ਪੜਚੋਲ ਕਰੋ

ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 13 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸਪਾਈਸਜੈੱਟ ਜਹਾਜ਼ ਦੀ ਹੈਦਰਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ

    ਗੋਆ ਤੋਂ ਆ ਰਹੇ ਸਪਾਈਸਜੈੱਟ ਜਹਾਜ਼ ਨੇ ਬੁੱਧਵਾਰ ਰਾਤ ਨੂੰ ਹੈਦਰਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  Read More

  4. Pakistan: ਕਰਾਚੀ 'ਚ ਬੱਸ ਨੂੰ ਲੱਗੀ ਭਿਆਨਕ ਅੱਗ, 18 ਹੜ੍ਹ ਪੀੜਤਾਂ ਦੀ ਝੁਲਸ ਕੇ ਮੌਤ, ਕਈ ਜ਼ਖਮੀ

    ਪਾਕਿਸਤਾਨ ਦੇ ਕਰਾਚੀ ਵਿੱਚ ਬੁੱਧਵਾਰ (12 ਅਕਤੂਬਰ) ਰਾਤ ਨੂੰ ਇੱਕ ਬੱਸ ਵਿੱਚ ਭਿਆਨਕ ਅੱਗ ਲੱਗ ਗਈ। ਬੱਸ 'ਚ ਸਵਾਰ 18 ਯਾਤਰੀ ਜ਼ਿੰਦਾ ਸੜ ਗਏ, ਜਦਕਿ ਕਈ ਯਾਤਰੀ ਜ਼ਖਮੀ ਹੋ ਗਏ। Read More

  5. Parmish Verma: ਪਰਮੀਸ਼ ਵਰਮਾ ਦਾ ਛੋਟਾ ਭਰਾ ਭਤੀਜੀ ਸਦਾ ਨੂੰ ਮਿਲਣ ਕੈਨੇਡਾ ਪਹੁੰਚਿਆ, ਸਿੰਗਰ ਨੇ ਤਸਵੀਰ ਕੀਤੀ ਸ਼ੇਅਰ

    Parmish Verma Baby: ਪਰਮੀਸ਼ ਵਰਮਾ ਨੇ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ `ਚ ਲਿਖਿਆ, "ਚਾਚਾ ਮੀਟਸ ਸਦਾ।" ਜਿਸ ਦਾ ਮਤਲਬ ਹੈ ਕਿ ਚਾਚਾ ਆਪਣੀ ਭਤੀਜੀ ਸਦਾ ਨੂੰ ਮਿਲਦੇ ਹੋਏ। ਪਰਮੀਸ਼ ਨੇ ਇਸ ਦੀ ਵੀਡੀਓ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਤੇ ਸ਼ੇਅਰ ਕੀਤੀ ਹੈ Read More

  6. Shubman Gill-Sara Ali Khan: ਸਾਰਾ ਅਲੀ ਖਾਨ ਤੇ ਸ਼ੁਭਮਨ ਗਿੱਲ ਹੋਟਲ ਤੋਂ ਇਕੱਠੇ ਬਾਹਰ ਨਿਕਲਦੇ ਆਏ ਨਜ਼ਰ, ਵੀਡੀਓ ਵਾਇਰਲ

    Sara Ali Khan And Shubhman Gill Affair: ਕਮਰਿਆਂ ਵਾਲੇ ਜੋੜੇ ਸਾਰਾ ਅਲੀ ਖਾਨ ਅਤੇ ਸ਼ੁਭਮਨ ਗਿੱਲ ਦੀ ਨਵੀਂ ਵੀਡੀਓ ਨੇ ਉਨ੍ਹਾਂ ਦੇ ਰਿਸ਼ਤੇ ਦੀਆਂ ਅਟਕਲਾਂ ਨੂੰ ਹਵਾ ਦਿੱਤੀ ਹੈ। ਇਨ੍ਹਾਂ ਵੀਡੀਓਜ਼ 'ਚ ਸਾਰਾ ਅਤੇ ਸ਼ੁਭਮਨ ਨਜ਼ਰ ਆ ਰਹੇ ਹਨ। Read More

  7. 36ਵੀਆਂ ਕੌਮੀ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ, ਮੀਤ ਹੇਅਰ ਨੇ ਦਿੱਤੀ ਵਧਾਈ

    ਗੁਜਰਾਤ ਵਿਖੇ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। Read More

  8. IND vs SA: ਦੱਖਣੀ ਅਫਰੀਕਾ 'ਤੇ ਵਨਡੇ ਸੀਰੀਜ਼ 'ਚ ਜਿੱਤ ਨਾਲ ਭਾਰਤੀ ਟੀਮ ਨੂੰ ਵੱਡਾ ਫਾਇਦਾ, ਵਿਸ਼ਵ ਸੁਪਰ ਲੀਗ 'ਚ ਸਿਖਰ 'ਤੇ ਪਹੁੰਚੀ

    ਭਾਰਤੀ ਟੀਮ ਨੇ ਹਾਲ ਹੀ 'ਚ ਖਤਮ ਹੋਈ ਵਨਡੇ ਸੀਰੀਜ਼ 'ਚ ਦੱਖਣੀ ਅਫ਼ਰੀਕਾ ਨੂੰ 2-1 ਨਾਲ ਹਰਾ ਕੇ ਸੀਰੀਜ਼ ਜਿੱਤੀ ਸੀ। ਇਸ ਦੇ ਨਾਲ ਹੀ ਇਸ ਸੀਰੀਜ਼ ਨੂੰ ਜਿੱਤਣ ਤੋਂ ਬਾਅਦ ਭਾਰਤੀ ਟੀਮ ਨੂੰ ਵੱਡਾ ਫਾਇਦਾ ਹੋਇਆ ਹੈ। Read More

  9. Health Alert : ਜਾਣੋ ਕਿਹੜੇ ਆਟੇ ਦੀ ਰੋਟੀ ਸਿਹਤ ਲਈ ਹੁੰਦੀ ਵਧੇਰੇ ਫਾਇਦੇਮੰਦ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀ ?

    ਜ਼ਿਆਦਾਤਰ ਲੋਕ ਭਾਰ ਵਧਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਅਜਿਹੇ 'ਚ ਜ਼ਿਆਦਾਤਰ ਲੋਕ ਭਾਰ ਘਟਾਉਣ ਲਈ ਕਾਰਬੋਹਾਈਡਰੇਟ ਦਾ ਸੇਵਨ ਘੱਟ ਕਰ ਦਿੰਦੇ ਹਨ। ਇਸ ਕਾਰਨ ਜ਼ਿਆਦਾਤਰ ਲੋਕ ਕਣਕ ਦੇ ਆਟੇ ਦੀ ਰੋਟੀ ਖਾਣਾ ਛੱਡ ਦਿੰਦੇ ਹਨ। Read More

  10. Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਤੋਂ ਬਾਅਦ ਕੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਈ ਕਮੀ? ਇੱਥੇ ਜਾਣੋ ਨਵੇਂ ਰੇਟ

    Petrol-Diesel Price Today: 21 ਮਈ 2022 ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੇ ਮਹਾਨਗਰਾਂ ਸਮੇਤ ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget