ਪੜਚੋਲ ਕਰੋ

ABP Sanjha Top 10, 12 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 12 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest : ਕੁਰੂਕਸ਼ੇਤਰ 'ਚ ਕਿਸਾਨਾਂ ਨੇ ਕੀਤਾ ਨੈਸ਼ਨਲ ਹਾਈਵੇਅ, ਰਾਕੇਸ਼ ਟਿਕੈਤ ਨੇ ਰੱਖੀ ਇਹ ਮੰਗ

    ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ 'ਚ ਮਹਾਪੰਚਾਇਤ ਕਰਨ ਲਈ ਕਿਸਾਨ ਸ਼ਹਿਰ ਦੀਆਂ ਸੜਕਾਂ 'ਤੇ ਉਤਰ ਆਏ ਹਨ। Read More

  4. Houston Club Firing : ਅਮਰੀਕੀ ਕਲੱਬ 'ਚ ਅੰਨ੍ਹੇਵਾਹ ਗੋਲੀਬਾਰੀ, 6 ਲੋਕਾਂ ਦੀ ਹਾਲਤ ਗੰਭੀਰ, ਆਰੋਪੀ ਫਰਾਰ

    US Houston Club Firing : ਅਮਰੀਕਾ (America) ਦੇ ਸ਼ਹਿਰ ਹਿਊਸਟਨ (Houston) ਵਿੱਚ ਸਥਿਤ ਤੱਬੂ ਕਲੱਬ ਦੇ ਬਾਹਰ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਇਹ ਘਟਨਾ ਐਤਵਾਰ (11 ਜੂਨ) ਦੀ ਹੈ। ਐਤਵਾਰ ਛੁੱਟੀ Read More

  5. Afsana Khan: ਜਦੋਂ ਦਿਲਜੀਤ ਦੋਸਾਂਝ ਨੇ ਸਭ ਦੇ ਸਾਹਮਣੇ ਅਫਸਾਨਾ ਖਾਨ ਦੇ ਲਾਏ ਸੀ ਪੈਰੀਂ ਹੱਥ, ਵਜ੍ਹਾ ਜਾਣ ਤੁਸੀਂ ਹੋ ਜਾਓਗੇ ਹੈਰਾਨ

    Happy Birthday Afsana Khan: ਅਫਸਾਨਾ ਖਾਨ ਬਾਰੇ ਤੁਹਾਨੂੰ ਦੱਸ ਦਈਏ ਕਿ ਉਹ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਪੋਤੀ ਹੈ। ਦੱਸ ਦਈਏ ਕਿ ਅਫਸਾਨਾ ਖਾਨ ਦੇ ਪਿਤਾ ਕੁਲਦੀਪ ਮਾਣਕ ਦੇ ਸਕੇ ਭਾਣਜੇ ਸੀ। Read More

  6. Gadar 2: 'ਗਦਰ 2' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਸੰਨੀ ਦਿਓਲ ਦਾ ਲੁੱਕ ਤੇ ਫਿਲਮ ਦੇ ਦਮਦਾਰ ਡਾਇਲੌਗ ਜਿੱਤਣਗੇ ਦਿਲ

    Gadar 2 Teaser: ਗਦਰ 2 ਦਾ ਟੀਜ਼ਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਣਾ ਸ਼ੁਰੂ ਹੋ ਗਿਆ ਹੈ। ਟੀਜ਼ਰ ਵੀਡੀਓ 'ਚ ਤਾਰਾ ਸਿੰਘ ਯਾਨੀ ਸੰਨੀ ਦਿਓਲ ਦੇ ਲੁੱਕ ਦੇ ਨਾਲ-ਨਾਲ ਇਕ ਡਾਇਲਾਗ ਨੇ ਦਹਿਸ਼ਤ ਪੈਦਾ ਕਰ ਦਿੱਤੀ ਹੈ। Read More

  7. Women’s Junior Asia Cup 2023 Hockey: ਭਾਰਤ ਨੇ ਮਹਿਲਾ ਜੂਨੀਅਰ ਏਸ਼ੀਆ ਕੱਪ ਹਾਕੀ ਦਾ ਖ਼ਿਤਾਬ ਕੀਤਾ ਆਪਣੇ ਨਾਂਅ, ਫਾਈਨਲ 'ਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ

    Team India Hockey Women's Junior Asia Cup: ਭਾਰਤ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਮਹਿਲਾ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਲਈ ਅਨੁ ਤੇ ਨੀਲਮ ਨੇ ਗੋਲ ਕੀਤੇ। Read More

  8. IND vs AUS Final: ਆਸਟਰੇਲੀਆ ਦਾ ਪੱਕਾ ਦੁਸ਼ਮਣ ਬਣ ਚੁੱਕਿਆ ਹੈ ਇਹ ਭਾਰਤੀ ਖਿਡਾਰੀ, ਜਿੱਥੇ ਮੌਕਾ ਮਿਲਿਆ, ਕੰਗਾਰੂਆਂ ਨੂੰ ਧੋਇਆ

    WTC 2023 Final: ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਦਾ ਆਸਟ੍ਰੇਲੀਆ ਖਿਲਾਫ ਹੁਣ ਤੱਕ ਚੰਗਾ ਪ੍ਰਦਰਸ਼ਨ ਰਿਹਾ ਹੈ। ਉਸ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਪਹਿਲੀ ਪਾਰੀ ਵਿੱਚ ਅਰਧ ਸੈਂਕੜਾ ਵੀ ਲਗਾਇਆ ਸੀ। Read More

  9. ਸਾਵਧਾਨ ! ਜੇ ਸਾਰਾ ਦਿਨ ਸਮਾਰਟਫੋਨ 'ਤੇ ਲਾਈ ਰੱਖਦੇ ਹੋ ਨਿਗ੍ਹਾ ਤਾਂ ਹੋ ਸਕਦੇ ਹੋ ਇਸ ਬਿਮਾਰੀ ਦਾ ਸ਼ਿਕਾਰ

    Eye Care Tips: ਜੇ ਤੁਸੀਂ ਦਿਨ ਭਰ ਸਮਾਰਟ ਫ਼ੋਨ ਦੀ ਸਕਰੀਨ ਨਾਲ ਚਿਪਕਦੇ ਰਹਿੰਦੇ ਹੋ, ਤਾਂ ਸਮਝੋ ਕਿ ਤੁਸੀਂ ਆਪਣੀਆਂ ਅੱਖਾਂ ਓਵਰਟਾਈਮ ਕਰਵਾ ਰਹੇ ਹੋ। ਜਿਸ ਦਾ ਨਤੀਜਾ ਬਹੁਤ ਮਾੜਾ ਅਤੇ ਚਿੰਤਾਜਨਕ ਹੋ ਸਕਦਾ ਹੈ। Read More

  10. PNB Digital Payment System: ਪੀਐਨਬੀ ਨੇ ਪੇਸ਼ ਕੀਤਾ ਨਵਾਂ ਸਿਸਟਮ, ਹੁਣ ਫੀਚਰ ਫੋਨ ਤੋਂ ਵੀ ਕਰ ਸਕੋਗੇ ਡਿਜ਼ੀਟਲ ਪੇਮੈਂਟ

    ਪੰਜਾਬ ਨੈਸ਼ਨਲ ਬੈਂਕ ਨੇ ਆਈਬੀਆਰ ਨੰਬਰ ਪੇਸ਼ ਕੀਤਾ ਹੈ, ਜਿਸ ਰਾਹੀਂ ਫੀਚਰ ਫੋਨ ਦੀ ਵਰਤੋਂ ਕਰਨ ਵਾਲੇ ਲੋਕ ਵੀ ਯੂਪੀਆਈ ਭੁਗਤਾਨ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Embed widget