ਪੜਚੋਲ ਕਰੋ

ABP Sanjha Top 10, 13 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 13 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਅੱਜ ਤੋਂ 10 ਸਾਲਾਂ ਬਾਅਦ ਪੰਜਾਬ ਦਾ ਕੀ ਬਣੇਗਾ, ਮਾਨ ਸਰਕਾਰ ਨੇ ਅੰਕੜੇ ਕੀਤੇ ਜਾਰੀ : ਵਿੱਤ ਮੰਤਰੀ ਨੇ 2024 ਤੱਕ ਦਾ ਦਿੱਤਾ ਹਿਸਾਬ

    ਸਾਲ 2030 ਤੱਕ ਆਰਥਿਕ ਵਿਕਾਸ ਦਰ 7.5 ਫੀਸਦੀ ਸਾਲਾਨਾ ਅਤੇ ਸਾਲ 2047 ਤੱਕ 10 ਫੀਸਦੀ ਸਾਲਾਨਾ ਹਾਸਲ ਕਰਨ ਲਈ ਵਿਜ਼ਨ ਦਸਤਾਵੇਜ਼ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਆਉਣ ਵਾਲੀਆਂ ਸਰਕਾਰਾਂ ਲਈ ਵੀ ਆਪਣੇ ਯਤਨਾਂ ਅਤੇ ਨੀਤੀਆਂ.. Read More

  2. ਹਰਿਆਣਾ ਦਾ ਲਾੜਾ ਤੇ ਪੰਜਾਬ ਦੀ ਲਾੜੀ : ਵਿਆਹ ਦੌਰਾਨ ਕੁੜੀ ਵਾਲਿਆਂ ਨੇ ਰੱਖੀ ਆ ਆਫ਼ਰ ਤਾਂ ਮੁੰਡੇ ਦੇ ਇੱਕ ਫੈਸਲੇ ਨੇ ਮਿਸਾਲ ਕੀਤੀ ਕਾਇਮ

    ਹਰਿਆਣਾ ਦੇ ਕੈਥਲ ਦੇ ਪਿੰਡ ਰਾਜੌਂਦ ਵਿੱਚ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਰਾਣਾ ਦਾ ਵਿਆਹ ਹੋਇਆ। ਮਨਜੀਤ ਸਿੰਘ ਰਾਣਾ, ਰਾਜਪੂਤ ਭਾਈਚਾਰ ਨਾਲ ਸਬੰਧਤ ਹੈ। ਮਨਜੀਤ ਸਿੰਘ ਦਾ ਵਿਆਹ ਲਾਲੜੂ ਦੀ ਰਹਿਣ ਵਾਲਾ ਨੇਹਾ ਰਾਣੀ ਨਾਲ ਤੈਅ... Read More

  3. PM Modi Speech: 70 ਹਜ਼ਾਰ ਨੌਜਵਾਨਾਂ ਨੂੰ ਮਿਲੇ ਨਿਯੁਕਤੀ ਪੱਤਰ, PM ਮੋਦੀ ਨੇ ਕਿਹਾ- ਭਾਜਪਾ ਸ਼ਾਸਤ ਰਾਜਾਂ 'ਚ ਮਿਲ ਰਿਹਾ ਹੈ ਰੁਜ਼ਗਾਰ

    PM Modi Speech: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 70 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕੀਤਾ। Read More

  4. ਰਾਹੁਲ ਗਾਂਧੀ ਨੇ ਅਮਰੀਕਾ 'ਚ ਪੰਜਾਬੀ ਦੇ ਟਰੱਕ 'ਚ ਕੀਤਾ ਸਫ਼ਰ, ਕਿਹਾ, ਕੁਝ ਗਾਣੇ ਚਲਾ ਲਓ ਮੂਸੇਵਾਲਾ ਦੇ, ਕਮਾਈ ਸੁਣ ਕੇ ਰਹਿ ਗਏ ਹੈਰਾਨ

    ਇਸ 'ਤੇ ਤੇਜਿੰਦਰ ਗਿੱਲ ਨੇ ਦੱਸਿਆ ਕਿ ਜੇ ਤੁਸੀਂ ਅਮਰੀਕਾ ਵਿੱਚ ਡਰਾਈਵਰੀ ਕਰਦੇ ਹੋ ਤਾਂ 4-5 ਲੱਖ ਆਰਾਮ ਨਾਲ ਬਣ ਜਾਂਦਾ ਹੈ ਤੇ ਜੇ ਖ਼ੁਦ ਦਾ ਟਰੱਕ ਹੈ ਤਾਂ 8-10 ਹਜ਼ਾਰ ਡਾਲਰ ਆਰਾਮ ਨਾਲ ਕਮਾ ਲੈਂਦਾ ਹੈ। ਯਾਨੀ ਭਾਰਤ ਦੇ ਹਿਸਾਬ ਨਾਲ ਤੁਸੀਂ ਇੱਕ ਮਹੀਨੇ ਵਿੱਚ 8 ਲੱਖ ਰੁਪਏ ਕਮਾ ਸਕਦੇ ਹੋ। Read More

  5. Tamannaah: ਸਾਊਥ ਸਟਾਰ ਤੰਮਨਾ ਭਾਟੀਆ ਨੇ ਵਿਜੇ ਵਰਮਾ ਨਾਲ ਰਿਸ਼ਤੇ ਦੀ ਕੀਤੀ ਪੁਸ਼ਟੀ, ਬੋਲੀ- 'ਉਹ ਮੇਰਾ ਸਭ ਤੋਂ...'

    Tamannaah-Vijay: ਲੰਬੇ ਸਮੇਂ ਤੋਂ ਚੱਲ ਰਹੀ ਚਰਚਾ ਤੋਂ ਬਾਅਦ ਹੁਣ ਤਮੰਨਾ ਭਾਟੀਆ ਨੇ ਵਿਜੇ ਵਰਮਾ ਨਾਲ ਰਿਸ਼ਤੇ ਦੀਆਂ ਅਫਵਾਹਾਂ ਦੀ ਪੁਸ਼ਟੀ ਕਰ ਦਿੱਤੀ ਹੈ। Read More

  6. Dharmendra: ਪੋਤੇ ਕਰਨ ਦਿਓਲ ਦੇ ਵਿਆਹ ਦੇ ਫੰਕਸ਼ਨਾਂ 'ਚ ਸ਼ਾਮਲ ਨਹੀਂ ਹੋਣਗੇ ਧਰਮਿੰਦਰ, ਬੋਲੇ- ਮੇਰੇ ਆਲੇ ਦੁਆਲੇ ਹੋਣ ਨਾਲ ਉਹ....

    Sunny Deol Son Wedding: ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਸੰਨੀ ਦੇ ਘਰ 'ਚ ਖੁਸ਼ੀ ਦਾ ਮਾਹੌਲ ਹੈ। ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। Read More

  7. Virat Kohli: ਟੈਸਟ ਇਤਿਹਾਸ 'ਚ 5 ਸਭ ਤੋਂ ਸਫਲ ਕਪਤਾਨ, ਵਿਰਾਟ ਕੋਹਲੀ ਨਾਂ ਵੀ ਲਿਸਟ 'ਚ ਸ਼ਾਮਲ

    Most Successful Captains: ਲੰਬੇ ਸਮੇਂ ਤੱਕ ਟੈਸਟ ਕ੍ਰਿਕਟ ਵਿੱਚ ਟੀਮਾਂ ਦਾ ਦਬਦਬਾ ਕਾਇਮ ਰੱਖਣ ਲਈ, ਉਨ੍ਹਾਂ ਨੂੰ ਘਰੇਲੂ ਅਤੇ ਵਿਦੇਸ਼ੀ ਦੌਰਿਆਂ 'ਤੇ ਲਗਾਤਾਰ ਬਿਹਤਰ ਖੇਡ ਦਿਖਾਉਣੀ ਪਵੇਗੀ। ਬਹੁਤ ਘੱਟ ਟੀਮਾਂ ਅਜਿਹਾ ਕਰਨ ਵਿੱਚ ਸਫਲ ਰਹੀਆਂ ਹਨ Read More

  8. Women’s Junior Asia Cup 2023 Hockey: ਭਾਰਤ ਨੇ ਮਹਿਲਾ ਜੂਨੀਅਰ ਏਸ਼ੀਆ ਕੱਪ ਹਾਕੀ ਦਾ ਖ਼ਿਤਾਬ ਕੀਤਾ ਆਪਣੇ ਨਾਂਅ, ਫਾਈਨਲ 'ਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ

    Team India Hockey Women's Junior Asia Cup: ਭਾਰਤ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਮਹਿਲਾ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਲਈ ਅਨੁ ਤੇ ਨੀਲਮ ਨੇ ਗੋਲ ਕੀਤੇ। Read More

  9. ਸਵੇਰੇ ਉੱਠਣ ਸਾਰ ਹੀ ਆਉਣ ਲੱਗ ਜਾਂਦੀਆਂ ਨੇ ਛਿੱਕਾਂ ਤਾਂ ਜਾਣੋ ਇਸ ਪਿੱਛੇ ਦੇ ਕਾਰਨ ਤੇ ਇਲਾਜ

    ਕੁਝ ਲੋਕਾਂ ਨੂੰ ਸਵੇਰੇ ਉੱਠਦੇ ਹੀ ਵਾਰ-ਵਾਰ ਛਿੱਕ ਆਉਣ ਲੱਗਦੀ ਹੈ। ਇਹ ਸਮੱਸਿਆ ਮੁੱਖ ਤੌਰ 'ਤੇ ਸਵੇਰੇ ਹੀ ਦੇਖਣ ਨੂੰ ਮਿਲਦੀ ਹੈ। ਆਓ ਜਾਣਦੇ ਹਾਂ ਇਸ ਦੇ ਪਿੱਛੇ ਦਾ ਕਾਰਨ ਅਤੇ ਘਰੇਲੂ ਉਪਾਅ। Read More

  10. Wheat Price Hike: ਮਹਿੰਗੀ ਕਣਕ-ਆਟੇ ਦੀਆਂ ਵਧਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ, ਸਰਕਾਰ ਨੇ15 ਸਾਲਾਂ ਚ ਪਹਿਲੀ ਵਾਰ ਤੈਅ ਕੀਤੀ ਕਣਕ ਦਾ ਸਟਾਕ ਰੱਖਣ ਦੀ Limit

    Wheat Price Update: ਸਰਕਾਰ ਦੀ ਬਰਾਮਦ ਪਾਬੰਦੀ ਜੋ ਪਿਛਲੇ ਸਾਲ ਲਾਈ ਗਈ ਸੀ ਉਹ ਜਾਰੀ ਰਹੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
Advertisement
ABP Premium

ਵੀਡੀਓਜ਼

ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ !ਬਰਤਾਨੀਆ 'ਚ ਕੰਗਨਾ ਦੀ ਫਿਲਮ ਦਾ ਵਿਵਾਦ, ਬ੍ਰਿਟਿਸ਼ ਸਾਂਸਦ ਨੇ ਚੁੱਕਿਆ ਮੁੱਦਾKejriwal ਦੀ ਸੁਰੱਖਿਆ ਚੋਂ ਪੰਜਾਬ ਪੁਲਸ ਦੇ ਜਵਾਨ ਹਟਾਉਣ ਪਿੱਛੇ ਦਾ ਸੱਚਮੁੱਖ ਮੰਤਰੀ ਭਗਵੰਤ ਦੀ ਸੁਰੱਖਿਆ ਨੂੰ ਲੈ ਕੇ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ
Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ
ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼
ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼
ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ
ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ
Embed widget