ਪੜਚੋਲ ਕਰੋ

ABP Sanjha Top 10, 12 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 12 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸੇਰਾਜ ਵਿਧਾਨ ਸਭਾ ਸੀਟ ਤੋਂ ਸ਼ਿਮਲਾ ਤੱਕ... ਇਹ ਨੇ ਹਿਮਾਚਲ ਪ੍ਰਦੇਸ਼ ਦੀਆਂ 8 VIP ਸੀਟਾਂ, ਦਿੱਗਜਾਂ ਵਿਚਾਲੇ ਮੁਕਾਬਲਾ

    ਹਰੋਲੀ ਵਿਧਾਨ ਸਭਾ ਸੀਟ 'ਤੇ ਵੀ ਕਰੀਬੀ ਟੱਕਰ ਹੋਣ ਦੀ ਉਮੀਦ ਹੈ। ਇਸ ਸੀਟ 'ਤੇ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਦਾ ਮੁਕਾਬਲਾ ਭਾਜਪਾ ਨੇਤਾ ਰਾਮਕੁਮਾਰ ਨਾਲ ਹੈ। Read More

  4. Twitter ਅਤੇ meta 'ਚ ਛਾਂਟੀ ਤੋਂ ਬਾਅਦ ਹੁਣ Amazon ਕਰਮਚਾਰੀਆਂ 'ਤੇ ਲਟਕ ਰਹੀ ਹੈ ਤਲਵਾਰ! ਕੱਢੇ ਜਾ ਰਹੇ ਨੇ ਲੋਕ

    layoffs 2022: ਇੱਕ ਅੰਦਰੂਨੀ ਮੇਮੋ ਦੇ ਅਨੁਸਾਰ, ਕੰਪਨੀ ਨੇ ਪਿਛਲੇ ਹਫ਼ਤੇ ਹੀ ਭਰਤੀ ਨੂੰ ਫ੍ਰੀਜ਼ ਕਰਨ ਦਾ ਐਲਾਨ ਕੀਤਾ ਸੀ। ਅਜਿਹੀਆਂ ਅਟਕਲਾਂ ਹਨ ਕਿ ਕੰਪਨੀ ਆਪਣੇ ਕਰਮਚਾਰੀਆਂ ਦੀ ਗਿਣਤੀ ਵੀ ਘਟਾ ਸਕਦੀ ਹੈ। Read More

  5. Bipasha Basu: ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਬਣੀ ਮਾਂ, ਬੇਟੀ ਨੂੰ ਦਿੱਤਾ ਜਨਮ

    Bipasha Basu Karan Grover: ਬਾਲੀਵੁੱਡ ਅਭਿਨੇਤਰੀ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ (Karan Singh Grover) ਦੇ ਘਰ ਖੁਸ਼ੀਆਂ ਦਾ ਮਾਹੌਲ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਜੋੜੀ ਨੇ ਆਪਣੇ ਘਰ ਬੇਟੀ ਦਾ ਸੁਵਾਗਤ ਕੀਤਾ ਹੈ Read More

  6. Shahrukh Khan: ਸ਼ਾਹਰੁਖ ਖਾਨ ਨੂੰ ਮੁੰਬਈ ਏਅਰਪੋਰਟ ‘ਤੇ ਰੋਕਿਆ, ਇੱਕ ਘੰਟੇ ਤੱਕ ਕੀਤੀ ਪੁੱਛਗਿੱਛ, ਜਾਣੋ ਕੀ ਹੈ ਮਾਮਲਾ

    Shah Rukh Khan: ਕਸਟਮ ਵਿਭਾਗ ਵੱਲੋਂ ਸ਼ਾਹਰੁਖ ਖਾਨ ਅਤੇ ਟੀਮ ਨੂੰ ਮੁੰਬਈ ਏਅਰਪੋਰਟ 'ਤੇ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਵਿਭਾਗ ਨੇ ਇੱਕ ਘੰਟੇ ਤੱਕ ਕਸਟਮ ਡਿਊਟੀ ਦਾ ਭੁਗਤਾਨ ਨਾ ਕਰਨ 'ਤੇ ਸ਼ਾਹਰੁਖ ਖਾਨ ਤੋਂ ਪੁੱਛਗਿੱਛ ਵੀ ਕੀਤੀ। Read More

  7. FIFA World Cup 2022: ਅਰਜਨਟੀਨਾ ਨੇ ਆਪਣੀ ਟੀਮ ਦਾ ਕੀਤਾ ਐਲਾਨ, ਜ਼ਖ਼ਮੀ ਡਿਬੇਲਾ ਨੂੰ ਵੀ ਟੀਮ 'ਚ ਮਿਲੀ ਜਗ੍ਹਾ

    Argentina Squad for FIFA WC 2022: ਇੱਕ ਵਾਰ ਫਿਰ ਮੇਸੀ, ਡੀ ਮਾਰੀਆ ਤੇ ਡਿਬੇਲਾ ਦੀ ਤਿਕੜੀ ਅਰਜਨਟੀਨਾ ਦੀ ਫਾਰਵਰਡ ਲਾਈਨ ਨੂੰ ਹਿਲਾਉਂਦੀ ਨਜ਼ਰ ਆਵੇਗੀ। ਅਰਜਨਟੀਨਾ ਦੀ ਕਮਾਨ 35 ਸਾਲਾ ਲਿਓਨੇਲ ਮੇਸੀ ਦੇ ਹੱਥਾਂ 'ਚ ਹੋਵੇਗੀ। Read More

  8. Qatar FIFA World Cup: ਦਿੱਗਜ਼ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ 5ਵੀਂ ਵਾਰ ਪੁਰਤਗਾਲ ਦੀ ਕਰਨਗੇ ਅਗਵਾਈ

    Qatar FIFA World Cup: ਪੁਰਤਗਾਲ 17 ਨਵੰਬਰ ਨੂੰ ਲਿਸਬਨ ਵਿੱਚ ਨਾਈਜੀਰੀਆ ਖ਼ਿਲਾਫ਼ ਅਭਿਆਸ ਮੈਚ ਖੇਡੇਗਾ। ਪੁਰਤਗਾਲ 24 ਨਵੰਬਰ ਨੂੰ ਘਾਨਾ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। Read More

  9. Cleaning Tips : ਜੇਕਰ ਵਾਪਸ ਪਾਉਣਾ ਚਾਹੁੰਦੇ ਹੋ ਪਿੱਤਲ ਦੇ ਭਾਂਡਿਆਂ ਦੀ ਗੁਆਚੀ ਹੋਈ ਚਮਕ ਤਾਂ ਅਜ਼ਮਾਓ ਇਹ ਜਾਦੂਈ ਸੁਝਾਅ

    ਅੱਜ ਕੱਲ੍ਹ ਹਰ ਘਰ ਦੀ ਰਸੋਈ ਵਿੱਚ ਸਟੀਲ ਦੇ ਭਾਂਡਿਆਂ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਪਿੱਤਲ ਅਤੇ ਤਾਂਬੇ ਵਰਗੀਆਂ ਧਾਤਾਂ ਦੀ ਵਰਤੋਂ ਨਾਂਹ ਦੇ ਬਰਾਬਰ ਹੈ, ਕਿਉਂਕਿ ਇਨ੍ਹਾਂ ਦੀ ਸਾਂਭ-ਸੰਭਾਲ ਇੰਨੀ ਆਸਾਨ ਨਹੀਂ ਹੈ। ਅਜਿਹੇ 'ਚ ਇਨ੍ਹਾਂ Read More

  10. RBI Action on Bank: ਰਿਜ਼ਰਵ ਬੈਂਕ ਨੇ ਇਸ ਬੈਂਕ ਨੂੰ ਲਾਇਆ ਤਾਲਾ, ਜਾਣੋ ਗਾਹਕਾਂ ਦੇ ਪੈਸਿਆਂ ਦਾ ਕੀ ਹੋਵੇਗਾ?

    Bank License: ਗਾਹਕਾਂ ਦੀ ਵਿੱਤੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਆਰਬੀਆਈ ਨੇ ਇਸ ਬੈਂਕ ਦਾ ਲਾਇਸੈਂਸ ਰੱਦ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ 'ਚ ਵੱਡਾ ਸਵਾਲ ਇਹ ਹੈ ਕਿ ਬੈਂਕ ਦੇ ਖਾਤਾਧਾਰਕਾਂ ਦਾ ਕੀ ਹੋਵੇਗਾ। ਇੱਥੇ ਜਵਾਬ ਹੈ... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget