ਪੜਚੋਲ ਕਰੋ

ABP Sanjha Top 10, 14 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Iran Attack On Israel: ਇਜ਼ਰਾਈਲ 'ਤੇ ਈਰਾਨ ਦੇ ਹਮਲਿਆਂ ਤੋਂ ਬਾਅਦ ਬੋਲਿਆ ਭਾਰਤ, ਜਾਣੋ ਕੀ ਕਿਹਾ ?

    India Reaction On Iran Attack: ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੀ ਦੁਸ਼ਮਣੀ ਦਾ ਨਤੀਜਾ ਇਹ ਹੋਇਆ ਕਿ ਬੀਤੀ ਰਾਤ ਈਰਾਨ ਨੇ ਇਜ਼ਰਾਈਲ 'ਤੇ ਹਮਲਾ ਕੀਤਾ, ਜਿਸ 'ਚ 100 ਤੋਂ ਜ਼ਿਆਦਾ ਮਿਜ਼ਾਈਲਾਂ ਦਾਗੀਆਂ ਗਈਆਂ। Read More

  4. ਇਜ਼ਰਾਈਲ 'ਤੇ ਹਮਲਾ ਕਰਨ ਤੋਂ ਬਾਅਦ ਹੁਣ ਈਰਾਨ ਦੀ US ਨੂੰ ਖੁੱਲ੍ਹੀ ਧਮਕੀ, ਜਾਣੋ ਕੀ ਕਿਹਾ ?

    ਇਜ਼ਰਾਈਲ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਤੋਂ ਬਾਅਦ ਈਰਾਨ ਨੇ ਵੀ ਅਮਰੀਕਾ ਨੂੰ ਖੁੱਲ੍ਹੀ ਧਮਕੀ ਦਿੱਤੀ ਹੈ। ਈਰਾਨ ਨੇ ਕਿਹਾ ਹੈ ਕਿ ਜੇਕਰ ਅਮਰੀਕਾ ਇਜ਼ਰਾਈਲ ਦੀ ਜਵਾਬੀ ਕਾਰਵਾਈ ਦਾ ਸਮਰਥਨ ਕਰਦਾ ਹੈ ਤਾਂ ਈਰਾਨ ਅਮਰੀਕੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਏਗਾ। Read More

  5. Chamkila: ਪੰਜਾਬੀ ਗਾਇਕ ਚਮਕੀਲਾ ਨੇ ਠੁਕਰਾ ਦਿੱਤੀ ਸੀ ਸ਼੍ਰੀਦੇਵੀ ਨਾਲ ਫਿਲਮ, ਕਿਹਾ- 'ਮੇਰਾ 10 ਲੱਖ ਦਾ ਨੁਕਸਾਨ ਹੋ ਜਾਵੇਗਾ'

    Amar Singh Chamkila: ਚਮਕੀਲਾ ਦਾ 1988 'ਚ ਸਿਰਫ 27 ਸਾਲ ਦੀ ਉਮਰ 'ਚ ਕਤਲ ਕਰ ਦਿੱਤਾ ਗਿਆ ਸੀ, ਜਿਸ ਦਾ ਭੇਤ ਅੱਜ ਤੱਕ ਨਹੀਂ ਸੁਲਝਿਆ ਹੈ। Read More

  6. Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕੀਤੀ ਚੋਰੀ, ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੰਗੀ ਮੁਆਫੀ

    Baani Sandhu Video: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਮੁਆਫੀ ਵੀ ਮੰਗੀ ਹੈ। ਉਸ ਦੇ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੇ ਗੁਆਂਢੀਆਂ ਦੇ ਘਰ ਦੁਪਹਿਰ ਵੇਲੇ ਗਈ ਅਤੇ ਚੋਰੀ ਚੁਪਕੇ... Read More

  7. T20 World Cup 2024: ਵਿਸ਼ਵ ਕੱਪ 'ਚ ਕੌਣ ਹੋਵੇਗਾ ਰੋਹਿਤ ਦਾ ਜੋੜੀਦਾਰ ? ਮੁਸ਼ਕਲ 'ਚ ਆਏ ਚੋਣਕਾਰ

    T20 World Cup 2024: T20 ਵਿਸ਼ਵ ਕੱਪ IPL 2024 ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ। ਟੀਮ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਪੱਕੀ ਹੈ, ਪਰ ਇਹ ਅਜੇ ਵੀ ਵੱਡਾ ਸਵਾਲ ਹੈ ਕਿ ਉਸ ਦਾ ਓਪਨਿੰਗ ਸਾਥੀ ਕੌਣ ਹੋਵੇਗਾ। Read More

  8. ਜੇ ਅੱਜ ਦੌੜਾਂ ਨਾ ਬਣਾਈਆਂ ਤਾਂ ਇਸ ਖਿਡਾਰੀ ਦਾ IPL 2024 'ਚ ਹੋ ਸਕਦਾ ਆਖ਼ਰੀ ਮੈਚ, ਜਾਣ ਕਿਸ ਨੇ ਦਿੱਤੀ ਚਿਤਾਵਨੀ

    IPL 2024 ਦਾ ਸਫ਼ਰ ਲਖਨਊ ਸੁਪਰ ਜਾਇੰਟਸ ਲਈ ਹੁਣ ਤੱਕ ਚੰਗਾ ਰਿਹਾ ਹੈ। ਟੀਮ ਚਾਰ ਵਿੱਚੋਂ ਤਿੰਨ ਮੈਚ ਜਿੱਤ ਕੇ ਅੰਕ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ। ਜੇਕਰ ਅੱਜ LSG ਦਿੱਲੀ ਨੂੰ ਹਰਾਉਣ 'ਚ ਕਾਮਯਾਬ ਹੁੰਦੀ ਹੈ ਤਾਂ ਉਹ ਨੰਬਰ-1 ਵੀ ਬਣ ਸਕਦੀ ਹੈ। Read More

  9. Summer Tips: ਮੱਛਰਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਪੋਚਾ ਲਗਾਉਣ ਵਾਲੇ ਪਾਣੀ 'ਚ ਮਿਲਾਓ ਇਨ੍ਹਾਂ ਚੀਜ਼ਾਂ ਨੂੰ, ਮਿਲੇਗਾ ਫਾਇਦਾ

    Home Remedies:ਗਰਮੀਆਂ ਦੇ ਮੌਸਮ ਵਿੱਚ ਮੱਛਰਾਂ ਦੀ ਸਮੱਸਿਆ ਕਾਫੀ ਵੱਧ ਜਾਂਦੀ ਹੈ। ਇਹ ਸਮੱਸਿਆ ਮੁੱਖ ਤੌਰ 'ਤੇ ਸਵੇਰੇ ਅਤੇ ਸ਼ਾਮ ਨੂੰ ਦੇਖਣ ਨੂੰ ਮਿਲਦੀ ਹੈ। ਮੱਛਰਾਂ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ Read More

  10. Gold Price: ਸੋਨੇ ਨੇ ਤੋੜੇ ਰਿਕਾਰਡ 73300 ਰੁਪਏ ਦੇ ਪਾਰ, ਮਹਿੰਗਾ ਹੋਣ ਕਾਰਨ ਗਹਿਣਿਆਂ ਦੀ ਘਟੀ ਡਿਮਾਂਡ।

    ਸੋਨੇ ਦੀ ਕੀਮਤ: ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਜਾਰੀ ਹੈ ਜਦੋਂ ਕਿ ਕੀਮਤਾਂ ਵਿੱਚ ਰਿਕਾਰਡ ਵਾਧੇ ਨੇ ਗਹਿਣਿਆਂ ਦੀ ਰਿਟੇਲ ਮੰਗ ਨੂੰ ਘਟਾ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget