ਪੜਚੋਲ ਕਰੋ

ABP Sanjha Top 10, 14 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India-China Clash : ਤਵਾਂਗ ਸੈਕਟਰ 'ਚ LAC 'ਤੇ ਭਾਰਤੀ ਅਤੇ ਚੀਨੀ ਫੌਜ ਵਿਚਾਲੇ ਝੜਪ , ਭਾਰਤੀ ਜਵਾਨਾਂ ਨੇ 300 ਤੋਂ ਵੱਧ ਚੀਨੀ ਫ਼ੌਜੀਆਂ ਨੂੰ ਖਦੇੜਿਆ

    India-China Clash : ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਕਾਰਨ ਇੱਕ ਵਾਰ ਫਿਰ ਦੋਵਾਂ ਦੇਸ਼ਾਂ ਦੇ ਸੈਨਿਕਾਂ ਵਿਚਾਲੇ ਝੜਪ ਹੋ ਗਈ ਹੈ। ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ LAC 'ਤੇ ਪਹੁੰਚਣਾ ਚਾਹੁੰਦੀ ਸੀ ਪਰ ਭਾਰਤੀ ਜਵਾਨਾਂ ਨੇ ਮੂੰਹਤੋੜ ਜਵਾਬ ਦਿੱਤਾ, Read More

  4. ਪਾਕਿਸਤਾਨ 'ਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਦਾ ਮਿਲਿਆ ਦਰਜਾ, ਲੰਬੀ ਕਾਨੂੰਨੀ ਲੜਾਈ ਮਗਰੋਂ ਮਿਲਿਆ ਹੱਕ

    Punjab News : ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਹੁਣ ਭਵਿੱਖ ਵਿੱਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਵੇਗਾ। Read More

  5. Year Ender 2022: ਸਾਲ 2022 ਮਨੋਰੰਜਨ ਜਗਤ ‘ਤੇ ਰਿਹਾ ਭਾਰੀ, ਇਹ ਸ਼ਖਸੀਅਤਾਂ ਦੁਨੀਆ ਤੋਂ ਹੋਈਆਂ ਰੁਖਸਤ

    Entertainmane Peronalities Who Died In 2022: ਸਾਲ 2022 ਖਤਮ ਹੋਣ ਆਇਆ ਹੈ। ਪਰ ਇਹ ਸਾਲ ਮਨੋਰੰਜਨ ਜਗਤ ‘ਤੇ ਕਾਫੀ ਭਾਰੀ ਰਿਹਾ। ਇਸ ਸਾਲ ਕਈ ਵੱਡੀਆਂ ਸ਼ਖਸੀਅਤਾਂ ਹਮੇਸ਼ਾ ਲਈ ਦੁਨੀਆ ਨੂੰ ਅਲਵਿਦਾ ਕਹਿ ਗਈਆਂ। ਆਓ ਜਾਣਦੇ ਹਾਂ ਉਨ੍ਹਾਂ ਬਾਰੇ Read More

  6. ਨਵਾਜ਼ੂਦੀਨ ਸਿੱਦੀਕੀ ਨੇ 100 ਕਰੋੜ ਫੀਸ ਲੈਣ ਵਾਲੇ ਐਕਟਰਾਂ ‘ਤੇ ਕੱਸਿਆ ਤੰਜ, ਕਿਹਾ- ਇਹ ਬਾਲੀਵੁੱਡ ਨੂੰ ਕਰ ਰਹੇ ਬਰਬਾਦ

    Nawazuddin Siddiqui On Box Office Failures: ਨਵਾਜ਼ੂਦੀਨ ਸਿੱਦੀਕੀ ਦੀਆਂ ਕਈ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਰਿਲੀਜ਼ ਲਈ ਤਿਆਰ ਹਨ। ਇਸ ਦੌਰਾਨ ਨਵਾਜ਼ ਨੇ 100 ਕਰੋੜ ਦੀ ਫੀਸ ਲੈਣ ਵਾਲੇ ਅਦਾਕਾਰਾਂ 'ਤੇ ਤਾਅਨਾ ਮਾਰਿਆ ਹੈ। Read More

  7. Messi Retirement: ਫੀਫਾ ਵਿਸ਼ਵ ਕੱਪ 2022 ਫਾਈਨਲ ਤੋਂ ਬਾਅਦ ਸੰਨਿਆਸ ਲੈਣਗੇ ਲਿਓਨਲ ਮੇਸੀ? ਪ੍ਰਸ਼ੰਸਕਾਂ ਨੂੰ ਲੱਗ ਸਕਦੈ ਵੱਡਾ ਝਟਕਾ

    Lionel Messi Retirement: ਅਰਜਨਟੀਨਾ ਦੇ ਮਹਾਨ ਖਿਡਾਰੀ ਅਤੇ ਕਪਤਾਨ ਲਿਓਨਲ ਮੇਸੀ ਫੀਫਾ ਵਿਸ਼ਵ ਕੱਪ 2022 ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ। ਉਹ ਆਪਣੇ ਕਰੀਅਰ ਦਾ ਆਖਰੀ ਵਿਸ਼ਵ ਕੱਪ ਖੇਡ ਰਿਹੈ। Read More

  8. FIFA World Cup 2022 Qatar: ਫੀਫਾ ਵਿਸ਼ਵ ਕੱਪ ਸੈਮੀਫਾਈਨਲ ਸਮਾਂ-ਸਾਰਣੀ ਅਤੇ ਲਾਈਵ ਸਟ੍ਰੀਮਿੰਗ ਸਮੇਤ ਪੂਰੇ ਵੇਰਵੇ, ਇੱਥੇ ਦੇਖੋ

    FIFA World Cup 2022 Qatar: ਫੀਫਾ ਵਿਸ਼ਵ ਕੱਪ 'ਚ ਸੈਮੀਫਾਈਨਲ ਦੀ ਤਸਵੀਰ ਸਾਫ ਹੋ ਗਈ ਹੈ। ਅਰਜਨਟੀਨਾ ਤੋਂ ਇਲਾਵਾ ਕ੍ਰੋਏਸ਼ੀਆ, ਫਰਾਂਸ ਅਤੇ ਮੋਰੋਕੋ ਦੀਆਂ ਟੀਮਾਂ ਸੈਮੀਫਾਈਨਲ 'ਚ ਪਹੁੰਚ ਗਈਆਂ ਹਨ। Read More

  9. ਕੀ ਤੁਸੀਂ ਵੀ ਸ਼ਰਾਬ ਦੇ ਸ਼ੌਕੀਨ ਹੋ? ਜਾਣੋ ਪੈੱਗ ਲਾਉਣ ਮਗਰੋਂ ਕਿੰਨੇ ਸਮੇਂ ਬਾਅਦ ਤਕ ਤੁਸੀਂ ਨਸ਼ੇ 'ਚ ਰਹਿੰਦੇ ਹੋ?

    ਨਸ਼ਾ ਘੱਟ ਕਰਨ ਲਈ ਨਿੰਬੂ ਪਾਣੀ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸੰਤਰਾ ਖਾਣ ਨਾਲ ਜਾਂ ਇਸ ਦਾ ਰਸ ਪੀਣ ਨਾਲ, ਨਿੰਬੂ ਦਾ ਅਚਾਰ ਖਾਣ ਨਾਲ ਸ਼ਰਾਬ ਦਾ ਨਸ਼ਾ ਜਾਂ ਤਾਂ ਦੂਰ ਹੋ ਜਾਂਦਾ ਹੈ ਜਾਂ ਥੋੜ੍ਹਾ ਘੱਟ ਜਾਂਦਾ ਹੈ। Read More

  10. WPI Inflation: 21 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆਈ ਥੋਕ ਮਹਿੰਗਾਈ ਦਰ, ਨਵੰਬਰ 'ਚ 5.85 ਫੀਸਦੀ 'ਤੇ ਰਹੀ

    India Inflation Data: ਨਵੰਬਰ 'ਚ ਥੋਕ ਮਹਿੰਗਾਈ ਦਰ 'ਚ ਹੈਰਾਨੀਜਨਕ ਕਮੀ ਆਈ ਹੈ। ਇਹ 5.85 ਫੀਸਦੀ 'ਤੇ ਆ ਗਿਆ ਹੈ, ਜੋ ਕਿ 21 ਮਹੀਨਿਆਂ ਦਾ ਸਭ ਤੋਂ ਹੇਠਲਾ ਪੱਧਰ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ
6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ
Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ
Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ
Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?
Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?
Embed widget