ਪੜਚੋਲ ਕਰੋ

ABP Sanjha Top 10, 13 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 13 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Operation Ajay: ਇਜ਼ਰਾਈਲ ਤੋਂ 212 ਭਾਰਤੀ ਵਾਪਸ ਪਰਤੇ, ਦਿੱਲੀ ਪਹੁੰਚੀ ਅਪਰੇਸ਼ਨ ਅਜੈ ਦੀ ਪਹਿਲੀ ਉਡਾਣ, ਕੇਂਦਰੀ ਮੰਤਰੀ ਨੇ ਪੀਐਮ ਮੋਦੀ ਦਾ ਕੀਤਾ ਧੰਨਵਾਦ

    Israel Hamas War: ਪਿਛਲੇ ਹਫਤੇ ਹਮਾਸ ਨੇ ਇਜ਼ਰਾਈਲ 'ਤੇ ਹਮਲਾ ਕਰਕੇ ਉਥੇ 1200 ਤੋਂ ਵੱਧ ਨਾਗਰਿਕਾਂ ਨੂੰ ਮਾਰ ਦਿੱਤਾ ਸੀ। ਇਸ ਅੱਤਵਾਦੀ ਹਮਲੇ ਦੇ ਜਵਾਬ 'ਚ ਇਜ਼ਰਾਈਲ ਨੇ ਹਮਾਸ ਖਿਲਾਫ਼ ਜੰਗ ਦਾ ਐਲਾਨ ਕਰ ਦਿੱਤਾ ਹੈ। Read More

  4. Israel Hamas War: 60 ਹਮਾਸ ਲੜਾਕਿਆਂ ਨੂੰ ਮਾਰਕੇ ਇਲਜ਼ਰਾਇਲੀ ਫ਼ੌਜ ਨੇ ਛੁ਼ਡਵਾਏ 250 ਬੰਧਕ, ਦੇਖੋ ਵੀਡੀਓ

    Israel Hamas War: ਹਮਾਸ ਨੇ ਕਈ ਇਜ਼ਰਾਈਲੀਆਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਦੀ ਰਿਹਾਈ ਲਈ ਇਜ਼ਰਾਈਲ ਲਗਾਤਾਰ ਦਬਾਅ ਬਣਾ ਰਿਹਾ ਹੈ। ਅਜਿਹੇ 'ਚ ਇਜ਼ਰਾਇਲੀ ਫੌਜ ਦੀ ਕਾਰਵਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। Read More

  5. Tanushree Dutta: ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਨੇ ਰਾਖੀ ਸਾਵੰਤ ਖਿਲਾਫ ਦਰਜ ਕਰਵਾਈ FIR, ਬੋਲੀ- 'ਇਸ ਨੇ ਮੈਨੂੰ ਮੈਂਟਲ ਟੌਰਚਰ ਕੀਤਾ, ਹੁਣ...'

    Rakhi Sawant : ਤਨੁਸ਼੍ਰੀ ਦੱਤਾ ਨੇ ਰਾਖੀ ਸਾਵੰਤ ਦੇ ਖਿਲਾਫ ਪੁਲਿਸ ਵਿੱਚ ਐਫਆਈਆਰ ਦਰਜ ਕਰਵਾਈ ਹੈ। ਅਦਾਕਾਰਾ ਨੇ ਕਿਹਾ ਕਿ ਰਾਖੀ ਕਾਰਨ ਉਸ ਦੀ ਇਮੇਜ ਨੂੰ ਕਾਫੀ ਨੁਕਸਾਨ ਹੋਇਆ ਹੈ। ਤਨੁਸ਼੍ਰੀ ਨੇ ਨਾਨਾ ਪਾਟੇਕਰ 'ਤੇ ਵੀ ਨਿਸ਼ਾਨਾ ਸਾਧਿਆ। Read More

  6. Salman Khan: ਸਲਮਾਨ ਖਾਨ ਦੇ ਸ਼ੋਅ 'ਬਿੱਗ ਬੌਸ 17' 'ਚ ਹਿੱਸਾ ਲਵੇਗੀ ਪ੍ਰਿਯੰਕਾ ਚੋਪੜਾ ਦੀ ਭੈਣ, ਸਾਹਮਣੇ ਆਇਆ ਵੱਡਾ ਅਪਡੇਟ

    Mannara Chopra: 'ਬਿੱਗ ਬੌਸ 17' ਤੋਂ ਇੱਕ ਹੋਰ ਮੁਕਾਬਲੇਬਾਜ਼ ਦੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਦੀ ਚਚੇਰੀ ਭੈਣ ਮਨਾਰਾ ਚੋਪੜਾ ਇਸ ਸ਼ੋਅ 'ਚ ਹਿੱਸਾ ਲੈਣ ਜਾ ਰਹੀ ਹੈ। Read More

  7. DC Sangrur Jitendra Jorwal: ਡੀਸੀ ਸੰਗਰੂਰ ਜਤਿੰਦਰ ਜੋਰਵਾਲ ਨੇ ਖੁਦ ਵੇਟ ਲਿਫਟਿੰਗ ਮੁਕਾਬਲੇ 'ਚ ਲਿਆ ਹਿੱਸਾ, ਲੜਕੇ-ਲੜਕੀਆਂ ਦਾ ਇੰਝ ਵਧਿਆ ਉਤਸ਼ਾਹ

    DC Sangrur Jitendra Jorwal Participate weight lifting competition: ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਖੇਡਾ ਵਤਨ ਪੰਜਾਬ ਦੀਆਂ ਤਹਿਤ ਸੁਨਾਮ ਵਿਖੇ ਵੇਟ ਲਿਫਟਿੰਗ ਮੁਕਾਬਲੇ Read More

  8. Shubman Gill: ਸ਼ੁਭਮਨ ਗਿੱਲ ਨੇ ਪਾਕਿਸਤਾਨ ਖਿਲਾਫ ਮੈਚ ਖੇਡਣ ਲਈ ਤਿਆਰ? ਸਟਾਰ ਕ੍ਰਿਕੇਟਰ ਨੇ ਅਹਿਮਦਾਬਾਦ 'ਚ ਕੀਤੀ ਪ੍ਰੈਕਟਿਸ

    Shubman Gill IND vs PAK : ਸ਼ੁਭਮਨ ਗਿੱਲ ਟੀਮ ਇੰਡੀਆ ਦੇ ਨਾਲ ਅਹਿਮਦਾਬਾਦ ਵਿੱਚ ਹੈ। ਪਰ ਉਸ ਦੇ ਪਾਕਿਸਤਾਨ ਖਿਲਾਫ ਖੇਡਣ ਨੂੰ ਲੈ ਕੇ ਅਜੇ ਤੱਕ ਕੋਈ ਅਪਡੇਟ ਨਹੀਂ ਮਿਲੀ ਹੈ। Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Petrol Diesel Price: ਕੱਚਾ ਤੇਲ ਹੋਇਆ ਮਹਿੰਗਾ, ਪਰ ਲਖਨਊ ਤੋਂ ਗੁਰੂਗ੍ਰਾਮ ਤੱਕ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ ਦੇ ਰੇਟ

    Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਬਾਵਜੂਦ ਸ਼ੁੱਕਰਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  
Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?
Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?
Embed widget