ਪੜਚੋਲ ਕਰੋ

ABP Sanjha Top 10, 13 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 13 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ladli Laxmi Yojana: ਇਹ ਹੈ ਸਰਕਾਰ ਦੀ ਸਭ ਤੋਂ ਵਧੀਆ ਯੋਜਨਾ, ਬੱਚੀਆਂ ਦੀ ਸਿੱਖਿਆ ਲਈ 1 ਲੱਖ ਰੁਪਏ ਤੋਂ ਵੱਧ ਮਿਲਣਗੇ

    Ladli Laxmi Yojana: ਜੇਕਰ ਤੁਹਾਡੀ ਵੀ ਬੇਟੀ ਹੈ, ਤਾਂ ਤੁਸੀਂ ਇਸ ਯੋਜਨਾ ਦੇ ਤਹਿਤ 1 ਲੱਖ ਤੋਂ ਵੱਧ ਦੀ ਰਕਮ ਪ੍ਰਾਪਤ ਕਰ ਸਕਦੇ ਹੋ। ਆਓ ਜਾਣਦੇ ਹਾਂ ਕਿ ਤੁਸੀਂ ਇਸ ਸਕੀਮ ਦਾ ਲਾਭ ਕਿਵੇਂ ਲੈ ਸਕਦੇ ਹੋ। Read More

  4. ਇਟਲੀ ਦੀ ਰਾਜਧਾਨੀ ਰੋਮ 'ਚ ਅੰਨ੍ਹੇਵਾਹ ਗੋਲੀਬਾਰੀ, PM ਮੇਲੋਨੀ ਦੀ ਦੋਸਤ ਸਮੇਤ ਤਿੰਨ ਦੀ ਮੌਤ

    ਇਟਲੀ ਦੀ ਰਾਜਧਾਨੀ ਵਿੱਚ ਅਣਪਛਾਤੇ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਇਟਲੀ ਦੇ ਪ੍ਰਧਾਨ ਮੰਤਰੀ ਮੇਲੋਨੀ ਦੀ ਦੋਸਤ ਸਮੇਤ ਤਿੰਨ ਦੀ ਮੌਤ ਹੋ ਗਈ ਹੈ। Read More

  5. Ammy Virk: ਐਮੀ ਵਿਰਕ ਤੇ ਦੇਵ ਖਰੌੜ ਇਸ ਫਿਲਮ ‘ਚ ਇਕੱਠੇ ਆਉਣਗੇ ਨਜ਼ਰ, 'ਮੌੜ' ਫਿਲਮ ਦਾ ਹੋਇਆ ਅਧਿਕਾਰਤ ਐਲਾਨ

    Ammy Virk Dev Kharoud: ਫਿਲਮ ਦੇ ਐਲਾਨ ਦੇ ਨਾਲ ਹੀ ਪ੍ਰਸ਼ੰਸਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਿਉਂਕਿ ਪੰਜਾਬੀ ਇੰਡਸਟਰੀ ਦੇ ਦੋ ਦਿੱਗਜ ਕਲਾਕਾਰ ਐਮੀ ਤੇ ਦੇਵ ਪਹਿਲੀ ਵਾਰ ਕਿਸੇ ਫਿਲਮ ‘ਚ ਇਕੱਠੇ ਕੰਮ ਕਰਨ ਜਾ ਰਹੇ ਹਨ Read More

  6. Manoj Tiwari: ਮਨੋਜ ਤਿਵਾਰੀ 51 ਸਾਲ ਦੀ ਉਮਰ ‘ਚ ਦੂਜੀ ਵਾਰ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

    Manoj Tiwari Become father Again: ਅਭਿਨੇਤਾ ਅਤੇ ਰਾਜਨੇਤਾ ਮਨੋਜ ਤਿਵਾਰੀ ਨੇ ਕੁਝ ਦਿਨ ਪਹਿਲਾਂ ਆਪਣੀ ਪਤਨੀ ਦੇ ਬੇਬੀ ਸ਼ਾਵਰ ਦੀ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਸੀ। ਫਿਲਹਾਲ ਇਸ ਜੋੜੀ ਨੂੰ ਕਾਫੀ ਵਧਾਈਆਂ ਮਿਲ ਰਹੀਆਂ ਹਨ। Read More

  7. FIFA WC : ਕ੍ਰੋਏਸ਼ੀਆ ਦਾ ਸਾਹਮਣਾ ਕਰੇਗੀ ਮੇਸੀ ਦੀ ਅਰਜਨਟੀਨਾ, ਫਰਾਂਸ ਨਾਲ Morocco ਹੋਵੇਗਾ ਮੁਕਾਬਲਾ, ਦੇਖੋ ਸੈਮੀਫਾਈਨਲ ਦਾ Schedule

    FIFA World Cup 2022  : ਕਤਰ 'ਚ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ 'ਚ ਕੁਆਰਟਰ ਫਾਈਨਲ ਮੈਚ ਹੋ ਚੁੱਕੇ ਹਨ। ਇਸ ਦੌਰ ਵਿੱਚ ਵੀ ਉਤਰਾਅ-ਚੜ੍ਹਾਅ ਜਾਰੀ ਰਹੇ। ਪੰਜ ਵਾਰ ਦੇ ਚੈਂਪੀਅਨ ਬ੍ਰਾਜ਼ੀਲ ਦੇ ਨਾਲ-ਨਾਲ ਕ੍ਰਿਸਟੀਆਨੋ ਰੋਨਾਲਡੋ ਦੀ ਪੁਰਤਗਾਲ ਨੂੰ ਵੀ ਪਰੇਸ਼ਾਨੀ ਝੱਲਣੀ ਪਈ। Read More

  8. FIFA World Cup: ਇਤਿਹਾਸਕ ਜਿੱਤ ਮਗਰੋਂ ਮੋਰੱਕੋ ਦਾ ਇਹ ਖਿਡਾਰੀ ਆਪਣੀ ਮਾਂ ਨਾਲ ਮੈਦਾਨ 'ਚ ਲੱਗਾ ਨੱਚਣ, ਵੀਡੀਓ ਵਾਇਰਲ

    FIFA World Cup 2022: ਮੋਰੋਕੋ ਨੇ ਸ਼ਨੀਵਾਰ ਨੂੰ ਪੁਰਤਗਾਲ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ਦੇ ਸੈਮੀਫਾਈਨਲ ਲਈ ਕੁਆਲੀਫਾਈ ਕਰਨ ਵਾਲਾ ਪਹਿਲਾ ਅਫਰੀਕੀ ਅਤੇ ਅਰਬ ਦੇਸ਼ ਬਣ ਗਿਆ। ਇਸ ਇਤਿਹਾਸਕ ਮੀਲ ਪੱਥਰ ਤੋਂ ਬਾਅਦ ਮੋਰੱਕੋ... Read More

  9. Hot Oil Manicure : ਸਰਦੀਆਂ ਵਿੱਚ ਹੱਥਾਂ ਦੀ ਦੇਖਭਾਲ ਲਈ ਕਰਵਾਓ ਹੌਟ ਆਇਲ ਮੈਨੀਕਿਓਰ... ਫੁੱਲਾਂ ਤੋਂ ਵੀ ਸੁੰਦਰ ਹੋਣਗੇ ਹੱਥ 

    ਕੁੜੀਆਂ ਨੂੰ ਮੈਨੀਕਿਓਰ ਕਰਵਾਉਣਾ ਬਹੁਤ ਪਸੰਦ ਹੁੰਦਾ ਹੈ। ਹੋਵੇ ਵੀ ਕਿਉਂ ਨਾ ਕਿਉਂਕਿ ਇਹ ਤੁਹਾਡੇ ਹੱਥਾਂ ਨੂੰ ਸੁੰਦਰ ਬਣਾਉਂਦਾ ਹੈ, ਨਹੁੰਆਂ ਅਤੇ ਹੱਥਾਂ ਦੀ ਮੈਲ ਸਾਫ਼ ਹੋ ਜਾਂਦੀ ਹੈ। ਇਹ ਇੱਕ ਕਿਸਮ ਦਾ ਕਾਸਮੈਟਿਕ ਇਲਾਜ ਹੈ। ਹਾਲਾਂਕਿ ਮੈਨੀਕਿਓਰ Read More

  10. RBI Penalty on Banks: ਰਿਜ਼ਰਵ ਬੈਂਕ ਨੇ ਇਨ੍ਹਾਂ 13 ਬੈਂਕਾਂ 'ਤੇ ਲਗਾਇਆ ਭਾਰੀ ਜੁਰਮਾਨਾ, ਜਾਣੋ ਕੀ ਹੈ ਕਾਰਨ

    RBI Penalty on Banks: ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ 13 ਕਾਰਪੋਰੇਟ ਬੈਂਕਾਂ 'ਤੇ ਜੁਰਮਾਨਾ ਲਗਾਇਆ ਹੈ। ਆਰਬੀਆਈ ਨੇ ਇਨ੍ਹਾਂ ਬੈਂਕਾਂ 'ਤੇ 50 ਹਜ਼ਾਰ ਰੁਪਏ ਤੋਂ ਲੈ ਕੇ 4 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਹੈ। ਆਓ ਜਾਣਦੇ ਹਾਂ ਕਿ ਭਾਰਤੀ ਰਿਜ਼ਰਵ ਬੈਂਕ ਨੇ ਕਿਹੜੇ 13 ਬੈਂਕਾਂ 'ਤੇ ਪੈਨਲਟੀ ਲਾਈ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget