ABP Sanjha Top 10, 13 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 13 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 13 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 13 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 12 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 12 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Karnataka Azaan Row : 'ਕੀ ਅੱਲ੍ਹਾ ਬਹਿਰਾ ਹੈ...', ਭਾਜਪਾ ਨੇਤਾ ਈਸ਼ਵਰੱਪਾ ਨੇ ਕਿਹਾ- ਮੈਨੂੰ ਅਜ਼ਾਨ ਸੁਣਨ ਨਾਲ ਹੁੰਦਾ ਸਿਰ ਦਰਦ
Karnataka Azaan Row : ਕਰਨਾਟਕ ਵਿੱਚ ਭਾਜਪਾ ਨੇਤਾ ਈਸ਼ਵਰੱਪਾ ਨੇ ਅਜ਼ਾਨ ਨੂੰ ਲੈ ਕੇ ਇੱਕ ਵਿਵਾਦਿਤ ਬਿਆਨ ਦਿੱਤਾ ਹੈ। ਉਸ ਨੇ ਕਿਹਾ ਕਿ ਕੀ ਅੱਲ੍ਹਾ ਬਹਿਰਾ ਹੈ, ਜੋ ਤੁਸੀਂ ਮਾਈਕ 'ਤੇ ਚਿਲਾਉਂਦੇ ਹੋ। ਭਾਜਪਾ ਆਗੂ ਨੇ ਕਿਹਾ Read More
Mexico Bar Firing : ਮੈਕਸੀਕੋ ਦੇ ਬਾਰ 'ਚ ਫਾਇਰਿੰਗ ,10 ਲੋਕਾਂ ਦੀ ਮੌਤ, 5 ਜ਼ਖਮੀ
Mexico Bar Firing : ਮੈਕਸੀਕੋ (Mexico) ਦੇ ਕੇਂਦਰੀ ਰਾਜ ਗੁਆਨਾਜੁਆਟੋ (Guanajuato) ਦੇ ਇੱਕ ਬਾਰ 'ਚ ਹੋਏ ਹਮਲੇ ਵਿੱਚ 10 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ 'ਚ ਪੰਜ ਹੋਰ ਲੋਕ ਜ਼ਖਮੀ ਵੀ ਹੋਏ ਹਨ। ਹਮਲੇ ਦੀ ਪੁਸ਼ਟੀ ਕਰਦੇ ਹੋਏ ਸਥਾਨਕ ਅਧਿਕਾਰੀਆਂ ਨੇ ਐਤਵਾਰ (12 ਮਾਰਚ) ਨੂੰ ਇਹ ਜਾਣਕਾਰੀ ਦਿੱਤੀ। Read More
Oscar 2023 Winners List: ਆਸਕਰ 2023 ਦੇ ਜੇਤੂਆਂ ਦਾ ਐਲਾਨ, ਜਾਣੋ ਕਿਸ ਨੇ ਜਿੱਤਿਆ ਕਿਹੜਾ ਐਵਾਰਡ
Oscar 2023 Winners List: ਸਭ ਤੋਂ ਵੱਡੇ ਮਨੋਰੰਜਨ ਪੁਰਸਕਾਰ ਮੰਨੇ ਜਾਣ ਵਾਲੇ ਆਸਕਰ ਐਵਾਰਡ ਦਾ ਐਲਾਨ ਕਰ ਦਿੱਤਾ ਗਿਆ ਹੈ। ਅਮਰੀਕਾ ਦੇ ਲਾਸ ਏਂਜਲਸ ਆਸਕਰ 2023 ਦਾ ਅੱਜ ਆਯੋਜਨ ਕੀਤਾ ਗਿਆ ਹੈ। ਹੇਠਾਂ ਜੇਤੂਆਂ ਦੀ ਸੂਚੀ ਵੇਖੋ.. Read More
Natu Natu: ਪੰਜਾਬ ਪੁਲਿਸ ਨੇ ਵੱਖਰੇ ਅੰਦਾਜ਼ 'ਚ ਦਿੱਤੀ 'ਨਾਟੂ ਨਾਟੂ' ਨੂੰ ਆਸਕਰ ਜਿੱਤਣ ਦੀ ਵਧਾਈ, ਦੇਖੋ ਸੋਸ਼ਲ ਮੀਡੀਆ ਪੋਸਟ
Punjab Police: ਪੰਜਾਬ ਪੁਲਿਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਆਰਆਰਆਰ ਦੀ ਟੀਮ ਨੂੰ ਆਸਕਰ ਜਿੱਤਣ 'ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਖਾਸ ਸੰਦੇਸ਼ ਵੀ ਦਿੱਤਾ Read More
Sania Mirza: ਪ੍ਰਧਾਨ ਮੰਤਰੀ ਮੋਦੀ ਨੇ ਸਾਨੀਆ ਮਿਰਜ਼ਾ ਨੂੰ ਸੰਨਿਆਸ ਤੋਂ ਬਾਅਦ ਚਿੱਠੀ ਰਾਹੀਂ ਦਿੱਤੀ ਵਧਾਈ, ਟੈਨਿਸ ਸਟਾਰ ਨੇ ਖਾਸ ਅੰਦਾਜ਼ 'ਚ ਕਿਹਾ ਧੰਨਵਾਦ
Sania Mirza: ਭਾਰਤ ਦੇ PM ਨਰਿੰਦਰ ਮੋਦੀ ਨੇ ਸਾਨੀਆ ਮਿਰਜ਼ਾ ਨੂੰ ਉਸ ਦੇ ਸ਼ਾਨਦਾਰ ਕਰੀਅਰ ਲਈ ਵਧਾਈ ਦਿੰਦੇ ਹੋਏ ਪੱਤਰ ਲਿਖਿਆ ਹੈ। ਹੁਣ ਭਾਰਤੀ ਟੈਨਿਸ ਸਟਾਰ ਨੇ ਚਿੱਠੀ ਲਿਖ ਕੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ। Read More
RCB-W vs UPW-W, Match Highlights: ਆਰਸੀਬੀ ਮਹਿਲਾ ਟੀਮ ਨੂੰ ਮਿਲੀ ਲਗਾਤਾਰ ਚੌਥੀ ਹਾਰ, UP ਵਾਰੀਅਰਜ਼ ਨੇ 10 ਵਿਕਟਾਂ ਨਾਲ ਇਕਤਰਫਾ ਹਰਾਇਆ
WPL 2023, RCB-W vs UPW-W: ਮਹਿਲਾ ਪ੍ਰੀਮੀਅਰ ਲੀਗ ਵਿੱਚ ਯੂਪੀ ਵਾਰੀਅਰਜ਼ ਦੀ ਟੀਮ ਨੇ ਆਰਸੀਬੀ ਮਹਿਲਾ ਟੀਮ ਖ਼ਿਲਾਫ਼ ਇੱਕ ਤਰਫਾ 10 ਵਿਕਟਾਂ ਨਾਲ ਜਿੱਤ ਦਰਜ ਕੀਤੀ, ਜਿਸ ਵਿੱਚ ਟੀਮ ਦੀ ਕਪਤਾਨ ਐਲੀਸਾ ਹੀਲੀ ਨੇ ਅਜੇਤੂ 96 ਦੌੜਾਂ ਬਣਾਈਆਂ। Read More
ਚੂਹੇ ਮਚਾ ਰਹੇ ਕਹਿਰ! ਜਹਿਰ ਨਹੀਂ ਸਗੋਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਛੁਟਕਾਰਾ
ਚੂਹੇ ਖੇਤਾਂ, ਦੁਕਾਨਾਂ, ਘਰ ਜਾਂ ਫਿਰ ਸਟੋਰਾਂ ਵਿੱਚ ਵੱਡਾ ਨੁਕਸਾਨ ਕਰਦੇ ਹਨ। ਜੇਕਰ ਇੱਕ ਵੀ ਚੂਹਾ ਘਰ ਵਿੱਚ ਵੜ ਜਾਵੇ ਤਾਂ ਸਿਰਦਰਦ ਬਣ ਜਾਂਦਾ ਹੈ। ਚੂਹੇ ਸਿਰਫ ਅਨਾਜ ਤੇ ਕੱਪੜਿਆਂ 'ਤੇ ਹੀ ਨਹੀਂ ਬਲਕਿ ਹੋਰ ਵੀ ਕਈ ਚੀਜ਼ਾਂ ਨੂੰ ਕੁੱਤਰ ਦਿੰਦੇ ਹਨ। Read More
Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਦੇਸ਼ 'ਚ ਕਿੱਥੇ ਸਸਤਾ ਹੋਇਆ ਪੈਟਰੋਲ-ਡੀਜ਼ਲ ਤੇ ਕਿੱਥੇ ਹੋਇਆ ਮਹਿੰਗਾ
Petrol Diesel Rates Today: ਕੱਚੇ ਤੇਲ ਦੀ ਕੀਮਤ 'ਚ ਵਾਧਾ ਹੋਇਆ ਹੈ। ਇਸ ਨਾਲ ਹੀ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਸਤੀਆਂ ਹੋ ਗਈਆਂ ਹਨ। ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਈਂਧਨ ਸਥਿਰ ਰਿਹਾ। Read More