ਪੜਚੋਲ ਕਰੋ

ABP Sanjha Top 10, 14 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Coronavirus Update: ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ, ਨਵੇਂ ਕੇਸ 11 ਹਜ਼ਾਰ ਤੋਂ ਪਾਰ, ਕਰੋਨਾ ਫਿਰ ਮਚਾਏਗਾ ਹੰਗਾਮਾ

    Coronavirus Update: ਦੇਸ਼ ਭਰ 'ਚ ਕੋਰੋਨਾ ਦੇ ਮਾਮਲਿਆਂ 'ਚ ਵੱਡਾ ਉਛਾਲ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 11 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। Read More

  4. Covid Like Pandemic: ਕੋਰੋਨਾ ਵਰਗੀ ਇੱਕ ਹੋਰ ਭਿਆਨਕ ਮਹਾਂਮਾਰੀ ਦੁਨੀਆ ਵਿੱਚ ਮਚਾਏਗੀ ਤਬਾਹੀ !

    Covid-19 Like Pandemic: ਏਅਰਫਿਨਿਟੀ ਦੇ ਅਨੁਸਾਰ, ਜੇਕਰ ਇਹ ਸੰਭਾਵਿਤ ਮਹਾਂਮਾਰੀ ਆਪਣੀ ਸਭ ਤੋਂ ਗੰਭੀਰ ਸਥਿਤੀ 'ਤੇ ਪਹੁੰਚ ਜਾਂਦੀ ਹੈ, ਤਾਂ ਇੱਕ ਦਿਨ ਵਿੱਚ ਬ੍ਰਿਟੇਨ ਦੇ 15 ਹਜ਼ਾਰ ਲੋਕਾਂ ਦੀ ਮੌਤ ਹੋ ਸਕਦੀ ਹੈ। Read More

  5. Gadar 2: 'ਗਦਰ 2' ਦੀ ਰਿਲੀਜ਼ ਤੋਂ ਪਹਿਲਾਂ ਸੰਨੀ ਦਿਓਲ ਨੇ ਦਿਖਾਈ ਤਾਰਾ ਸਿੰਘ ਦੀ ਝਲਕ, ਬੋਲੇ- 'ਹਿੰਦੂਸਤਾਨ ਜ਼ਿੰਦਾਬਾਦ ਹੈ...'

    Sunny Deol Gadar 2: ਸੰਨੀ ਦਿਓਲ ਨੇ ਆਪਣੀ ਆਉਣ ਵਾਲੀ ਫਿਲਮ ਗਦਰ 2 ਦੀ ਇੱਕ ਫੋਟੋ ਪੋਸਟ ਕੀਤੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਤਸ਼ਾਹਿਤ ਹੋ ਗਏ ਹਨ। Read More

  6. ਸ਼ਿਲਪਾ ਸ਼ੈੱਟੀ ਨੂੰ ਡਿਨਰ ਡੇਟ 'ਤੇ ਲਿਜਾਣਾ ਚਾਹੁੰਦੇ ਸੀ ਸਲਮਾਨ ਖਾਨ, ਸ਼ਿਲਪਾ ਦੇ ਪਿਤਾ ਨੂੰ ਮਨਾਉਣ ਲਈ ਕੀਤਾ ਸੀ ਇਹ ਕੰਮ

    Salman Khan Shilpa Shetty Dinner Date: ਸਲਮਾਨ ਖਾਨ ਅਤੇ ਸ਼ਿਲਪਾ ਸ਼ੈੱਟੀ ਚੰਗੇ ਦੋਸਤ ਹਨ। ਅਭਿਨੇਤਾ ਇਕ ਵਾਰ ਸ਼ਿਲਪਾ ਨੂੰ ਡਿਨਰ ਡੇਟ 'ਤੇ ਲੈਣ ਲਈ ਉਸ ਦੇ ਘਰ ਪਹੁੰਚਿਆ ਸੀ ਅਤੇ ਫਿਰ ਪਿਤਾ ਦੇ ਕਾਰਨ ਉਹ ਨਹੀਂ ਜਾ ਸਕਿਆ Read More

  7. Virat Kohli: ਗਲੇਨ ਮੈਕਸਵੈਲ ਨੇ ਖੁਦ ਦੱਸਿਆ ਵਿਰਾਟ ਕੋਹਲੀ ਤੋਂ ਵੱਡਾ ਬੱਲੇਬਾਜ਼, ਅੱਗ ਵਾਂਗ ਵਾਇਰਲ ਹੋਇਆ ਵੀਡੀਓ

    Glenn Maxwell: ਆਸਟ੍ਰੇਲੀਆ ਦੇ ਇਸ ਆਲਰਾਊਂਡਰ ਖਿਡਾਰੀ ਨੇ ਕੁਝ ਵੱਡੇ ਖੁਲਾਸੇ ਕੀਤੇ ਹਨ, ਜਿਨ੍ਹਾਂ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਮੈਕਸਵੈੱਲ ਨੇ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਨਾਲ ਆਪਣੀ ਤੁਲਨਾ ਨੂੰ ਲੈ ਕੇ ਕੁਝ ਰਾਜ਼ ਖੋਲ੍ਹੇ ਹਨ Read More

  8. Triple H: ਜਦੋਂ ਰੈਸਲਿੰਗ ਦੇ ਬਾਦਸ਼ਾਹ ਟ੍ਰਿਪਲ H ਨੇ 7 ਸਾਲ ਦੇ ਬੱਚੇ ਤੋਂ ਖਾਧੀ ਮਾਰ, ਕੈਂਸਰ ਪੀੜਤ ਬੱਚੇ ਦੀ ਇੰਜ ਕੀਤੀ ਆਖਰੀ ਇੱਛਾ ਪੂਰੀ

    Triple H Video: ਇਹ ਕਿੱਸਾ ਸਾਲ 2014 ਦਾ ਹੈ, ਜਦੋਂ 7 ਸਾਲਾਂ ਦਾ ਇਕ ਅਮਰੀਕਨ ਬੱਚਾ ਕੈਂਸਰ ਨਾਲ ਜ਼ਿੰਦਗੀ ਦੀ ਜੰਗ ਲੜ ਰਿਹਾ ਸੀ। ਖੈਰ ਹੁਣ ਇਹ ਬੱਚਾ ਇਸ ਦੁਨੀਆ 'ਚ ਨਹੀਂ ਰਿਹਾ, ਪਰ ਉਸ ਦੀ ਵੀਡੀਓ ਲੋਕਾਂ ਦੀਆਂ ਅੱਖਾਂ 'ਚ ਹੰਝੂ ਲਿਆ ਰਹੀ ਹੈ Read More

  9. ਜਿਹੜਾ ਚਿਪਸ ਦਾ ਪੈਕੇਟ ਤੁਸੀਂ 20 ਰੁਪਏ 'ਚ ਖਰੀਦਦੇ ਹੋ, ਦੁਕਾਨਦਾਰ ਕਿੰਨੇ ਰੁਪਏ 'ਚ ਖਰੀਦਦਾ? ਜਾਣੋ

    ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਜਿਹੜਾ ਚਿਪਸ ਦਾ ਦੁਕਾਨਦਾਰ ਕੋਲੋਂ 5, 10 ਜਾਂ 20 ਰੁਪਏ ਵਿੱਚ ਖਰੀਦਦੇ ਹੋ, ਉਹ ਦੁਕਾਨਦਾਰ ਨੂੰ ਕਿੰਨੇ ਦਾ ਪੈਂਦਾ ਹੈ। ਹਾਲਾਂਕਿ, ਇਸ ਦੀ ਕੋਈ ਜ਼ਿਆਦਾ ਆਮਦਨ ਨਹੀਂ ਹੁੰਦੀ ਹੈ। Read More

  10. DGGI Notice: ਮਹਿੰਗਾ ਪਿਆ ਇਹ ਕੰਮ! HDFC ਬੈਂਕ ਅਤੇ ਪਾਲਿਸੀ ਬਾਜ਼ਾਰ ਵਰਗੀਆਂ ਕੰਪਨੀਆਂ ਨੂੰ ਨੋਟਿਸ, ਹਜ਼ਾਰਾਂ ਕਰੋੜ ਦੀ ਟੈਕਸ ਚੋਰੀ ਦਾ ਮਾਮਲਾ

    Income Tax Department: ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ਵਿੱਚ ਡੀਜੀਜੀਆਈ ਨੇ ਐਚਡੀਐਫਸੀ ਬੈਂਕ, ਗੋ ਡਿਜਿਟ ਇੰਸ਼ੋਰੈਂਸ, ਪਾਲਿਸੀ ਬਾਜ਼ਾਰ ਸਮੇਤ ਕਈ ਬੀਮਾ ਕੰਪਨੀਆਂ ਨੂੰ ਨੋਟਿਸ ਜਾਰੀ ਕੀਤੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget