ਪੜਚੋਲ ਕਰੋ

ABP Sanjha Top 10, 13 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 13 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Sridevi Birth Anniversary: ਸ਼੍ਰੀਦੇਵੀ ਦੇ ਜਨਮਦਿਨ `ਤੇ ਭਾਵੁਕ ਹੋਈ ਜਾਨ੍ਹਵੀ ਕਪੂਰ, ਤਸਵੀਰ ਸ਼ੇਅਰ ਕਰ ਮਾਂ ਨੂੰ ਕੀਤਾ ਯਾਦ

    Janhvi's Post for Shridevi: ਸ਼੍ਰੀਦੇਵੀ ਦੀ ਬੇਟੀ ਜਾਨ੍ਹਵੀ ਕਪੂਰ ਆਪਣੀ ਮਾਂ ਦੇ ਬਹੁਤ ਕਰੀਬ ਸੀ। ਹਰ ਸੁੱਖ-ਦੁੱਖ ਵਿਚ ਉਹ ਅਕਸਰ ਆਪਣੀ ਮਾਂ ਨੂੰ ਯਾਦ ਕਰਦੀ ਹੈ। ਅੱਜ ਉਨ੍ਹਾਂ ਨੇ ਮਰਹੂਮ ਅਦਾਕਾਰਾ ਦੇ ਜਨਮਦਿਨ 'ਤੇ ਇਕ ਤਸਵੀਰ ਵੀ ਸ਼ੇਅਰ ਕੀਤੀ Read More

  2. ABP Sanjha Top 10, 13 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Corona Cases Today : ਵਧ ਰਹੀ ਕੋਰੋਨਾ ਸੰਕ੍ਰਮਣ ਦੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ ਆਏ 15,815 ਨਵੇਂ ਮਾਮਲੇ, 4.36% ਹੋਇਆ ਪਾਜੇਟਿਵਿਟੀ ਰੇਟ

    ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਹਰ ਗੁਜ਼ਰਦੇ ਦਿਨ ਨਾਲ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। 12 ਅਗਸਤ ਨੂੰ ਦਾਇਰ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਦੇ ਦੋ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ Read More

  4. Salman Rushdie Attacked : ਲੇਖਕ ਸਲਮਾਨ ਰਸ਼ਦੀ 'ਤੇ ਨਿਊਯਾਰਕ 'ਚ ਜਾਨਲੇਵਾ ਹਮਲਾ , ਸਟੇਜ 'ਤੇ ਚੜ੍ਹ ਕੇ ਗਲੇ 'ਤੇ ਮਾਰਿਆ ਚਾਕੂ 

    ਲੇਖਕ ਸਲਮਾਨ ਰਸ਼ਦੀ 'ਤੇ ਨਿਊਯਾਰਕ ਵਿੱਚ ਇੱਕ ਸਮਾਗਮ ਦੌਰਾਨ ਜਾਨਲੇਵਾ ਹਮਲਾ ਹੋਇਆ ਹੈ। ਪ੍ਰੋਗਰਾਮ ਦੌਰਾਨ ਸਟੇਜ 'ਤੇ ਸਲਮਾਨ ਰਸ਼ਦੀ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਹਮਲਾਵਰ ਨੇ ਸਲਮਾਨ ਰਸ਼ਦੀ ਨੂੰ ਮੁੱਕੇ ਵੀ ਮਾਰੇ ਹਨ। Read More

  5. Raju Srivastava Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ 'ਚ ਸੁਧਾਰ, ਹੱਥਾਂ-ਪੈਰਾਂ 'ਚ ਦਿਖੀ ਹਿਲਜੁਲ, ਟਿਊਬ ਰਾਹੀਂ ਦਿੱਤਾ ਜਾ ਰਿਹੈ ਲਿਕਵਿਡ

    10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਜਿਮ 'ਚ ਵਰਕਆਊਟ ਕਰ ਰਹੇ ਸਨ ਕਿ ਅਚਾਨਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਕਾਮੇਡੀਅਨ ਨੂੰ ਤੁਰੰਤ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ। Read More

  6. Salman Rushdie Attack: ਸਲਮਾਨ ਰਸ਼ਦੀ ਤੇ ਹੋਏ ਹਮਲੇ ਦੀ ਪੂਰੀ ਦੁਨੀਆ `ਚ ਨਿੰਦਾ, ਬਾਲੀਵੁੱਡ ਕਲਾਕਾਰਾਂ ਨੇ ਵੀ ਦਿੱਤੀ ਪ੍ਰਤੀਕਿਰਿਆ

    Salman Rushdie Attack: ਮਸ਼ਹੂਰ ਲੇਖਕ ਸਲਮਾਨ ਰਸ਼ਦੀ ਉੱਤੇ ਨਿਊਯਾਰਕ ਵਿੱਚ ਜਾਨਲੇਵਾ ਹਮਲਾ ਹੋਇਆ ਹੈ। Read More

  7. Rohit Sharma: ਰੋਹਿਤ ਸ਼ਰਮਾ ਦੇ ਨਾਂ ਦਰਜ ਹੋਇਆ ਇਹ ਵੱਡਾ ਰਿਕਾਰਡ, ਇਸ ਮਾਮਲੇ `ਚ MS ਧੋਨੀ ਵੀ ਰਹਿ ਗਏ ਪਿੱਛੇ

    Rohit Sharma Record: ਰੋਹਿਤ ਸ਼ਰਮਾ ਨੇ ਇੱਕ ਖਾਸ ਮਾਮਲੇ ਵਿੱਚ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਪਿੱਛੇ ਛੱਡ ਦਿੱਤਾ ਹੈ। ਅਜਿਹਾ ਕਰਨ ਵਾਲਾ ਉਹ ਪਹਿਲਾ ਭਾਰਤੀ ਖਿਡਾਰੀ ਬਣ ਗਿਆ ਹੈ। Read More

  8. Independence Day 2022: ਜਦੋਂ 15 ਅਗਸਤ ਦੇ ਦਿਨ ਟੀਮ ਇੰਡੀਆ ਨੇ ਰਚਿਆ ਸੀ ਇਤਿਹਾਸ, ਵੈਸਟ ਇੰਡੀਜ਼ ਨੂੰ ਦਿੱਤੀ ਸੀ ਕਰਾਰੀ ਮਾਤ

    Team India Record: ਭਾਰਤੀ ਕ੍ਰਿਕਟ ਟੀਮ ਨੇ 15 ਅਗਸਤ ਨੂੰ ਵੈਸਟਇੰਡੀਜ਼ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਇਹ ਮੈਚ ਵਿਰਾਟ ਕੋਹਲੀ ਦੀ ਕਪਤਾਨੀ 'ਚ ਖੇਡਿਆ ਗਿਆ ਸੀ। Read More

  9. Unwanted Facial Hair : ਫੇਸ਼ੀਅਲ ਹੇਅਰ ਹਟਾਉਣ ਲਈ ਇਸਤੇਮਾਲ ਕਰੋ ਹੋਮਮੇਡ ਵੈਕਸ, ਜਾਣੋ ਬਣਾਉਣ ਦਾ ਆਸਾਨ ਤਰੀਕਾ

    ਜ਼ਿਆਦਾਤਰ ਔਰਤਾਂ ਸੁੰਦਰ ਦਿਖਣ ਲਈ ਕਈ ਤਰੀਕੇ ਅਪਣਾਉਂਦੀਆਂ ਹਨ। ਇਨ੍ਹਾਂ ਤਰੀਕਿਆਂ ਵਿੱਚ ਵੈਕਸ ਵੀ ਸ਼ਾਮਲ ਹੈ। ਸਰੀਰ ਦੇ ਅਣਚਾਹੇ ਵਾਲਾਂ ਨੂੰ ਵੈਕਸਿੰਗ ਰਾਹੀਂ ਹਟਾਇਆ ਜਾ ਸਕਦਾ ਹੈ, ਪਰ ਇਹ ਤੁਹਾਡੇ ਸਰੀਰ ਨੂੰ ਕੁਝ ਨੁਕਸਾਨ ਵੀ ਪਹੁੰਚਾ ਸਕਦਾ ਹੈ। Read More

  10. GST on Rentals: ਜੇ ਤੁਸੀਂ ਕਿਰਾਏ 'ਤੇ ਮਕਾਨ ਖਰੀਦਦੇ ਹੋ ਤਾਂ ਕੀ ਤੁਹਾਨੂੰ 18 ਫ਼ੀਸਦੀ GST ਦੇਣਾ ਪਵੇਗਾ? ਸਰਕਾਰ ਨੇ ਦਿੱਤਾ ਇਹ ਸਪੱਸ਼ਟੀਕਰਨ

    PIB Fact Check: ਬੀਤੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਇਹ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਕਿ ਹੁਣ ਕਿਰਾਏਦਾਰਾਂ ਨੂੰ ਕਿਰਾਏ ਦੇ ਨਾਲ-ਨਾਲ 18 ਫੀਸਦੀ ਜੀ.ਐੱਸ.ਟੀ. ਇਸ ਖਬਰ 'ਤੇ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Advertisement
ABP Premium

ਵੀਡੀਓਜ਼

ਸੁਨੀਲ ਜਾਖੜ ਦੇ ਖ਼ਿਲਾਫ਼ ਹੋਏ ਕਿਸਾਨ! ਦੱਸਿਆ MSP ਦੇ ਪਿੱਛਲਾ ਸੱਚਨਵਜੋਤ ਸਿੱਧੂ ਨੇ ਮਨਾਈ ਪਰਿਵਾਰ ਨਾਲ ਲੋਹੜੀ! ਦੇਖੋ ਖ਼ਾਸ ਤਸਵੀਰਾਂ!ਲੋਹੜੀ ਵਾਲੇ ਦਿਨ ਕਿਸਾਨਾ ਨੇ ਸਾੜੀਆ  ਨਵੀਂ ਖ਼ੇਤੀ ਨੀਤੀ ਦੀਆਂ ਕਾਪੀਆਂ!ਪਟਿਆਲਾ ਨਗਰ ਨਿਗਮ ਚੋਣਾਂ 'ਚ 7 ਵਾਰਡਾਂ ਦੀਆਂ  ਚੋਣਾਂ ਮੁਲਤਵੀ ਕਰਨ ਦਾ ਫੈਸਲਾ ਰੱਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Punjab News: ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਪੰਜਾਬ 'ਚ ਸਵੇਰੇ 7 ਤੋਂ ਰਾਤ 9 ਵਜੇ ਤੱਕ ਲੱਗੀਆਂ ਸਖਤ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ ਲਾਗੂ ?
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 50 ਦਿਨ, ਸਿਹਤ ਲਗਾਤਾਰ ਹੋ ਰਹੀ ਡਾਊਨ, ਬੋਲਣਾ ਵੀ ਹੋਇਆ ਔਖਾ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ, ਇੰਨੀ ਤਰੀਕ ਤੋਂ ਪਵੇਗਾ ਮੀਂਹ
Punjab News: ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਪੰਜਾਬ ਦੇ ਨੌਜਵਾਨ ਵੱਡੀਆਂ ਅਸਾਮੀਆਂ ਲਈ ਤੁਰੰਤ ਕਰੋ ਅਪਲਾਈ, ਸਰਕਾਰ ਨੇ ਇਸ ਤਰੀਕ ਤੋਂ ਪਹਿਲਾਂ ਮੰਗੀਆਂ ਅਰਜ਼ੀਆਂ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ
ਵਾਪਰਿਆ ਵੱਡਾ ਹਾਦਸਾ, ਸੋਨੇ ਦੀ ਖਾਨ 'ਚ ਫਸੇ 100 ਮਜ਼ਦੂਰਾਂ ਦੀ ਮੌਤ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
Mela Maghi: ਅੱਜ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਵੇਗਾ ਐਲਾਨ, ਪਿਤਾ ਤਰਸੇਮ ਸਿੰਘ ਦੱਸਣਗੇ ਨਾਮ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
ਮਹਾਂਕੁੰਭ ਦੇ ਦੂਜੇ ਦਿਨ ਮਕਰ ਸੰਕ੍ਰਾਂਤੀ 'ਤੇ 'ਅੰਮ੍ਰਿਤ ਸਨਾਨ' ਅੱਜ, ਇੱਥੇ ਦੇਖੋ ਪੂਰੀ ਲਿਸਟ, ਕਿਹੜਾ ਕਦੋਂ
Embed widget