰਾ ਮਾਮਲਾ

    US Girl Dies In Accident: ਬੱਚੀ ਦੀ ਮਾਂ ਆਪਣੀ ਕਾਰ ਪਾਰਕ ਕਰ ਰਹੀ ਸੀ ਕਿ ਗਲਤੀ ਨਾਲ ਕਾਰ ਦਾ ਟਾਇਰ ਉਸ ਦੀ ਬੱਚੀ ਉੱਤੇ ਚੜ੍ਹ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। Read More

  5. ਮਨਾਲੀ 'ਚ ਮੀਂਹ 'ਚ ਫਸੇ ਟੀਵੀ ਐਕਟਰ ਰੁਸਲਾਨ ਮੁਮਤਾਜ਼ ਨੇ ਸਕੂਲ 'ਚ ਲਈ ਪਨਾਹ, ਬੋਲੇ- 'ਠੀਕ ਤਾਂ ਹਾਂ, ਪਰ ਹਾਲਾਤ ਡਰਾ ਰਹੇ ਨੇ'

    Ruslaan Mumtaz: ਮਨਾਲੀ ਵਿੱਚ ਭਾਰੀ ਮੀਂਹ ਕਾਰਨ ਟੀਵੀ ਅਦਾਕਾਰ ਰੁਸਲਾਨ ਉੱਥੇ ਹੀ ਫਸ ਗਿਆ ਹੈ। ਇਸ ਦੇ ਨਾਲ ਹੀ ਅਭਿਨੇਤਾ ਨੇ ਹੁਣ ਇੱਕ ਗੱਲਬਾਤ ਵਿੱਚ ਮਨਾਲੀ ਦੇ ਹਾਲਾਤ ਦੀ ਅਪਡੇਟ ਦਿੱਤੀ ਹੈ ਅਤੇ ਇਹ ਵੀ ਦੱਸਿਆ ਹੈ ਕਿ ਉਹ ਸੁਰੱਖਿਅਤ ਹਨ। Read More

  6. Kapil Sharma: ਜਦੋਂ ਕਪਿਲ ਸ਼ਰਮਾ ਨੇ ਸ਼ਰਾਬ ਦੇ ਨਸ਼ੇ 'ਚ ਕਾਜੋਲ ਦੀ ਭੈਣ ਨਾਲ ਕੀਤੀ ਸੀ ਬਦਤਮੀਜ਼ੀ, ਜਾਣੋ ਕੀ ਸੀ ਮਾਮਲਾ

    Kapil Sharma News: ਇਹ ਗੱਲ 2014-15 ਦੀ, ਜਦੋਂ ਕਪਿਲ ਨੂੰ ਕਾਮਯਾਬੀ, ਦੌਲਤ ਤੇ ਸ਼ੋਹਰਤ ਨਵੀਂ ਨਵੀਂ ਮਿਲੀ। ਇਨ੍ਹਾਂ ਸਾਰੀਆਂ ਚੀਜ਼ਾਂ ਨੇ ਕਪਿਲ ਦਾ ਦਿਮਾਗ਼ ਖਰਾਬ ਕਰ ਦਿੱਤਾ ਸੀ। ਕਪਿਲ ਨੇ ਖੁਦ ਵੀ ਕਈ ਇੰਟਰਵਿਊਜ਼ 'ਚ ਇਸ ਗੱਲ ਨੂੰ ਕਬੂਲ ਕੀਤਾ ਹੈ Read More

  7. ਯੁਗਾਂਡਾ 'ਚ ਹੋਏ ਪੈਰਾ ਬੈਡਮਿੰਟਨ ਮੁਕਾਬਲਿਆਂ 'ਚ ਪੰਜਾਬ ਦੇ ਖਿਡਾਰੀ ਨੇ ਜਿੱਤੇ 3 ਮੈਡਲ

    Para badminton in Uganda : ਬੀ.ਡਬਲਯੂ.ਐੱਫ ਯੂਗਾਂਡਾ ਅੰਤਰਰਾਸ਼ਟਰੀ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ 3 ਤੋਂ 9 ਜੁਲਾਈ 2023 ਕੰਪਾਲਾ ਯੂਗਾਂਡਾ ਵਿੱਚ ਹੋਈ ਜਿਸ ਵਿੱਚ ਸੰਜੀਵ ਕੁਮਾਰ ਨੇ ਭਾਰਤ ਲਈ 3 ਮੈਡਲ ਜਿੱਤੇ। ਪੁਰਸ਼ ਸਿੰਗਲ ਵਿੱਚ 1 ਚਾਂਦੀ Read More

  8. Virat Kohli: ਵਿਰਾਟ ਕੋਹਲੀ ਟੈਸਟ 'ਚ ਫਿਰ ਹਾਸਲ ਕਰ ਸਕਦੇ ਹਨ 50 ਦੀ ਔਸਤ, ਪੜ੍ਹੋ ਕਿੰਨੀਆਂ ਪਾਰੀਆਂ ਦੀ ਲੋੜ

    Virat Kohli News: ਮੌਜੂਦਾ ਸਮੇਂ ਵਿੱਚ, ਵਿਰਾਟ ਕੋਹਲੀ ਦੀ ਟੈਸਟ ਵਿੱਚ ਬੱਲੇਬਾਜ਼ੀ ਔਸਤ 48.72 ਹੈ। ਟੈਸਟ ਵਿੱਚ, ਉਸਨੂੰ ਦੁਬਾਰਾ 50 ਦੀ ਬੱਲੇਬਾਜ਼ੀ ਔਸਤ ਹਾਸਲ ਕਰਨ ਲਈ ਸਿਰਫ਼ ਚਾਰ ਪਾਰੀਆਂ ਦੀ ਲੋੜ ਸੀ। Read More

  9. Weight Loss Snacks: ਇਨ੍ਹਾਂ 5 ਚੀਜ਼ਾਂ ਦੇ ਸਾਹਮਣੇ GYM ਵੀ ਫੇਲ, ਖਾਂਦਿਆਂ ਹੀ ਪਿਘਲਣੀ ਸ਼ੁਰੂ ਹੋ ਜਾਂਦੀ ਹੈ ਚਰਬੀ

    ਭਾਰ ਘਟਾਉਣਾ ਇੱਕ ਬਹੁਤ ਹੀ ਚੁਣੌਤੀਪੂਰਨ ਕੰਮ ਹੈ। ਕਈ ਵਾਰ ਲੋਕ ਜਿਮ ਵਿੱਚ ਪਸੀਨਾ ਵਹਾਉਂਦੇ ਹੋਏ, ਵਰਕਆਉਟ ਕਰਕੇ ਥੱਕ ਜਾਂਦੇ ਹਨ ਪਰ ਭਾਰ ਘੱਟ ਹੋਣ ਦਾ ਨਾਮ ਨਹੀਂ ਲੈਂਦਾ ਅਜਿਹੇ ਲੋਕਾਂ ਨੂੰ ਆਪਣੀ ਡਾਈਟ ਵਿੱਚ 5 ਸਨੈਕਸ ਸ਼ਾਮਲ ਕਰਨੇ ਚਾਹੀਦੇ ਹਨ। Read More

  10. Online Gaming Shares: 28 ਫ਼ੀਸਦੀ ਜੀਐਸਟੀ ਕਾਰਨ ਧੜਾਮ ਹੋਏ ਆਨਲਾਈਨ ਗੇਮਿੰਗ ਕੰਪਨੀਆਂ ਦੇ ਸ਼ੇਅਰ, ਇਹ ਸਟਾਕ 22 ਫੀਸਦੀ ਤੱਕ ਡਿੱਗਿਆ

    GST Council Decision: GST ਕੌਂਸਲ ਦੀ 50ਵੀਂ ਬੈਠਕ 'ਚ ਆਨਲਾਈਨ ਗੇਮਿੰਗ ਇੰਡਸਟਰੀ 'ਚ ਕੰਪਨੀਆਂ 'ਤੇ 28 ਫੀਸਦੀ GST ਲਾਇਆ ਗਿਆ ਹੈ। ਇਸ ਦੇ ਪ੍ਰਭਾਵ ਕਾਰਨ ਅੱਜ ਸ਼ੇਅਰ ਬਾਜ਼ਾਰ 'ਚ ਗੇਮਿੰਗ ਕੰਪਨੀਆਂ ਦੇ ਸ਼ੇਅਰ ਡਿੱਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਅਸਥਮਾ ਦੀ ਆਹ ਦਵਾਈ ਦਿਮਾਗੀ ਸਿਹਤ ਨੂੰ ਪਹੁੰਚਾ ਸਕਦੀ ਨੁਕਸਾਨ, ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਅਸਥਮਾ ਦੀ ਆਹ ਦਵਾਈ ਦਿਮਾਗੀ ਸਿਹਤ ਨੂੰ ਪਹੁੰਚਾ ਸਕਦੀ ਨੁਕਸਾਨ, ਰਿਸਰਚ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Sports News: ਮੈਗਾ ਨਿਲਾਮੀ ਵਿਚਾਲੇ ਕ੍ਰਿਕਟਰ ਨੇ ਕੀਤੀ ਖੁਦ*ਕੁਸ਼ੀ, ਟੀਮ 'ਚ ਜਗ੍ਹਾ ਨਾ ਮਿਲਣ 'ਤੇ ਫਲਾਈਓਵਰ ਤੋਂ ਮਾਰੀ ਛਾਲ
ਮੈਗਾ ਨਿਲਾਮੀ ਵਿਚਾਲੇ ਕ੍ਰਿਕਟਰ ਨੇ ਕੀਤੀ ਖੁਦ*ਕੁਸ਼ੀ, ਟੀਮ 'ਚ ਜਗ੍ਹਾ ਨਾ ਮਿਲਣ 'ਤੇ ਫਲਾਈਓਵਰ ਤੋਂ ਮਾਰੀ ਛਾਲ
Embed widget