ਪੜਚੋਲ ਕਰੋ

ABP Sanjha Top 10, 14 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. BBC : ਇਨਕਮ ਟੈਕਸ ਵਿਭਾਗ ਨੇ ਬੀਬੀਸੀ ਦੇ ਦਿੱਲੀ-ਮੁੰਬਈ ਦਫ਼ਤਰਾਂ 'ਤੇ ਮਾਰੀ ਰੇਡ, ਦਫ਼ਤਰ ਸੀਲ ਕੀਤੇ

    ਨਵੀਂ ਦਿੱਲੀ : ਆਮਦਨ ਕਰ ਵਿਭਾਗ (ਆਈ.ਟੀ.) ਨੇ ਬ੍ਰਿਟਿਸ਼ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ.) ਦੇ ਦਫਤਰ 'ਤੇ ਛਾਪਾ ਮਾਰਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਆਈਟੀ ਟੀਮ ਨੇ ਮੰਗਲਵਾਰ ਸਵੇਰੇ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਹੈ Read More

  4. 'ਜਾ ਕੋ ਰਾਖੇ ਸਾਈਆਂ'...ਜ਼ੀਰੋ ਤਾਪਮਾਨ 'ਚ ਬਗੈਰ ਰੋਟੀ-ਪਾਣੀ ਹਫਤਾ ਮਲਬੇ ਹੇਠ ਦੱਬੀ ਰਹੀ ਔਰਤ...

    ਭੂਚਾਲ ਨਾਲ ਤਬਾਹ ਹੋਏ ਤੁਰਕੀ ਵਿੱਚ ਬਚਾਅ ਕਰਮੀਆਂ ਨੇ ਇੱਕ 40 ਸਾਲਾ ਔਰਤ ਨੂੰ ਇਮਾਰਤ ਦੇ ਮਲਬੇ ’ਚੋਂ ਜਿਊਂਦੇ ਕੱਢਿਆ ਹੈ। ਹਾਲਾਂਕਿ ਹੁਣ ਕਿਸੇ ਦੇ ਬਚ ਸਕਣ ਦੀ ਸੰਭਾਵਨਾ ਬਹੁਤ ਘੱਟ ਸੀ ਕਿਉਂਕਿ ਭੂਚਾਲ ਨੂੰ ਇੱਕ ਹਫ਼ਤਾ ਬੀਤ ਚੁੱਕਾ ਹੈ। Read More

  5. Valentine's Day 2023: ਵੈਲੇਨਟਾਈਨ ਡੇ 'ਤੇ ਰੋਮਾਂਟਿਕ ਹੋਏ ਪੰਜਾਬੀ ਕਲਾਕਾਰ, ਗਿੱਪੀ ਤੋਂ ਸਰਗੁਣ ਤੱਕ ਇਹ ਸੈਲੇਬਜ਼ ਮਨਾ ਰਹੇ ਪਿਆਰ ਦਾ ਦਿਨ

    Valentine's Day: ਗਿੱਪੀ ਗਰੇਵਾਲ ਤੋਂ ਸਰਗੁਣ ਮਹਿਤਾ ਤੇ ਅਮਰ ਨੂਰੀ ਤੱਕ ਸਭ ਨੇ ਆਪਣੇ ਜ਼ਿੰਦਗੀ ਦੇ ਪਿਆਰ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਦੇਖੋ ਆਪਣੇ ਮਨਪਸੰਦ ਕਲਾਕਾਰਾਂ ਦੀਆਂ ਖੂਬਸੂਰਤ ਤਸਵੀਰਾਂ: Read More

  6. Shah Rukh Khan: ਸ਼ਾਹਰੁਖ ਖਾਨ ਨੂੰ ਫੈਨ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, 'ਪਠਾਨ' ਐਕਟਰ ਨੇ ਦਿੱਤਾ ਹੈਰਾਨ ਕਰਨ ਵਾਲਾ ਜਵਾਬ

    Shah Rukh Khan Twitter: ਵੈਲੇਨਟਾਈਨ ਡੇਅ ਦੇ ਮੌਕੇ 'ਤੇ, ਸੁਪਰਸਟਾਰ ਸ਼ਾਹਰੁਖ ਖਾਨ ਨੇ ਪ੍ਰਸ਼ੰਸਕਾਂ ਲਈ ਟਵਿਟਰ 'ਤੇ ਇੱਕ 'ਆਸਕ ਐਸਆਰਕੇ' ਸੈਸ਼ਨ ਰੱਖਿਆ ਹੈ। ਇਸ ਦੌਰਾਨ ਇੱਕ ਪ੍ਰਸ਼ੰਸਕ ਨੇ ਕਿੰਗ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। Read More

  7. IND vs AUS: ਡੇਲ ਸਟੇਨ ਨੇ ਪਿੱਚ ਨੂੰ ਲੈ ਕੇ ਆਸਟ੍ਰੇਲੀਆਈ ਟੀਮ ਦਾ ਉਡਾਇਆ ਮਜ਼ਾਕ, ਪੜ੍ਹੋ ਟਵੀਟ ਕਰਕੇ ਕੀ ਲਿਖਿਆ

    India vs Australia Nagpur Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਾਗਪੁਰ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਆਸਟ੍ਰੇਲੀਆਈ ਮੀਡੀਆ ਵਲੋਂ ਪਿੱਚ ਨੂੰ ਲੈ ਕੇ ਕਈ ਦੋਸ਼ ਲਗਾਏ ਜਾ ਰਹੇ ਹਨ। Read More

  8. R Madhavan ਦੇ ਬੇਟੇ ਨੇ ਖੇਲੋ ਇੰਡੀਆ ਯੂਥ ਖੇਡਾਂ 'ਚ 5 ਗੋਲਡ ਸਮੇਤ ਜਿੱਤੇ 7 ਤਮਗ਼ੇ

    Vedaant Madhavan: ਖੇਲੋ ਇੰਡੀਆ ਯੁਵਾ ਖੇਡਾਂ ਵਿੱਚ ਮਹਾਰਾਸ਼ਟਰ ਤੋਂ ਹਿੱਸਾ ਲੈ ਰਹੇ ਅਦਾਕਾਰ ਆਰ ਮਾਧਵਨ ਦੇ ਪੁੱਤਰ ਵੇਦਾਂਤ ਮਾਧਵਨ ਨੇ ਤੈਰਾਕੀ ਵਿੱਚ 5 ਸੋਨ ਤਗਮੇ ਸਮੇਤ 7 ਤਗਮੇ ਜਿੱਤੇ। Read More

  9. Valentine Day 2023: ਆਖਰ 14 ਫਰਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ‘ਵੈਲੇਂਟਾਈਨ ਡੇਅ’? ਜਾਣੋ ਇਸ ਦਾ ਇਤਿਹਾਸ

    ਇਸ ਦਿਨ ਕੁਝ ਜੋੜੇ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ ਤੇ ਕੁਝ ਆਪਣੇ ਪਾਰਟਨਰ ਨਾਲ ਸਾਰਾ ਦਿਨ ਖ਼ਾਸ ਅੰਦਾਜ਼ ਵਿੱਚ ਬਿਤਾਉਂਦੇ ਹਨ। ਆਓ ਜਾਣੀਏ ਕਿ 14 ਫ਼ਰਵਰੀ ਨੂੰ ‘ਵੈਲੇਂਟਾਈਨ ਡੇਅ’ ਕਿਉਂ ਮਨਾਇਆ ਜਾਂਦਾ ਹੈ? Read More

  10. Satellite Tuners: ਬਿਨਾਂ ਡਿਸ਼ ਤੋਂ ਦੇਖ ਸਕੋਗੇ 200 ਚੈਨਲ, ਖਰਚ ਨਹੀਂ ਹੋਵੇਗਾ ਇੱਕ ਰੁਪਇਆ, ਟੀਵੀ ਸੈੱਟ 'ਚ ਲੱਗੇਗਾ ਇਹ ਸਿਸਟਮ

    Satellite Tuners: ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਟੀਵੀ ਸੈੱਟਾਂ ਵਿੱਚ ਸੈਟੇਲਾਈਟ ਟਿਊਨਰ ਲਗਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਪ੍ਰਣਾਲੀ ਦੇ ਲਾਗੂ ਹੋਣ ਤੋਂ ਬਾਅਦ, ਤੁਸੀਂ 200 ਚੈਨਲਾਂ ਤੱਕ ਪਹੁੰਚ ਪ੍ਰਾਪਤ ਕਰ ਸਕਦੇ ਹੋ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget