ਪੜਚੋਲ ਕਰੋ

ABP Sanjha Top 10, 14 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Kisan Andolan 2.0: ਕਿਸਾਨਾਂ ਤੋਂ ਪਹਿਲਾਂ ਹੀ ਦਿੱਲੀ 'ਸੀਲ'! ਬੈਰੀਕੇਡਿੰਗ ਕਰਕੇ ਕਈ-ਕਈ ਕਿਲੋਮੀਟਰ ਲੰਬੇ ਜਾਮ

    Kisan Andolan : ਪੁਲਿਸ ਦੀ ਚੈਕਿੰਗ ਤੇ ਬੈਰੀਕੇਡਿੰਗ ਦਰਮਿਆਨ ਟਿੱਕਰੀ ਸਰਹੱਦ 'ਤੇ ਵਾਹਨਾਂ ਦੀਆਂ ਦੋ ਕਿਲੋਮੀਟਰ ਤੋਂ ਵੱਧ ਲੰਬੀਆਂ ਕਤਾਰਾਂ ਲੱਗ ਗਈਆਂ। ਸਰਹੱਦੀ ਇਲਾਕਿਆਂ ਦੀ ਨਿਗਰਾਨੀ ਲਈ ਡ੍ਰੋਨ ਤੇ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। Read More

  4. UPI service launch in dubai: UAE ‘ਚ UPI ਸਰਵਿਸ ਲਾਂਚ, PM ਮੋਦੀ ਨੇ ਅਬੂ ਧਾਬੀ 'ਚ ਮੰਦਿਰ ਦੇ ਨਿਰਮਾਣ ਲਈ ਰਾਸ਼ਟਰਪਤੀ ਦਾ ਕੀਤਾ ਧੰਨਵਾਦ

    UPI service: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ UPI ਅਤੇ RuPay ਕਾਰਡ ਸੇਵਾਵਾਂ ਦੀ ਸ਼ੁਰੂਆਤ ਕੀਤੀ। Read More

  5. Dharmendra: ਪਹਿਲੀ ਮੁਲਾਕਾਤ 'ਚ ਹੀ ਹੇਮਾ 'ਤੇ ਫਿਦਾ ਹੋ ਗਏ ਸੀ ਧਰਮਿੰਦਰ, ਡਰੀਮ ਗਰਲ ਨਾਲ ਰੋਮਾਂਸ ਕਰਨ ਲਈ ਦਿੰਦੇ ਸੀ ਰਿਸ਼ਵਤ, ਵਿਆਹ ਲਈ ਕੀਤੀ ਖੂਬ ਮਸ਼ੱਕਤ

    Valentine Day 2024: ਬਾਲੀਵੁੱਡ ਵਿੱਚ ਅਜਿਹੇ ਕਈ ਸਿਤਾਰੇ ਹਨ ਜਿਨ੍ਹਾਂ ਨੇ ਆਪਣਾ ਪਿਆਰ ਪਾਉਣ ਲਈ ਬਹੁਤ ਸੰਘਰਸ਼ ਕੀਤਾ ਅਤੇ ਆਪਣਾ ਧਰਮ ਵੀ ਬਦਲ ਲਿਆ। ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਪ੍ਰੇਮ ਕਹਾਣੀ ਵੀ ਇਸੇ ਤਰ੍ਹਾਂ ਦੀ ਹੈ। Read More

  6. Dalljiet Kaur: ਤਲਾਕ ਦੀਆਂ ਖਬਰਾਂ ਵਿਚਾਲੇ ਦਲਜੀਤ ਕੌਰ ਦੇ ਪਤੀ ਨੇ ਚੁੱਕਿਆ ਇਹ ਕਦਮ, ਜਾਣੋ ਦੂਜੀ ਵਾਰ ਵਿਆਹੁਤਾ ਰਿਸ਼ਤੇ 'ਚ ਕਿਉਂ ਆਈ ਦਰਾਰ ?

    Dalljiet Kaur- Nikhil Patel Divorce: ਟੀਵੀ ਅਦਾਕਾਰਾ ਦਲਜੀਤ ਕੌਰ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਖਬਰਾਂ ਹਨ ਕਿ ਅਦਾਕਾਰਾ ਆਪਣੇ ਪਤੀ ਨਿਖਿਲ ਪਟੇਲ ਤੋਂ ਵੱਖ ਹੋਣ ਜਾ ਰਹੀ ਹੈ। Read More

  7. WFI Suspension: ਯੂਨਾਇਟਡ ਵਿਸ਼ਵ ਰੈਸਲਿੰਗ ਦਾ ਵੱਡਾ ਫੈਸਲਾ, ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਕੀਤੀ ਬਹਾਲ

    WFI Membership: ਯੂਨਾਈਟਿਡ ਵਰਲਡ ਰੈਸਲਿੰਗ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। Read More

  8. ਅੰਤਰਰਾਸ਼ਟਰੀ ਕ੍ਰਿਕੇਟ 'ਚ ਇੱਕ ਮਹੀਨਾ ਵੀ ਨਹੀਂ ਕੱਟਿਆ, ਬਣ ਗਿਆ ICC ਪਲੇਅਰ ਆਫ ਦ ਮੰਥ, ਵੈਸਟ ਇੰਡੀਜ਼ ਬੌਲਰ ਦਾ ਅਨੋਖਾ ਰਿਕਾਰਡ

    ICC Player of the Month: ਆਈਸੀਸੀ ਨੇ ਜਨਵਰੀ ਮਹੀਨੇ ਲਈ 'ਪਲੇਅਰ ਆਫ ਦਿ ਮੰਥ' ਦਾ ਖਿਤਾਬ ਜਿੱਤਣ ਵਾਲੇ ਖਿਡਾਰੀ ਦਾ ਐਲਾਨ ਕੀਤਾ ਹੈ। ਇਸ ਵਾਰ ਕਿਸੇ ਖਿਡਾਰੀ ਨੇ ਖਿਤਾਬ ਜਿੱਤਿਆ, ਉਸ ਦੇ ਡੈਬਿਊ ਨੂੰ ਇਕ ਮਹੀਨਾ ਵੀ ਨਹੀਂ ਬੀਤਿਆ। Read More

  9. Plastic Bottles: ਪਲਾਸਟਿਕ ਦੀਆਂ ਬੋਤਲਾਂ ਦਾ ਪਾਣੀ ਸਿਹਤ ਲਈ 'ਜ਼ਹਿਰ', ਇਹ ਖਤਰਨਾਕ ਬਿਮਾਰੀਆਂ ਬਣਾ ਸਕਦੀਆਂ ਸ਼ਿਕਾਰ

    Health Tips: ਹਰ ਥਾਂ ਉੱਤੇ ਤੁਹਾਨੂੰ ਪਲਾਸਟਿਕ ਦੀਆਂ ਬੋਤਲਾਂ ਦੇ ਵਿੱਚ ਬਹੁਤ ਹੀ ਆਰਾਮ ਦੇ ਨਾਲ ਪਾਣੀ ਹਾਸਿਲ ਹੋ ਜਾਂਦਾ ਹੈ। ਅਸੀਂ ਵੀ ਝੱਟ ਹੀ ਪਲਾਸਟਿਕ ਦੀਆਂ ਬੋਤਲਾਂ ਵਾਲਾ ਪਾਣੀ ਪੀ ਲੈਂਦੇ ਹਾਂ। ਪਰ ਸਾਡੀ ਇਹ ਆਦਤ ਸਾਡੀ ਸਿਹਤ ਲਈ... Read More

  10. UPI Talks Between India-USA: ਜਦਲ ਹੀ ਅਮਰੀਕਾ ਵਿੱਚ ਵੀ ਚੱਲੇਗਾ ਭਾਰਤ ਦਾ UPI ਸਿਸਟਮ? Indo-US Cross Border Payments ਨੂੰ ਲੈ ਕੇ ਆਈ ਵੱਡੀ ਖ਼ਬਰ

    India-USA: ਭਾਰਤ ਦਾ ਯੂਪੀਆਈ ਹਰ ਪਾਸੇ ਡੰਕਾ ਚੱਲ ਰਿਹਾ ਹੈ ਤੇ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਦਾ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। NPCI ਦੀਆਂ ਇਹ ਕੋਸ਼ਿਸ਼ਾਂ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget