ਪੜਚੋਲ ਕਰੋ

ABP Sanjha Top 10, 13 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 13 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨਾਂ ਦੇ ਕੂਚ ਨੂੰ ਵੇਖਦਿਆਂ ਦਿੱਲੀ ਪੁਲਿਸ ਦਾ ਵੱਡਾ ਐਕਸ਼ਨ, ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਹੱਦਾਂ ਨੀਮ ਫੌਜੀ ਬਲਾਂ ਦੇ ਹਵਾਲੇ

    paramilitary forces:ਕਿਸਾਨਾਂ ਵੱਲੋਂ ‘ਦਿੱਲੀ ਚੱਲੋ’ ਮਾਰਚ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਕੌਮੀ ਰਾਜਧਾਨੀ ਦੀ ਮੁਕੰਮਲ ਕਿਲੇਬੰਦੀ ਕਰ ਦਿੱਤੀ ਹੈ। ਕੌਮੀ ਰਾਜਧਾਨੀ ਦੀਆਂ ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਸਰਹੱਦਾਂ ਨੂੰ ਬਹੁ-ਪਰਤੀ ਬੈਰੀਕੇਡਿੰਗ Read More

  4. Canada News: ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਪ੍ਰਵਾਸੀ ਭਾਰਤੀ ਪੁੱਤਰ ਵੱਲੋਂ ਪਿਤਾ ਦਾ ਕਤਲ 

    father's murder: ਪ੍ਰਵਾਸੀ ਭਾਰਤੀ ਪੁੱਤਰ ਵੱਲੋਂ ਪਿਤਾ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ 56 ਸਾਲਾ ਭਾਰਤੀ ਮੂਲ ਦੇ ਵਿਅਕਤੀ ਦਾ ਉਸ ਦੇ ਪੁੱਤਰ ਵੱਲੋਂ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। Read More

  5. Mallika Rajput: ਮਸ਼ਹੂਰ ਗਾਇਕਾ ਤੇ ਅਭਿਨੇਤਰੀ ਨੇ ਕੀਤੀ ਖੁਦਕੁਸ਼ੀ, ਘਰ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼, ਪੁਲਿਸ ਕਰ ਰਹੀ ਜਾਂਚ

    Mallika Rajput Suicide: ਮਨੋਰੰਜਨ ਜਗਤ ਤੋਂ ਬੁਰੀ ਖ਼ਬਰ ਆ ਰਹੀ ਹੈ। ਇਸ ਦੌਰਾਨ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਮੱਲਿਕਾ ਰਾਜਪੂਤ ਨੇ ਆਪਣੇ ਘਰ 'ਚ ਖੁਦਕੁਸ਼ੀ ਕਰ ਲਈ ਹੈ। ਇਸ ਖਬਰ ਤੋਂ ਬਾਅਦ ਪ੍ਰਸ਼ੰਸਕ ਸਦਮੇ 'ਚ ਹਨ। Read More

  6. Shreyas Talpade: ਸ਼੍ਰੇਅਸ ਤਲਪੜੇ ਨੇ ਹਾਰਟ ਅਟੈਕ ਤੋਂ ਬਾਅਦ ਕੰਮ 'ਤੇ ਕੀਤੀ ਵਾਪਸੀ, ਦੱਸਿਆ ਕਿਵੇਂ ਹੈ ਹੁਣ ਹਾਲਤ

    Shreyas Talpade Health: ਸ਼੍ਰੇਅਸ ਤਲਪੜੇ ਦਿਲ ਦਾ ਦੌਰਾ ਪੈਣ ਤੋਂ ਬਾਅਦ ਕੰਮ 'ਤੇ ਵਾਪਸ ਆ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਦੀ ਸਿਹਤ ਕਿਵੇਂ ਹੈ। Read More

  7. Watch: ਲਾਈਵ ਮੈਚ ਦੌਰਾਨ ਖਿਡਾਰੀ 'ਤੇ ਡਿੱਗੀ ਬਿਜਲੀ, ਦਿਲ ਦਹਿਲਾ ਦਏਗੀ ਦਰਦਨਾਕ ਮੌਤ, ਵੀਡੀਓ ਵਾਇਰਲ

    Indonesia Football Match Lightning Video: ਇੰਡੋਨੇਸ਼ੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਲਾਈਵ ਮੈਚ ਦੌਰਾਨ ਇਕ ਖਿਡਾਰੀ 'ਤੇ ਬਿਜਲੀ ਡਿੱਗ ਗਈ। ਇਸ ਖਿਡਾਰੀ Read More

  8. MS ਧੋਨੀ ਨੇ ਖੋਲ੍ਹਿਆ ਆਪਣੀ ਜਰਸੀ ਨੰਬਰ ਦਾ ਰਾਜ਼! ਨੰਬਰ-7 ਨਾਲ ਹੈ ਸਪੈਸ਼ਲ ਕਨੈਕਸ਼ਨ, ਮਾਹੀ ਨੇ ਸਮਝਾਇਆ ਪੂਰਾ ਗਣਿਤ

    MSD On His Jersey Number-7: ਅੰਤਰਰਾਸ਼ਟਰੀ ਕ੍ਰਿਕਟ ਤੋਂ ਇਲਾਵਾ ਮਹਿੰਦਰ ਸਿੰਘ ਧੋਨੀ IPL ਮੈਚਾਂ ਵਿੱਚ ਜਰਸੀ ਨੰਬਰ-7 ਪਹਿਨ ਕੇ ਖੇਡਦੇ ਰਹੇ। ਪਰ ਕੀ ਤੁਸੀਂ ਜਾਣਦੇ ਹੋ ਮਾਹੀ ਦੀ ਜਰਸੀ ਨੰਬਰ-7 ਦਾ ਰਾਜ਼? Read More

  9. Happy Kiss Day 2024: ਕਿੱਸ ਡੇਅ ਅੱਜ, ਜਾਣੋ ਕਿਉਂ ਮਨਾਇਆ ਜਾਂਦਾ Kiss Day? ਫਾਇਦੇ ਜਾਣ ਹੋ ਜਾਵੇਗੋ ਹੈਰਾਨ

    Valentine week: ਅੱਜ ਪਿਆਰ ਕਰਨ ਵਾਲਿਆਂ ਲਈ ਵੈਲੇਨਟਾਈਨ ਵੀਕ ਦਾ ਖਾਸ ਦਿਨ ਹੈ। ਕਿੱਸ ਡੇਅ ਵੈਲੇਨਟਾਈਨ ਵੀਕ ਦੇ ਸੱਤਵੇਂ ਦਿਨ ਭਾਵ 13 ਫਰਵਰੀ ਨੂੰ ਆਉਂਦਾ ਹੈ। ਕਿੱਸ ਡੇਅ ਨੂੰ ਵੈਲੇਨਟਾਈਨ ਵੀਕ ਦਾ ਸਭ ਤੋਂ ਰੋਮਾਂਟਿਕ ਦਿਨ ਮੰਨਿਆ ਜਾਂਦਾ ਹੈ। Read More

  10. Stock Market Opening: ਸ਼ੇਅਰ ਬਾਜ਼ਾਰ 'ਚ ਪਰਤੀ ਰੌਣਕ! ਸੈਂਸੈਕਸ 71300 ਦੇ ਨੇੜੇ, ਨਿਫਟੀ 21664 'ਤੇ ਖੁੱਲ੍ਹਿਆ

    Stock Market Opening: ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਮਿਡਕੈਪ ਸ਼ੇਅਰਾਂ 'ਚ ਤੇਜ਼ੀ ਕਾਰਨ ਬਾਜ਼ਾਰ ਨੂੰ ਸ਼ੁਰੂਆਤ 'ਚ ਸਮਰਥਨ ਮਿਲਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget